red fort incident Archives - Daily Post Punjabi

ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਲੱਖਾ ਸਿਧਾਣਾ ਦੀ ਗ੍ਰਿਫਤਾਰੀ ‘ਤੇ ਲੱਗੀ ਰੋਕ
ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਅੱਜ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵਿੱਚ ਸੁਣਵਾਈ ਵਿੱਚ ਸੁਣਵਾਈ ਕੀਤੀ ਗਈ।  ਇਸ ਮਾਮਲੇ ਵਿੱਚ ਸੁਣਵਾਈ ਕਰਦਿਆਂ ਅਦਾਲਤ ਵੱਲੋਂ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਗਈ ਹੈ।

Delhi court grants interim protection

ਅਦਾਲਤ ਵੱਲੋ ਇਸ ਮਾਮਲੇ ਦੀ ਸੁਣਵਾਈ 3 ਜੁਲਾਈ ਨੂੰ ਕੀਤੀ ਜਾਵੇਗੀ। ਦਰਅਸਲ, ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਮੰਨ ਲਿਆ ਹੈ ਕਿ 26 ਜਨਵਰੀ ਨੂੰ ਲੱਖਾ ਸਿਧਾਣਾ ਲਾਲ ਕਿਲ੍ਹਾ ਨਹੀਂ ਗਿਆ ਸੀ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੇ ਮੁੜ ਕੀਤਾ ਕਿਸਾਨਾਂ ਦਾ ਸਮਰਥਨ, ਕਿਹਾ- “ਅਸੀਂ ਸੱਤਿਆਗ੍ਰਹੀ ਅੰਨਦਾਤਾ ਦੇ ਨਾਲ ਹਾਂ”

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਟੀਸ਼ਨ ਪਾਈ ਗਈ ਸੀ। ਜਿਸ ‘ਤੇ ਅੱਜ ਅਦਾਲਤ ਵੱਲੋਂ ਸੁਣਵਾਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਵੱਲੋਂ ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਇੱਕ FIR ਦਰਜ ਕੀਤੀ ਗਈ ਸੀ। ਜਿਸ ਵਿੱਚ ਲੱਖਾ ਸਿਧਾਣਾ ਖ਼ਿਲਾਫ਼ ਧਾਰਾ 147, 148, 149, 152, 186, 353, 332, 307, 308, 395, 397, 428 ਤੇ 188 ਲਗਾਈਆਂ ਗਈਆਂ ਸਨ।

ਇਹ ਵੀ ਦੇਖੋ: 7 ਮਹੀਨੇ ਪੂਰੇ ਹੋਣ ‘ਤੇ ਕਿਸਾਨਾਂ ਦਾ ਚੰਡੀਗੜ੍ਹ ‘ਚ ਹੱਲਾ-ਬੋਲ, ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਲਈ ਸੀਲ ਕੀਤੇ ਰਾਹ

The post ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਲੱਖਾ ਸਿਧਾਣਾ ਦੀ ਗ੍ਰਿਫਤਾਰੀ ‘ਤੇ ਲੱਗੀ ਰੋਕ appeared first on Daily Post Punjabi.

26 ਨੂੰ Red Fort ‘ਤੇ ਕਬਜ਼ਾ ਕਰਨ ਦੀ ਪਲੈਨਿੰਗ ਸੀ ਕਿਸਾਨਾਂ ਦੀ? Delhi Police ਨੇ ਚਾਰਜਸ਼ੀਟ ‘ਚ ਕੀਤੇ ਖੁਲਾਸੇ !
The post 26 ਨੂੰ Red Fort ‘ਤੇ ਕਬਜ਼ਾ ਕਰਨ ਦੀ ਪਲੈਨਿੰਗ ਸੀ ਕਿਸਾਨਾਂ ਦੀ? Delhi Police ਨੇ ਚਾਰਜਸ਼ੀਟ ‘ਚ ਕੀਤੇ ਖੁਲਾਸੇ ! appeared first on Daily Post Punjabi.

BIG NEWS- DEEP SIDHU ਨੂੰ ਮਿਲੀ ਜ਼ਮਾਨਤ, ਜਲਦ ਜੇਲ੍ਹ ਤੋਂ ਬਾਹਰ ਆਉਣਗੇ ਦੀਪ ਸਿੱਧੂ ?
The post BIG NEWS- DEEP SIDHU ਨੂੰ ਮਿਲੀ ਜ਼ਮਾਨਤ, ਜਲਦ ਜੇਲ੍ਹ ਤੋਂ ਬਾਹਰ ਆਉਣਗੇ ਦੀਪ ਸਿੱਧੂ ? appeared first on Daily Post Punjabi.

ਲਾਲ ਕਿਲ੍ਹਾ ਹਿੰਸਾ ਦੌਰਾਨ ਗ੍ਰਿਫਤਾਰ ਕਿਸਾਨਾਂ ਦੀ ਰਿਹਾਈ ਲਈ DSGMC ਸਰਗਰਮ- 6 ਹੋਰਨਾਂ ਨੂੰ ਮਿਲੀ ਜ਼ਮਾਨਤ
Six more get bail : ਨਵੀਂ ਦਿੱਲੀ : 26 ਜਨਵਰੀ ਦੌਰਾਨ ਲਾਲ ਕਿਲ੍ਹੇ ’ਤੇ ਨਿਸ਼ਾਨ ਸਾਹਿਬ ਲਹਿਰਾਉਣ ’ਤੇ ਅਤੇ ਹਿੰਸਾ ਦੇ ਦੋਸ਼ ਵਿੱਚ ਵੱਖ-ਵੱਖ ਰਾਜਾਂ ਦੇ ਸੈਂਕੜੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ। ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੀਗਲ ਟੀਮ ਦਿਨ-ਰਾਤ ਇਨ੍ਹਾਂ ਲੋਕਾਂ ਨੂੰ ਜੇਲ੍ਹ ਵਿਚੋਂ ਬਾਹਰ ਕੱਢੇ ਜਾਣ ਦੇ ਆਪਣੇ ਯਤਨ ਕਰ ਰਹੀ ਹੈ, ਉਨ੍ਹਾਂ ਦੀ ਮਿਹਨਤ ਸਦਕਾ 6 ਹੋਰ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ।

