religious places Archives - Daily Post Punjabi

ਧਾਰਮਿਕ ਵਿਚਾਰ
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥
ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥

The post ਧਾਰਮਿਕ ਵਿਚਾਰ appeared first on Daily Post Punjabi.

ਧਾਰਮਿਕ ਵਿਚਾਰ
The post ਧਾਰਮਿਕ ਵਿਚਾਰ appeared first on Daily Post Punjabi.

ਰਾਜਸਥਾਨ ‘ਚ 7 ਸਤੰਬਰ ਤੋਂ ਖੋਲ੍ਹੇ ਜਾਣਗੇ ਧਾਰਮਿਕ ਸਥਾਨ, ਮਾਸਕ ਪਾਉਣਾ ਲਾਜ਼ਮੀ
Rajasthan Religious places: ਨਵੀਂ ਦਿੱਲੀ: ਪੂਰੇ ਦੇਸ਼ ਵਿੱਚ ਕੋਰੋਨਾ ਦੀ ਲਾਗ ਫੈਲਣ ਦੇ ਨਾਲ ਹੀ ਲਾਕਡਾਊਨ ਲਗਾ ਦਿੱਤਾ ਗਿਆ ਸੀ। ਜਿਸ ਦੌਰਾਨ ਦੇਸ਼ ਦੇ ਸਾਰੇ ਧਾਰਮਿਕ ਸਥਾਨ ਬੰਦ ਕਰ ਦਿੱਤੇ ਗਏ । ਉੱਥੇ ਹੀ ਹੁਣ ਅਨਲਾਕ ਦੀ ਪ੍ਰਕਿਰਿਆ ਸ਼ੁਰੂ ਹੋਣ ਦੇ ਨਾਲ ਹੀ ਹੁਣ ਧਾਰਮਿਕ ਸਥਾਨਾਂ ਨੂੰ ਖੋਲ੍ਹਿਆ ਜਾ ਰਿਹਾ ਹੈ। ਹਾਲ ਹੀ ਵਿੱਚ ਜੰਮੂ-ਕਸ਼ਮੀਰ ਵਿੱਚ ਵੈਸ਼ਨੋ ਮਾਤਾ ਮੰਦਰ ਨੂੰ ਸ਼ਰਧਾਲੂਆਂ ਲਈ ਖੋਲ੍ਹਿਆ ਗਿਆ ਸੀ। ਜਿਸ ਤੋਂ ਬਾਅਦ ਹੁਣ ਰਾਜਸਥਾਨ ਸਰਕਾਰ ਨੇ ਵੀ ਧਾਰਮਿਕ ਸਥਾਨ ਖੋਲ੍ਹਣ ਦਾ ਫੈਸਲਾ ਕੀਤਾ ਹੈ।

Rajasthan Religious places

ਦਰਅਸਲ, ਰਾਜਸਥਾਨ ਦੀ ਗਹਿਲੋਤ ਸਰਕਾਰ ਨੇ ਧਾਰਮਿਕ ਸਥਾਨ ਖੋਲ੍ਹਣ ਦੇ ਨਿਰਦੇਸ਼ ਜਾਰੀ ਕੀਤੇ ਹਨ । ਰਾਜਸਥਾਨ ਸਰਕਾਰ ਦੇ ਅਨੁਸਾਰ ਰਾਜ ਦੇ ਸਾਰੇ ਧਾਰਮਿਕ ਸਥਾਨ 7 ਸਤੰਬਰ ਤੋਂ ਖੋਲ੍ਹ ਦਿੱਤੇ ਜਾਣਗੇ। ਇਸਦੇ ਨਾਲ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਮੰਦਰਾਂ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਨੂੰ ਮਾਸਕ ਲਗਾਉਣਾ ਲਾਜ਼ਮੀ ਹੋਵੇਗਾ। ਇਸਦੇ ਨਾਲ ਸਮਾਜਿਕ ਦੂਰੀਆਂ ਦਾ ਵੀ ਖਿਆਲ ਰੱਖਣਾ ਮਹੱਤਵਪੂਰਨ ਹੋਵੇਗਾ। ਇਸ ਦੇ ਨਾਲ ਹੀ ਮੰਦਰ ਪ੍ਰਸ਼ਾਸਨ ਧਾਰਮਿਕ ਸਥਾਨਾਂ ਦੀ ਸਵੱਛਤਾ ਵੀ ਕਰੇਗਾ। ਜ਼ਿਲ੍ਹਾ ਕੁਲੈਕਟਰ ਅਤੇ ਪ੍ਰਬੰਧਕੀ ਅਧਿਕਾਰੀ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।

