recruitment Archives - Daily Post Punjabi

ANM ਤੇ ਸਟਾਫ ਨਰਸਾਂ ਦੀਆਂ 1568 ਖਾਲੀ ਅਸਾਮੀਆਂ ‘ਤੇ ਹੋਵੇਗੀ ਭਰਤੀ, ਪੰਜਾਬ ਸਰਕਾਰ ਨੇ ਦਿੱਤੀ ਪ੍ਰਵਾਨਗੀ
ਪੰਜਾਬ ਨੇ ਨੌਜਵਾਨਾਂ ਲਈ ਸਰਕਾਰੀ ਨੌਕਰੀ ਦਾ ਸੁਨਹਿਰੀ ਮੌਕਾ ਹੈ। ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰਵਾਨਗੀ ਤਹਿਤ ਏ. ਐਨ.ਐਮ. ਦੀਆਂ ਕੁੱਲ 2,000 ਮਨਜ਼ੂਰਸ਼ੁਦਾ ਅਸਾਮੀਆਂ ‘ਚੋਂ 729 ਖਾਲੀ ਅਸਾਮੀਆਂ ਅਤੇ ਸਟਾਫ ਨਰਸਾਂ ਦੀਆਂ 1896 ਪ੍ਰਵਾਨਿਤ ਅਸਾਮੀਆਂ ‘ਚੋਂ 839 ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਟਾਫ ਦੀ ਘਾਟ ਕਾਰਨ ਸਿਹਤ ਸੰਭਾਲ ਸੇਵਾਵਾਂ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਇਸ ਲਈ ਇਨ੍ਹਾਂ ਠੇਕੇ-ਅਧਾਰਤ ਅਸਾਮੀਆਂ ਨੂੰ ਭਰਨ ਨੂੰ ਤਰਜੀਹ ਦਿੱਤੀ ਗਈ ਹੈ।

ਇਸ ਪਹਿਲਕਦਮੀ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਿੱਤੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਨ੍ਹਾਂ ਭਰਤੀਆ ਨਾਲ ਸਾਲਾਨਾ ਕੁੱਲ 48.88 ਕਰੋੜ ਰੁਪਏ ਦਾ ਵਿੱਤੀ ਪ੍ਰਭਾਵ ਪੈਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਏ.ਐਨ.ਐਮ.ਦੀਆਂ ਅਸਾਮੀਆਂ ਲਈ ਸਾਲਾਨਾ 18.98 ਕਰੋੜ ਰੁਪਏ ਅਤੇ ਸਟਾਫ ਨਰਸ ਲਈ 29.90 ਕਰੋੜ ਰੁਪਏ ਦਾ ਖਰਚਾ ਸਹਿਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਵਾਨਿਤ ਤਨਖਾਹ ਢਾਂਚੇ ਦੇ ਤਹਿਤ ਏ.ਐਨ.ਐਮਜ਼ ਲਈ 21,700 ਰੁਪਏ ਅਤੇ ਸਟਾਫ ਨਰਸਾਂ ਲਈ 29,700 ਰੁਪਏ ਪ੍ਰਤੀ ਮਹੀਨਾ ਤਨਖਾਹ ਨਿਰਧਾਰਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ, ਕਿਹੜੀ ਪਾਰਟੀ ਚੱਲ ਰਹੀ ਅੱਗੇ, ਪੜ੍ਹੋ ਤਾਜ਼ਾ ਅਪਡੇਟ

