recovered weapons Archives - Daily Post Punjabi

SSOC ਅੰਮ੍ਰਿਤਸਰ ਤੇ ਕੇਂਦਰੀ ਏਜੰਸੀ ਨੂੰ ਮਿਲੀ ਸਫ਼ਲਤਾ, SBS ਨਗਰ ਦੇ ਨੇੜੇ ਜੰਗਲਾਂ ‘ਚੋਂ ਹਥਿਆਰ ਕੀਤੇ ਰਿਕਵਰ
ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਹੋਰ ਚੌਕਸ ਨਜ਼ਰ ਆ ਰਹੀ ਹੈ। SSOC ਅੰਮ੍ਰਿਤਸਰ ਤੇ ਕੇਂਦਰੀ ਏਜੰਸੀ ਨੇ ਸਾਂਝਾ ਆਪ੍ਰੇਸ਼ਨ ਵਿੱਚ ਆਈਐਸਆਈ-ਸਮਰਥਿਤ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਅਧਿਕਾਰੀਆਂ ਨੇ SBS ਨਗਰ ਦੇ ਨੇੜੇ ਜੰਗਲਾਂ ‘ਚੋਂ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਰੀ DGP ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ- ਆਈਐਸਆਈ-ਸਮਰਥਿਤ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਐਸਐਸਓਸੀ ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਟਿੱਬਾ ਨੰਗਲ-ਕੁਲਾਰ ਰੋਡ, ਐਸਬੀਐਸ ਨਗਰ ਦੇ ਨੇੜੇ ਜੰਗਲੀ ਖੇਤਰ ਵਿੱਚ ਇੱਕ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਕਾਰਵਾਈ ਵਿੱਚ ਅੱਤਵਾਦੀ ਹਾਰਡਵੇਅਰ ਦਾ ਇੱਕ ਜ਼ਖੀਰਾ ਬਰਾਮਦ ਕੀਤਾ।

ਪੁਲਿਸ ਨੇ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਜੰਗਲਾਂ ਤੋਂ 2 ਆਰਪੀਜੀ, 2 ਆਈਈਡੀ, 5 ਹੈਂਡ ਗ੍ਰਨੇਡ ਅਤੇ ਇੱਕ ਵਾਇਰਲੈੱਸ ਸੰਚਾਰ ਸੈੱਟ ਬਰਾਮਦ ਕੀਤਾ। ਸ਼ੁਰੂਆਤੀ ਜਾਂਚ ਤੋਂ ਸੰਕੇਤ ਮਿਲਿਆ ਹੈ ਕਿ ਪਾਕਿਸਤਾਨ ਦੀ ਆਈਐਸਆਈ ਅਤੇ ਇਸ ਨਾਲ ਜੁੜੇ ਅੱਤਵਾਦੀ ਸੰਗਠਨਾਂ ਨੇ ਪੰਜਾਬ ਵਿੱਚ ਲੁਕੇ ਆਪਣੇ ਸਲੀਪਰ ਸੈੱਲਾਂ ਨੂੰ ਮੁੜ ਸਰਗਰਮ ਕਰਨ ਦੀ ਯੋਜਨਾ ਬਣਾਈ ਸੀ।

ਇਹ ਵੀ ਪੜ੍ਹੋ : ਦਿਲਜੀਤ ਦੋਸਾਂਝ ਨੇ ਮੇਟ ਗਾਲਾ-2025 ‘ਚ ਮਹਾਰਾਜਾ ਵਾਲੀ ਲੁੱਕ ‘ਚ ਕੀਤੀ ਐਂਟਰੀ, ਪੰਜਾਬੀ ਸੱਭਿਆਚਾਰ ਨੂੰ ਕੀਤਾ ਪੇਸ਼