Six more get bail

ਇਨ੍ਹਾਂ ਵਿੱਚ ਦਿੱਲੀ ਦੇ ਰੋਹਿਣੀ ਦੇ ਰਹਿਣ ਵਾਲੇ ਬਲਵਿੰਦਰ ਸਿੰਘ, ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸੁਖਜਿੰਦਰ ਸਿੰਘ ਤੇ ਸੁਕਿਰਤ ਸਿੰਘ ਤੇ ਬਠਿੰਡਾ ਜ਼ਿਲ੍ਹੇ ਦੇ ਬੰਗੀ ਨਿਹਾਲ ਸਿੰਘ ਵਾਲਾ ਦੇ ਲਖਵੀਰ ਸਿੰਘ, ਸਿਮਰਨਜੀਤ ਸਿੰਘ ਤੇ ਸੰਦੀਪ ਸਿੰਘ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਪੱਛਮੀ ਵਿਹਾਰ ਦੀ ਐਫ ਆਈ ਆਰ ਨੰਬਰ 22 ਤਹਿਤ ਧਾਰਾ 147, 148, 149, 186, 188, 269, 270, 323, 333, 353, 332, 120 ਬੀ/34 ਅਧੀਨ ਗ੍ਰਿਫਤਾਰ ਕੀਤਾ ਗਿਆ ਸੀ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ। ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ ਕੀਤੇ ਗਏ ਜੇਲ੍ਹ ਵਿਚ ਬੰਦ ਬਾਕੀ ਲੋਕਾਂ ਦੇ ਪਰਿਵਾਰਾਂ ਨੂੰ ਭਰੋਸਾ ਦੁਆਇਆ ਜਲਦੀ ਹੀ ਬਾਕੀਆਂ ਦੀ ਵੀ ਜ਼ਮਾਨਤ ਹੋ ਜਾਵੇਗੀ।

Six more get bail

ਦੱਸ ਦੇਈਏ ਕਿ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚੱਲਦਿਆਂ 26 ਜਨਵਰੀ ਨੂੰ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਕੱਢੀ ਗਈ ਸੀ, ਜਿਸ ਦੌਰਾਨ ਲਾਲ ਕਿਲ੍ਹੇ ’ਤੇ ਨਿਸ਼ਾਨ ਸਾਹਿਬ ਲਹਿਰਾਉਣ ’ਤੇ ਹਿੰਸਾ ਦੇ ਦੋਸ਼ ਵਿੱਚ ਦਿੱਲੀ ਪੁਲਿਸ ਵੱਲੋਂ ਲਗਭਗ 177 ਦੇ ਕਰੀਬ ਕਿਸਾਨਾਂ, ਮਜਜ਼ਦੂਰਾਂ ’ਤੇ ਨੌਜਵਾਨਾਂ ’ਤੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਵਿੱਚ ਪੰਜਾਬ ਦੇ ਪੰਜਾਬੀ ਕਲਾਕਾਰ ਦੀਪ ਸਿੱਧੂ, ਕਥਾਵਾਚਕ ਇਕਬਾਲ ਸਿੰਘ ਤੇ ਲੱਖਾ ਸਿਡਾਣਾ ਵੀ ਸ਼ਾਮਲ ਹੈ। ਕਿਸਾਨਾਂ ਵੱਲੋਂ ਦਿੱਲੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਦੀ ਰਿਹਾਈ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ।

The post ਲਾਲ ਕਿਲ੍ਹਾ ਹਿੰਸਾ ਦੌਰਾਨ ਗ੍ਰਿਫਤਾਰ ਕਿਸਾਨਾਂ ਦੀ ਰਿਹਾਈ ਲਈ DSGMC ਸਰਗਰਮ- 6 ਹੋਰਨਾਂ ਨੂੰ ਮਿਲੀ ਜ਼ਮਾਨਤ appeared first on Daily Post Punjabi.

ਲਾਲ ਕਿਲ੍ਹ ਹਿੰਸਾ ਦਾ ਇੱਕ ਹੋਰ ਦੋਸ਼ੀ ਇਕਬਾਲ ਸਿੰਘ ਹੁਸ਼ਿਆਰਪੁਰ ਤੋਂ ਗ੍ਰਿਫਤਾਰ, 50 ਹਜ਼ਾਰ ਦਾ ਸੀ ਇਨਾਮ
Another accused in the Red Fort violence : ਦਿੱਲੀ ਹਿੰਸਾ ਦੇ ਇਕ ਹੋਰ ਦੋਸ਼ੀ ਇਕਬਾਲ ਸਿੰਘ ਨੂੰ ਪੰਜਾਬ ਦੇ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਸਪੈਸ਼ਲ ਸੈੱਲ ਦੀ ਟੀਮ ਨੇ ਮੰਗਲਵਾਰ ਰਾਤ ਇਕਬਾਲ ਸਿੰਘ ਨੂੰ ਫੜ ਲਿਆ। 26 ਜਨਵਰੀ ਨੂੰ ਇਕਬਾਲ ਸਿੰਘ ਨੂੰ ਦਿੱਲੀ ਹਿੰਸਾ ਮਾਮਲੇ ਵਿਚ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਗਿਆ ਸੀ। ਦਿੱਲੀ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ।

Iqbal Singh, an accused in 26th January Delhi violence case arrested by Special Cell from Hoshiarpur, Punjab last night. He carried a reward of Rs 50,000 on his arrest: Delhi Police pic.twitter.com/T5ysMI4v77
— ANI (@ANI) February 10, 2021

ਦੀਪ ਸਿੱਧੂ ਦੀ ਗ੍ਰਿਫਤਾਰੀ ਤੋਂ ਅਗਲੇ ਹੀ ਦਿਨ, ਦਿੱਲੀ ਹਿੰਸਾ ਦੇ ਮੁੱਖ ਮੁਲਜ਼ਮਾਂ ਵਿਚੋਂ ਇਕ, ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੂੰ ਇਕ ਹੋਰ ਵੱਡੀ ਸਫਲਤਾ ਮਿਲੀ। ਦੱਸ ਦੇਈਏ ਕਿ ਦੀਪ ਸਿੱਧੂ, ਜੁਗਰਾਜ ਸਿੰਘ, ਗੁਰਜੋਤ ਸਿੰਘ ਅਤੇ ਗੁਰਜੰਟ ਸਿੰਘ ਨੂੰ ਦਿੱਲੀ ਹਿੰਸਾ ਦੇ ਦੋਸ਼ ਵਿੱਚ 1 ਲੱਖ ਰੁਪਏ ਦਾ ਨਕਦ ਇਨਾਮ ਐਲਾਨਿਆ ਗਿਆ ਸੀ। ਇਸ ਦੇ ਨਾਲ ਹੀ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ਦੀ ਪੜਤਾਲ ਕਰਦਿਆਂ ਜੱਜਬੀਰ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ ਅਤੇ ਇਕਬਾਲ ਸਿੰਘ ਦੀ ਹਿੰਸਾ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਉਨ੍ਹਾਂ ਦੀ ਗ੍ਰਿਫਤਾਰੀ ਲਈ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ ।