ਵਿੱਤ ਮੰਤਰੀ ਚੀਮਾ ਨੇ ਅੱਗੇ ਦੱਸਿਆ ਕਿ ਯੋਗਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਭਰਤੀ ਪ੍ਰਕਿਰਿਆ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੁਆਰਾ ਲਿਖਤੀ ਪ੍ਰੀਖਿਆ ਰਾਹੀਂ ਕਰਵਾਉਣ ਦੀ ਤਜਵੀਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿੱਤ ਵਿਭਾਗ ਨੇ ਇਹ ਪ੍ਰਵਾਨਗੀ ਇਸ ਸ਼ਰਤ ਤੇ ਦਿੱਤੀ ਹੈ ਕਿ ਸਿਹਤ ਵਿਭਾਗ ਇਨ੍ਹਾਂ ਨਿਯੁਕਤੀਆਂ ਬਾਰੇ ਪ੍ਰਸੋਨਲ ਵਿਭਾਗ ਤੋਂ ਲੋੜੀਂਦੀ ਸਹਿਮਤੀ ਯਕੀਨੀ ਬਣਾਏ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿਹਤ ਸੰਭਾਲ ਅਤੇ ਸਿੱਖਿਆ ਨੂੰ ਤਰਜੀਹ ਦੇਣ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬਾ ਸਰਕਾਰ ਆਪਣੇ ਸਿਹਤ ਸੰਭਾਲ ਕਾਰਜਬਲ ਨੂੰ ਮਜ਼ਬੂਤ ਕਰੇਗੀ ਤਾਂ ਜੋ ਪੰਜਾਬ ਦੇ ਲੋਕਾਂ ਲਈ ਹੋਰ ਬਿਹਤਰ ਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਉੱਪਲੱਬਧ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਨਾਲ ਬਿਨਾਂ ਸ਼ੱਕ ਰਾਜ ਦੀ ਪ੍ਰਭਾਵਸ਼ਾਲੀ ਅਤੇ ਕੁਸ਼ਲ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ, ਜੋ ਕਿ ਆਪਣੇ ਨਾਗਰਿਕਾਂ ਦੀ ਭਲਾਈ ਪ੍ਰਤੀ ਮੌਜੂਦਾ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ANM ਤੇ ਸਟਾਫ ਨਰਸਾਂ ਦੀਆਂ 1568 ਖਾਲੀ ਅਸਾਮੀਆਂ ‘ਤੇ ਹੋਵੇਗੀ ਭਰਤੀ, ਪੰਜਾਬ ਸਰਕਾਰ ਨੇ ਦਿੱਤੀ ਪ੍ਰਵਾਨਗੀ appeared first on Daily Post Punjabi.

ਖੁਸ਼ਖਬਰੀ ! ਅਕਤੂਬਰ ‘ਚ ਹੋਵੇਗੀ ਪੰਜਾਬ ਪੁਲਿਸ ਭਰਤੀ, SI -ਕਾਂਸਟੇਬਲ ਤੇ ਹੋਰ ਕਾਡਰਾਂ ‘ਚ ਖਾਲੀ ਪਈਆਂ ਅਸਾਮੀਆਂ
ਸਾਲ 2016 ਤੋਂ ਬਾਅਦ ਨੌਜਵਾਨਾਂ ਨੂੰ ਹੁਣ ਸਾਲ 2022 ਵਿੱਚ ਪੰਜਾਬ ਪੁਲਿਸ ਵਿਭਾਗ ਵਿੱਚ ਰੁਜ਼ਗਾਰ ਪਾਉਣ ਅਤੇ ਰਾਜ ਦੀ ਸੇਵਾ ਕਰਨ ਦਾ ਮੌਕਾ ਮਿਲੇਗਾ। ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਦੇ ਵੱਖ-ਵੱਖ ਕੈਡਰਾਂ ਵਿੱਚ ਅਕਤੂਬਰ ਦੇ ਮੱਧ ਵਿੱਚ ਜਵਾਨਾਂ ਦੀ ਭਰਤੀ ਕਰਨ ਦਾ ਐਲਾਨ ਕੀਤਾ ਹੈ। ਇਹ ਭਰਤੀ ਕਾਂਸਟੇਬਲ, ਹੈੱਡ ਕਾਂਸਟੇਬਲ ਅਤੇ ਸਬ-ਇੰਸਪੈਕਟਰ ਦੇ ਅਹੁਦਿਆਂ ਲਈ ਹੋਵੇਗੀ।