ਡੀਜੀਪੀ ਨੇ ਅੱਗੇ ਲਿਖਿਆ- ਵਿਸਫੋਟਕ ਸਮੱਗਰੀ ਦੀ ਬਰਾਮਦਗੀ ਇਸੇ ਸਾਜ਼ਿਸ਼ ਦਾ ਹਿੱਸਾ ਹੈ। ਅੱਤਵਾਦੀਆਂ ਨੇ ਇਹ ਸਮੱਗਰੀ ਭਵਿੱਖ ਦੀਆਂ ਅੱਤਵਾਦੀ ਘਟਨਾਵਾਂ ਲਈ ਛੁਪਾਈ ਸੀ। ਅੰਮ੍ਰਿਤਸਰ ਐਸਐਸਓਸੀ ਟੀਮ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਪੁਲਿਸ ਦੀ ਟੀਮ ਵੱਲੋਂ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post SSOC ਅੰਮ੍ਰਿਤਸਰ ਤੇ ਕੇਂਦਰੀ ਏਜੰਸੀ ਨੂੰ ਮਿਲੀ ਸਫ਼ਲਤਾ, SBS ਨਗਰ ਦੇ ਨੇੜੇ ਜੰਗਲਾਂ ‘ਚੋਂ ਹਥਿਆਰ ਕੀਤੇ ਰਿਕਵਰ appeared first on Daily Post Punjabi.

ਨਜਾਇਜ਼ ਹਥਿਆਰਾਂ ਖਿਲਾਫ ਵੱਡੀ ਕਾਰਵਾਈ, ਫਿਰੋਜ਼ਪੁਰ ਪੁਲਿਸ ਨੇ ਹਥਿਆਰਾਂ ਦੀ ਵੱਡੀ ਖੇਪ ਕੀਤੀ ਬਰਾਮਦ
ਪੰਜਾਬ ਵਿੱਚ ਨਜਾਇਜ਼ ਹਥਿਆਰਾਂ ਦੀ ਤਸਕਰੀ ਦੇ ਖਿਲਾਫ ਫ਼ਿਰੋਜ਼ਪੁਰ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਵੀਰਵਾਰ ਨੂੰ 11 ਪਿਸਤੌਲਾਂ ਅਤੇ 21 ਮੈਗਜ਼ੀਨਾਂ ਸਮੇਤ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਵੱਲੋਂ ਖੁਦ ਆਪਣੇ ਐਕਸ ਅਕਾਊਟ ‘ਤੇ ਇਸ ਦੀ ਜਾਣਕਰੀ ਸਾਂਝੀ ਕੀਤੀ ਗਈ ਹੈ।

Ferozepur police recovered

DGP ਨੇ ਕਿਹਾ ਕਿ 2 ਸ਼ੱਕੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਹਥਿਆਰ ਲੈ ਕੇ ਆਏ ਸਨ। ਪੁਲਿਸ ਦੀ ਟੀਮ ਵੱਲੋਂ ਜਦੋਂ ਸ਼ੱਕੀ ਵਿਅਕਤੀਆਂ ਨੂੰ ਜਾਂਚ ਲਈ ਰੋਕਿਆ ਗਿਆ ਤਾਂ ਉਹ ਆਪਣਾ ਮੋਟਰਸਾਈਕਲ ਛੱਡ ਕੇ ਫਰਾਰ ਹੋ ਗਏ। ਸਖ਼ਤ ਤਫ਼ਤੀਸ਼ ਕਰਕੇ, ਪੁਲਿਸ ਟੀਮਾਂ ਨੇ ਮੋਟਰਸਾਈਕਲ ਨੂੰ ਫਰੀਦਕੋਟ ਤੱਕ ਟਰੇਸ ਕੀਤਾ, ਜਿੱਥੇ ਰਜਿਸਟਰਡ ਮਾਲਕ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਮੁਢਲੇ ਸ਼ੱਕੀ ਦੀ ਪਛਾਣ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ ‘ਚ ਕੱਲ੍ਹ ਤੋਂ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਪੁਲਿਸ ਦੇ ਡਾਇਰੈਕਟਰ ਜਨਰਲ ਨੇ ਕਿਹਾ ਕਿ ਪੁਲਿਸ ਟੀਮਾਂ ਇਨ੍ਹਾਂ ਲੋਕਾਂ ਤੱਕ ਪਹੁੰਚਣ ਲਈ ਸਥਾਨਕ ਖੁਫੀਆ ਜਾਣਕਾਰੀ ਅਤੇ ਐਡਵਾਂਸ ਟ੍ਰੈਕਿੰਗ ਦੀ ਵਰਤੋਂ ਕਰਕੇ 24 ਘੰਟੇ ਕੰਮ ਕਰ ਰਹੀਆਂ ਹਨ। ਪੰਜਾਬ ਪੁਲਿਸ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਤੇ ਨਕੇਲ ਕੱਸਣ ਲਈ ਵਚਨਬੱਧ ਹੈ, ਜਿਸ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਨੈੱਟਵਰਕਾਂ ਦੇ ਅੰਦਰਲੇ ਸਾਰੇ ਅੱਗੇ-ਪਿੱਛੇ ਸਬੰਧਾਂ ਦਾ ਪਰਦਾਫਾਸ਼ ਕਰਨਾ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਨਜਾਇਜ਼ ਹਥਿਆਰਾਂ ਖਿਲਾਫ ਵੱਡੀ ਕਾਰਵਾਈ, ਫਿਰੋਜ਼ਪੁਰ ਪੁਲਿਸ ਨੇ ਹਥਿਆਰਾਂ ਦੀ ਵੱਡੀ ਖੇਪ ਕੀਤੀ ਬਰਾਮਦ appeared first on Daily Post Punjabi.

