recovered Archives - Daily Post Punjabi

ਕੇਂਦਰੀ ਜੇਲ ‘ਚੋਂ ਬਰਾਮਦ ਹੋਏ 4 ਮੋਬਾਇਲ, ਪ੍ਰਸ਼ਾਸਨ ਦੀ ਉੱਡੀ ਨੀਂਦ
mobile recovered central jail: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ਦੀ ਕੇਂਦਰੀ ਜੇਲ ‘ਚੋਂ ਮੋਬਾਇਲ ਫੋਨ ਅਤੇ ਨਸ਼ੀਲੀਆਂ ਦਵਾਈਆਂ ਮਿਲਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਫਿਰ ਤਾਜ਼ਾ ਮਾਮਲਾ ਇੱਥੇ ਸਥਾਨਕ ਕੇਂਦਰੀ ਜੇਲ ਤੋਂ ਸਾਹਮਣੇ ਆਇਆ ਹੈ, ਜਿੱਥੇ ਅਧਿਕਾਰੀਆਂ ਵੱਲੋਂ ਛਾਪੇਮਾਰੀ ਦੌਰਾਨ 2 ਕੈਦੀਆਂ ਕੋਲੋਂ 4 ਮੋਬਾਇਲ ਬਰਾਮਦ ਕੀਤੇ ਹਨ। ਇਸ ਘਟਨਾ ਨੇ ਪ੍ਰਸ਼ਾਸਨ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ।

mobile recovered central jail

ਦੱਸਣਯੋਗ ਹੈ ਕਿ ਬੀਤੀ ਰਾਤ ਜੇਲ ਅਧਿਕਾਰੀਆਂ ਵੱਲੋਂ ਚੈਂਕਿੰਗ ਕੀਤੀ ਗਈ ਸੀ ਅਤੇ ਚੈਂਕਿੰਗ ਦੌਰਾਨ ਇਨ੍ਹਾਂ ਬੰਦੀਆਂ ਦੀਆਂ ਬੈਰਕਾਂ ‘ਚੋਂ ਇਹ ਮੋਬਾਇਲ ਬਰਾਮਦ ਕੀਤੇ ਗਏ ਹਨ ਫਿਲਹਾਲ ਪੁਲਿਸ ਵੱਲੋਂ ਆਪਣੇ ਪੱਧਰ ‘ਤੇ ਵੀ ਜਾਂਚ ਕੀਤੀ ਜਾ ਰਹੀ ਹੈ। ਜੇਲ ਅਧਿਕਾਰੀ ਜਗਪਾਲ ਸਿੰਘ ਵੱਲੋਂ ਇਸ ਸਬੰਧੀ ਪੁਲਿਸ ਕੋਲ ਵੀ ਇਨ੍ਹਾਂ ਕੈਦੀਆਂ ਖਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ, ਜਿਨ੍ਹਾਂ ਸੰਦੀਪ ਸਿੰਘ ਪੁੱਤਰ ਮਲਕੀਤ ਸਿੰਘ, ਇੰਦਰਜੀਤ ਸਿੰਘ ਪੁੱਤਰ ਰਣਜੀਤ ਸਿੰਘ ਸ਼ਾਮਿਲ ਹਨ।

ਇਹ ਵੀ ਦੇਖੋ–

The post ਕੇਂਦਰੀ ਜੇਲ ‘ਚੋਂ ਬਰਾਮਦ ਹੋਏ 4 ਮੋਬਾਇਲ, ਪ੍ਰਸ਼ਾਸਨ ਦੀ ਉੱਡੀ ਨੀਂਦ appeared first on Daily Post Punjabi.

