recovered motorcycles Archives - Daily Post Punjabi

ਘੁਮਾਣ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦੋ ਵਿਅਕਤੀਆਂ ਨੂੰ ਹ.ਥਿਆ.ਰਾਂ ਤੇ ਮੋਟਰਸਾਇਕਲਾਂ ਸਣੇ ਕੀਤਾ ਕਾਬੂ
ਪੁਲਿਸ ਥਾਣਾ ਘੁਮਾਣ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਬੀਤੇ ਦਿਨੀਂ ਪਿੰਡ ਮਾੜੀ ਟਾਂਡਾ ਵਿਖੇ ਇੱਕ ਘਰ ਦੇ ਗੇਟ ਵਿੱਚ ਗੋਲੀਆਂ ਚਲਾਉਣ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪੰਜ ਵਿਅਕਤੀਆਂ ਵਿੱਚੋਂ ਦੋ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਰਿਵਾਲਵਰ ਚਾਰ ਜਿੰਦਾ ਰੋਂਦ ਅਤੇ ਦੋ ਮੋਟਰਸਾਇਕਲਾਂ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ DSP ਸ੍ਰੀ ਹਰਗੋਬਿੰਦਪੁਰ ਰਾਜੇਸ਼ ਕੱਕੜ ਨੇ ਦੱਸਿਆ SSP ਬਟਾਲਾ ਮੈਡਮ ਅਸ਼ਵਨੀ ਗੋਟਿਆਲ ਦੇ ਸਖਤ ਹੁਕਮਾਂ ਤਹਿਤ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਸੀ। ਇਸ ਦੌਰਾਨ ਬੀਤੇ ਦਿਨੀਂ ਪਿੰਡ ਮਾੜੀ ਟਾਂਡਾ ਵਿਖੇ ਇਕ ਘਰ ਦੇ ਗੇਟ ਵਿੱਚ ਗੋਲੀਆਂ ਮਾਰਨ ਵਾਲੇ ਪੰਜ ਵਿਅਕਤੀਆਂ ਵਿੱਚੋਂ ਦੋ ਨੂੰ ਕਾਬੂ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਮਸ਼ਹੂਰ ਗਾਇਕਾ ਅਨੁਰਾਧਾ ਪੌਡਵਾਲ ਭਾਜਪਾ ‘ਚ ਹੋਏ ਸ਼ਾਮਲ, ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ!

ਪੁਲਿਸ ਥਾਣਾ ਘੁਮਾਣ ਦੇ SHO ਬਿਕਰਮਜੀਤ ਸਿੰਘ ਵੱਲੋਂ ਮੁਲਜ਼ਮਾਂ ਕੋਲੋਂ ਇਕ ਰਿਵਾਲਵਰ, ਚਾਰ ਜਿੰਦਾ ਰੋਂਦ ਸਮੇਤ ਦੋ ਮੋਟਰਸਾਇਕਲ ਬਰਾਮਦ ਕੀਤੀ ਗਏ ਹਨ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਸੈਮੂਅਲ ਮਸੀਹ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਇਸ ਵਾਰਦਾਤ ਵਿੱਚ ਸ਼ਾਮਲ ਬਾਕੀ ਤਿੰਨ ਵਿਅਕਤੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਘੁਮਾਣ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦੋ ਵਿਅਕਤੀਆਂ ਨੂੰ ਹ.ਥਿਆ.ਰਾਂ ਤੇ ਮੋਟਰਸਾਇਕਲਾਂ ਸਣੇ ਕੀਤਾ ਕਾਬੂ appeared first on Daily Post Punjabi.