ਤਰਨ ਤਾਰਨ ਪੁਲਿਸ ਨੂੰ ਮਿਲੀ ਸਫਲਤਾ, 4.8 ਲੱਖ ਰੁਪਏ ਸਣੇ ਵੱਡੀ ਮਾਤਰਾ ‘ਚ ਹਥਿਆਰ ਕੀਤਾ ਬਰਾਮਦ
ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਕਾਰਵਾਈ ਦੌਰਾਨ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ 4 ਲੱਖ ਰੁਪਏ ਤੋਂ ਵੱਧ ਹਵਾਲਾ ਪੈਸੇ ਵੀ ਜ਼ਬਤ ਕੀਤੇ ਗਏ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

Tarn Taran police recovered

DGP ਨੇ ਆਪਣੇ ਐਕਸ (ਪਹਿਲਾਂ ਟਵੀਟਰ) ‘ਤੇ ਪੋਸਟ ‘ਚ ਲਿਖਿਆ ਕਿ ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ 4 Glock-19 ਪਿਸਤੌਲ ਬਰਾਮਦ ਕੀਤਾ ਹੈ, ਜਿਸ ‘ਚੋਂ ਇੱਕ ਪਿਸਤੌਲ ‘ਤੇ “ਨਾਟੋ ਆਰਮੀ ਲਈ ਬਣੀ” ਛਪਿਆ ਹੋਇਆ ਹੈ। ਇਨ੍ਹਾਂ ਤੋਂ ਇਲਾਵਾ ਪੁਲਿਸ ਨੇ 4 ਮੈਗਜ਼ੀਨ, 7 ਕਾਰਤੂਸ ਅਤੇ 4.8 ਲੱਖ ਰੁਪਏ ਹਵਾਲਾ ਪੈਸਾ ਵੀ ਜ਼ਬਤ ਕੀਤਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਬੇਕਰੀ ਮਾਲਕ ਤੇ ਫਾ.ਇਰਿੰ.ਗ ਕਰਨ ਵਾਲੇ 2 ਦੋਸ਼ੀ ਕਾਬੂ, ਮੋਗਾ ਪੁਲਿਸ ਨੇ ਐ.ਨਕਾਊਂ.ਟਰ ਮਗਰੋਂ ਫੜਿਆ

