recovered truck full of drugs Archives - Daily Post Punjabi

ਖੰਨਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨੈਸ਼ਨਲ ਹਾਈਵੇ ‘ਤੇ ਨ.ਸ਼ੀ.ਲੇ ਪਦਾਰਥ ਨਾਲ ਭਰਿਆ ਟਰੱਕ ਕੀਤਾ ਬਰਾਮਦ
ਖੰਨਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਲੋਕ ਸਭਾ ਚੋਣਾਂ ਦੌਰਾਨ ਵੱਧਦੀ ਚੌਕਸੀ ਕਾਰਨ ਨੈਸ਼ਨਲ ਹਾਈਵੇਅ ’ਤੇ ਭੁੱਕੀ ਨਾਲ ਭਰਿਆ ਟਰੱਕ ਬਰਾਮਦ ਕੀਤਾ ਗਿਆ। ਟਰੱਕ ਵਿੱਚੋਂ ਸਾਢੇ ਪੰਜ ਕੁਇੰਟਲ ਭੁੱਕੀ ਬਰਾਮਦ ਹੋਈ। ਨਸ਼ਿਆਂ ਦੀ ਇਹ ਖੇਪ ਪੱਛਮੀ ਬੰਗਾਲ ਤੋਂ ਲਿਆਂਦੀ ਗਈ ਸੀ। ਪੁਲਿਸ ਨੇ ਟਰੱਕ ਕਲੀਨਰ ਕੁਲਵਿੰਦਰ ਸਿੰਘ ਵਾਸੀ ਮਹਿਗਲਗੰਜ ਜ਼ਿਲ੍ਹਾ ਲਖੀਮਪੁਰ (ਉੱਤਰ ਪ੍ਰਦੇਸ਼) ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਡ੍ਰਾਈਵਰ ਮੌਕੇ ਤੋਂ ਫਰਾਰ ਹੋ ਹੈ।

Khanna Police recovered a truck

SSP ਅਮਨੀਤ ਕੌਂਡਲ ਨੇ ਦੱਸਿਆ ਕਿ ਦੋਰਾਹਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨੈਸ਼ਨਲ ਹਾਈਵੇ ’ਤੇ ਮੱਲੀਪੁਰ ਕੱਟ ਨੇੜੇ ਭੁੱਕੀ ਨਾਲ ਲੱਦਿਆ ਇੱਕ ਟਰੱਕ ਖੜ੍ਹਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਛਾਪਾ ਮਾਰ ਕੇ ਟਰੱਕ ਬਰਾਮਦ ਕਰ ਲਿਆ। ਕਲੀਨਰ ਕੁਲਵਿੰਦਰ ਸਿੰਘ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ। ਮੌਕੇ ਤੋਂ ਡ੍ਰਾਈਵਰ ਫਰਾਰ ਹੋ ਗਿਆ ਹੈ। ਇਹ ਟਰੱਕ ਦੋਰਾਹਾ ਨੇੜਲੇ ਪਿੰਡ ਬੁਆਣੀ ਦਾ ਹੈ।

ਇਹ ਵੀ ਪੜ੍ਹੋ : ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਬਾਦਲ ਨੇ ਭਰੇ ਨਾਮਜਦਗੀ ਪੇਪਰ

ਦੱਸਿਆ ਜਾ ਰਿਹਾ ਹੈ ਤਸਕਰ ਕਰੀਬ 1750 ਕਿਲੋਮੀਟਰ ਦੀ ਦੂਰੀ ਤੋਂ ਟਰੱਕ ਵਿੱਚ ਭੁੱਕੀ ਲੱਦ ਕੇ ਕਈ ਰਾਜਾਂ ਤੋਂ ਹੁੰਦੇ ਹੋਏ ਪੰਜਾਬ ਪਹੁੰਚੇ ਸਨ। ਪਰ ਚੌਕਸ ਪੁਲਿਸ ਨੇ ਉਨ੍ਹਾਂ ਨੂੰ ਖੰਨਾ ‘ਚ ਕਾਬੂ ਕਰ ਲਿਆ ਗਿਆ। ਉਨ੍ਹਾਂ ਦੇ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਨਸ਼ੇ ਦੀ ਇਹ ਖੇਪ ਕਿਸ ਮਕਸਦ ਲਈ ਲਿਆਂਦੀ ਗਈ ਸੀ ਅਤੇ ਕਿੱਥੇ ਸਪਲਾਈ ਕੀਤੀ ਜਾਣੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਖੰਨਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨੈਸ਼ਨਲ ਹਾਈਵੇ ‘ਤੇ ਨ.ਸ਼ੀ.ਲੇ ਪਦਾਰਥ ਨਾਲ ਭਰਿਆ ਟਰੱਕ ਕੀਤਾ ਬਰਾਮਦ appeared first on Daily Post Punjabi.