ਕੋਰਨਾ ਮਹਾਂਮਾਰੀ ਤੋਂ ਪ੍ਰਭਾਵਿਤ 95 ਫੀਸਦੀ ਲੋਕ ਤੰਦਰੁਸਤ ਹੋ ਕੇ ਪਰਤੇ ਆਪਣੇ ਘਰ – ਡਿਪਟੀ ਕਮਿਸ਼ਨਰ
ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਤਿਉਂਹਾਰਾਂ ਦਾ ਮਾਣੋ ਆਨੰਦ
coronavirus recorved 95 percent people-DC: ਲੁਧਿਆਣਾ,  – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ ਦੇ ਅਧਿਕਾਰਤ ਪੇਜ ‘ਤੇ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਵਸਨੀਕਾਂ ਨਾਲ ਗੱਲਬਾਤ ਕੀਤੀ।ਸ੍ਰੀ ਸਰਮਾ ਨੇ ਦੱਸਿਆ ਕਿ ਮੌਜੂਦਾ ਸਮੇਂ ਕੋਰਨਾ ਮਹਾਂਮਾਰੀ ਤੋਂ ਪ੍ਰਭਾਵਿਤ ਕਰੀਬ 95 ਫੀਸਦੀ ਲੋਕ ਤੰਦਰੁਸਤ ਹੋ ਕੇ ਆਪਣੇ-ਆਪਣੇ ਘਰ ਪਰਤ ਗਏ ਹਨ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਸਭ ਸ਼ਹਿਰ ਵਾਸੀਆਂ ਦੇ ਸਹਿਯੋਗ ਸਦਕਾ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਸ਼ਹਿਰ ਵਾਸੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਇਸ ਕੋਰੋਨਾ ਮਹਾਂਮਾਰੀ ਦੇ ਮਾੜੇ ਦੌਰ ਵਿੱਚ ਸੂਬਾ ਸਰਕਾਰ ਵੱਲੋਂ ਜਾਰੀ ਕੋਵਿਡ-19 ਸਬੰਧੀ ਹਦਾਇਤਾਂ ਜਿਵੇਂ ਮਾਸਕ ਪਹਿਨਣਾ, ਆਪਸੀ ਵਿੱਥ ਰੱਖਣਾ, ਹੱਥਾਂ ਨੂੰ ਵਾਰ-ਵਾਰ ਧੋਣਾ ਆਦਿ ਦੀ ਪਾਲਣਾ ਕਰਦਿਆਂ ਆਪਣਾ ਤੇ ਆਪਣਿਆਂ ਦਾ ਬਚਾਅ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਵੀ ਸਹਿਯੋਗ ਕੀਤਾ।

coronavirus recorved 95 percent people-DC

ਸ੍ਰੀ ਵਰਿੰਦਰ ਸ਼ਰਮਾ ਨੇ ਅੱਗੇ ਕਿਹਾ ਕਿ ਕੋਈ ਵੀ ਬਿਮਾਰੀ ਜਦੋਂ ਪਹਿਲੇ ਪੜਾਅ ਵਿੱਚ ਹੁੰਦੀ ਹੈ ਤਾਂ ਉਸਦਾ ਇਲਾਜ਼ ਨਾ ਹੋਣ ਕਰਕੇ ਉਸਦਾ ਪਸਾਰ ਜ਼ਿਆਦਾ ਹੁੰਦਾ ਹੈ। ਉਨ੍ਹਾਂ ਕਿਹਾ ਸਾਡੇ ਪੰਜਾਬ ਸੂਬੇ ਲਈ ਰਾਹਤ ਦੀ ਗੱਲ ਇਹ ਰਹੀ ਹੈ ਕਿ ਦਿੱਲੀ ਜਾਂ ਮੁੰਬਈ ਦੇ ਮੁਕਾਬਲੇ ਪੰਜਾਬ ਵਿੱਚ ਮਾਨਯੋਗ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿੱਢੀ ਮੁਹਿੰਮ ਮਿਸ਼ਨ ਫਤਿਹ ਅਧੀਨ ਪਹਿਲਾਂ ਹੀ ਅਹਿਮ ਕੱਦਮ ਚੁੱਕ ਲਏ ਗਏ, ਜਿਸ ਕਾਰਨ ਮਹਾਂਮਾਰੀ ਦੇ ਮਾੜੇ ਪ੍ਰਭਾਵ ਨੂੰ ਕਾਫੀ ਥੱਲੇ ਲਿਆਉਣ ਵਿੱਚ ਕਾਮਯਾਬ ਰਹੇ ਹਾਂ।ਉਨ੍ਹਾਂ ਅੱਗੇ ਕਿਹਾ ਕਿ ਕੋਰੋਨਾ ਢਲਾਣ ਵੱਲ ਜਾ ਰਹੀ ਹੈ ਪਰ ਫੇਰ ਵੀ ਸਾਨੂੰ ਅਵੇਸਲੇ ਹੋਣ ਦੀ ਬਜਾਏ ਸਾਵਧਾਨ ਹੋ ਕੇ ਚੱਲਣ ਦੀ ਲੋੜ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਆਉਣ ਵਾਲੇ 15 ਦਿਨ ਤਿਉਹਾਰ ਵਾਲੇ ਹਨ, ਜਿਸ ਦੌਰਾਨ ਬਾਜ਼ਾਰ ਵਿੱਚ ਖਰੀਦ-ਫਰੋਕਤ ਲਈ ਕਾਫੀ ਭੀੜ ਜਮ੍ਹਾਂ ਵੀ ਹੋ ਜਾਂਦੀ ਹੈ, ਇਸ ਲਈ ਤਿਉਹਾਰਾਂ ਦੇ ਸੀਜ਼ਨ ਦੌਰਾਨ ਸੂਬਾ ਸਕਰਾਰ ਵੱਲੋਂ ਜਾਰੀ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ, ਜਿਸ ਨਾਲ ਜਿੱਥੇ ਤੁਸੀਂ ਤਿਉਂਹਾਰਾਂ ਦਾ ਆਨੰਦ ਵੀ ਮਾਣ ਸਕੋਗੇ ਨਾਲ ਹੀ ਆਪ ਤੇ ਆਪਣਿਆਂ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਓਗੇ।