ਉਨ੍ਹਾਂ ਅੱਗੇ ਲਿਖਿਆ- ਦੋਸ਼ੀ ਹਰਪ੍ਰੀਤ ਸਿੰਘ ਦੇ ਪਾਕਿਸਤਾਨ ਅਧਾਰਿਤ ਸਮੱਗਲਰ ਨਾਲ ਸਬੰਧ ਹਨ। ਪੁਲਿਸ ਵੱਲੋਂ ਦੋਸ਼ੀ ਸਬੰਧੀ ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਜਾਰੀ ਹੈ। DGP ਨੇ ਕਿਹਾ ਕਿ ਪੰਜਾਬ ਪੁਲਿਸ  ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਤਰਨ ਤਾਰਨ ਪੁਲਿਸ ਨੂੰ ਮਿਲੀ ਸਫਲਤਾ, 4.8 ਲੱਖ ਰੁਪਏ ਸਣੇ ਵੱਡੀ ਮਾਤਰਾ ‘ਚ ਹਥਿਆਰ ਕੀਤਾ ਬਰਾਮਦ appeared first on Daily Post Punjabi.

ਤਰਨਤਾਰਨ ‘ਚ ਪੁਲਿਸ ਤੇ BSF ਦਾ ਸਾਂਝਾ ਆਪ੍ਰੇਸ਼ਨ, ਹਥਿਆਰਾਂ ਨਾਲ ਭਰਿਆ ਪੈਕੇਟ ਕੀਤਾ ਬਰਾਮਦ
ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਖੇਤਰ ਵਿੱਚ ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਨੂੰ ਨਾਕਾਮ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। BSF ਦੇ ਜਵਾਨਾਂ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਚਲਾਏ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਪੈਕੇਟ ਬਰਾਮਦ ਕੀਤਾ। ਇਸ ਵਿੱਚੋਂ ਵੱਡੀ ਮਾਤਰਾ ‘ਚ ਹਥਿਆਰ ਮਿਲੇ ਹਨ।

Police and BSF recovered

ਜਾਣਕਾਰੀ ਅਨੁਸਾਰ BSF ਨੂੰ ਖੁਫੀਆ ਵਿੰਗ ਤੋਂ ਇੱਕ ਸ਼ੱਕੀ ਪੈਕੇਟ ਦੀ ਸੂਚਨਾ ਮਿਲੀ ਸੀ। ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੇ ਸਾਂਝਾ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਤਰਨਤਾਰਨ ਦੇ ਸਰਹੱਦੀ ਪਿੰਡ ਕਲਸੀਆਂ ‘ਚ ਤਲਾਸ਼ੀ ਲੈਣ ‘ਤੇ ਇੱਕ ਵੱਡਾ ਪੈਕੇਟ ਬਰਾਮਦ ਹੋਇਆ। ਪੈਕੇਟ ਨੂੰ ਪੀਲੇ ਰੰਗ ਦੀ ਚਿਪਕਣ ਵਾਲੀ ਟੇਪ ਵਿੱਚ ਲਪੇਟਿਆ ਹੋਇਆ ਸੀ ਅਤੇ ਇੱਕ ਧਾਤ ਦੀ ਰਿੰਗ ਅਤੇ 04 ਰੋਸ਼ਨੀ ਵਾਲੀਆਂ ਸਟਿਕਸ ਪਾਈਆਂ ਗਈਆਂ ਸਨ।

ਇਹ ਵੀ ਪੜ੍ਹੋ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਕੋਵਿਡ-19 ਪੋਜ਼ੀਟਿਵ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

