Red Light On Gaadi Off Campaign Archives - Daily Post Punjabi
ਦਿੱਲੀ ‘ਚ ਪ੍ਰਦੂਸ਼ਣ ਨੇ ਮੁੜ ਵਧਾਈ ਚਿੰਤਾ, 18 ਅਕਤੂਬਰ ਤੋਂ ਮੁੜ ਸ਼ੁਰੂ ਹੋਵੇਗੀ ‘ਰੈੱਡ ਲਾਈਟ ਆਨ-ਗੱਡੀ ਆਫ’ ਮੁਹਿੰਮ
Red Light On Gaadi Off Campaign
ਪ੍ਰਦੂਸ਼ਣ ਨੂੰ ਲੈ ਕੇ ਜਿੱਥੇ ਇੱਕ ਪਾਸੇ ਦਿੱਲੀ ਵਿੱਚ ਵਿੰਟਰ ਐਕਸ਼ਨ ਪਲੈਨ ਲਾਗੂ ਹੈ ਉਥੇ ਹੀ ਹੁਣ ਸਰਕਾਰ ਵੱਲੋਂ ਰੈੱਡ ਲਾਈਟ ਆਨ-ਗੱਡੀ ਆਫ ਕੈਂਪੇਨ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।ਸਰਕਾਰ ਵੱਲੋਂ 18 ਅਕਤੂਬਰ ਤੋਂ ਦਿੱਲੀ ਵਿੱਚ ਰੈੱਡ ਲਾਈਟ ਆਨ-ਗੱਡੀ ਆਫ ਮੁਹਿੰਮ ਚਲਾਈ ਜਾਵੇਗੀ।
ਇਹ ਵੀ ਪੜ੍ਹੋ: ਲੋਕਾਂ ਦੀਆਂ ਸ਼ਿਕਾਇਤਾਂ ਦਾ ਹੋਵੇਗਾ ਮੌਕੇ ‘ਤੇ ਨਿਪਟਾਰਾ, CM ਚੰਨੀ ਨੇ ਲਿਆ ਇਹ ਵੱਡਾ ਫੈਸਲਾ
CM ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਪਿਛਲੇ 3-4 ਦਿਨਾਂ ਤੋਂ ਪ੍ਰਦੂਸ਼ਣ ਵਧਣ ਲੱਗ ਗਿਆ ਹੈ, ਕਿਉਂਕਿ ਆਸ-ਪਾਸ ਦੇ ਰਾਜਾਂ ਵਿੱਚ ਪਰਾਲੀ ਸੜਨੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇੱਕ ਮਹੀਨੇ ਤੋਂ ਮੈਂ ਹਰ ਰੋਜ਼ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੇ ਅੰਕੜੇ ਟਵੀਟ ਕਰ ਰਿਹਾ ਹਾਂ।
Red Light On Gaadi Off Campaign
ਦਿੱਲੀ ਦਾ ਆਪਣਾ ਪ੍ਰਦੂਸ਼ਣ ਸੇਫ ਲਿਮਿਟ ਵਿੱਚ ਹੈ। . ਪਿਛਲੇ 3-4 ਦਿਨ ਤੋਂ ਪ੍ਰਦੂਸ਼ਣ ਵਧਣ ਲੱਗਿਆ ਹੈ, ਕਿਉਂਕਿ ਆਸ-ਪਾਸ ਦੇ ਰਾਜਾਂ ਵਿੱਚ ਰਾਜ ਸਰਕਾਰਾਂ ਨੇ ਆਪਣੇ ਕਿਸਾਨਾਂ ਦੀ ਮਦਦ ਨਹੀਂ ਕੀਤੀ। ਜਿਸ ਕਾਰਨ ਕਿਸਾਨ ਪਰਾਲੀ ਸਾੜਨ ਲਈ ਮਜ਼ਬੂਰ ਹਨ।
ਇਹ ਵੀ ਪੜ੍ਹੋ: ਵੱਡੀ ਖਬਰ: ਦਿੱਲੀ ‘ਚ ਅੱਤਵਾਦੀ ਸਾਜ਼ਿਸ਼ ਨਾਕਾਮ, AK-47 ਸਣੇ ਪਾਕਿਸਤਾਨੀ ਅੱਤਵਾਦੀ ਗ੍ਰਿਫ਼ਤਾਰ
ਇਸ ਤੋਂ ਅੱਗੇ ਕੇਜਰੀਵਾਲ ਨੇ ਕਿਹਾ ਕਿ ਅਸੀਂ ਪਿਛਲੇ ਸਾਲ ‘ਰੈੱਡ ਲਾਈਟ ਆਨ, ਗੱਡੀ ਆਫ’ ਮੁਹਿੰਮ ਸ਼ੁਰੂ ਕੀਤੀ ਸੀ। ਇਹ 18 ਅਕਤੂਬਰ ਤੋਂ ਮੁੜ ਸ਼ੁਰੂ ਹੋ ਜਾਵੇਗੀ, ਜਿਵੇਂ ਹੀ ਤੁਸੀ ਰੈੱਡ ਸਿਗਨਲ ‘ਤੇ ਰੁਕਦੇ ਹੋ ਤਾਂ ਆਪਣੀ ਗੱਡੀ ਦੇ ਇੰਜਣ ਨੂੰ ਬੰਦ ਕਰ ਦਿਓ। ਤੁਸੀ ਅੱਜ ਹੀ ਇਸ ਮੁਹਿੰਮ ਦੀ ਸ਼ੁਰੂਆਤ ਕਰ ਸਕਦੇ ਹੋ।
ਦੱਸ ਦੇਈਏ ਕਿ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਹਫਤੇ ਵਿੱਚ ਘੱਟੋਂ-ਘੱਟ ਇੱਕ ਵਾਰ ਆਪਣੀ ਗੱਡੀ ਬਾਹਰ ਨਾ ਕੱਢਣ ਤੇ ਮੈਟਰੋ, ਬੱਸ ਜਾਂ ਦੂਜਿਆਂ ਗੱਡੀਆਂ ਸਾਂਝਾ ਕਰਨ ਦਾ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਅਸੀਂ ਅਜਿਹਾ ਕਰਦੇ ਹਾਂ ਤਾਂ ਪ੍ਰਦੂਸ਼ਣ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ ☛ Chana Recipe | ਨਰਾਤਿਆਂ ‘ਚ ਭੋਗ ਲਈ ਮਸਾਲੇਦਾਰ ਚਨੇ | Black Chana Masala | Easy Chana Masala
The post ਦਿੱਲੀ ‘ਚ ਪ੍ਰਦੂਸ਼ਣ ਨੇ ਮੁੜ ਵਧਾਈ ਚਿੰਤਾ, 18 ਅਕਤੂਬਰ ਤੋਂ ਮੁੜ ਸ਼ੁਰੂ ਹੋਵੇਗੀ ‘ਰੈੱਡ ਲਾਈਟ ਆਨ-ਗੱਡੀ ਆਫ’ ਮੁਹਿੰਮ appeared first on Daily Post Punjabi.