Punjab police recruitment

ਸਬ-ਇੰਸਪੈਕਟਰ ਦੇ ਅਹੁਦੇ ‘ਤੇ ਚੁਣੇ ਜਵਾਨਾਂ ਨੂੰ ਜ਼ਿਲ੍ਹਾ ਪੁਲਿਸ, ਆਰਮਡ ਪੁਲਿਸ, ਇੰਟੈਲੀਜੈਂਸ ਅਤੇ ਇਨਵੈਸਟੀਗੇਸ਼ਨ ਕੈਡਰ ਵਿੱਚ ਸੇਵਾ ਦਾ ਮੌਕਾ ਮਿਲੇਗਾ। ਹੈੱਡ ਕਾਂਸਟੇਬਲ ਸਬ-ਇੰਸਪੈਕਟਰ ਦੇ ਅਹੁਦੇ ‘ਤੇ ਚੁਣੇ ਜਵਾਨਾਂ ਨੂੰ ਇਨਵੈਸਟੀਗੇਸ਼ਨ ਕਾਡਰ ਵਿੱਚ ਕਾਂਸਟੇਬਲ ਅਹੁਦੇ ‘ਤੇ ਚੁਣੇ ਗਏ ਜਵਾਨਾਂ ਨੂੰ ਇੰਟੈਲੀਜੈਂਸ ਅਤੇ ਇਨਵੈਸਟੀਗੇਸ਼ਨ ਕਾਡਰ ਵਿੱਚ ਸੇਵਾ ਦਾ ਮੌਕਾ ਮਿਲੇਗਾ। ਇਸ ਭਰਤੀ ਪ੍ਰਕਿਰਿਆ ਦੀ ਪ੍ਰੀਖਿਆ ਆਪਟਿਕਲ ਮਾਰਕ ਰਿਕਾਗ੍ਰਿਸ਼ਨ(OMR) ਬੇਸਡ ਰਹੇਗੀ, ਤਾਂ ਜੋ ਪ੍ਰੀਖਿਆ ਪੱਤਰ ਲੀਕ ਹੋਣ ਅਤੇ ਹੋਰ ਤਰ੍ਹਾਂ ਦੀ ਸੁਰੱਖਿਆ ਸਬੰਧੀ ਚਿੰਤਾਵਾਂ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ: ਖੇਡ ਮੰਤਰੀ ਨੇ ਅਰਸ਼ਦੀਪ ਨੂੰ ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ, ਕਿਹਾ-‘ਅਰਸ਼ਦੀਪ ਨੌਜਵਾਨਾਂ ਲਈ ਹੈ ਪ੍ਰੇਰਨਾ ਸ੍ਰੋਤ’

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵਿਭਾਗ ਵਿੱਚ ਸਾਲ 2011 ਵਿੱਚ ਡਾਇਰੈਕਟ ਸਬ-ਇੰਸਪੈਕਟਰ ਦੀ ਭਰਤੀ ਹੋਈ ਸੀ, ਪਰ ਕਿਸੇ ਕਾਰਨ ਮਾਮਲਾ ਕੋਰਟ ਵਿੱਚ ਵਿਚਾਰ ਅਧੀਨ ਹੋਣ ਕਾਰਨ ਉਮੀਦਵਾਰਾਂ ਦੀ ਸਾਲ 2013 ਵਿੱਚ ਚੋਣ ਹੋਈ ਅਤੇ ਸਾਲ 2014 ਵਿੱਚ ਉਨ੍ਹਾਂ ਨੂੰ ਜੁਆਇਨਿੰਗ ਹੋਮਸਕੀ ਸੀ। ਇਸ ਤੋਂ ਬਾਅਦ ਸਾਲ 2015 ਵਿੱਚ ਤਕਰੀਬਨ 110 ਮਹਿਲਾ ਜਵਾਨਾਂ ਦੀ ਭਰਤੀ ਹੋਈ ਸੀ। ਇਸ ਤੋਂ ਇਲਾਵਾ ਪਿਛਲੀ ਸਰਕਾਰ ਵਿੱਚ ਵੀ ਇੱਕ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ, ਪਰ ਪੇਪਰ ਲੀਕ ਹੋਣ ਕਾਰਨ ਇਸ ਭਰਤੀ ਨੂੰ ਰੱਦ ਕਰਨਾ ਪਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਖੁਸ਼ਖਬਰੀ ! ਅਕਤੂਬਰ ‘ਚ ਹੋਵੇਗੀ ਪੰਜਾਬ ਪੁਲਿਸ ਭਰਤੀ, SI -ਕਾਂਸਟੇਬਲ ਤੇ ਹੋਰ ਕਾਡਰਾਂ ‘ਚ ਖਾਲੀ ਪਈਆਂ ਅਸਾਮੀਆਂ appeared first on Daily Post Punjabi.