ਪੈਕਿੰਗ ਖੋਲ੍ਹਣ ‘ਤੇ, ਅੰਦਰੋਂ 04 ਛੋਟੇ ਪੈਕੇਟ ਮਿਲੇ, ਜਿਸ ਵਿਚ 04 ਪਿਸਤੌਲ, 04 ਖਾਲੀ ਪਿਸਤੌਲ ਮੈਗਜ਼ੀਨ ਅਤੇ 9×19 ਐਮਐਮ ਕੈਲੀਬਰ ਦੇ 50 ਜਿੰਦਾ ਕਾਰਤੂਸ ਸਨ। ਮੁੱਖ ਪੈਕੇਟ ਦੇ ਅੰਦਰ 04 ਛੋਟੇ ਕਾਗਜ਼ ਦੇ ਪੈਕਟਾਂ ਵਿੱਚ 08 ਧਾਤੂ ਦੀਆਂ ਤਾਰਾਂ ਦੀਆਂ ਪਿੰਨਾਂ ਦਾ ਵੀ ਪਤਾ ਲਗਾਇਆ ਗਿਆ। ਬਰਾਮਦਗੀ ਤੋਂ ਬਾਅਦ ਤਰਨਤਾਰਨ ਦੇ ਥਾਣਾ ਖਾਲੜਾ ਵਿਖੇ ਐਫ.ਆਈ.ਆਰ. ਦਰਜ ਕਰ ਲਈ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਤਰਨਤਾਰਨ ‘ਚ ਪੁਲਿਸ ਤੇ BSF ਦਾ ਸਾਂਝਾ ਆਪ੍ਰੇਸ਼ਨ, ਹਥਿਆਰਾਂ ਨਾਲ ਭਰਿਆ ਪੈਕੇਟ ਕੀਤਾ ਬਰਾਮਦ appeared first on Daily Post Punjabi.

ਬਠਿੰਡਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕ.ਤ.ਲ ਦੇ 3 ਦੋਸ਼ੀਆਂ ਨੂੰ ਕੀਤਾ ਕਾਬੂ, ਹ.ਥਿਆ.ਰ ਵੀ ਹੋਏ ਬਰਾਮਦ
ਬਠਿੰਡਾ ‘ਚ ਬੀਤੇ 22 ਮਾਰਚ ਨੂੰ ਕੁੱਝ ਅਣਪਛਾਤਿਆਂ ਵੱਲੋਂ ਇੱਕ ਵਿਅਕਤੀ ਦਾ ਤੇ.ਜ਼ਧਾਰ ਹ.ਥਿਆਰ ਨਾਲ ਕ.ਤ.ਲ ਕਰ ਦਿੱਤਾ ਗਿਆ ਸੀ। ਬਠਿੰਡਾ ਪੁਲਿਸ ਦੇ CIA ਸਟਾਫ-1 ਦੀ ਟੀਮ ਨੇ ਕਤਲ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਣ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ‘ਚ 3 ਦੋਸ਼ੀਆਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੇ ਗਏ ਹਥਿਆਰ ਵੀ ਬਰਾਮਦ ਕਰ ਲਏ ਗਏ ਹਨ।

ਦੱਸ ਦੇਈਏ ਕਿ 22 ਮਾਰਚ ਨੂੰ ਦੇਰ ਰਾਤ ਮਨਪ੍ਰੀਤ ਸਿੰਘ ਪੁੱਤਰ ਰਾਜਿੰਦਰ ਸਿੰਘ ਆਪਣੇ ਘਰ ਆ ਰਿਹਾ ਸੀ। ਇਸ ਦੌਰਾਨ ਬੱਸ ਅੱਡਾ ਲਹਿਰਾ ਸੌਧਾਂ ਮੇਨ ਰੋਡ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਮਨਪ੍ਰੀਤ ਸਿੰਘ ਨੂੰ ਰਾਮਪੁਰਾ ਵਿਖੇ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਸੀ। ਇਲਾਜ ਦੌਰਾਨ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ ਸੀ। ਬਠਿੰਡਾ ਪੁਲਿਸ ਵੱਲੋਂ ਮਾਮਲੇ ਤੇ ਕਾਰਵਾਈ ਕਰਦਿਆਂ ਆਈ.ਪੀ.ਸੀ ਦੀ ਧਾਰਾ 302,34 ਤਹਿਤ ਥਾਣਾ ਨਥਾਣਾ ਵਿਖੇ ਅਣਪਛਾਤਿਆਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ।

