Recovered Heroin Archives - Daily Post Punjabi

ਫਿਰੋਜ਼ਪੁਰ ਪੁਲਿਸ ਨੇ ਸਰਹੱਦ ਨੇੜਿਓਂ 2 ਨਸ਼ਾ ਤਸਕਰਾਂ ਨੂੰ ਫੜਿਆ, ਹੈਰੋਇਨ ਤੇ 6 ਲੱਖ ਰੁ: ਦੀ ਡਰੱਗ ਮਨੀ ਬਰਾਮਦ
ਫ਼ਿਰੋਜ਼ਪੁਰ ਪੁਲਿਸ ਨੂੰ ਨਸ਼ਾ ਤਸਕਰੀ ਖਿਲਾਫ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਅੱਜ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਬਤ ਕੀਤੀ ਗਈ ਹੈਰੋਇਨ ਅਤੇ ਨਕਦੀ ਪੈਕਟਾਂ ਵਿੱਚ ਲਪੇਟੀ ਹੋਈ ਸੀ। ਇਹ ਜਾਣਕਾਰੀ ਖ਼ੁਦ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਦਿੱਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਲਿਖਿਆ ਕਿ ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ 6.655 ਕਿਲੋਗ੍ਰਾਮ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਇਹ ਵੀ ਪੜ੍ਹੋ : ਪੰਜਾਬ ‘ਚ ਅਗਸਤ ‘ਚ ਮੌਨਸੂਨ ਸੁਸਤ, ਹੁੰਮਸ ਤੋਂ ਲੋਕ ਹੋਏ ਪਰੇਸ਼ਾਨ, ਜਾਣੋ ਕਿੱਥੇ ਕਦੋਂ ਤੋਂ ਪਵੇਗਾ ਮੀਂਹ

ਉਨ੍ਹਾਂ ਨੇ ਅੱਗੇ ਦੱਸਿਆ ਕਿ ਇਹ ਬਰਾਮਦਗੀ ਜ਼ਿਲ੍ਹਾ ਫਿਰੋਜ਼ਪੁਰ ਦੀ ਸੀ.ਆਈ.ਏ ਟੀਮ ਨੇ ਤਕਨੀਕੀ ਇਨਪੁਟਸ ‘ਤੇ ਕੰਮ ਕਰਨ ਤੋਂ ਬਾਅਦ ਸਫਲਤਾਪੂਰਵਕ ਆਪ੍ਰੇਸ਼ਨ ਕਰਕੇ ਕੀਤੀ ਹੈ। ਮਾਮਲੇ ਸਬੰਧੀ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਜਲਦ ਹੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਫਿਰੋਜ਼ਪੁਰ ਪੁਲਿਸ ਨੇ ਸਰਹੱਦ ਨੇੜਿਓਂ 2 ਨਸ਼ਾ ਤਸਕਰਾਂ ਨੂੰ ਫੜਿਆ, ਹੈਰੋਇਨ ਤੇ 6 ਲੱਖ ਰੁ: ਦੀ ਡਰੱਗ ਮਨੀ ਬਰਾਮਦ appeared first on Daily Post Punjabi.

ਅੰਮ੍ਰਿਤਸਰ ਦੇ BSF ਜਵਾਨਾਂ ਨੂੰ ਮਿਲੀ ਕਾਮਯਾਬੀ, ਖੇਤਾਂ ਚੋਂ 10 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਭਾਰਤੀ ਸਰਹੱਦ ਵਿੱਚ ਪਾਕਿਸਤਾਨੀ ਤਸਕਰ ਲਗਾਤਾਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਸਰਹੱਦ ‘ਤੇ ਤਾਇਨਾਤ ਜਵਾਨ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇ ਰਹੇ। ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਪਾਕਿਸਤਾਨੀ ਸਮੱਗਲਰਾਂ ਨੇ ਇੱਕ ਵਾਰ ਫਿਰ ਡਰੋਨ ਭੇਜਿਆ, ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਸੀਮਾ ਸੁਰੱਖਿਆ ਬਲ (BSF) ਨੇ ਡਰੋਨ ਰਾਹੀਂ ਸੁੱਟੀ ਗਈ ਖੇਪ ਨੂੰ ਜ਼ਬਤ ਕਰ ਲਿਆ। ਇਹ ਜਾਣਕਰੀ BSF ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਹੈ।

BSF Jawans of Amritsar

ਜਾਣਕਾਰੀ ਅਨੁਸਾਰ ਇਹ ਸਫਲਤਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਦਾਉਕੇ ਵਿੱਚ ਰਾਤ ਕਰੀਬ 10 ਵਜੇ ਮਿਲੀ ਹੈ। ਬਟਾਲੀਅਨ 22 ਦੇ ਜਵਾਨ ਰਾਤ ਸਮੇਂ ਗਸ਼ਤ ‘ਤੇ ਸਨ। ਇਸ ਦੌਰਾਨ ਜਵਾਨਾਂ ਨੇ ਡਰੋਨ ਦੀ ਹਰਕਤ ਮਹਿਸੂਸ ਕੀਤੀ। ਇਸ ‘ਤੋਂ ਬਾਅਦ ਅਲਰਟ ਜਵਾਨਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਦੋ ਘੰਟੇ ਦੀ ਤਲਾਸ਼ੀ ਦੌਰਾਨ BSF ਨੂੰ ਦਾਉਕੇ ਪਿੰਡ ਦੇ ਖੇਤਾਂ ਵਿੱਚੋਂ ਇੱਕ ਸੰਤਰੀ ਰੰਗ ਦਾ ਬੈਗ ਮਿਲਿਆ। ਜਿਸ ਵਿੱਚ ਚਾਰ ਪੈਕਟ ਹੈਰੋਇਨ ਰੱਖੇ ਹੋਏ ਸਨ।

ਇਹ ਵੀ ਪੜ੍ਹੋ : ਪੇਰੂ ‘ਚ ਸੋਨੇ ਦੀ ਖਾਨ ‘ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, 27 ਮਜਦੂਰਾਂ ਦੀ ਮੌ.ਤ

BSF ਜਵਾਨਾਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਇਸ ਖੇਪ ਨੂੰ ਡਰੋਨ ਤੋਂ ਸੁੱਟਣ ਲਈ ਪੈਕਟ ਵਿੱਚ ਇੱਕ ਹੁੱਕ ਵੀ ਫਿੱਟ ਕੀਤਾ ਗਿਆ ਸੀ। ਇਸ ਦੇ ਨਾਲ ਹੀ ਤਸਕਰਾਂ ਵੱਲੋਂ ਇੱਕ ਟਾਰਚ ਵੀ ਭੇਜੀ ਗਈ ਸੀ। ਜ਼ਬਤ ਕੀਤੀ ਗਈ ਖੇਪ ਦਾ ਕੁੱਲ ਵਜ਼ਨ 1.590 ਕਿਲੋਗ੍ਰਾਮ ਮਾਪਿਆ ਗਿਆ ਹੈ। ਇਸ ਦੀ ਅੰਤਰਰਾਸ਼ਟਰੀ ਕੀਮਤ 10 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਅੰਮ੍ਰਿਤਸਰ ਦੇ BSF ਜਵਾਨਾਂ ਨੂੰ ਮਿਲੀ ਕਾਮਯਾਬੀ, ਖੇਤਾਂ ਚੋਂ 10 ਕਰੋੜ ਰੁਪਏ ਦੀ ਹੈਰੋਇਨ ਬਰਾਮਦ appeared first on Daily Post Punjabi.