Another accused in the Red Fort violence

ਅਪਰਾਧ ਸ਼ਾਖਾ ਦੀ ਐਸਆਈਟੀ ਤੋਂ ਇਹ ਖੁਲਾਸਾ ਹੋਇਆ ਕਿ ਇਕਬਾਲ ਸਿੰਘ ਇਸਦਾ ਵੱਡਾ ਸਾਜ਼ਿਸ਼ ਰਚਣ ਵਾਲਾ ਸੀ। ਉਹ ਲਾਲ ਕਿਲ੍ਹੇ ਤੋਂ ਲਗਾਤਾਰ ਫੇਸਬੁੱਕ ਲਾਈਵ ਚਲਾ ਕੇ ਲੋਕਾਂ ਨੂੰ ਭੜਕਾ ਰਿਹਾ ਸੀ। ਇਹ ਖੁਲਾਸਾ ਪੁਲਿਸ ਦੁਆਰਾ ਮਿਲੀ ਵੀਡੀਓ ਤੋਂ ਹੋਇਆ ਹੈ। ਐਸਆਈਟੀ ਨਾਲ ਜੁੜੇ ਇਕ ਅਧਿਕਾਰੀ ਨੇ ਦੱਸਿਆ ਕਿ ਇਕਬਾਲ ਸਿੰਘ ਨੇ ਲਾਲ ਕਿਲ੍ਹੇ ਦੇ ਅੰਦਰ ਭੀੜ ਨੂੰ ਭੜਕਾ ਕੇ ਲਾਹੌਰ ਗੇਟ ਨੂੰ ਤੁੜਵਾਉਣ ਦੀ ਕੋਸ਼ਿਸ਼ ਵੀ ਕੀਤੀ ਸੀ। ਪੁਲਿਸ ਨੇ ਜਾਂਚ ਤੋਂ ਬਾਅਦ ਇਕਬਾਲ ਸਿੰਘ ਦੀ ਗ੍ਰਿਫ਼ਤਾਰੀ ‘ਤੇ 50,000 ਰੁਪਏ ਦਾ ਇਨਾਮ ਰੱਖਿਆ ਹੈ। ਹੁਣ ਤੱਕ ਅੱਠ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਇਨਾਮ ਦਾ ਐਲਾਨ ਕੀਤਾ ਗਿਆ ਹੈ।

The post ਲਾਲ ਕਿਲ੍ਹ ਹਿੰਸਾ ਦਾ ਇੱਕ ਹੋਰ ਦੋਸ਼ੀ ਇਕਬਾਲ ਸਿੰਘ ਹੁਸ਼ਿਆਰਪੁਰ ਤੋਂ ਗ੍ਰਿਫਤਾਰ, 50 ਹਜ਼ਾਰ ਦਾ ਸੀ ਇਨਾਮ appeared first on Daily Post Punjabi.

ਪੰਜਾਬ ਤੋਂ ਬਿਹਾਰ ਭੱਜਣ ਦੀ ਫ਼ਿਰਾਕ ‘ਚ ਸੀ ਦੀਪ ਸਿੱਧੂ, ਕੈਲੀਫੋਰਨੀਆ ਤੋਂ ਕਰਵਾਉਂਦਾ ਸੀ ਵੀਡੀਓ ਅਪਲੋਡ: ਸੂਤਰ
Republic Day violence: ਦਿੱਲੀ ਵਿੱਚ 26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬੀ ਅਦਾਕਾਰ ਦੀਪ ਸਿੱਧੂ ਤੋਂ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ । ਲਗਭਗ 15 ਦਿਨਾਂ ਤੋਂ ਫਰਾਰ ਦੀਪ ਸਿੱਧੂ ਨੂੰ ਮੰਗਲਵਾਰ ਤੜਕੇ ਪੰਜਾਬ ਦੇ ਜਿਰਕਪੁਰ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਵੱਲੋਂ ਵੀਡੀਓ ਅਪਲੋਡ ਕਰਨ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

Republic Day violence

ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਦੀਪ ਸਿੱਧੂ ਬਿਹਾਰ ਦੇ ਪੂਰਨੀਆ ਜਾ ਰਿਹਾ ਸੀ । ਦੱਸਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਦੀ ਪਤਨੀ ਅਤੇ ਪਰਿਵਾਰ ਪੂਰਨੀਆ ਵਿੱਚ ਹੈ । ਦੀਪ ਸਿੱਧੂ ਵੀ ਉੱਥੇ ਜਾਣ ਦੀ ਫ਼ਿਰਾਕ ਵਿੱਚ ਸੀ, ਜਦੋਂ ਵਿਸ਼ੇਸ਼ ਸੈੱਲ ਨੇ ਉਸ ਨੂੰ ਫੜ ਲਿਆ। ਜਾਂਚ ਤੋਂ ਪਤਾ ਲੱਗਿਆ ਕਿ ਦੀਪ ਆਪਣੇ ਵੀਡੀਓ ਆਪਣੇ ਦੋਸਤਾਂ ਨੂੰ ਭੇਜਦਾ ਸੀ ਅਤੇ ਫਿਰ ਉਸ ਦੇ ਦੋਸਤ ਇਸ ਨੂੰ ਅੱਗੇ ਭੇਜ ਦਿੰਦੇ ਸਨ ਅਤੇ ਇਸ ਤਰ੍ਹਾਂ ਵੀਡੀਓ ਕੈਲੀਫੋਰਨੀਆ ਪਹੁੰਚ ਜਾਂਦੀ ਸੀ, ਜਿੱਥੋਂ ਵੀਡੀਓ ਅਪਲੋਡ ਕੀਤੀ ਜਾਂਦੀ ਸੀ।

Republic Day violence

ਦਿੱਲੀ ਪੁਲਿਸ ਅਨੁਸਾਰ ਦੀਪ ਸਿੱਧੂ 26 ਜਨਵਰੀ ਦੀ ਰਾਤ ਨੂੰ ਆਪਣਾ ਮੋਬਾਈਲ ਬੰਦ ਕਰਕੇ ਫਰਾਰ ਹੋ ਗਿਆ ਸੀ। ਇਸ ਤੋਂ ਬਾਅਦ ਦੀਪ ਸਿੱਧੂ ਜੋ ਵੀਡੀਓ ਬਣਾਉਂਦਾ ਸੀ, ਉਨ੍ਹਾਂ ਨੂੰ ਉਸਦੀ ਬਹੁਤ ਕਰੀਬੀ ਮਹਿਲਾ ਦੋਸਤ ਅਪਲੋਡ ਕਰਦੀ ਸੀ । ਇਹ ਮਹਿਲਾ ਦੋਸਤ ਕੈਲੀਫੋਰਨੀਆ ਵਿੱਚ ਬੈਠ ਕੇ ਵੀਡੀਓ ਅਪਲੋਡ ਕਰਦੀ ਸੀ।

ਦੱਸ ਦੇਈਏ ਕਿ ਦੀਪ ਸਿੱਧੂ ‘ਤੇ 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਲੋਕਾਂ ਨੂੰ ਭੜਕਾਉਣ ਦਾ ਇਲਜ਼ਾਮ ਹੈ । ਇਸ ਮਾਮਲੇ ਵਿੱਚ ਪ੍ਰਾਚੀਰ ‘ਤੇ ਨਿਸ਼ਾਨ ਸਾਹਿਬ ਲਗਾਉਣ ਦੀ ਘਟਨਾ ਕਾਰਨ ਕਿਸਾਨ ਜੱਥੇਬੰਦੀਆਂ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਸੀ ਅਤੇ ਦੀਪ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

ਇਹ ਵੀ ਦੇਖੋ: BIG BREAKING: ਜ਼ੀਰਕਪੁਰ ਤੋਂ ਦੀਪ ਸਿੱਧੂ ਹੋਇਆ ਗ੍ਰਿਫ਼ਤਾਰ, ਸੁਣੋ ਸਾਰੀ ਅਹਿਮ ਜਾਣਕਾਰੀ !

