religious book Archives - Daily Post Punjabi

ਬਠਿੰਡਾ ‘ਚ ਹਿੰਦੂ ਧਾਰਮਿਕ ਪੁਸਤਕਾਂ ਦੀ ਹੋਈ ਬੇਅਦਬੀ, ਹਿੰਦੂ ਸੰਗਠਨ ਨੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ
ਪੰਜਾਬ ਵਿੱਚ ਬੇਅਦਬੀਆਂ ਦੀਆਂ ਘਟਨਾਵਾਂ ਬਹੁਤ ਜ਼ਿਆਦਾ ਵੱਧ ਗਈਆਂ ਹਨ। ਪਹਿਲਾਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਪਿੱਛੇ ਕੌਣ ਹਨ ਉਸਦਾ ਪਤਾ ਲਗਾਉਣ ਵਿੱਚ ਸਰਕਾਰਾਂ ਅਤੇ ਪੁਲਿਸ ਪ੍ਰਸ਼ਾਸਨ ਅਸਮਰਥ ਰਿਹਾ ਹੈ ਅਤੇ ਇਸੇ ਵਿਚਾਲੇ ਇੱਕ ਤਾਜ਼ਾ ਮਾਮਲਾ ਹੁਣ ਬਠਿੰਡਾ ਤੋਂ ਸਾਹਮਣੇ ਆਇਆ ਹੈ। ਜਿੱਥੇ ਸੋਮਵਾਰ ਦੇਰ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਹਿੰਦੂ ਧਾਰਮਿਕ ਪੁਸਤਕਾਂ ਨੂੰ ਅਗਨ ਭੇਟ ਕਰ ਕੇ ਕਿਲ੍ਹੇ ਦੇ ਨੇੜੇ ਸੁੱਟ ਦਿੱਤਾ। ਜਿਸ ਤੋਂ ਬਾਅਦ ਹਿੰਦੂ ਭਾਈਚਾਰੇ ਵਿੱਚ ਭਾਰੀ ਰੋਸ ਮਿਲ ਰਿਹਾ ਹੈ।

Bathinda Hindu religious books desecrated

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਭਾਰੀ ਪੁਲਿਸ ਫੋਰਸ ਨੇ ਮੌਕੇ ‘ਤੇ ਪਹੁੰਚ ਕੇ ਧਾਰਮਿਕ ਪੁਸਤਕ ਦੇ ਅੱਧ ਸੜੇ ਹੋਏ ਅੰਗਾਂ ਨੂੰ ਲੈ ਕੇ ਫੋਰੈਂਸਿਕ ਟੀਮ ਦੇ ਹਵਾਲੇ ਕਰ ਦਿੱਤਾ ਹੈ। ਜਿਸ ਤੋਂ ਬਾਅਦ ਫੋਰੈਂਸਿਕ ਟੀਮ ਵੱਲੋਂ ਇਨ੍ਹਾਂ ਸਾੜੇ ਗਏ ਅੰਗਾਂ ਤੋਂ ਫਿੰਗਰਪ੍ਰਿੰਟ ਵਰਗੇ ਸੁਰਾਗਾਂ ਦਾ ਪਤਾ ਲਗਾਇਆ ਜਾਵੇਗਾ।

ਇਹ ਵੀ ਪੜ੍ਹੋ: ਐਕਸ਼ਨ ‘ਚ ਮਾਨ ਸਰਕਾਰ, ‘ਲੋਕ ਮਿਲਣੀ‘ ‘ਚ ਸ਼ਿਕਾਇਤ ਮਿਲਣ ‘ਤੇ 2 ਤਹਿਸੀਲਦਾਰਾਂ ਵਿਰੁੱਧ ਕਾਰਵਾਈ ਦੇ ਦਿੱਤੇ ਹੁਕਮ

ਮੌਕੇ ‘ਤੇ ਪਹੁੰਚੀਆਂ ਹਿੰਦੂ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਦੇਰ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਕਿਲ੍ਹੇ ਦੇ ਕੋਲ ਪਵਿੱਤਰ ਪੁਸਤਕ ਨੂੰ ਅਗਨ ਭੇਂਟ ਕਰ ਕੇ ਸੁੱਟ ਦਿੱਤਾ ਸੀ। ਉਨ੍ਹਾਂ ਨੇ ਸ਼ੱਕ ਜਤਾਉਂਦਿਆਂ ਕਿਹਾ ਹੈ ਕਿ ਉਕਤ ਘਟਨਾ ਨੂੰ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਨੀਅਤ ਨਾਲ ਅੰਜਾਮ ਦਿੱਤਾ ਗਿਆ ਹੈ। ਇਸ ਸਬੰਧੀ ਬਠਿੰਡਾ ਦੇ SSP ਨੇ ਕਿਹਾ ਕਿ ਪੋਲੀਵੇ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਫੜ੍ਹਨ ਲਈ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਬਠਿੰਡਾ ‘ਚ ਹਿੰਦੂ ਧਾਰਮਿਕ ਪੁਸਤਕਾਂ ਦੀ ਹੋਈ ਬੇਅਦਬੀ, ਹਿੰਦੂ ਸੰਗਠਨ ਨੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ appeared first on Daily Post Punjabi.