Red Banana health benefits Archives - Daily Post Punjabi

ਸਿਹਤ ਲਈ ਵਰਦਾਨ ਹੈ ਲਾਲ ਕੇਲਾ, ਜਾਣੋ ਇਸ ਦੇ ਜ਼ਬਰਦਸਤ ਫ਼ਾਇਦੇ
Red Banana health benefits: ਕੇਲਾ ਸਾਲ ਭਰ ਮਿਲਣ ਵਾਲਾ ਫਲ ਹੈ। ਬੱਚੇ ਤੋਂ ਲੈ ਕੇ ਬਜ਼ੁਰਗ ਤੱਕ ਹਰ ਕੋਈ ਇਸ ਨੂੰ ਸ਼ੌਕ ਨਾਲ ਖਾਣਾ ਪਸੰਦ ਕਰਦਾ ਹੈ। ਉੱਥੇ ਹੀ ਆਮ ਤੌਰ ‘ਤੇ ਤੁਸੀਂ ਬਾਹਰੋਂ ਪੀਲਾ ਦਿਖਾਈ ਦੇਣ ਵਾਲਾ ਕੇਲਾ ਖਾਧਾ ਹੋਵੇਗਾ। ਪਰ ਅੱਜ ਅਸੀਂ ਤੁਹਾਨੂੰ ਲਾਲ ਕੇਲਾ ਖਾਣ ਦੇ ਅਣਗਿਣਤ ਫਾਇਦਿਆਂ ਬਾਰੇ ਦੱਸਦੇ ਹਾਂ। ਜੀ ਹਾਂ, ਲਾਲ ਕੇਲਾ ਪੋਸ਼ਕ ਤੱਤਾਂ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ ਦੇ ਸੇਵਨ ਨਾਲ ਇਮਿਊਨਿਟੀ ਤੇਜ਼ੀ ਨਾਲ ਵਧਦੀ ਹੈ। ਥਕਾਵਟ, ਕਮਜ਼ੋਰੀ ਦੂਰ ਹੋ ਕੇ ਦਿਨ ਭਰ ਐਂਰਜੈਟਿਕ ਮਹਿਸੂਸ ਹੁੰਦਾ ਹੈ। ਆਓ ਜਾਣਦੇ ਹਾਂ ਲਾਲ ਕੇਲਾ ਖਾਣ ਦੇ ਫਾਇਦੇ…..

ਇਮਿਊਨਿਟੀ ਵਧਾਏ: ਲਾਲ ਕੇਲਾ ਵਿਟਾਮਿਨ ਸੀ, ਬੀ6 ਨਾਲ ਭਰਪੂਰ ਹੁੰਦਾ ਹੈ। ਇਸ ਦੇ ਸੇਵਨ ਨਾਲ ਇਮਿਊਨਿਟੀ ਵਧਦੀ ਹੈ। ਵਿਟਾਮਿਨ ਬੀ6 ਸਰੀਰ ‘ਚ ਚਿੱਟੇ ਬਲੱਡ ਸੈੱਲਜ਼ ਦੀ ਸੁਰੱਖਿਆ ਨੂੰ ਵਧਾਉਣ ‘ਚ ਮਦਦ ਕਰਦਾ ਹੈ। ਇਸ ਤਰ੍ਹਾਂ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ।

Red Banana health benefits

ਹੱਡੀਆਂ ​​ਹੋਣਗੀਆਂ ਮਜ਼ਬੂਤ: ਰੋਜ਼ਾਨਾ ਲਾਲ ਕੇਲਾ ਖਾਣ ਨਾਲ ਹੱਡੀਆਂ ਮਜ਼ਬੂਤ ​​ਹੁੰਦੀਆਂ ਹਨ। ਅਜਿਹੇ ‘ਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਾਰਿਆਂ ਨੂੰ ਇਸ ਦਾ ਸੇਵਨ ਕਰਨਾ ਚਾਹੀਦਾ ਹੈ।

