recruitment news Archives - Daily Post Punjabi

ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫਾ, ਭਲਕੇ 2,487 ਹੋਰ ਸਰਕਾਰੀ ਨੌਕਰੀਆਂ ਦੇਣ ਦਾ ਕੀਤਾ ਐਲਾਨ
ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਡਾ ਤੋਹਫਾ ਦੇਣ ਜਾ ਰਹੇ ਹਨ। ਮੁੱਖ ਮੰਤਰੀ ਵੱਲੋਂ ਭਲਕੇ 2487 ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ। ਪੁਲਿਸ ਤੋਂ ਲੈ ਕੇ ਕਈ ਵਿਭਾਗਾਂ ਵਿਚ ਨੌਕਰੀਆਂ ਸ਼ਾਮਲ ਹਨ।

ਮਿਸ਼ਨ ਰੋਜ਼ਗਾਰ ਤਹਿਤ ਸੀਐੱਮ ਮਾਨ ਭਲਕੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਮੁੱਖ ਮੰਤਰੀ ਵੱਲੋਂ ਵੱਖ-ਵੱਖ ਵਿਭਾਗਾਂ ਵਿਚ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਇਹ ਨਿਯੁਕਤੀ ਪੱਤਰ ਸੌਂਪੇ ਜਾਣਗੇ। ਸੰਗਰੂਰ ਵਿਚ 11.30 ਵਜੇ ਪ੍ਰੋਗਰਾਮ ਰੱਖਿਆ ਗਿਆ ਹੈ ਜਿਥੇ ਸੀਐੱਮ ਮਾਨ ਬੇਰੋਜ਼ਗਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਪੰਜਾਬ ਸਰਕਾਰ ਨੇ ਹੁਣ ਤੱਕ 40,437 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਤੇ ਅੱਜ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ 2487 ਹੋਰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਜਿਸ ਤਹਿਤ ਕੱਲ੍ਹ ਉਹ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

ਜ਼ਿਕਰਯੋਗ ਹੈ ਕਿ ਵੱਡੀ ਗਿਣਤੀ ਵਿਚ ਪੁਲਿਸ ਕਾਂਸੇਟਬਲਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਸਦਨ ਵਿਚ ਵਿਰੋਧੀਆਂ ਵਿਚ ਪੰਜਾਬ ਸਰਕਾਰ ਵੱਲੋਂ 40,437 ਨੌਕਰੀਆਂ ਦਿੱਤੇ ਜਾਣ ਦਾ ਵੇਰਵਾ ਮੰਗਿਆ ਸੀ। ਸੀਐੱਮ ਮਾਨ ਨੇ ਸਦਨ ਵਿਚ ਵਿਰੋਧੀਆਂ ਨੂੰ ਇਸ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਪੂਰਾ ਰਿਕਾਰਡ ਨਾਲ ਲਿਆਏ ਹਨ ਤੇ ਭਲਕੇ ਹੋਰ 2487 ਨੌਕਰੀਆਂ ਦੇ ਰਹੇ ਹਨ।

ਇਹ ਵੀ ਪੜ੍ਹੋ : ਵਪਾਰੀ ਨੂੰ ਮਿਲੀ ਧਮਕੀ, ਕਿਹਾ- ਚੁੱਪ ਕਰਕੇ 20 ਲੱਖ ਰੁਪਏ ਦੇਦੇ, ਨਹੀਂ ਤਾਂ ਤੇਰੀ ਦੁਕਾਨ ‘ਤੇ ਆਕੇ Gift ਦੇਕੇ ਜਾਵਾਂਗੇ’

ਮੁੱਖ ਮੰਤਰੀ ਮਾਨ ਨੇ ਸਦਨ ਵਿਚ ਕਿਹਾ ਕਿ ਬਾਜਵਾ ਸਾਹਿਬ ਨੌਕਰੀਆਂ ਦਾ ਰਿਕਾਰਡ ਮੰਗ ਰਹੇ ਸਨ। ਉਹ ਸਾਰਾ ਰਿਕਾਰਡ ਲੈ ਆਏ ਹਨ। ਉਹ ਸਦਨ ਵਿਚ ਇਸ ਨੂੰ ਪੜ੍ਹ ਕੇ ਸੁਣਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਕੋਈ ਅਧਿਕਾਰੀ ਇਹ ਪੱਤਰ ਬਾਜਵਾ ਸਾਬ੍ਹ ਤੱਕ ਪਹੁੰਚਾ ਦੇਵੇ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫਾ, ਭਲਕੇ 2,487 ਹੋਰ ਸਰਕਾਰੀ ਨੌਕਰੀਆਂ ਦੇਣ ਦਾ ਕੀਤਾ ਐਲਾਨ appeared first on Daily Post Punjabi.