The post ਪੰਜਾਬ ਤੋਂ ਬਿਹਾਰ ਭੱਜਣ ਦੀ ਫ਼ਿਰਾਕ ‘ਚ ਸੀ ਦੀਪ ਸਿੱਧੂ, ਕੈਲੀਫੋਰਨੀਆ ਤੋਂ ਕਰਵਾਉਂਦਾ ਸੀ ਵੀਡੀਓ ਅਪਲੋਡ: ਸੂਤਰ appeared first on Daily Post Punjabi.

ਲਾਲ ਕਿਲੇ ‘ਚ ਵਾਪਰੀ ਘਟਨਾ ਦੀ ਜਾਂਚ ਜਾਰੀ, ਪੁੱਛਗਿਛ ‘ਚ ਸ਼ਾਮਿਲ ਹੋਣ ਲਈ ਤਿਆਰ ਹਨ ਕਿਸਾਨ ਆਗੂ
Investigation into incident at Red Fort: ਕਿਸਾਨ ਆਗੂ ਦਿੱਲੀ ਪੁਲਿਸ ਦੀ ਜਾਂਚ ਵਿੱਚ ਸ਼ਾਮਿਲ ਹੋਣ ਲਈ ਸਹਿਮਤ ਹੋ ਗਏ ਹਨ । ਇਨ੍ਹਾਂ ਨੇਤਾਵਾਂ ਨੇ ਗੱਲਬਾਤ ਵਿੱਚ ਅਗਲੇ ਕੁਝ ਦਿਨਾਂ ਵਿੱਚ ਜਾਂਚ ਵਿੱਚ ਸ਼ਾਮਿਲ ਹੋਣ ਦੀ ਗੱਲ ਕਹੀ ਹੈ। ਇਨ੍ਹਾਂ ਵਿੱਚ ਰਾਕੇਸ਼ ਟਿਕੈਤ ਦੇ ਨਾਲ ਸਿੰਘੂ ਅਤੇ ਗਾਜੀਪੁਰ ਬਾਰਡਰ ਦੇ ਕੁਝ ਨੇਤਾ ਸ਼ਾਮਿਲ ਹਨ। ਦਿੱਲੀ ਪੁਲਿਸ ਹੁਣ ਤੱਕ 50 ਦੇ ਕਰੀਬ ਨੇਤਾਵਾਂ ਅਤੇ ਹੋਰਨਾਂ ਨੂੰ ਪੁੱਛਗਿੱਛ ਵਿੱਚ ਸ਼ਾਮਿਲ ਹੋਣ ਲਈ ਨੋਟਿਸ ਜਾਰੀ ਕਰ ਚੁੱਕੀ ਹੈ । ਕੁਝ ਨੇਤਾਵਾਂ ਨੂੰ ਦੂਜੀ ਵਾਰ ਨੋਟਿਸ ਵੀ ਦਿੱਤਾ ਗਿਆ ਹੈ ।

Investigation into incident at Red Fort

ਇਸ ਸਬੰਧੀ ਦਿੱਲੀ ਪੁਲਿਸ ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ ਪ੍ਰਵੀਰ ਰੰਜਨ ਨੇ ਦੱਸਿਆ ਕਿ ਦਿੱਲੀ ਪੁਲਿਸ ਨਾਲ ਗੱਲਬਾਤ ਵਿੱਚ ਕੁਝ ਨੇਤਾ ਜਾਂਚ ਵਿੱਚ ਸ਼ਾਮਿਲ ਹੋਣ ਲਈ ਸਹਿਮਤ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਸਿੰਘੁ ਬਾਰਡਰ ਦੇ ਸਤਨਾਮ ਸਿੰਘ ਪੰਨੂ ਅਤੇ ਸਰਵਣ ਸਿੰਘ ਪੰਧੇਰ ਅਤੇ ਗਾਜੀਪੁਰ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਰਾਕੇਸ਼ ਟਿਕੈਤ ਅਤੇ ਉੱਥੇ ਦੇ ਕੁਝ ਹੋਰ ਆਗੂ ਇਸ ਜਾਂਚ ਵਿੱਚ ਸ਼ਾਮਿਲ ਹੋਣ ਲਈ ਸਹਿਮਤ ਹੋ ਗਏ ਹਨ । ਸ਼ਨੀਵਾਰ ਨੂੰ ਦੇਸ਼ ਭਰ ਵਿੱਚ ਚੱਕਾ ਜਾਮ ਦੇ ਸੱਦੇ ਕਾਰਨ ਇਹ ਨੇਤਾ ਜਾਂਚ ਵਿੱਚ ਸ਼ਾਮਿਲ ਨਹੀਂ ਹੋ ਰਹੇ ਸਨ। ਦਿੱਲੀ ਪੁਲਿਸ ਹੁਣ ਤਕ 50 ਤੋਂ ਵੱਧ ਨੇਤਾਵਾਂ ਨੂੰ ਜਾਂਚ ਵਿੱਚ ਸ਼ਾਮਿਲ ਹੋਣ ਲਈ ਨੋਟਿਸ ਜਾਰੀ ਕਰ ਚੁੱਕੀ ਹੈ।

