recovers Rs 1.5 lakh cash Archives - Daily Post Punjabi

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ਾ ਤਸਕਰ ਕੀਤਾ ਕਾਬੂ, ਡੇਢ ਲੱਖ ਕੈਸ਼ ਤੇ ਹਥਿਆਰ ਕੀਤੇ ਰਿਕਵਰ
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਖੁਫੀਆ ਸੂਚਨਾ ‘ਤੇ ਕਾਰਵਾਈ ਕਰਦਿਆਂ ਪਾਕਿਸਤਾਨ ਨਾਲ ਜੁੜੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਟੀਮ ਨੇ ਇੱਕ ਨਸ਼ਾ ਤਸਕਰ ਨੂੰ ਡੇਢ ਲੱਖ ਰੁਪਏ ਦੀ ਨਕਦੀ ਸਣੇ ਗ੍ਰਿਫ਼ਤਾਰ ਕੀਤਾ ਹੈ। ਤਸਕਰ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਹ ਜਾਣਕਰੀ DGP ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।

DGP ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ- ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਜੁੜੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਅਭਿਸ਼ੇਕ ਕੁਮਾਰ ਵਾਸੀ ਜ਼ਿਲ੍ਹਾ ਅੰਮ੍ਰਿਤਸਰ ਨੂੰ ਗ੍ਰਿਫਤਾਰ ਕੀਤਾ ਹੈ। ਉਸਦੇ ਕਬਜ਼ੇ ਵਿੱਚੋਂ 7 ਪਿਸਤੌਲ (ਜਿਸ ਵਿੱਚ 5 ਪਿਸਤੌਲ .30 ਬੋਰ ਅਤੇ 2 ਗਲੌਕ ਪਿਸਟਲ 9 ਐਮ.ਐਮ.), 4 ਜ਼ਿੰਦਾ ਕਾਰਤੂਸ (.30 ਬੋਰ) ਅਤੇ 1,50,000 ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ।

ਇਹ ਦੋਨੋਂ ਆਸਟ੍ਰੇਲੀਆ ਸਥਿਤ ਜੱਸਾ ਦੇ ਨਿਰਦੇਸ਼ਾਂ ‘ਤੇ ਕੰਮ ਕਰਦੇ ਸਨ, ਜੋ ਪਾਕਿਸਤਾਨ ਸਥਿਤ ਤਸਕਰਾਂ ਨਾਲ ਮਿਲ ਕੇ ਆਪਣੇ ਸਥਾਨਕ ਸਾਥੀਆਂ ਜੋਧਬੀਰ ਸਿੰਘ ਉਰਫ਼ ਜੋਧਾ ਅਤੇ ਅਭਿਸ਼ੇਕ ਕੁਮਾਰ ਦੀ ਮਦਦ ਨਾਲ ਭਾਰਤ-ਪਾਕਿ ਸਰਹੱਦ ਰਾਹੀਂ ਗੈਰ-ਕਾਨੂੰਨੀ ਹਥਿਆਰਾਂ/ਗੋਲਾ ਬਾਰੂਦ ਦੀ ਤਸਕਰੀ ਕਰਦੇ ਸਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਭਿਸ਼ੇਕ ਕੁਮਾਰ ਅਤੇ ਜੋਧਬੀਰ ਸਿੰਘ ਉਰਫ਼ ਜੋਧਾ ਵੀ ਹਵਾਲਾ ਲੈਣ-ਦੇਣ ਵਿੱਚ ਸ਼ਾਮਲ ਹਨ, ਜੋ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਲੱਗੇ ਇੱਕ ਵਿਸ਼ਾਲ ਨੈੱਟਵਰਕ ਨਾਲ ਸਬੰਧ ਰੱਖਦੇ ਸਨ।

ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਪੁਲਿਸ ਨੇ ਬਦ.ਮਾ/ਸ਼ਾਂ ਦਾ ਕੀਤਾ ਐ.ਨ.ਕਾਊਂ/ਟਰ, 2 ਹੋਏ ਜ਼ਖਮੀ, ਇਕ ਨੂੰ ਕੀਤਾ ਕਾਬੂ

DGP ਨੇ ਅੱਗੇ ਦੱਸਿਆ ਕਿ SSOC, ਅੰਮ੍ਰਿਤਸਰ ਵਿਖੇ ਤਸਕਰ ਅਭਿਸ਼ੇਕ ਕੁਮਾਰ ਖਿਲਾਫ਼ FIR ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਤਸਕਰ ਦੇ ਹੋਰ ਸਾਥੀਆਂ ਨੂੰ ਫੜਨ ਅਤੇ ਸਾਰੇ ਪਿਛਲੇ ਅਤੇ ਅੱਗੇ ਦੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ਾ ਤਸਕਰ ਕੀਤਾ ਕਾਬੂ, ਡੇਢ ਲੱਖ ਕੈਸ਼ ਤੇ ਹਥਿਆਰ ਕੀਤੇ ਰਿਕਵਰ appeared first on Daily Post Punjabi.