red fort speech Archives - Daily Post Punjabi

PM ਮੋਦੀ ਨੇ ਆਜ਼ਾਦੀ ਦਿਹਾੜੇ ‘ਤੇ ਦਿੱਤਾ ਸਭ ਤੋਂ ਲੰਬਾ ਭਾਸ਼ਣ, ਤੋੜ ਦਿੱਤਾ ਆਪਣਾ ਹੀ ਰਿਕਾਰਡ
ਪੂਰਾ ਦੇਸ਼ ਅੱਜ ਆਜ਼ਾਦੀ ਦੇ ਜਸ਼ਨ ਵਿੱਚ ਡੁੱਬਿਆ ਹੋਇਆ ਹੈ । 78ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ ਪੀਐੱਮ ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਿਤ ਕੀਤਾ। ਸੰਬੋਧਨ ਤੋਂ ਪਹਿਲਾਂ ਉਨ੍ਹਾਂ ਨੇ ਲਾਲ ਕਿਲੇ ‘ਤੇ ਤਿਰੰਗਾ ਲਹਿਰਾਇਆ । ਪੀਐੱਮ ਮੋਦੀ ਨੇ ਲਗਾਤਾਰ 11ਵੀਂ ਵਾਰ ਲਾਲ ਕਿਲੇ ‘ਤੇ ਰਾਸ਼ਟਰੀ ਝੰਡਾ ਲਹਿਰਾਇਆ । ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਦੇ ਬਾਅਦ ਪੀਐੱਮ ਮੋਦੀ ਤੀਜੇ ਅਜਿਹੇ ਪ੍ਰਧਾਨ ਮੰਤਰੀ ਬਣ ਗਏ ਹਨ ਜਿਨ੍ਹਾਂ ਨੇ ਆਜ਼ਾਦੀ ਦਿਵਸ ‘ਤੇ ਲਗਾਤਾਰ 11ਵੀਂ ਵਾਰ ਭਾਸ਼ਣ ਦਿੱਤਾ ਹੈ । ਜਵਾਹਰ ਲਾਲ ਨਹਿਰੂ ਨੂੰ 17 ਵਾਰ ਜਦਕਿ ਇੰਦਰਾ ਗਾਂਧੀ ਨੂੰ 16 ਵਾਰ ਇਹ ਸਨਮਾਨ ਮਿਲ ਚੁੱਕਿਆ ਹੈ।

PM Modi breaks record

78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਪੀਐੱਮ ਮੋਦੀ ਨੇ ਲਗਭਗ 97 ਮਿੰਟ ਤੱਕ ਭਾਸ਼ਣ ਦਿੱਤਾ ਹੈ । ਆਜ਼ਾਦੀ ਦੇ ਬਾਅਦ ਕਿਸੇ ਪ੍ਰਧਾਨ ਮੰਤਰੀ ਦਾ ਇਹ ਸਭ ਤੋਂ ਲੰਬਾ ਭਾਸ਼ਣ ਹੈ। ਸਾਲ 1947 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਨੇ 72 ਮਿੰਟ ਤੱਕ ਭਾਸ਼ਣ ਦਿੱਤਾ ਸੀ । ਪੀਐੱਮ ਮੋਦੀ ਨੇ ਆਜ਼ਾਦੀ ਦਿਵਸ ‘ਤੇ 97 ਮਿੰਟ ਦਾ ਭਾਸ਼ਣ ਦੇ ਕੇ ਆਪਣਾ ਹੀ ਰਿਕਾਰਡ ਤੋੜ ਦਿੱਤਾ ਹੈ। ਉਨ੍ਹਾਂ ਨੇ 2016 ਵਿੱਚ 94 ਮਿੰਟ ਦਾ ਭਾਸ਼ਣ ਦੇ ਕੇ ਰਿਕਾਰਡ ਬਣਾਇਆ ਸੀ, ਜਿਸ ਨੂੰ ਉਨ੍ਹਾਂ ਨੇ ਇਸ ਸਾਲ ਤੋੜ ਦਿੱਤਾ । ਪਿਛਲੀ ਵਾਰ ਪੀਐੱਮ ਨੇ ਲਾਲ ਕਿਲੇ ਤੋਂ 90 ਮਿੰਟ ਦਾ ਭਾਸ਼ਣ ਦਿੱਤਾ ਸੀ। 2015 ਵਿੱਚ ਪ੍ਰਧਾਨ ਮੰਤਰੀ ਮੋਦੀ ਨੇ 86 ਮਿੰਟ ਦਾ ਭਾਸ਼ਣ ਦੇ ਕੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਸਭ ਤੋਂ ਲੰਬੇ ਭਾਸ਼ਣ ਦਾ ਰਿਕਾਰਡ ਤੋੜ ਦਿੱਤਾ ਸੀ।