The post ਕੋਰਨਾ ਮਹਾਂਮਾਰੀ ਤੋਂ ਪ੍ਰਭਾਵਿਤ 95  ਫੀਸਦੀ  ਲੋਕ ਤੰਦਰੁਸਤ ਹੋ ਕੇ ਪਰਤੇ ਆਪਣੇ ਘਰ –  ਡਿਪਟੀ ਕਮਿਸ਼ਨਰ appeared first on Daily Post Punjabi.

ਲੁਧਿਆਣਾ ‘ਚ ਕੋਰੋਨਾ ਪੀੜਤਾਂ ਦੇ ਮੁਕਾਬਲੇ 1.5 ਗੁਣਾ ਲੋਕ ਹੋਏ ਸਿਹਤਯਾਬ
Ludhiana corona victims recovered: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ਼੍ਹੇ ‘ਚ ਜਿੱਥੇ ਅਕਤੂਬਰ ਮਹੀਨੇ ਦੌਰਾਨ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ‘ਚ ਗਿਰਾਵਟ ਆਈ ਹੈ, ਉੱਥੇ ਹੀ ਇਕ ਹੋਰ ਰਾਹਤ ਭਰੀ ਖਬਰ ਵੀ ਸਾਹਮਣੇ ਆਏ ਹੈ ਕਿ ਪੀੜਤਾਂ ਦੇ ਮੁਕਾਬਲੇ ਕੋਰੋਨਾ ਨੂੰ ਮਾਤ ਦੇਣ ਵਾਲੇ ਲੋਕਾਂ ਦੀ ਗਿਣਤੀ ‘ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਅਕਤੂਬਰ ਮਹੀਨੇ ਦੇ 11 ਦਿਨਾਂ ਦੌਰਾਨ ਜਿੱਥੇ ਜ਼ਿਲ੍ਹੇ ਭਰ ‘ਚੋਂ 1216 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ, ਉੱਥੇ ਹੀ 1722 ਲੋਕ ਠੀਕ ਹੋ ਕੇ ਘਰ ਜਾ ਚੁੱਕੇ ਹਨ। ਇਸ ਦਾ ਮਤਲਬ ਪੀੜਤਾਂ ਦੇ ਮੁਕਾਬਲੇ 1.5 ਗੁਣਾ ਜਿਆਦਾ ਮਰੀਜ਼ ਠੀਕ ਹੋਏ ਹਨ ਅਤੇ ਇਸ ਮਹੀਨੇ ਦੇ 11 ਦਿਨਾਂ ਦੌਰਾਨ ਸਿਰਫ 57 ਪੀੜਤ ਮਰੀਜ਼ਾਂ ਨੇ ਦਮ ਤੋੜਿਆ, ਜੋ ਅਗਸਤ-ਸਤੰਬਰ ਮਹੀਨੇ ਦੇ ਮੁਕਾਬਲੇ ਗਿਣਤੀ ਕਾਫੀ ਘੱਟ ਹੋਈ ਹੈ।

Ludhiana corona victims recovered

ਦੱਸਣਯੋਗ ਹੈ ਕਿ ਲੁਧਿਆਣਾ ‘ਚ ਜਿੱਥੇ ਹੁਣ ਤੱਕ 19174 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 93.27 ਫੀਸਦੀ ਭਾਵ 17885 ਲੋਕ ਠੀਕ ਵੀ ਹੋ ਚੁੱਕੇ ਹਨ ਤੇ 799 ਲੋਕ ਦਮ ਤੋੜ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਸਿਰਫ 2.59 ਫੀਸਦੀ ਭਾਵ 487 ਸਰਗਰਮ ਮਾਮਲੇ ਹਨ। ਇਸ ਦੇ ਨਾਲ ਹੀ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਪੀੜਤਾਂ ਦੀ ਗਿਣਤੀ 2475 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 96 ਸਰਗਰਮ ਮਾਮਲੇ ਹਨ ਅਤੇ 289 ਮਰੀਜ਼ ਦਮ ਤੋੜ ਚੁੱਕੇ ਹਨ। ਜ਼ਿਲ੍ਹੇ ਭਰ ‘ਚੋਂ 12 ਮਰੀਜ਼ ਵੈਂਟੀਲੇਟਰ ‘ਤੇ ਹਨ, ਜਿਨ੍ਹਾਂ ‘ਚੋਂ 7 ਲੁਧਿਆਣਾ ਦੇ ਹਨ।

