reduction of Rs 2 per litre in petrol Archives - Daily Post Punjabi

ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਦਾ ਵੱਡਾ ਤੋਹਫ਼ਾ, ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕੀਤੀ ਵੱਡੀ ਕਟੌਤੀ
ਕੇਂਦਰ ਸਰਕਾਰ ਨੇ ਆਮ ਜਨਤਾ ਨੂੰ ਵੱਡੀ ਰਾਹਤ ਦਿੰਦਿਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ। ਘਟੀਆਂ ਕੀਮਤਾਂ ਸ਼ੁੱਕਰਵਾਰ ਸਵੇਰੇ 6 ਵਜੇ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋ ਗਈਆਂ ਹਨ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਦੇਸ਼ ਦੇ ਸਾਰੇ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਮੀ ਆਈ ਹੈ।

Petrol Diesel Price reduces

ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਫੈਸਲੇ ਤੋਂ ਪਹਿਲਾਂ ਰਾਜਸਥਾਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਵੈਟ 4 ਫੀਸਦੀ ਘਟਾਉਣ ਦਾ ਐਲਾਨ ਕੀਤਾ ਸੀ। ਇਸ ਕਾਰਨ ਪੈਟਰੋਲ 1.40 ਤੋਂ 5.30 ਰੁਪਏ ਸਸਤਾ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ 1.34 ਰੁਪਏ ਸਸਤਾ ਹੋ ਕੇ 4.85 ਰੁਪਏ ਹੋ ਗਿਆ ਹੈ। ਅੱਜ ਨਵੀਂ ਦਿੱਲੀ ਵਿੱਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 104.21 ਰੁਪਏ ਹੋ ਗਈ ਹੈ। ਕੋਲਕਾਤਾ ‘ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ ‘ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਹੈ।  ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਅੱਜ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਤੋਂ ਘੱਟ ਕੇ 87.62 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਮੁੰਬਈ ‘ਚ ਡੀਜ਼ਲ ਦੀ ਕੀਮਤ 92.15 ਰੁਪਏ ਹੋ ਗਈ ਹੈ। ਕੋਲਕਾਤਾ ਵਿੱਚ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਅਤੇ ਚੇਨਈ ਵਿੱਚ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ ਹੈ।  ਗੁਰੂਗ੍ਰਾਮ ‘ਚ ਪੈਟਰੋਲ 94.98 ਰੁਪਏ ਅਤੇ ਡੀਜ਼ਲ 87.85 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਚੰਡੀਗੜ੍ਹ ‘ਚ ਪੈਟਰੋਲ 94.24 ਰੁਪਏ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ

ਭਾਰਤ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ‘ਤੇ ਆਧਾਰਿਤ ਹਨ। ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ 6 ਵੱਖ-ਵੱਖ ਸ਼ਹਿਰਾਂ ਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਜਾਣਕਾਰੀ ਅਪਡੇਟ ਕਰਦੀਆਂ ਹਨ।  ਦੱਸ ਦੇਈਏ ਕਿ ਸੂਬਾ ਪੱਧਰ ‘ਤੇ ਪੈਟਰੋਲ ‘ਤੇ ਲਗਾਏ ਗਏ ਟੈਕਸ ਕਾਰਨ ਵੱਖ-ਵੱਖ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਖ-ਵੱਖ ਹਨ। ਤੁਸੀਂ ਆਪਣੇ ਫ਼ੋਨ ਤੋਂ SMS ਰਾਹੀਂ ਹਰ ਰੋਜ਼ ਭਾਰਤ ਦੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵੀ ਜਾਣ ਸਕਦੇ ਹੋ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਦਾ ਵੱਡਾ ਤੋਹਫ਼ਾ, ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕੀਤੀ ਵੱਡੀ ਕਟੌਤੀ appeared first on Daily Post Punjabi.