Investigation into incident at Red Fort

ਇਸ ਤੋਂ ਅੱਗੇ ਪੁਲਿਸ ਨੇ ਦੱਸਿਆ ਕਿ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਵਿੱਚ ਜੇ ਸਾਜਿਸ਼ ਦੀ ਗੱਲ ਸਾਮਣੇ ਆਉਂਦੀ ਹੈ ਤਾ ਐਫਆਈਆਰ ਵਿੱਚ ਦੇਸ਼ਦ੍ਰੋਹ ਦੀ ਧਾਰਾ ਜੋੜੀ ਜਾਵੇਗੀ । ਹੁਣ ਤੱਕ ਦਿੱਲੀ ਪੁਲਿਸ ਨੇ ਹਿੰਸਾ ਸਬੰਧੀ ਕਿਸੇ ਐਫਆਈਆਰ ਵਿੱਚ ਦੇਸ਼ ਧ੍ਰੋਹ ਦੀ ਧਾਰਾ ਸ਼ਾਮਿਲ ਨਹੀਂ ਕੀਤੀ ਹੈ । ਡੰਪ ਡਾਟਾ ਤੋਂ ਪਤਾ ਚੱਲਦਾ ਹੈ ਕਿ ਹਿੰਸਾ ਦੇ ਸਮੇਂ ਲਾਲ ਕਿਲ੍ਹੇ ਤੇ ਲਗਭਗ ਦੱਸ ਹਜ਼ਾਰ ਲੋਕ ਸਨ । ਉਹ ਵੱਖ-ਵੱਖ ਬਾਰਡਰਾਂ ਤੋਂ ਆਏ ਸਨ।

ਦੱਸ ਦੇਈਏ ਕਿ ਪਿਛਲੇ ਦਿਨੀ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਐਸ ਆਈ ਟੀ (SIT) ਦੀ ਜਾਂਚ ਨੇ ਖ਼ੁਲਾਸਾ ਕੀਤਾ ਸੀ ਕਿ 26 ਜਨਵਰੀ ਨੂੰ ਦਿੱਲੀ ਅਤੇ ਲਾਲ ਕਿਲ੍ਹੇ ਵਿੱਚ ਜੋ ਕੁਝ ਵੀ ਹੋਇਆ ਉਸਦੀ ਸਾਜਿਸ਼ ਪਹਿਲਾਂ ਤੋਂ ਹੀ ਰਚੀ ਜਾ ਚੁੱਕੀ ਸੀ । ਜਿਸ ਵਿੱਚ ਦੱਸਿਆ ਗਿਆ ਸੀ ਕਿ ਹਿੰਸਾ ਕਰਨ ਲਈ ਕਿਸੇ ਖ਼ਾਸ ਗਰੁੱਪ ਨੂੰ ਲਾਲ ਕਿਲ੍ਹੇ ਅਤੇ ਆਈਟੀਓ ‘ਤੇ ਇਕੱਠੇ ਹੋਣ ਦੀ ਹਿਦਾਇਤ ਦਿੱਤੀ ਗਈ ਸੀ। ਜਿਨ੍ਹਾਂ ਦਾ ਮਕਸਦ ਉੱਥੇ ਰਹਿ ਕੇ ਹਿੰਸਾ ਦੀ ਸ਼ੁਰੂਆਤ ਕਰਨਾ ਅਤੇ ਅੰਦੋਲਨਕਾਰੀਆਂ ਨੂੰ ਭੀੜ ਦਾ ਹਿੱਸਾ ਬਣਾਕੇ ਉਨ੍ਹਾਂ ਨੂੰ ਵੀ ਹਿੰਸਾ ‘ਚ ਸ਼ਾਮਿਲ ਕਰਨਾ ਸੀ।

ਇਹ ਵੀ ਦੇਖੋ: ਕਿਸਾਨ ਅੰਦੋਲਨ ਚ 17 ਵਾਰ ਜੇਲ੍ਹ ਜਾਣ ਵਾਲੇ ‘ਤਾਊ’ ਦੀ ਸੁਣੋ ਦਹਾੜ, ਸੁਣ ਕੇ ਸਰਕਾਰ ਨਰਾਜ਼ ਹੋ ਸਕਦੀ ਏ

The post ਲਾਲ ਕਿਲੇ ‘ਚ ਵਾਪਰੀ ਘਟਨਾ ਦੀ ਜਾਂਚ ਜਾਰੀ, ਪੁੱਛਗਿਛ ‘ਚ ਸ਼ਾਮਿਲ ਹੋਣ ਲਈ ਤਿਆਰ ਹਨ ਕਿਸਾਨ ਆਗੂ appeared first on Daily Post Punjabi.

26 ਜਨਵਰੀ ਤੋਂ ਪੰਜਾਬ ਦੇ 100 ਤੋਂ ਵੱਧ ਕਿਸਾਨ ਲਾਪਤਾ- ਦਿੱਲੀ ਪੁਲਿਸ ਹਿਰਾਸਤ ‘ਚ ਕਿਸਾਨਾਂ ਦੀ ਮਦਦ ਕਰੇਗੀ PHRO
PHRO to help farmers detained : ਅੰਮ੍ਰਿਤਸਰ : ਗਣਤੰਤਰ ਦਿਵਸ ਵਿੱਚ ਕਿਸਾਨਾਂ ਦੀ ਟਰੈਕਟਰ ਰੈਲੀ ਵਿੱਚ ਵਿਚ ਹਿੱਸਾ ਲੈਣ ਲਈ ਦਿੱਲੀ ਗਏ 100 ਤੋਂ ਵੱਧ ਪੰਜਾਬ ਦੇ ਕਿਸਾਨ ਲਾਪਤਾ ਹਨ। ਇਹ ਖੁਲਾਸਾ ਪੰਜਾਬ ਮਨੁੱਖੀ ਅਧਿਕਾਰ ਸੰਗਠਨ (PHRO) ਨੇ ਕੀਤਾ। ਖਾਲੜਾ ਮਿਸ਼ਨ ਦੇ ਸਹਿਯੋਗ ਨਾਲ ਪੀਐਚਆਰਓ ਨੇ ਲਾਲ ਕਿਲ੍ਹੇ ਦੀ ਘਟਨਾ ਲਈ ਦਿੱਲੀ ਪੁਲਿਸ ਦੁਆਰਾ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