Ludhiana corona victims recovered

ਅੰਕੜਿਆਂ ਮੁਤਾਬਕ ਜਗਰਾਓ ਤੋਂ 664 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ 20 ਮਰੀਜ਼ਾਂ ਨੇ ਦਮ ਤੋੜਿਆ। ਇਸ ਦੇ ਨਾਲ ਹੀ ਰਾਏਕੋਟ ‘ਚ 391 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਤੇ 12 ਲੋਕਾਂ ਦੀ ਮੌਤ ਹੋਈ। ਖੰਨਾ ‘ਚ 585 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਤੇ 30 ਲੋਕਾਂ ਦੀ ਮੌਤ ਹੋਈ। ਸਮਰਾਲਾ ‘ਚ 292 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਤੇ 20 ਲੋਕਾਂ ਦੀ ਮੌਤ ਹੋਈ, ਪਾਇਲ ‘ਚ 303 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਤੇ 16 ਮਰੀਜ਼ਾਂ ਨੇ ਦਮ ਤੋੜਿਆ ਅਤੇ ਲੁਧਿਆਣਾ ਸ਼ਹਿਰ ਦੇ 16939 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਜਦਕ 701 ਮਰੀਜ਼ਾਂ ਨੇ ਦਮ ਤੋੜਿਆ।

The post ਲੁਧਿਆਣਾ ‘ਚ ਕੋਰੋਨਾ ਪੀੜਤਾਂ ਦੇ ਮੁਕਾਬਲੇ 1.5 ਗੁਣਾ ਲੋਕ ਹੋਏ ਸਿਹਤਯਾਬ appeared first on Daily Post Punjabi.

ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋਏ ਨਿਤਿਨ ਗਡਕਰੀ, ਟਵੀਟ ਕਰ ਕੇ ਦਿੱਤੀ ਜਾਣਕਾਰੀ
nitin gadkari coronavirus recovered tweet: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕੋਰੋਨਾ ਵਾਇਰਸ ਵਿਰੁੱਧ ਜੰਗ ਜਿੱਤ ਲਈ ਹੈ।ਉਹ ਕੋਰੋਨਾ ਨੂੰ ਮਾਤ ਦੇ ਕੇ ਕੋਰੋਨਾ ਜੰਗ ‘ਤੇ ਉਨ੍ਹਾਂ ਜਿੱਤ ਪ੍ਰਾਪਤ ਕੀਤੀ ਹੈ।ਉਨ੍ਹਾਂ ਨੇ ਖੁਦ ਇਸਦੀ ਜਾਣਕਾਰੀ ਆਪਣੇ ਟਵਿੱਟਰ ਅਕਾਊਂਟ ‘ਤੇ ਸਾਂਝੀ ਕੀਤੀ।ਬੁੱਧਵਾਰ ਨੂੰ ਨਿਤਿਨ ਗਡਕਰੀ ਨੇ ਟਵੀਟ ਕਰ ਕੇ ਆਪਣੀ ਸਿਹਤ ਬਾਰੇ ਦੱਸਿਆ ਹੈ ਕਿ, ਉਨ੍ਹਾਂ ਨੇ ਲਿਖਿਆ ਕਿ ,” ਮੈਨੂੰ ਤੁਹਾਨੂੰ ਸਾਰਿਆਂ ਨੂੰ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਤੁਹਾਡੇ ਸਾਰਿਆਂ ਦੇ ਆਸ਼ੀਰਵਾਦ ਅਤੇ ਸ਼ੁੱਭਕਾਮਨਾਵਾਂ ਸਦਕਾ ਮੈਂ ਕੋਰੋਨਾ ਵਰਗੀ ਮਹਾਂਮਾਰੀ ‘ਤੇ ਜਿੱਤ ਪ੍ਰਾਪਤ ਕੀਤੀ ਹੈ।ਇਨ੍ਹਾਂ ਪਿਆਰ ਅਤੇ ਦੁਆਵਾਂ ਦੇਣ ਲਈ ਆਪ ਸਭ ਦਾ ਧੰਨਵਾਦ।ਨਿਤਿਨ ਗਡਕਰੀ ਜਦੋਂ ਕੋੋਰੋਨਾ ਵਾਇਰਸ