ਪੰਜਾਬ ‘ਚ ਪਟਵਾਰੀਆਂ ਦੀ ਭਰਤੀ ਲਈ ਸੁਨਹਿਰੀ ਮੌਕਾ, 1000 ਤੋਂ ਵੱਧ ਅਸਾਮੀਆਂ, ਇੰਝ ਕਰੋ Apply
Golden Opportunity for Recruitment : ਪੰਜਾਬ ਵਿੱਚ ਪਟਵਾਰੀ, ਸਿੰਚਾਈ ਬੁਕਿੰਗ ਕਲਰਕ (ਪਟਵਾਰੀ) ਅਤੇ ਜ਼ਿਲਾਦਾਰਾਂ ਦੇ ਅਹੁਦਿਆਂ ਦੀ ਭਰਤੀ ਲਈ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਪੰਜਾਬ (ਐਸਐਸਬੀਬੀ) ਪੰਜਾਬ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਦੀਆਂਕੁੱਲ 1,152 ਖਾਲੀ ਅਸਾਮੀਆਂ ਨੂੰ ਭਰਨ ਲਈ ਆਨਲਾਈਨ ਅਰਜ਼ੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਇਸ ਲਈ ਅਰਜ਼ੀ ਦੇਣ ਦੀ ਆਖ਼ਰੀ ਮਿਤੀ 11 ਫਰਵਰੀ, 2021 ਹੈ. ਬਿਨੈਕਾਰ ਵੈਬਸਾਈਟ sssb.punjab.gov.in ‘ਤੇ ਪੰਜਾਬ ਪਟਵਾਰੀ ਭਰਤੀ 2021 ਲਈ ਨਿਰਧਾਰਤ ਫਾਰਮੈਟ ਵਿਚ ਫਾਰਮ ਭਰ ਸਕਦੇ ਹਨ।

Golden Opportunity for Recruitment

ਦੱਸਣਯੋਗ ਹੈ ਕਿ ਫੀਸ ਜਮ੍ਹਾ ਕਰਨ ਦੀ ਆਖ਼ਰੀ ਤਰੀਕ 15 ਫਰਵਰੀ 2021 ਹੈ। ਪੰਜਾਬ ਪਟਵਾਰੀ ਭਰਤੀ 2021 ਦੀਆਂ ਕੁਲ 1,152 ਅਹੁਦੇ ਮੁਹੱਈਆ ਹਨ, ਜਿਨ੍ਹਾਂ ਵਿੱਚੋਂ ਮਾਲ ਵਿਭਾਗ ਵਿੱਚ ਪਟਵਾਰੀ (ਮਾਲ) ਦੀਆਂ 1,090, ਪੀਡਬਲਯੂਆਰਐਮਡੀਸੀ ਵਿੱਚ ਸਿੰਚਾਈ ਬੁਕਿੰਗ ਕਲਰਕ (ਪਟਵਾਰੀ) ਦੀਆਂ 26, ਜਲ ਸਰੋਤ ਵਿਭਾਗ ਵਿੱਚ ਜ਼ਿਲਾਦਾਰ ਦੀਆਂ 32 ਅਤੇ ਪੀਡਬਲਯੂਆਰਐਮਡੀਸੀ ਵਿੱਚ ਜ਼ਿਲਾਦਾਰ ਦੀਆਂ 4 ਅਸਾਮੀਆਂ ਹਨ।