ਬੀਮਾਰੀਆਂ ਤੋਂ ਬਚਾਅ: ਲਾਲ ਕੇਲੇ ‘ਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਅਜਿਹੇ ‘ਚ ਇਸ ਦਾ ਸੇਵਨ ਦਿਲ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਾਉਂਦਾ ਹੈ। ਇਸ ਦੇ ਨਾਲ ਹੀ ਕੈਂਸਰ ਵਰਗੀ ਗੰਭੀਰ ਬੀਮਾਰੀ ਦਾ ਸ਼ਿਕਾਰ ਹੋਣ ਦਾ ਖਤਰਾ ਕਈ ਗੁਣਾ ਘੱਟ ਹੋ ਜਾਂਦਾ ਹੈ। ਇਸ ਤੋਂ ਇਲਾਵਾ ਪੱਥਰੀ ਦੀ ਸਮੱਸਿਆ ‘ਚ ਵੀ ਇਸ ਨੂੰ ਫਾਇਦੇਮੰਦ ਮੰਨਿਆ ਜਾਂਦਾ ਹੈ।

Red Banana health benefits

ਭਾਰ ਘਟਾਏ: ਲਾਲ ਕੇਲਾ ਖਾਣ ਨਾਲ ਭਾਰ ਘਟਾਉਣ ‘ਚ ਮਦਦ ਮਿਲਦੀ ਹੈ। ਇਸ ਦਾ ਸੇਵਨ ਕਰਨ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਇਸ ਨਾਲ ਸਰੀਰ ‘ਚ ਜਮ੍ਹਾ ਫੈਟ ਤੇਜ਼ੀ ਨਾਲ ਘੱਟ ਹੁੰਦਾ ਹੈ। ਅਜਿਹੇ ‘ਚ ਵਧਦੇ ਭਾਰ ਤੋਂ ਪਰੇਸ਼ਾਨ ਲੋਕਾਂ ਨੂੰ ਰੋਜ਼ਾਨਾ ਡਾਈਟ ‘ਚ ਲਾਲ ਕੇਲਾ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

ਡਾਇਬਟੀਜ਼ ਕੰਟਰੋਲ: ਲਾਲ ਕੇਲੇ ‘ਚ ਫਾਈਬਰ ਮੌਜੂਦ ਹੁੰਦਾ ਹੈ ਜੋ ਸਰੀਰ ‘ਚ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਅਜਿਹੇ ‘ਚ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।

ਅਨੀਮੀਆ ਦਾ ਖਤਰਾ ਹੋਵੇਗਾ ਘੱਟ: ਸਿਹਤ ਮਾਹਿਰਾਂ ਅਨੁਸਾਰ ਸਰੀਰ ‘ਚ ਵਿਟਾਮਿਨ ਬੀ6 ਦੀ ਕਮੀ ਨਾਲ ਅਨੀਮੀਆ ਦਾ ਖਤਰਾ ਵੱਧ ਜਾਂਦਾ ਹੈ। ਦੂਜੇ ਪਾਸੇ ਲਾਲ ਕੇਲੇ ‘ਚ ਵਿਟਾਮਿਨ ਬੀ6 ਜ਼ਿਆਦਾ ਹੋਣ ਨਾਲ ਤੁਸੀਂ ਇਸ ਸਮੱਸਿਆ ਤੋਂ ਬਚ ਸਕਦੇ ਹੋ। ਇਸ ਦਾ ਨਿਯਮਤ ਸੇਵਨ ਕਰਨ ਨਾਲ ਸਰੀਰ ‘ਚ ਹੀਮੋਗਲੋਬਿਨ ਦੀ ਮਾਤਰਾ ਨੂੰ ਵਧਾਇਆ ਜਾ ਸਕਦਾ ਹੈ।

ਥਕਾਵਟ ਦੂਰ ਕਰੇ: ਲਾਲ ਕੇਲਾ ਖਾਣ ਨਾਲ ਮੈਟਾਬੋਲਿਜ਼ਮ ‘ਚ ਸੁਧਾਰ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਥਕਾਵਟ, ਕਮਜ਼ੋਰੀ ਦੂਰ ਹੋ ਕੇ ਸਰੀਰ ‘ਚ ਚੁਸਤੀ-ਫੁਰਤੀ ਦਾ ਸੰਚਾਰ ਹੁੰਦਾ ਹੈ।

The post ਸਿਹਤ ਲਈ ਵਰਦਾਨ ਹੈ ਲਾਲ ਕੇਲਾ, ਜਾਣੋ ਇਸ ਦੇ ਜ਼ਬਰਦਸਤ ਫ਼ਾਇਦੇ appeared first on Daily Post Punjabi.