nitin gadkari coronavirus recovered tweet

ਦੀ ਚਪੇਟ ‘ਚ ਆਏ ਸੀ, ਉਦੋਂ ਵੀ ਉਨ੍ਹਾਂ ਨੇ ਖੁਦ ਹੀ ਇਸਦੀ ਜਾਣਕਾਰੀ ਦਿੱਤੀ ਸੀ।ਬੀਤੇ ਦਿਨੀਂ 16 ਸਤੰਬਰ ਨੂੰ ਟਵੀਟ ਕਰਦਿਆਂ ਗਡਕਰੀ ਨੇ ਦੱਸਿਆ ਸੀ ਕਿ ਕਮਜ਼ੋਰੀ ਮਹਿਸੂਸ ਕਰਨ ਦੇ ਬਾਅਦ ਮੈਂ ਟੈਸਟ ਕਰਾਇਆ ਤਾਂ ਕੋਰੋਨਾ ਪਾਜ਼ੇਟਿਵ ਰਿਪੋਰਟ ਆਈ ਹੈ ਅਤੇ ਮੈਂ ਖੁਦ ਨੂੰ ਆਈਸੋਲੇਟ ਕਰ ਲਿਆ ਹੈ।ਕੋਰੋਨਾ ਸੰਕਰਮਿਤ ਹੋਣ ਦੀ ਜਾਣਕਾਰੀ ਦੇਣ ਤੋਂ ਬਾਅਦ ਹੀ ਨਿਤਿਨ ਗਡਕਰੀ ਆਪਣੀ ਹਰ ਜਾਣਕਾਰੀ ਸਾਂਝੀ ਕਰ ਰਹੇ ਹਨ।ਉਹ ਸਾਰੇ ਮਸਲਿਆਂ ‘ਤੇ ਆਪਣੀ ਰਾਇ ਰੱਖ ਰਹੇ ਸੀ ਅਤੇ ਜਦੋਂ ਕਿ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਤਾਂ ਉਨ੍ਹਾਂ ਨੇ ਇਸਦੀ ਜਾਣਕਾਰੀ ਵੀ ਟਵੀਟ ਕਰਕੇ ਸਾਂਝੀ ਕੀਤੀ ਹੈ।

The post ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋਏ ਨਿਤਿਨ ਗਡਕਰੀ, ਟਵੀਟ ਕਰ ਕੇ ਦਿੱਤੀ ਜਾਣਕਾਰੀ appeared first on Daily Post Punjabi.

ਰਾਹਤ ਭਰੀ ਖਬਰ: ਲੁਧਿਆਣਾ ‘ਚ ਹੁਣ ਤੱਕ 81 ਫੀਸਦੀ ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ
ludhiana corona People recovered: ਲੁਧਿਆਣਾ (ਤਰਸੇਮ ਭਾਰਦਵਾਜ)- ਸੂਬੇ ਦੀ ਆਰਥਿਕ ਰਾਜਧਾਨੀ ‘ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ ਪਰ ਫਿਰ ਵੀ ਇਸ ਦੌਰਾਨ ਇਕ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ‘ਚ ਭਾਵੇ ਐਤਵਾਰ ਨੂੰ 400 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਪਰ ਇੱਥੇ 539 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਐਤਵਾਰ ਨੂੰ ਕੋਰੋਨਾ ਨੂੰ ਮਾਤ ਦੇਣ ਵਾਲੇ ਲੋਕਾਂ ਦੀ ਗਿਣਤੀ ‘ਚ ਵਾਧਾ ਹੋਇਆ ਹੈ। ਜ਼ਿਲ੍ਹੇ ‘ਚ ਹੁਣ ਤੱਕ 81 ਫੀਸਦੀ ਭਾਵ 11341 ਲੋਕ ਠੀਕ ਹੋ ਚੁੱਕੇ ਹਨ।