Golden Opportunity for Recruitment

ਪੰਜਾਬ ਪਟਵਾਰੀ ਭਰਤੀ 2021 ਲਈ 1,152 ਖਾਲੀ ਅਸਾਮੀਆਂ ਲਈ ਅਰਜ਼ੀ ਦੇਣ ਲਈ, ਉਮੀਦਵਾਰ ਵੈਬਸਾਈਟ sssb.punjab.gov.in ‘ਤੇ ਲੌਗ ਇਨ ਕਰਕੇ ਹੋਮਪੇਜ ‘ਤੇ “14-01-2021 – ਪਟਵਾਰੀ, ਜ਼ਿਲਾਦਾਰ, ਸਿੰਚਾਈ ਬੁਕਿੰਗ ਕਲਰਕਾਂ ਦੇ ਅਹੁਦੇ ਲਈ ਇਸ਼ਤਿਹਾਰ ਨੰਬਰ 01/2021 ਦੀ ਆਨ ਲਾਈਨ ਐਪਲੀਕੇਸ਼ਨ! New link ‘ਤੇ “ਨਵੀਂ ਰਜਿਸਟ੍ਰੇਸ਼ਨ” ‘ਤੇ ਕਲਿਕ ਕਰਨ। ਨਿਰਧਾਰਤ ਫਾਰਮੈਟ ਵਿੱਚ ਅਰਜ਼ੀ ਫਾਰਮ ਭਰ ਕੇ ਸਾਰੇ ਸੰਬੰਧਿਤ ਦਸਤਾਵੇਜ਼ ਅਪਲੋਡ ਕੀਤੇ ਜਾ ਸਕਦੇ ਹਨ। ਬਿਨੈ-ਪੱਤਰ ਜਮ੍ਹਾਂ ਕਰਨ ਤੋਂ ਬਾਅਦ ਤੀਜੇ ਦਿਨ, ਉਮੀਦਵਾਰ ਸਵੇਰੇ 11 ਵਜੇ ਤੋਂ ਬਾਅਦ ਆਨਲਾਈਨ ਅਰਜ਼ੀ ਪੋਰਟਲ ‘ਤੇ ਲਾਗਇਨ ਕਰਕੇ ਫੀਸ ਜਮ੍ਹਾ ਕਰਵਾ ਸਕਦੇ ਹਨ। ਫੀਸ ਜਮ੍ਹਾ ਕਰਨ ਤੋਂ ਅਗਲੇ ਦਿਨ ਉਮੀਦਵਾਰ ਆਪਣੇ ਬਿਨੈ-ਪੱਤਰ ਦਾ ਪ੍ਰਿੰਟ ਆਊਟ ਲੈ ਸਕਦੇ ਹਨ।

The post ਪੰਜਾਬ ‘ਚ ਪਟਵਾਰੀਆਂ ਦੀ ਭਰਤੀ ਲਈ ਸੁਨਹਿਰੀ ਮੌਕਾ, 1000 ਤੋਂ ਵੱਧ ਅਸਾਮੀਆਂ, ਇੰਝ ਕਰੋ Apply appeared first on Daily Post Punjabi.

