recovery rate Archives - Daily Post Punjabi

ਕੋਰੋਨਾ ਸਥਿਤੀ: ਸੂਬੇ ਭਰ ‘ਚ ਰਿਕਵਰੀ ਰੇਟ ‘ਚੋਂ ਦੂਜੇ ਨੰਬਰ ‘ਤੇ ਪਹੁੰਚਿਆ ਲੁਧਿਆਣਾ
Ludhiana Corona Recovery Rate: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਲਗਭਗ 4 ਮਹੀਨਿਆਂ ਬਾਅਦ ਇੱਥੇ ਵੱਡੀ ਰਾਹਤ ਮਿਲੀ ਹੈ ਭਾਵ ਕਿ ਇੱਥੇ 20 ਹਜ਼ਾਰ ਤੱਕ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਸੀ, ਜਿਨ੍ਹਾਂ ‘ਚੋਂ 19 ਹਜ਼ਾਰ ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਸੂਬੇ ਭਰ ‘ਚ ਹੁਣ ਲੁਧਿਆਣਾ ਜ਼ਿਲ੍ਹਾਂ ਰਿਕਵਰੀ ਰੇਟ ‘ਚੋਂ ਦੂਜੇ ਨੰਬਰ ‘ਤੇ ਪਹੁੰਚ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਸੋਮਵਾਰ ਨੂੰ 30 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 24 ਲੁਧਿਆਣਾ ਦੇ ਅਤੇ ਬਾਕੀ 6 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਸੋਮਵਾਰ ਨੂੰ 3 ਮਰੀਜ਼ਾਂ ਨੇ ਦਮ ਤੋੜਿਆ, ਜਿਨ੍ਹਾਂ ‘ਚੋਂ 1 ਲੁਧਿਆਣਾ ਅਤੇ 2 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।

Ludhiana Corona Recovery Rate

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 21 ਜੂਨ ਨੂੰ ਜ਼ਿਲ੍ਹੇ ‘ਚ ਕੁੱਲ 29 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸੀ, ਜਿਨ੍ਹਾਂ ‘ਚੋਂ 24 ਲੁਧਿਆਣਾ ਦੇ ਅਤੇ ਬਾਕੀ 5 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਤੋਂ ਬਾਅਦ ਹੁਣ 26 ਅਕਤੂਬਰ ਨੂੰ 24 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਹੁਣ ਤੱਕ ਜ਼ਿਲ੍ਹੇ ਭਰ ‘ਚੋਂ 20046 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 19008 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਤੱਕ ਸਿਰਫ 207 ਹੀ ਸਰਗਰਮ ਮਾਮਲੇ ਹਨ ਜਦਕਿ ਹੁਣ ਤੱਕ 832 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

The post ਕੋਰੋਨਾ ਸਥਿਤੀ: ਸੂਬੇ ਭਰ ‘ਚ ਰਿਕਵਰੀ ਰੇਟ ‘ਚੋਂ ਦੂਜੇ ਨੰਬਰ ‘ਤੇ ਪਹੁੰਚਿਆ ਲੁਧਿਆਣਾ appeared first on Daily Post Punjabi.

ਰਾਹਤ ਭਰੀ ਖਬਰ: ਹੁਣ ਲੁਧਿਆਣਾ ‘ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ‘ਚ ਆ ਰਹੀ ਗਿਰਾਵਟ
corona positive cases recovery rate: ਲੁਧਿਆਣਾ (ਤਰਸੇਮ ਭਾਰਦਵਾਜ)-ਕੋਰੋਨਾ ਵਾਇਰਸ ਨੂੰ ਲੈ ਕੇ ਹੁਣ ਸਥਿਤੀ ਕੰਟਰੋਲ ‘ਚ ਨਜ਼ਰ ਆ ਰਹੀ ਹੈ। ਰਾਹਤ ਭਰੀ ਗੱਲ ਇਹ ਸਾਹਮਣੇ ਆਈ ਹੈ ਕਿ ਹੁਣ ਨਵੇਂ ਪਾਜ਼ੀਟਿਵ ਮਾਮਲਿਆਂ ‘ਚ ਕਮੀ ਆ ਰਹੀ ਹੈ। ਬੀਤੇ ਦਿਨ ਭਾਵ ਸ਼ੁੱਕਰਵਾਰ ਨੂੰ 133 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ‘ਚੋਂ 111 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ 12 ਮਰੀਜ਼ਾਂ ਨੇ ਦਮ ਤੋੜਿਆ ਸੀ ਜਿਨ੍ਹਾਂ ‘ਚੋਂ 6 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।

corona positive cases recovery rate

ਦੱਸਣਯੋਗ ਹੈ ਕਿ ਹੁਣ ਤੱਕ ਲੁਧਿਆਣਾ ‘ਚ 18198 ਕੋਰੋਨਾ ਦੇ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚ 90.99 ਫੀਸਦੀ ਭਾਵ 16599 ਮਰੀਜ਼ ਠੀਕ ਹੋ ਚੁੱਕੇ ਹਨ ਤੇ ਹੁਣ ਤੱਕ 750 ਮਰੀਜ਼ ਦਮ ਤੋੜ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਸਿਰਫ 889 ਸਰਗਰਮ ਮਾਮਲੇ ਹਨ। ਮਹਾਨਗਰ ‘ਚ ਹੁਣ ਤੱਕ 2,83,000 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 281250 ਸੈਂਪਲਾਂ ਦੀ ਰਿਪੋਰਟ ਮਿਲ ਚੁੱਕੀ ਹੈ। ਇਨ੍ਹਾਂ ‘ਚੋਂ 260780 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਹੈ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਤੋਂ ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 2272 ਤੱਕ ਪਹੁੰਚ ਚੁੱਕੀ ਹੈ,ਜਿਨ੍ਹਾਂ ‘ਚ 259 ਲੋਕਾਂ ਦੀ ਮੌਤ ਹੋ ਚੁੱਕੀ ਹੈ।