ਇਹ ਵੀ ਪੜ੍ਹੋ: ਰੱਖੜੀ ਤੋਂ ਪਹਿਲਾਂ ਡੱਬੇ ‘ਚ ਬੰਦ ਹੋ ਕੇ ਆਇਆ 2 ਭੈਣਾਂ ਦਾ ਇਕਲੌਤਾ ਭਰਾ, ਮਨੀਲਾ ‘ਚ ਸੜਕ ਹਾਦਸੇ ‘ਚ ਹੋਈ ਸੀ ਮੌਤ

ਪੀਐੱਮ ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦੇ ਪਹਿਲੇ ਸੰਬੋਧਨ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਪਿੱਛੇ ਛੱਡ ਦਿੱਤਾ ਹੈ। ਮਨਮੋਹਨ ਸਿੰਘ ਨੇ 2004 ਤੋਂ 2014 ਦਰਮਿਆਨ ਲਾਲ ਕਿਲ੍ਹੇ ਤੋਂ 10 ਵਾਰ ਤਿਰੰਗਾ ਲਹਿਰਾਇਆ ਸੀ। ਇਸ ਮਾਮਲੇ ਵਿੱਚ ਮੋਦੀ ਸਾਬਕਾ ਪ੍ਰਧਾਨ ਮੰਤਰੀਆਂ ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਤੋਂ ਬਾਅਦ ਤੀਜੇ ਸਥਾਨ ‘ਤੇ ਪਹੁੰਚ ਗਏ ਹਨ।

PM Modi breaks record

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਹੁਣ ਤੱਕ ਕੁੱਲ 10 ਵਾਰ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਿਤ ਕਰ ਚੁੱਕੇ ਹਨ। ਸਿਰਫ਼ ਇੱਕ ਵਾਰ ਉਨ੍ਹਾਂ ਨੇ ਦੇਸ਼ ਨੂੰ ਇੱਕ ਘੰਟੇ ਤੋਂ ਘੱਟ ਸਮੇਂ ਦੇ ਲਈ ਸੰਬੋਧਿਤ ਕੀਤਾ। 2017 ਦੇ ਆਜ਼ਾਦੀ ਦਿਹਾੜੇ ‘ਤੇ ਪ੍ਰਧਾਨ ਮੰਤਰੀ ਦਾ ਭਾਸ਼ਣ ਸਿਰਫ਼ 56 ਮਿੰਟ ਦਾ ਰਿਹਾ ਸੀ। ਇਹ ਉਨ੍ਹਾਂ ਦਾ ਹੁਣ ਤੱਕ ਦਾ ਸਭ ਤੋਂ ਛੋਟਾ ਭਾਸ਼ਣ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post PM ਮੋਦੀ ਨੇ ਆਜ਼ਾਦੀ ਦਿਹਾੜੇ ‘ਤੇ ਦਿੱਤਾ ਸਭ ਤੋਂ ਲੰਬਾ ਭਾਸ਼ਣ, ਤੋੜ ਦਿੱਤਾ ਆਪਣਾ ਹੀ ਰਿਕਾਰਡ appeared first on Daily Post Punjabi.