Indian Army TES 44 ਲਈ ਭਰਤੀ ਸ਼ੁਰੂ, ਇੰਝ ਕਰੋ ਅਪਲਾਈ
Indian Army TES 44 Recruitment 2020: ਭਾਰਤੀ ਫੌਜ , 10 + 2 ਤਕਨੀਕੀ ਪਰਵੇਸ਼  ਯੋਜਨਾ (TES) 44 ਲਈ ਜਲਦ ਨੋਟੀਫਿਕੇਸ਼ਨ ਜਾਰੀ ਕਰਨ ਵਾਲੀ ਹੈ। ਜਿਸ ਦੇ ਤਹਿਤ ਆਨਲਾਈਨ ਅਰਜ਼ੀਆਂ ਲਈ ਅਧਿਕਾਰਤ ਵੈੱਬਸਾਈਟ ‘ਤੇ ਅਪਲਾਈ ਕੀਤਾ ਸਕਦਾ ਹੈ। ਚਾਹਵਾਨ ਤੇ ਯੋਗ ਉਮੀਦਵਾਰ Joinindianarmy.nic.in ‘ਤੇ ਆਨਲਾਈਨ ਆਸਾਨੀ ਨਾਲ ਅਪਲਾਈ ਕਰ ਸਕਣਗੇ। ਇਹ ਐਪਲੀਕੇਸ਼ਨ ਭਾਰਤੀ ਸੈਨਾ ‘ਚ ਕੁੱਲ 90 ਅਸਾਮੀਆਂ ਲਈ ਹੋਵੇਗੀ।

indian army tes 44 recruitment

ਅਪਲਾਈ ਕਰਨ ਲਈ :

ਆਵੇਦਨ ਦੀ ਤਾਰੀਖ :  10 ਅਗਸਤ ,  2020 ਤੋਂ ਸ਼ੁਰੂ

ਆਖਰੀ ਤਾਰੀਖ : ਸੂਚਿਤ ਕੀਤਾ ਜਾਵੇਗਾ।

ਪਰੀਖਿਆ ਦੀ ਤਾਰੀਖ : ਸੂਚਿਤ ਕੀਤਾ ਜਾਵੇਗਾ।

ਵਿਦਿਅਕ ਯੋਗਤਾ : ਵਿਗਿਆਨ ਵਿਸ਼ੇ (ਹਿਸਾਬ ,  ਭੌਤੀਕੀ ਅਤੇ ਰਸਾਇਣ ਵਿਗਿਆਨ) ਦੇ ਨਾਲ ਕਿਸੇ ਮਾਨਤਾ ਪ੍ਰਾਪਤ ਬੋਰਡ ਜਾਂ ਯੂਨੀਵਰਸਿਟੀ ਘਟੋ-ਘੱਟ 70 % ਲਾਜ਼ਮੀ।

ਉਮਰ : 16 ਸਾਲ 6 ਮਹੀਨੇ – 19 ਸਾਲ 6 ਮਹੀਨੇ ਤੱਕ।

ਚੋਣ ਮਾਪਦੰਡ : ਐੱਸਐੱਸਬੀ ਇੰਟਰਵਿਊ ਜ਼ਰੀਏ

The post Indian Army TES 44 ਲਈ ਭਰਤੀ ਸ਼ੁਰੂ, ਇੰਝ ਕਰੋ ਅਪਲਾਈ appeared first on Daily Post Punjabi.

Sarkari Naukri: 10ਵੀਂ ਪਾਸ ਲਈ ਡੀਟੀਸੀ ‘ਚ ਨੌਕਰੀ ਦਾ ਮੌਕਾ
dtc recruitment: ਦਿੱਲੀ ਸਰਕਾਰ ਨੇ ਠੇਕੇ ਦੇ ਅਧਾਰ ‘ਤੇ ਬੱਸ ਡਰਾਈਵਰਾਂ ਦੀ ਭਰਤੀ ਲਈ ਅਸਾਮੀਆਂ ਕੱਢੀਆਂ ਹਨ। ਦਿੱਲੀ ਟ੍ਰਾਂਸਪੋਰਟ ਕਾਰਪੋਰੇਸ਼ਨ (ਡੀਟੀਸੀ) ਵਿੱਚ ਬੱਸ ਡਰਾਈਵਰ ਦੀ ਨੌਕਰੀ ਕਰਨ ਦੇ ਚਾਹਵਾਨ ਉਮੀਦਵਾਰ 30 ਜੂਨ 2020 ਤੱਕ ਅਪਲਾਈ ਕਰ ਸਕਦੇ ਹਨ। ਆਓ ਜਾਣਦੇ ਹਾਂ ਡੀਟੀਸੀ ਵਿੱਚ ਨੌਕਰੀ ਨਾਲ ਜੁੜੀ ਮਹੱਤਵਪੂਰਣ ਜਾਣਕਾਰੀ ..

