Relief from the high court Archives - Daily Post Punjabi

ਜੇਲ੍ਹ ‘ਚ ਰਾਮ ਰਹੀਮ ਦਾ ਹਮਸ਼ਕਲ ਹੋਣ ਦਾ ਦਾਅਵਾ ਕਰਨ ਵਾਲੇ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜਾਣੋ ਕੀ ਹੈ ਪੂਰਾ ਮਾਮਲਾ
ਰਾਜਸਥਾਨ ਵਿੱਚ ਸੌਦਾ ਸਾਧ ਰਾਮ ਰਹੀਮ ਨੂੰ ਅਗਵਾ ਕਰ ਕੇ ਜੇਲ੍ਹ ਵਿੱਚ ਉਸਦੇ ਹਮਸ਼ਕਲ ਹੋਣ ਦੇ ਦਾਅਵੇ ਨੂੰ ਖਾਰਿਜ ਕਰਨ ਦੇ ਬਾਅਦ ਪਟੀਸ਼ਨਕਰਤਾ ‘ਤੇ ਦਰਜ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਪਟੀਸ਼ਨਕਰਤਾ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਪਟੀਸ਼ਨਰ ਦੇ ਵਿਰੁੱਧ ਦਰਜ ਕੇਸ ਦੀ ਜਾਂਚ ’ਤੇ ਰੋਕ ਲਗਾ ਦਿੱਤੀ ਹੈ । ਪਟੀਸ਼ਨ ਦਾਇਰ ਕਰਦੇ ਹੋਏ ਰਵੀ ਅਤੇ ਹੋਰਨਾਂ ਨੇ ਹਾਈਕੋਰਟ ਨੂੰ ਦੱਸਿਆ ਕਿ ਰਾਮ ਰਹੀਮ ਨੂੰ ਹਰਿਆਣਾ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ । ਇਸ ਤੋਂ ਬਾਅਦ ਜਦੋਂ ਉਹ ਪੈਰੋਲ ‘ਤੇ ਬਾਹਰ ਆਇਆ ਤਾਂ ਉਸ ਦੇ ਸਰੀਰ ਵਿੱਚ ਕਾਫੀ ਫਰਕ ਦੇਖਣ ਨੂੰ ਮਿਲਿਆ । ਉਸ ਦਾ ਕੱਦ ਇੱਕ ਇੰਚ ਵਧ ਗਿਆ ਹੈ ਜਦੋਂ ਕਿ ਉਹ 50 ਸਾਲ ਹੈ ਅਤੇ ਇਸ ਉਮਰ ਵਿੱਚ ਕਿਸੇ ਦਾ ਕੱਦ ਨਹੀਂ ਵਧਦਾ । ਇਸ ਦੇ ਨਾਲ ਹੀ ਉਸ ਦੀਆਂ ਉਂਗਲਾਂ ਵੀ ਲੰਬੀਆਂ ਹੋ ਗਈਆਂ ਹਨ।

Relief from the high court

ਉਸਨੇ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਸੁਤੰਤਰ ਏਜੰਸੀ ਤੋਂ ਜਾਂਚ ਕਰਵਾਈ ਜਾਣੀ ਚਾਹੀਦੀ ਹੈ । ਅਦਾਲਤ ਨੇ ਪਟੀਸ਼ਨਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਪਟੀਸ਼ਨਰ ਕੋਈ ਫਿਲਮ ਦੇਖ ਕੇ ਆਇਆ ਹੈ । ਪਟੀਸ਼ਨ ਖ਼ਾਰਜ ਹੋਣ ਤੋਂ ਬਾਅਦ ਡੇਰੇ ਦੇ ਪੈਰੋਕਾਰ ਹੋਣ ਦਾ ਦਾਅਵਾ ਕਰਨ ਵਾਲੇ ਕੁਝ ਲੋਕਾਂ ਨੇ ਮਾਮਲੇ ਵਿੱਚ ਪਟੀਸ਼ਨਕਰਤਾਵਾਂ ਵਿਰੁਧ ਸਿਰਸਾ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ । ਇਸ ਤੋਂ ਬਾਅਦ 16 ਨਵੰਬਰ 2022 ਨੂੰ ਪੰਜ ਲੋਕਾਂ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਐਫ਼.ਆਈ.ਆਰ. ਵੀ ਦਰਜ ਕੀਤੀ ਗਈ।

ਇਹ ਵੀ ਪੜ੍ਹੋ: CM ਮਾਨ ਨੇ ਭਲਕੇ ਮਾਨਸਾ ‘ਚ ਸੱਦੀ ਕੈਬਨਿਟ ਦੀ ਬੈਠਕ, ਕੱਚੇ ਮੁਲਾਜ਼ਮਾਂ ਨੂੰ ਲੈ ਕੇ ਹੋ ਸਕਦੈ ਵੱਡਾ ਐਲਾਨ

ਦੱਸ ਦੇਈਏ ਕਿ ਮੁਲਜ਼ਮਾਂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕਰਦੇ ਹੋਏ ਕਿਹਾ ਸੀ ਉਨ੍ਹਾਂ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਨਹੀਂ ਬਣਦਾ ਕਿਉਂਕਿ ਇਹ ਡੇਰਾ ਕੋਈ ਧਾਰਮਕ ਸੰਸਥਾ ਨਹੀਂ ਹੈ । ਐਫ਼.ਆਈ.ਆਰ. ਬਦਨੀਤੀ ਨਾਲ ਦਰਜ ਕੀਤੀ ਗਈ ਹੈ । ਜਸਟਿਸ ਸੰਦੀਪ ਮੋਦਗਿਲ ਨੇ ਪਟੀਸ਼ਨ ‘ਤੇ ਹਰਿਆਣਾ ਸਰਕਾਰ ਅਤੇ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਐਫ਼.ਆਈ.ਆਰ. ਦੀ ਜਾਂਚ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਜੇਲ੍ਹ ‘ਚ ਰਾਮ ਰਹੀਮ ਦਾ ਹਮਸ਼ਕਲ ਹੋਣ ਦਾ ਦਾਅਵਾ ਕਰਨ ਵਾਲੇ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜਾਣੋ ਕੀ ਹੈ ਪੂਰਾ ਮਾਮਲਾ appeared first on Daily Post Punjabi.