PHRO to help farmers detained

ਕਾਰਕੁੰਨ ਸਰਬਜੀਤ ਸਿੰਘ ਵੇਰਕਾ ਦਾ ਕਹਿਣਾ ਹੈ ਕਿ ਅਜਿਹਾ ਲਗਦਾ ਹੈ ਕਿ ਪੁਲਿਸ ਜਾਣ ਬੁੱਝ ਕੇ ਕਿਸਾਨਾਂ ਨੂੰ ਲਾਲ ਕਿਲ੍ਹੇ ਵੱਲ ਲੈ ਗਈ। ਜਦੋਂ ਨਿਸ਼ਾਨ ਸਾਹਿਬ ਉਥੇ ਲਹਿਰਾਇਆ ਗਿਆ ਤਾਂ ਹੰਗਾਮਾ ਪੈਦਾ ਹੋ ਗਿਆ। ਇਹ ਕੋਈ ਜੁਰਮ ਨਹੀਂ ਹੋ ਸਕਦਾ। ਤਿਰੰਗੇ ਨੂੰ ਹੱਥ ਨਹੀਂ ਲਗਾਇਆ ਗਿਆ ਸੀ। ਜ਼ਿਆਦਾਤਰ ਪ੍ਰਦਰਸ਼ਨਕਾਰੀਆਂ ਨੂੰ ਮੌਕੇ ‘ਤੇ ਗੈਰ ਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਲਿਆ ਗਿਆ ਸੀ। ਉਦੋਂ ਤੋਂ ਉਨ੍ਹਾਂ ਦਾ ਪਤਾ ਨਹੀਂ ਨਹੀਂ ਲੱਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਵਕੀਲ ਹਾਕਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਘੱਟੋ ਘੱਟ 80-90 ਦੇ ਵਿੱਚ ਨੌਜਵਾਨ ਸਿੰਘੂ ਅਤੇ ਟਿੱਕਰੀ ਵਿਖੇ ਆਪਣੇ ਕੈਂਪਾਂ ਵਿੱਚ ਵਾਪਸ ਨਹੀਂ ਪਰਤੇ ਸਨ। “ਵਕੀਲਾਂ ਦਾ ਇੱਕ ਸਮੂਹ ਉਨ੍ਹਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਿਹਾ ਹੈ। ਅਸੀਂ ਪੁਲਿਸ, ਫਾਰਮ ਯੂਨੀਅਨਾਂ ਅਤੇ ਹਸਪਤਾਲਾਂ ਦੇ ਸੰਪਰਕ ਵਿੱਚ ਹਾਂ।

PHRO to help farmers detained

ਪੰਥਕ ਤਾਲਮੇਲ ਸੰਗਠਨ ਦੇ ਬੈਨਰ ਹੇਠ ਵਕੀਲਾਂ ਨੇ ਵੀ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਦੀ ਪੇਸ਼ਕਸ਼ ਕੀਤੀ। “ਅਸੀਂ ਐਫਆਈਆਰ ਦੀ ਪੜਤਾਲ ਕਰ ਰਹੇ ਹਾਂ। ਜ਼ਿਆਦਾਤਰ ਕਿਸਾਨਾਂ ‘ਤੇ ਡੈਮੇਜ ਟੂ ਪਬਲਿਕ ਪ੍ਰਾਪਰਟੀ ਐਕਟ, ਮਹਾਂਮਾਰੀ ਰੋਗ ਐਕਟ ਅਤੇ ਪ੍ਰਾਚੀਨ ਸਮਾਰਕ ਅਤੇ ਪੁਰਾਤੱਤਵ ਸਾਈਟਾਂ ਅਤੇ ਰਹਿੰਦੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਤਤਾਰੀਏਵਾਲਾ ਤੋਂ ਵੀ 12 ਨੌਜਵਾਨਾਂ ਦਾ ਕੋਈ ਥਹੁ ਪਤਾ ਨਹੀਂ ਲੱਗ ਰਿਹਾ। ਪਿੰਡ ਵਾਲਿਾਂ ਦਾ ਕਹਿਣਾ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। -ਵੱਖ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਉਕਤ ਨੌਜਵਾਨਾਂ ਨਾਲ ਗੱਲਬਾਤ ਕਰਕੇ ਤੁਰੰਤ ਪਰਿਵਾਰ ਨਾਲ ਰਾਬਤਾ ਕਾਇਮ ਕਰਵਾਉਣ ਅਤੇ ਉਨ੍ਹਾਂ ਨੂੰ ਜਲਦ ਰਿਹਾਅ ਕਰਾ ਕੇ ਘਰ ਵਾਪਸੀ ਕਰਵਾਉਣ।

The post 26 ਜਨਵਰੀ ਤੋਂ ਪੰਜਾਬ ਦੇ 100 ਤੋਂ ਵੱਧ ਕਿਸਾਨ ਲਾਪਤਾ- ਦਿੱਲੀ ਪੁਲਿਸ ਹਿਰਾਸਤ ‘ਚ ਕਿਸਾਨਾਂ ਦੀ ਮਦਦ ਕਰੇਗੀ PHRO appeared first on Daily Post Punjabi.

ਲਾਲ ਕਿਲ੍ਹੇ ’ਤੇ ਨਿਸ਼ਾਨ ਸਾਹਿਬ ਲਹਿਰਾਉਣ ਦੇ ਵਿਵਾਦ ’ਤੇ ਬੋਲੇ ਸ੍ਰੀ ਅਕਾਲ ਤਖਤ ਜਥੇਦਾਰ, ਕਿਹਾ- ਗਲਤ ਢੰਗ ਨਾਲ ਪ੍ਰਚਾਰਿਆ ਜਾ ਰਿਹੈ
Akal Takht Jathedar speaks on : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲਾਲ ਕਿਲ੍ਹੇ ਤੇ ਲਹਿਰਾਏ ਕੇਸਰੀ ਝੰਡੇ (ਨਿਸ਼ਾਨ ਸਾਹਿਬ) ਦਾ ਬਚਾਅ ਕਰਦਿਆਂ ਕਿਹਾ ਕਿ ਇਹ ਝੰਡਾ ਨੂੰ ਕਿਤੇ ਵੀ ਲਹਿਰਾਇਆ ਜਾ ਸਕਦਾ ਹੈ। ਕੇਸਰੀ ਨਿਸ਼ਾਨ ਨੂੰ ਲਹਿਰਾਉਣਾ ਗਲਤ ਨਹੀਂ ਹੈ। ਇਸ ਦਾ ਪ੍ਰਚਾਰ ਮੰਦਭਾਗਾ ਹੈ। 26 ਜਨਵਰੀ ਨੂੰ ਕੁਝ ਨੌਜਵਾਨ ਜੋ ਕਿਸਾਨੀ ਅੰਦੋਲਨ ਵਿਚ ਸ਼ਾਮਲ ਹੋਏ ਸਨ ਨੇ ਲਾਲ ਕਿਲ੍ਹੇ ਦੇ ਗੁੰਬਦ ‘ਤੇ ਕੇਸਰੀ ਨਿਸ਼ਾਨ ਲਹਿਰਾਇਆ। ਇਸ ਦਾ ਪ੍ਰਚਾਰ ਗਲਤ ਢੰਗ ਨਾਲ ਕੀਤਾ ਗਿਆ ਜਿਸ ਨਾਲ ਵਿਵਾਦ ਪੈਦਾ ਹੋਇਆ। ਕੇਸਰੀ ਨਿਸ਼ਾਨ ਸਿੱਖਾਂ ਦਾ ਧਾਰਮਿਕ ਪ੍ਰਤੀਕ ਹੈ। ਜਿਥੇ ਵੀ ਕੇਸਰੀ ਨਿਸ਼ਾਨ ਸਾਹਿਬ ਲਹਿਰਾਇਆ ਜਾਂਦਾ ਹੈ, ਮਨੁੱਖਤਾ ਦੀ ਭਲਾਈ ਦਾ ਇਸਦੀ ਛਤਰ ਛਾਇਆ ਹੇਠ ਸੰਕਲਪ ਲਿਆ ਜਾਂਦਾ ਹੈ।