ludhiana corona People recovered

ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ ਕੋਰੋਨਾ ਪੀੜਤ ਮਾਮਲਿਆਂ ਦੀ ਗਿਣਤੀ 13,860 ਤੱਕ ਪਹੁੰਚ ਚੁੱਕੀ ਹੈ ਜਦਕਿ 577 ਮੌਤਾਂ ਹੋ ਚੁੱਕੀਆਂ ਹਨ। ਜ਼ਿਲ੍ਹੇ ‘ਚ ਹੁਣ 1938 ਸਰਗਰਮ ਮਾਮਲੇ ਹਨ ਤੇ ਇਨ੍ਹਾਂ ਸਰਗਰਮ ਮਾਮਲਿਆਂ ‘ਚੋਂ 978 ਮਰੀਜ਼ ਹੋਮ ਆਈਸੋਲੇਟ ਹਨ, ਜਿਨ੍ਹਾਂ ‘ਚੋਂ 148 ਸਰਕਾਰੀ ਤੇ 403 ਪ੍ਰਾਈਵੇਟ ਹਸਪਤਾਲ ‘ਚ ਭਰਤੀ ਹਨ। ਇਸ ਦੇ ਨਾਲ ਹੀ ਹੋਰ ਜ਼ਿਲ੍ਹਿਆਂ ਤੋਂ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 1493 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 219 ਸਰਗਰਮ ਮਾਮਲੇ ਹਨ ਤੇ 155 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 1,94,581 ਸੈਂਪਲ ਲਏ ਜਾ ਚੁੱਕੇ ਹਨ, ਜੋ ਕਿ ਆਰ.ਟੀ.ਪੀ.ਸੀ.ਆਰ- 136353, ਐਂਟੀਜਨ 57484 ਅਤੇ ਟਰੂਨੈਂਟ 744 ਆਦਿ ਸ਼ਾਮਿਲ ਹਨ। ਲੁਧਿਆਣਾ ‘ਚ ਬਾਹਰੀ ਜ਼ਿਲ੍ਹਿਆਂ ਤੋਂ ਆਉਣ ਵਾਲੇ ਲੋਕਾਂ ਦੀ ਗਿਣਤੀ 1493 ਤੱਕ ਪਹੁੰਚ ਚੁੱਕੀ ਹੈ ਜਿਨ੍ਹਾਂ ‘ਚੋਂ 225 ਸਰਗਰਮ ਮਾਮਲੇ ਅਤੇ 155 ਲੋਕਾਂ ਦੀ ਮੌਤ ਹੋ ਚੁੱਕੀ ਹੈ।

The post ਰਾਹਤ ਭਰੀ ਖਬਰ: ਲੁਧਿਆਣਾ ‘ਚ ਹੁਣ ਤੱਕ 81 ਫੀਸਦੀ ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ appeared first on Daily Post Punjabi.

ਕੋਰੋਨਾ ਪਾਜ਼ੇਟਿਵ ਲੋਕ ਹੀ ਜਾ ਸਕਦੇ ਹਨ ਇਸ ਜਗ੍ਹਾ ਘੁੰਮਣ ….
island reopens tourists recovered coronavirus: ਕੋਰੋਨਾ ਮਹਾਮਾਰੀ ਦੇ ਵਿਚਕਾਰ, ਇੱਕ ਟਾਪੂ ਨੇ ਆਪਣੇ ਸੈਲਾਨੀਆਂ ਲਈ ਇੱਕ ਸ਼ਰਤ ਰੱਖੀ ਹੈ ਕਿ ਸੈਲਾਨੀ ਕੋਰਨਾ ਤੋਂ ਵਾਪਸ ਆ ਜਾਣ। ਭਾਵ, ਸਿਰਫ ਉਹ ਸੈਲਾਨੀ ਹੀ ਇਸ ਟਾਪੂ ਤੇ ਆ ਸਕਦੇ ਹਨ ਜਿਨ੍ਹਾਂ ਨੂੰ ਪਹਿਲਾਂ ਕੋਰੋਨਾ ਹੋਇਆ ਹੈ। ਅਤੇ ਫਿਰ ਉਹ ਠੀਕ ਹੋ ਗਏ ਹਨ, ਬ੍ਰਾਜ਼ੀਲ ਦੇ ਫਰਨਾਂਡੋ ਡੀ ​​ਨੋਰਨਹਾ ਨਾਮ ਦਾ ਟਾਪੂ ਪਿਛਲੇ 5 ਮਹੀਨਿਆਂ ਤੋਂ ਸੈਲਾਨੀਆਂ ਲਈ ਬੰਦ ਸੀ। ਪਰ ਹੁਣ ਇਸ ਨੂੰ ਨਵੀਂ ਸ਼ਰਤ ਨਾਲ ਖੋਲ੍ਹਿਆ ਗਿਆ ਹੈ। ਇਸ ਟਾਪੂ ਤੇ ਹਰ ਰੋਜ਼ ਸੀਮਿਤ ਗਿਣਤੀ ਵਿੱਚ ਲੋਕਾਂ ਨੂੰ ਦਾਖਲ ਹੋਣ ਦੀ ਆਗਿਆ ਹੈ।