ਜ਼ਿਕਰਯੋਗ ਹੈ ਕਿ ਰਾਜ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 74,670 ਤੱਕ ਪਹੁੰਚ ਗਈ ਹੈ, ਜਦਕਿ 992 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੁੱਧਵਾਰ ਨੂੰ ਰਾਜਸਥਾਨ ਵਿੱਚ ਕੋਰੋਨਾ ਦੇ 1,345 ਨਵੇਂ ਸੰਕਰਮਿਤ ਮਾਮਲੇ ਸਾਹਮਣੇ ਆਏ ਤੇ 12 ਲੋਕਾਂ ਦੀ ਮੌਤ ਹੋ ਗਈ। ਰਾਜਸਥਾਨ ਵਿੱਚ ਇਸ ਸਮੇਂ 14,099 ਕੋਰੋਨਾ ਮਾਮਲੇ ਸਰਗਰਮ ਹਨ।

The post ਰਾਜਸਥਾਨ ‘ਚ 7 ਸਤੰਬਰ ਤੋਂ ਖੋਲ੍ਹੇ ਜਾਣਗੇ ਧਾਰਮਿਕ ਸਥਾਨ, ਮਾਸਕ ਪਾਉਣਾ ਲਾਜ਼ਮੀ appeared first on Daily Post Punjabi.

ਚੋਰਾਂ ਨੇ ਧਾਰਮਿਕ ਸਥਾਨ ਨੂੰ ਬਣਾਇਆ ਨਿਸ਼ਾਨਾ, ਨਹੀਂ ਮਿਲਿਆ ਕੋਈ ਸੁਰਾਖ
robbery religious places ludhiana: ਚੋਰਾਂ ਦੇ ਹੌਸਲੇ ਦਿਨੋ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਧਾਰਮਿਕ ਸਥਾਨ ‘ਤੇ ਗੋਲਕ ‘ਚ ਚੋਰੀ ਕਰਕੇ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਇੱਥੇ ਸਲੇਮ ਟਾਬਰੀ ਦੇ ਨੇੜੇ ਪੈਂਦੇ ਇਲਾਕੇ ਪਿੰਡ ਭੱਟੀਆ ਬੇਟ ‘ਚ ਚੋਰਾਂ ਨੇ ਗੁਰੂ ਰਵੀਦਾਸ ਧਰਮਸ਼ਾਲਾ ‘ਚ ਪਈ ਗੋਲਕ ‘ਚ ਚੋਰੀ ਕਰ ਲਈ ਹੈ, ਜਿਸ ਕਾਰਨ ਪਿੰਡ ਦੇ ਲੋਕਾਂ ‘ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਸ ਪਹੁੰਚੀ ਫਿਲਹਾਲ ਸੀ.ਸੀ.ਟੀ.ਵੀ ਕੈਮਰੇ ਦੀ ਜਾਂਚ ਕੀਤੀ ਜਾ ਰਹੀ ਹੈ। ਫੁਟੇਜ ‘ਚ ਦੇਖਿਆ ਗਿਆ ਹੈ ਕਿ 4 ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ ਅਤੇ ਵਾਰਦਾਤ ਨੂੰ ਅੰਜ਼ਾਮ ਦੇ ਕੇ ਫਰਾਰ ਹੋ ਗਏ।

robbery religious places ludhiana

ਦੂਜੇ ਪਾਸੇ ਇਸ ਘਟਨਾ ਸਬੰਧੀ ਪ੍ਰਬੰਧਕ ਦਿਲਰਾਜ ਕੁਮਾਰ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਫਿਲਹਾਲ ਪੁਲਿਸ ਨੂੰ ਇਸ ਸਬੰਧੀ ਕੋਈ ਵੀ ਸੁਰਾਖ ਨਹੀਂ ਮਿਲਿਆ ਹੈ।

The post ਚੋਰਾਂ ਨੇ ਧਾਰਮਿਕ ਸਥਾਨ ਨੂੰ ਬਣਾਇਆ ਨਿਸ਼ਾਨਾ, ਨਹੀਂ ਮਿਲਿਆ ਕੋਈ ਸੁਰਾਖ appeared first on Daily Post Punjabi.