The post ਰਾਹਤ ਭਰੀ ਖਬਰ: ਹੁਣ ਲੁਧਿਆਣਾ ‘ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ‘ਚ ਆ ਰਹੀ ਗਿਰਾਵਟ appeared first on Daily Post Punjabi.

ਲੁਧਿਆਣਾ ‘ਚ ਹੁਣ ਤੱਕ 90 ਫੀਸਦੀ ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ
ludhiana coronavirus recovery rate: ਲੁਧਿਆਣਾ (ਤਰਸੇਮ ਭਾਰਦਵਾਜ)-ਸਮੇਂ ‘ਤੇ ਜਾਂਚ ਅਤੇ ਇਲਾਜ ਦੀ ਬਦੌਲਤ ਅੱਜ ਉਦਯੋਗਿਕ ਨਗਰ ਭਾਵ ਲੁਧਿਆਣਾ ਦੇ ਲੋਕ ਕੋਰੋਨਾ ਨੂੰ ਮਾਤ ਦੇ ਰਹੇ ਹਨ ਭਾਵ ਕਿ ਜ਼ਿਲ੍ਹੇ ‘ਚ ਹੁਣ ਤੱਕ 2,78,863 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 18087 ਲੋਕ ਪਾਜ਼ੀਟਿਵ ਮਿਲੇ ਸੀ ਪਰ ਇਨ੍ਹਾਂ ‘ਚੋਂ ਵੀ ਹੁਣ ਤੱਕ 16352 ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜ਼ਿਲ੍ਹੇ ਭਰ ‘ਚ ਹੁਣ ਕੋਰੋਨਾ ਮਰੀਜ਼ਾਂ ਦੇ ਸਿਹਤਮੰਦ ਹੋਣ ਦੀ ਦਰ ਵਧ ਕੇ 90.40 ਫੀਸਦੀ ਤੱਕ ਪਹੁੰਚ ਗਈ ਹੈ। ਮਿਲੇ ਅੰਕੜੇ ‘ਚ ਖੁਲਾਸਾ ਹੋਇਆ ਹੈ ਕਿ ਅਗਸਤ ਮਹੀਨੇ ਦੇ ਅੰਤ ‘ਚ ਕੋਰੋਨਾ ਮਰੀਜ਼ਾਂ ਦੇ ਸਿਹਤਮੰਦ ਹੋਣ ਦੀ ਦਰ 79 ਫੀਸਦੀ ਸੀ ਜਦਕਿ ਸਤੰਬਰ ਮਹੀਨੇ ‘ਚ 11 ਫੀਸਦੀ ਵਾਧਾ ਹੋਇਆ ਸੀ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ 30 ਜੂਨ ਨੂੰ ਲੁਧਿਆਣਾ ‘ਚ ਕੋਰੋਨਾ ਦਾ ਰਿਕਵਰੀ ਰੇਟ 67.91 ਫੀਸਦੀ ਦਰਜ ਕੀਤਾ ਗਿਆ ਸੀ।

ludhiana coronavirus recovery rate

ਦੱਸ ਦੇਈਏ ਕਿ ਜ਼ਿਲ੍ਹੇ ‘ਚ ਜਿੱਥੇ ਅਗਸਤ ਅਤੇ ਸਤੰਬਰ ਮਹੀਨਿਆਂ ‘ਚ ਪਾਜ਼ੀਟਿਵ ਮਾਮਲਿਆਂ ‘ਚ ਵਾਧਾ ਦੇਖਣ ਨੂੰ ਮਿਲਿਆ ਸੀ, ਉੱਥੇ ਹੀ ਰਿਕਵਰੀ ਰੇਟ ਵੀ ਬਿਹਤਰ ਦਰਜ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 746 ਲੋਕ ਦੀ ਮੌਤ ਹੋ ਚੁੱਕੀ ਹੈ ਜਦਕਿ ਹੁਣ 988 ਸਰਗਰਮ ਮਾਮਲੇ ਹਨ, ਜਿਨ੍ਹਾਂ ‘ਚ 574 ਹੋਮ ਆਈਸੋਲੇਟ, 68 ਸਰਕਾਰੀ ਤੇ 220 ਪ੍ਰਾਈਵੇਟ ਹਸਪਤਾਲ ‘ਚ ਭਰਤੀ ਹਨ।

The post ਲੁਧਿਆਣਾ ‘ਚ ਹੁਣ ਤੱਕ 90 ਫੀਸਦੀ ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ appeared first on Daily Post Punjabi.