island reopens tourists recovered coronavirus

ਸਥਾਨਕ ਅਧਿਕਾਰੀਆਂ ਨੇ ਕਿਹਾ ਹੈ ਕਿ ਸ਼ਰਤ ਪੂਰੀ ਕਰਨ ਵਾਲੇ ਸੈਲਾਨੀ 1 ਸਤੰਬਰ ਤੋਂ ਇਥੇ ਆ ਸਕਦੇ ਹਨ ਇਹ ਟਾਪੂ ਆਪਣੇ ਕੁਦਰਤੀ ਬੀਚ, ਸੁੰਦਰ ਹਰਿਆਲੀ ਅਤੇ ਰਾਸ਼ਟਰੀ ਸਮੁੰਦਰੀ ਰਿਜ਼ਰਵ ਲਈ ਜਾਣਿਆ ਜਾਂਦਾ ਹੈ। ਸੈਲਾਨੀ ਸਾਰੇ ਸੰਸਾਰ ਤੋਂ ਆਉਂਦੇ ਹਨ। ਇਹ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ ਵਿੱਚ ਵੀ ਸ਼ਾਮਲ ਹੈ। ਅਧਿਕਾਰੀਆਂ ਨੇ ਕਿਹਾ ਕਿ ਇਕ ਨਵੀਂ ਸ਼ਰਤ ਲਗਾਈ ਗਈ ਹੈ ਤਾਂ ਜੋ ਟਾਪੂ ‘ਤੇ ਰਹਿਣ ਵਾਲੇ ਸਾਰੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਯਾਤਰੀਆਂ ਨੂੰ ਇਕ ਰਿਪੋਰਟ ਲਿਆਉਣੀ ਪੈਂਦੀ ਹੈ ਕਿ ਉਹ ਕੋਰੋਨਾ ਵਿਸ਼ਾਣੂ ਪਾਜੀਟਿਵ ਪਾਏ ਗਏ ਹਨ, ਰਿਪੋਰਟ ਘੱਟੋ ਘੱਟ 20 ਦਿਨਾਂ ਦੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਟਾਪੂ ‘ਤੇ ਆਉਣ ਲਈ ਵਾਤਾਵਰਣ ਟੈਕਸ ਦਾ ਭੁਗਤਾਨ ਕਰਨਾ ਪਏਗਾ।

The post ਕੋਰੋਨਾ ਪਾਜ਼ੇਟਿਵ ਲੋਕ ਹੀ ਜਾ ਸਕਦੇ ਹਨ ਇਸ ਜਗ੍ਹਾ ਘੁੰਮਣ …. appeared first on Daily Post Punjabi.

ਕੋਰੋਨਾ ਨੂੰ ਮਾਤ ਦੇ ਕੇ ਹੁਣ ਤੱਕ 8000 ਤੋਂ ਵੱਧ ਲੋਕ ਹੋਏ ਠੀਕ
ludhiana corona patients recovered: ਲੁਧਿਆਣਾ (ਤਰਸੇਮ ਭਾਰਦਵਾਜ)-ਵੈਸੇ ਤਾਂ ਖਤਰਨਾਕ ਕੋਰੋਨਾਵਾਇਰਸ ਨੇ ਅਗਸਤ ਮਹੀਨੇ ‘ਚ ਕਾਫੀ ਘਾਤਕ ਰੂਪ ਧਾਰਨ ਕੀਤਾ ਸੀ ਪਰ ਫਿਰ ਵੀ ਇਸ ਦੌਰਾਨ ਚੰਗੀ ਖਬਰ ਵੀ ਸਾਹਮਣੇ ਆਈ। ਜਾਣਕਾਰੀ ਮੁਤਾਬਕ ਜ਼ਿਲ੍ਹੇ ਭਰ ‘ਚ 8088 ਲੋਕ ਕੋਰੋਨਾਵਾਇਰਸ ਨੂੰ ਮਾਤ ਦੇ ਕੇ ਠੀਕ ਵੀ ਹੋ ਚੁੱਕੇ ਹਨ। ਦੱਸ ਦੇਈਏ ਕਿ ਬੀਤੇ ਦਿਨ ਭਾਵ ਐਤਵਾਰ ਨੂੰ ਜ਼ਿਲ੍ਹੇ ‘ਚੋਂ 18 ਲੋਕਾਂ ਨੇ ਦਮ ਤੋੜਿਆ ਅਤੇ 208 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।