ਅਹੁਦੇ ਦਾ ਨਾਮ

ਬੱਸ ਡਰਾਈਵਰ

ਵਿਦਿਅਕ ਯੋਗਤਾ

ਉਮੀਦਵਾਰਾਂ ਦੀ ਘੱਟੋ ਘੱਟ ਵਿਦਿਅਕ ਯੋਗਤਾ ਲਈ ਭਾਰੀ ਟ੍ਰਾਂਸਪੋਰਟ ਡਰਾਈਵਰ ਲਾਇਸੈਂਸ ਦੇ ਨਾਲ 10 ਵੀਂ ਪਾਸ ਹੋਣਾ ਲਾਜ਼ਮੀ ਹੈ

ਉਮਰ

ਇਨ੍ਹਾਂ ਅਸਾਮੀਆਂ ਲਈ ਬਿਨੈ ਕਰਨ ਲਈ, ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 50 ਸਾਲ ਹੋਣੀ ਚਾਹੀਦੀ ਹੈ

ਬਿਨੈ ਪੱਤਰ ਜਮ੍ਹਾਂ ਕਰਨ ਦੀ ਆਖਰੀ ਤਾਰੀਖ

ਡੀਟੀਸੀ ਡਰਾਈਵਰ ਦੀਆਂ ਅਸਾਮੀਆਂ ਲਈ ਅਰਜ਼ੀ ਦੇਣ ਦੀ ਆਖ਼ਰੀ ਤਰੀਕ 30 ਜੂਨ, 2020 ਹੈ। ਦੱਸ ਦੇਈਏ ਕਿ ਇਸ ਭਰਤੀ ਪ੍ਰਕਿਰਿਆ ਲਈ, ਆਨਲਾਈਨ ਅਰਜ਼ੀ ਨਹੀਂ ਦਿੱਤੀ ਜਾਏਗੀ, ਪਰ ਬਿਨੈ-ਪੱਤਰ ਫਾਰਮ ਨੂੰ ਆਫ਼ਲਾਇਨ ਤੋਂ ਜਮ੍ਹਾ ਕਰਨਾ ਪਏਗਾ

ਐਪਲੀਕੇਸ਼ਨ ਪ੍ਰਕਿਰਿਆ

ਅਧਿਕਾਰਤ ਵੈਬਸਾਈਟ www.dtc.nic.in ‘ਤੇ ਦਿੱਤੀ ਗਈ ਨੋਟੀਫਿਕੇਸ਼ਨ ਦੇ ਅਨੁਸਾਰ, ਉਮੀਦਵਾਰ ਜੋ ਡੀਟੀਸੀ ਦੇ ਅਹੁਦੇ’ ਤੇ ਨੌਕਰੀ ਕਰਨ ਦੇ ਯੋਗ ਅਤੇ ਤਿਆਰ ਹਨ, ਬਿਨੈ-ਪੱਤਰ ਭਰ ਸਕਦੇ ਹਨ ਅਤੇ ਜਮ੍ਹਾ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ, ਤੁਸੀਂ ਇੱਥੇ ਕਲਿੱਕ ਕਰਕੇ ਅਧਿਕਾਰਤ ਨੋਟੀਫਿਕੇਸ਼ਨਾਂ ਨੂੰ ਵੇਖ ਸਕਦੇ ਹੋ।

The post Sarkari Naukri: 10ਵੀਂ ਪਾਸ ਲਈ ਡੀਟੀਸੀ ‘ਚ ਨੌਕਰੀ ਦਾ ਮੌਕਾ appeared first on Daily Post Punjabi.