Akal Takht Jathedar speaks on

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਆਪਣੀ ਯਾਤਰਾ ਦੌਰਾਨ ਵਾਹਨਾਂ ਦੇ ਅੱਗੇ ਕੇਸਰੀ ਨਿਸ਼ਾਨ ਸਾਹਿਬ ਲਗਾਉਂਦੇ ਹਨ। ਲੰਗਰ ਲਗਾਉਣ ਵਾਲੀ ਜਗ੍ਹਾ ‘ਤੇ ਕੇਸਰੀ ਦਾ ਨਿਸ਼ਾਨ ਸਾਹਿਬ ਲਹਿਰਾਇਆ ਜਾਂਦਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਸਾਲ ਫਤਹਿ ਦਿਵਸ ਦਾ ਆਯੋਜਨ ਕਰਦੀ ਹੈ। ਇਸ ਦੌਰਾਨ ਨਿਸ਼ਾਨ ਸਾਹਿਬ ਲਾਲ ਕਿਲ੍ਹੇ ਦੀਆਂ ਕੰਧਾਂ ‘ਤੇ ਲਹਿਰਾਇਆ ਜਾਂਦਾ ਹੈ।  ਗਲਵਾਨ ਘਾਟੀ ਵਿਚ ਸਥਿਤ ਸਿੱਖ ਰੈਜੀਮੈਂਟ ਵਿਚ ਨਿਸ਼ਾਨ ਸਾਹਿਬ ਦੇ ਨਾਲ-ਨਾਲ ਦੇਸ਼ ਦਾ ਝੰਡਾ ਵੀ ਹੈ। ਇਸ ਨੂੰ ਖਾਲਿਸਤਾਨ ਦਾ ਨਿਸ਼ਾਨ ਕਹਿਣਾ ਸਹੀ ਨਹੀਂ ਹੈ। 26 ਜਨਵਰੀ ਨੂੰ ਲਾਲ ਕਿਲ੍ਹੇ ਵਿਖੇ ਪਰੇਡ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਝਾਂਕੀ ਵਿਚ ਜਿਥੇ ਗੁਰੂਦੁਆਰਾ ਸਾਹਿਬ ਦੇਖਿਆ ਗਿਆ ਸੀ, ਉਥੇ ਦੋ ਨਿਸ਼ਾਨ ਸਾਹਿਬ ਵੀ ਗੁਰੂਦੁਆਰਾ ਸਾਹਿਬ ਦੇ ਸਾਹਮਣੇ ਝੂਲ ਰਹੇ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸੰਦੇਸ਼ ਵਿੱਚ ਕਿਹਾ ਕਿ ਜੇਕਰ ਕਿਸਾਨ ਅੰਦੋਲਨ ਦੌਰਾਨ ਕੋਈ ਮੰਦਭਾਗੀ ਘਟਨਾ ਵਾਪਰਦੀ ਹੈ ਤਾਂ ਇਹ ਵੀ ਕਿਸਾਨ ਨੇਤਾਵਾਂ ਦੀ ਜ਼ਿੰਮੇਵਾਰੀ ਹੈ। ਅੰਦੋਲਨ ਨੂੰ ਅਨੁਸ਼ਾਸਨ ਵਿੱਚ ਰੱਖਣਾ ਨੇਤਾਵਾਂ ਦੀ ਵੱਡੀ ਜ਼ਿੰਮੇਵਾਰੀ ਹੈ।

Akal Takht Jathedar speaks on

ਉਨ੍ਹਾਂ ਨੇ ਕਿਸਾਨੀ ਅੰਦੋਲਨ ਨੂੰ ਲੀਹੋਂ ਲਾਹੁਣ ਲਈ ਸਾਜ਼ਿਸ਼ਾਂ ਰਚੀਆਂ ਗਈਆਂ। ਗਣਤੰਤਰ ਦਿਵਸ ‘ਤੇ ਪੁਲਿਸ ਨੇ ਕਿਸਾਨੀ ਨੇਤਾਵਾਂ ਅਤੇ ਨੌਜਵਾਨਾਂ ‘ਤੇ ਲਾਠੀਚਾਰਜ ਕੀਤਾ। ਵਿਰੋਧ ਵਿਚ ਕਿਸਾਨਾਂ ਅਤੇ ਨੌਜਵਾਨਾਂ ਨੇ ਪੁਲਿਸ ‘ਤੇ ਹਮਲਾ ਬੋਲਿਆ, ਇਹ ਦੋਵੇਂ ਘਟਨਾਵਾਂ ਮੰਦਭਾਗੀਆਂ ਹਨ। ਉਨ੍ਹਾਂ ਨਾਲ ਸਹਿਮਤੀ ਨਹੀਂ ਹੋ ਸਕਦੀ। ਖੇਤੀਬਾੜੀ ਕਾਨੂੰਨਾਂ ਪ੍ਰਤੀ ਵਿਰੋਧ ਪ੍ਰਦਰਸ਼ਨ ਸਿਰਫ ਗੱਲਬਾਤ ਦੁਆਰਾ ਹੱਲ ਕੀਤੇ ਜਾ ਸਕਦੇ ਹਨ। ਕੇਂਦਰ ਸਰਕਾਰ ਅਤੇ ਕਿਸਾਨਾਂ ਨੂੰ ਇਸ ਮੁੱਦੇ ਦਾ ਹੱਲ ਲੱਭਣਾ ਪਏਗਾ ਤਾਂ ਜੋ ਅੰਦੋਲਨ ਵਿਚ ਬੈਠੇ ਕਿਸਾਨ ਅਤੇ ਮਜ਼ਦੂਰ ਆਪਣੇ ਘਰਾਂ ਨੂੰ ਪਰਤ ਸਕਣ।

The post ਲਾਲ ਕਿਲ੍ਹੇ ’ਤੇ ਨਿਸ਼ਾਨ ਸਾਹਿਬ ਲਹਿਰਾਉਣ ਦੇ ਵਿਵਾਦ ’ਤੇ ਬੋਲੇ ਸ੍ਰੀ ਅਕਾਲ ਤਖਤ ਜਥੇਦਾਰ, ਕਿਹਾ- ਗਲਤ ਢੰਗ ਨਾਲ ਪ੍ਰਚਾਰਿਆ ਜਾ ਰਿਹੈ appeared first on Daily Post Punjabi.