ਅਜੈ ਗਾਂਧੀ SP (ਡੀ) ਬਠਿੰਡਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰਦਾਤ ਨੂੰ ਟਰੇਸ ਕਰਨ ਲਈ CIA ਸਟਾਫ 1/2 ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਸਨ। CIA-1 ਵੱਲੋ ਉਕਤ ਵਾਰਦਾਤ ਨੂੰ ਡੰਘਾਈ ਨਾਲ ਟਰੇਸ ਕਰਨ ਲਈ ਟੈਕਨੀਕਲ ਅਤੇ ਖੁਫੀਆ ਸੋਰਸਾਂ ਦੀ ਮੱਦਦ ਨਾਲ 6 ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਮੁਕਦਮਾ ਦਰਜ ਕੀਤਾ ਗਿਆ। ਇਨ੍ਹਾਂ ਵਿੱਚੋਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਵਿਅਕਤੀਆਂ ਦੇ ਦਿਮਾਗ ਨੂੰ ਚੜ੍ਹੀ ਸੀਵਰੇਜ ਗੈਸ, ਇੱਕ ਦੀ ਮੌ.ਤ, 2 ਦੀ ਹਾਲਤ ਨਾਜ਼ੁਕ

ਫੜੇ ਗਏ ਦੋਸ਼ੀਆਂ ਦੀ ਪਛਾਣ ਬਲਜੀਤ ਸਿੰਘ ਉਰਫ ਬਿੱਲਾ ਪੁੱਤਰ ਗੁਰਜੰਟ ਸਿੰਘ, ਬਲਜੀਤ ਰਾਮ ਉਰਫ ਬੱਲੂ ਪੁੱਤਰ ਅਮਰਜੀਤ ਰਾਮ, ਸੁਖਦੇਵ ਰਾਮ ਉਰਫ ਸੁੱਖਾ ਪੁੱਤਰ ਛਿੰਦਰਪਾਲ, ਵਾਸੀਆਨ ਪਿੰਡ ਉੱਗੋਕੇ ਜਿਲਾ ਬਰਨਾਲਾ ਵਜੋਂ ਹੋਈ ਹੈ। ਤਿੰਨਾਂ ਦੋਸ਼ੀਆਂ ਤੇ IPC ਦੀ ਧਾਰਾ 396,120ਬੀ ਦਾ ਵਾਧਾ ਕੀਤਾ ਗਿਆ। ਬਾਕੀ ਰਹਿੰਦੇ 03 ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

CIA-1 ਬਠਿੰਡਾ ਦੀ ਪੁਲਿਸ ਪਾਰਟੀ ਨੇ ਦੋਸ਼ੀਆਂ ਵੱਲੋਂ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਹੀਰੋ ਸਪਲੈਂਡਰ ਪਲੱਸ ਰੰਗ ਕਾਲਾ ਬਿਨ੍ਹਾ ਨੰਬਰੀ ਸਮੇਤ ਕਾਬੂ ਕਰਕੇ ਇਹਨਾ ਪਾਸੋ ਇੱਕ ਕਾਪਾ( ਟੋਕਾ), ਗਰਾਰੀ ਬ੍ਰਾਮਦ ਕੀਤਾ ਗਿਆ ਹੈ। ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਹਰਪ੍ਰੀਤ ਸਿੰਘ ਉਰਫ ਢੱਕਣ ਦੀ ਮਨਪ੍ਰੀਤ ਸਿੰਘ ਨਾਲ ਕੋਈ ਲਾਗ ਡਾਟ ਸੀ ਉਹਨਾ ਨੂੰ ਕਤਲ ਕਰਨ ਲਈ ਨਾਲ ਲਿਆਂਦਾ ਗਿਆ ਸੀ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਠਿੰਡਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕ.ਤ.ਲ ਦੇ 3 ਦੋਸ਼ੀਆਂ ਨੂੰ ਕੀਤਾ ਕਾਬੂ, ਹ.ਥਿਆ.ਰ ਵੀ ਹੋਏ ਬਰਾਮਦ appeared first on Daily Post Punjabi.