PGI ਦੇ ਸੰਗਰੂਰ ਸੈਟੇਲਾਈਟ ਸੈਂਟਰ ‘ਚ ਡਾਕਟਰਾਂ ਦੀ ਭਰਤੀ, ਭਰੀਆਂ ਜਾਣਗੀਆਂ 300 ਤੋਂ ਵੱਧ ਅਸਾਮੀਆਂ
ਪੰਜਾਬ ਦੇ ਸੰਗਰੂਰ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ 341 ਅਸਾਮੀਆਂ ਦੀ ਭਰਤੀ ਕੀਤੀਆਂ ਜਾਣਗੀਆਂ। ਭਰਤੀ ਲਈ ਰੋਸਟਰ ਤਿਆਰ ਕਰ ਲਿਆ ਗਿਆ ਹੈ। ਡੀਡੀਏ ਕੁਮਾਰ ਗੌਰਵ ਧਵਨ ਨੇ ਦੱਸਿਆ ਕਿ ਰੋਸਟਰ ਬਣਨ ਤੋਂ ਬਾਅਦ ਹੁਣ ਇਨ੍ਹਾਂ ਅਸਾਮੀਆਂ ’ਤੇ ਭਰਤੀ ਲਈ ਅਰਜ਼ੀਆਂ ਦੀ ਪ੍ਰਕਿਰਿਆ ਅਗਲੇ ਹਫ਼ਤੇ ਤੱਕ ਸ਼ੁਰੂ ਕਰ ਦਿੱਤੀ ਜਾਵੇਗੀ। ਭਰਤੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਪਹਿਲਾਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਨ੍ਹਾਂ 341 ਅਸਾਮੀਆਂ ਵਿੱਚੋਂ 76 ਅਸਾਮੀਆਂ ਫੈਕਲਟੀ ਲਈ ਹਨ, ਜਦੋਂ ਕਿ 265 ਅਸਾਮੀਆਂ ਗੈਰ-ਫੈਕਲਟੀ ਲਈ ਹਨ। ਜੂਨੀਅਰ ਡਾਕਟਰ, ਸੀਨੀਅਰ ਡਾਕਟਰ ਅਤੇ ਅਸਿਸਟੈਂਟ ਪ੍ਰੋਫੈਸਰ ਦੀਆਂ 76 ਫੈਕਲਟੀ ਪੋਸਟਾਂ ‘ਤੇ ਭਰਤੀ ਕੀਤੀ ਜਾਵੇਗੀ।

PGI doctor recruitment news

ਜੂਨੀਅਰ ਅਤੇ ਸੀਨੀਅਰ ਡਾਕਟਰ ਦੇ ਅਹੁਦਿਆਂ ‘ਤੇ ਭਰਤੀ ਲਈ ਲਿਖਤੀ ਅਤੇ ਇੰਟਰਵਿਊ ਦੋਵੇਂ ਹੀ ਹੋਣਗੇ, ਜਦੋਂ ਕਿ ਅਸਿਸਟੈਂਟ ਪ੍ਰੋਫੈਸਰ ਦੇ ਅਹੁਦੇ ‘ਤੇ ਭਰਤੀ ਲਈ ਸਿਰਫ ਇੰਟਰਵਿਊ ਹੋਵੇਗੀ। ਡੀ.ਡੀ.ਏ ਨੇ ਦੱਸਿਆ ਕਿ ਪਿਛਲੇ ਦਿਨੀਂ ਦਿੱਲੀ ਵਿਖੇ ਭਾਰਤ ਸਰਕਾਰ ਦੇ ਉਪ ਸਕੱਤਰ ਮਨੋਹਰ ਅਗਨੀ ਨੇ ਤਿੰਨੋਂ ਸੈਟੇਲਾਈਟ ਸੈਂਟਰਾਂ ਦੇ ਚੱਲ ਰਹੇ ਨਿਰਮਾਣ ਕਾਰਜ ਦੀ ਸਮੀਖਿਆ ਦੌਰਾਨ ਸੰਗਰੂਰ ਸੈਟੇਲਾਈਟ ਸੈਂਟਰ ਵਿੱਚ 341 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਅਧਿਕਾਰਤ ਪ੍ਰਵਾਨਗੀ ਦਿੱਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਦੱਸ ਦਈਏ ਕਿ ਸੰਗਰੂਰ ਦੇ ਸੈਟੇਲਾਈਟ ਸੈਂਟਰ ‘ਚ ਆਰਜ਼ੀ ਤੌਰ ‘ਤੇ ਓ.ਪੀ.ਡੀ. ਸੰਗਰੂਰ ਸੈਟੇਲਾਈਟ ਸੈਂਟਰ ਵਿੱਚ ਓਪੀਡੀ ਬਲਾਕ, ਡਾਇਰੈਕਟਰ ਦਾ ਬੰਗਲਾ, ਹਸਪਤਾਲ ਬਲਾਕ, ਰਿਹਾਇਸ਼ੀ ਯੂਨਿਟ ਅਤੇ ਹੋਸਟਲ ਦਾ ਕੰਮ ਮੁਕੰਮਲ ਹੋ ਗਿਆ ਹੈ। ਸੰਗਰੂਰ ਸੈਟੇਲਾਈਟ ਸੈਂਟਰ ਦੀ ਉਸਾਰੀ ਦਾ ਕੰਮ ਆਖਰੀ ਪੜਾਅ ‘ਤੇ ਚੱਲ ਰਿਹਾ ਹੈ, ਜਿਸ ਦੇ ਅਕਤੂਬਰ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਪੰਜਾਬ ਦੇ ਫਿਰੋਜ਼ਪੁਰ ਵਿੱਚ ਬਣਨ ਵਾਲੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ।

The post PGI ਦੇ ਸੰਗਰੂਰ ਸੈਟੇਲਾਈਟ ਸੈਂਟਰ ‘ਚ ਡਾਕਟਰਾਂ ਦੀ ਭਰਤੀ, ਭਰੀਆਂ ਜਾਣਗੀਆਂ 300 ਤੋਂ ਵੱਧ ਅਸਾਮੀਆਂ appeared first on Daily Post Punjabi.