ਲਾਲ ਕਿਲ੍ਹੇ ‘ਚ ਹੋਈ ਘਟਨਾ ਦੀ ਰਾਸ਼ਟਰਪਤੀ ਨੇ ਕੀਤੀ ਨਿੰਦਾ, ਕਿਹਾ- ਗਣਤੰਤਰ ਦਿਵਸ ‘ਤੇ ਹੋਇਆ ਤਿਰੰਗੇ ਦਾ ਅਪਮਾਨ ਬੇਹੱਦ ਮੰਦਭਾਗਾ
President Kovind on Red Fort incident: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਸੰਸਦ ਦੇ ਸਾਂਝੇ ਇਜਲਾਸ ਨੂੰ ਸੰਬੋਧਿਤ ਕੀਤਾ । ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿੱਚ ਗਣਤੰਤਰ ਦਿਵਸ ਦੇ ਦਿਨ ਰਾਜਧਾਨੀ ਦਿੱਲੀ ਵਿੱਚ ਹੋਈ ਹਿੰਸਾ ਅਤੇ ਲਾਲ ਕਿਲ੍ਹੇ ‘ਤੇ ਵਿਵਾਦ ਦੀ ਨਿਖੇਧੀ ਕੀਤੀ । ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪਿਛਲੇ ਦਿਨਾਂ ਵਿੱਚ ਹੋਇਆ ਤਿਰੰਗੇ ਦਾ ਅਪਮਾਨ ਬਹੁਤ ਮੰਦਭਾਗਾ ਹੈ । ਆਪਣੇ ਸੰਬੋਧਨ ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ, “ਪਿਛਲੇ ਦਿਨਾਂ ਵਿੱਚ ਹੋਇਆ ਤਿਰੰਗੇ ਅਤੇ ਗਣਤੰਤਰ ਦਿਵਸ ਦਾ ਅਪਮਾਨ ਬਹੁਤ ਮੰਦਭਾਗਾ ਹੈ । ਜੋ ਸੰਵਿਧਾਨ ਸਾਨੂੰ ਪ੍ਰਗਟਾਵੇ ਦੀ ਆਜ਼ਾਦੀ ਦਾ ਅਧਿਕਾਰ ਦਿੰਦਾ ਹੈ, ਉਹੀ ਸੰਵਿਧਾਨ ਸਾਨੂੰ ਸਿਖਾਉਂਦਾ ਹੈ ਕਿ ਕਾਨੂੰਨ ਅਤੇ ਸ਼ਾਸਨ ਦੀ ਬਰਾਬਰ ਗੰਭੀਰਤਾ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।’

President Kovind on Red Fort incident

ਦੱਸ ਦੇਈਏ ਕਿ ਗਣਤੰਤਰ ਦਿਵਸ ਦੇ ਮੌਕੇ ‘ਤੇ ਕਿਸਾਨ ਜੱਥੇਬੰਦੀਆਂ ਵੱਲੋਂ ਟਰੈਕਟਰ ਪਰੇਡ ਕੱਢੀ ਗਈ ਸੀ, ਜਿਸ ਦੌਰਾਨ ਦਿੱਲੀ ਵਿੱਚ ਭਾਰੀ ਹਿੰਸਾ ਹੋਈ। ਇਸ ਮੁੱਦੇ ‘ਤੇ ਦਿੱਲੀ ਪੁਲਿਸ ਵੱਲੋਂ ਕੇਸ ਵੀ ਦਰਜ ਕੀਤਾ ਗਿਆ ਹੈ ਅਤੇ ਕਾਰਵਾਈ ਜਾਰੀ ਹੈ ।

President Kovind on Red Fort incident

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਪਣੇ ਸੰਬੋਧਨ ਵਿੱਚ  ਨਵੇਂ ਖੇਤੀਬਾੜੀ ਕਾਨੂੰਨਾਂ ਅਤੇ ਉਸ ਵਿਰੁੱਧ ਚੱਲ ਰਹੇ ਅੰਦੋਲਨ ਦਾ ਜ਼ਿਕਰ ਕੀਤਾ । ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਫਿਲਹਾਲ ਖੇਤੀਬਾੜੀ ਕਾਨੂੰਨਾਂ ਦੇ ਲਾਗੂ ਹੋਣ ਨੂੰ ਦੇਸ਼ ਦੀ ਸੁਪਰੀਮ ਕੋਰਟ ਨੇ ਮੁਲਤਵੀ ਕਰ ਦਿੱਤਾ ਹੈ, ਮੇਰੀ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦਾ ਪੂਰਾ ਸਤਿਕਾਰ ਕਰੇਗੀ ਅਤੇ ਇਸ ਦੀ ਪਾਲਣਾ ਕਰੇਗੀ।

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ, “ਮੇਰੀ ਸਰਕਾਰ ਇਹ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਤਿੰਨ ਨਵੇਂ ਖੇਤੀਬਾੜੀ ਕਾਨੂੰਨ ਲਾਗੂ ਕੀਤੇ ਜਾਣ ਤੋਂ ਪਹਿਲਾਂ ਉਨ੍ਹਾਂ ਪੁਰਾਣੀਆਂ ਪ੍ਰਣਾਲੀ ਦੇ ਤਹਿਤ ਜੋ ਅਧਿਕਾਰ ਸੀ ਅਤੇ ਜੋ ਸਹੂਲਤਾਂ ਸੀ, ਉਨ੍ਹਾਂ ਵਿੱਚ ਕੋਈ ਕਮੀ ਨਹੀਂ ਕੀਤੀ ਗਈ ਹੈ। ਬਲਕਿ ਇਨ੍ਹਾਂ ਖੇਤੀਬਾੜੀ ਸੁਧਾਰਾਂ ਰਾਹੀਂ ਸਰਕਾਰ ਨੇ ਕਿਸਾਨਾਂ ਨੂੰ ਨਵੀਆਂ ਸਹੂਲਤਾਂ ਦੇ ਨਾਲ-ਨਾਲ ਨਵੇਂ ਅਧਿਕਾਰ ਵੀ ਦਿੱਤੇ ਹਨ।’

ਇਹ ਵੀ ਦੇਖੋ: ਦੀਪ ਸਿੱਧੂ ਤੇ ਲੱਖਾ ਸਿਧਾਨਾ ਸਮੇਤ ਕਿਸਾਨਾਂ ‘ਤੇ ਹੋਏ ਪਰਚਿਆਂ ਤੋਂ ਬਾਅਦ ਕੀ ਕਹਿੰਦਾ ਹੈ ਕਾਨੂੰਨ? ਸੁਣੋ ਮਾਹਿਰ ਤੋਂ…

The post ਲਾਲ ਕਿਲ੍ਹੇ ‘ਚ ਹੋਈ ਘਟਨਾ ਦੀ ਰਾਸ਼ਟਰਪਤੀ ਨੇ ਕੀਤੀ ਨਿੰਦਾ, ਕਿਹਾ- ਗਣਤੰਤਰ ਦਿਵਸ ‘ਤੇ ਹੋਇਆ ਤਿਰੰਗੇ ਦਾ ਅਪਮਾਨ ਬੇਹੱਦ ਮੰਦਭਾਗਾ appeared first on Daily Post Punjabi.