ludhiana corona patients recovered

ਦੱਸਣਯੋਗ ਹੈ ਕਿ ਹੁਣ ਤੱਕ ਮਹਾਨਗਰ ‘ਚ 10,222 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 413 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਤੋਂ ਆ ਕੇ ਇੱਥੇ ਇਲਾਜ ਕਰਵਾਉਣ ਵਾਲੇ ਲੋਕਾਂ ਦੀ ਗਿਣਤੀ 1077 ਤੱਕ ਪਹੁੰਚ ਗਈ ਹੈ, ਜਿਨ੍ਹਾਂ ‘ਚੋਂ 97 ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ।ਹੁਣ ਜ਼ਿਲ੍ਹੇ ‘ਚੋਂ 1729 ਐਕਟਿਵ ਮਾਮਲੇ ਹਨ। ਇਸ ਤੋਂ ਇਲਾਵਾ ਮੌਜੂਦਾ ਸਮੇਂ ਦੌਰਾਨ 5985 ਲੋਕ ਹੋਮ ਆਈਸੋਲੇਸ਼ਨ ‘ਚ ਰਹਿ ਰਹੇ ਹਨ। ਹੁਣ ਤੱਕ ਜ਼ਿਲ੍ਹੇ ਭਰ ‘ਚੋਂ 1,23,260 ਸੈਂਪਲ ਲਏ ਜਾ ਚੁੱਕੇ ਹਨ।

The post ਕੋਰੋਨਾ ਨੂੰ ਮਾਤ ਦੇ ਕੇ ਹੁਣ ਤੱਕ 8000 ਤੋਂ ਵੱਧ ਲੋਕ ਹੋਏ ਠੀਕ appeared first on Daily Post Punjabi.

ਚੰਗੀ ਖਬਰ: ਕੋਰੋਨਾ ਨੂੰ ਮਾਤ ਦੇ ਠੀਕ ਹੋਏ 7 ਹਜ਼ਾਰ ਲੋਕ
ludhiana corona patients recovered: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਖਤਰਨਾਕ ਕੋਰੋਨਾ ਵਾਇਰਸ ਕਾਰਨ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਗੱਲ ਕਰੀਏ ਜੇਕਰ ਬੀਤੇ ਮਹੀਨਿਆਂ ਦੀ ਤਾਂ ਇਸ ਦੇ ਮੁਕਾਬਲੇ ਅਗਸਤ ਮਹੀਨੇ ‘ਚ ਵਾਇਰਸ ਨੇ ਕਾਫੀ ਘਾਤਕ ਰੂਪ ਧਾਰਿਆ ਹੋਇਆ ਹੈ। ਜ਼ਿਲ੍ਹੇ ‘ਚ ਰੋਜ਼ਾਨਾ ਮੌਤਾਂ ਦਾ ਸਿਲਸਿਲਾ ਵੀ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪਰ ਇਸ ਦੌਰਾਨ ਰਾਹਤ ਭਰੀ ਵੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜ਼ਿਲ਼੍ਹੇ ਭਰ ‘ਚ ਹੁਣ ਤੱਕ 7050 ਮਰੀਜ਼ ਕੋਰੋਨਾ ਮਹਾਮਾਰੀ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਦੱਸ ਦੇਈਏ ਕਿ ਬੀਤੇ ਦਿਨ ਭਾਵ ਵੀਰਵਾਰ ਨੂੰ ਵੀ 258 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚ 208 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ ਜਦਕਿ 9 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ‘ਚ 5 ਮਰੀਜ਼ ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਹਨ।

ludhiana corona patients recovered

ਦੱਸਣਯੋਗ ਹੈ ਕਿ ਹੁਣ ਤੱਕ ਜ਼ਿਲ੍ਹੇ ‘ਚ ਪੀੜਤਾਂ ਦੀ ਗਿਣਤੀ 9427 ਤੱਕ ਪਹੁੰਚ ਚੁੱਕੀ ਹੈ ਜਦਕਿ 351 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਦੀ ਗਿਣਤੀ 972 ਤੱਕ ਪਹੁੰਚ ਚੁੱਕੀ ਹੈ ਜਦਕਿ 80 ਲੋਕ ਦਮ ਤੋੜ ਚੁੱਕੇ ਹਨ। ਜ਼ਿਲ੍ਹੇ ‘ਚ 2024 ਸਰਗਰਮ ਮਾਮਲੇ ਹਨ। ਸ਼ਹਿਰ ‘ਚ ਹੁਣ ਤੱਕ 1,14,981 ਲੋਕਾਂ ਦੇ ਸੈਂਪਲ ਲਏ ਚੁੱਕੇ ਹਨ ਜਦਕਿ 7050 ਲੋਕ ਕੋਰੋਨਾਵਾਇਰਸ ਨੂੰ ਮਾਤ ਦੇ ਕੇ ਠੀਕ ਵੀ ਹੋ ਚੁੱਕੇ ਹਨ।

The post ਚੰਗੀ ਖਬਰ: ਕੋਰੋਨਾ ਨੂੰ ਮਾਤ ਦੇ ਠੀਕ ਹੋਏ 7 ਹਜ਼ਾਰ ਲੋਕ appeared first on Daily Post Punjabi.