repe Archives - Daily Post Punjabi

8 ਸਾਲ ਦੀ ਬੱਚੀ ਨੂੰ ਦਾਦੇ ਨੇ ਬਣਾਇਆ ਹਵਸ ਦਾ ਸ਼ਿਕਾਰ
old man raped little girl ਲੁਧਿਆਣਾ, (ਤਰਸੇਮ ਭਾਰਦਵਾਜ)-ਪੰਜਾਬ ‘ਚ ਲੜਕੀਆਂ ਨਾਲ ਹੋ ਰਹੇ ਜਬਰ-ਜ਼ਿਨਾਹ ਵਰਗੀਆਂ ਵਾਰਦਾਤਾਂ ਦਿਨੋਂ-ਦਿਨ ਵਧਦੀਆਂ ਹੀ ਜਾ ਰਹੀਆਂ ਹਨ।ਥਾਣਾ ਮਿਹਰਬਾਨ ਪੁਲਸ ਨੇ ਇੱਥੇ 8 ਸਾਲਾਂ ਦੀ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦਾ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਕੁਲਵੰਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਪੁਲਸ ਨੂੰ ਹਰਕਿਸ਼ਨ ਵਿਹਾਰ ਦੇ ਰਹਿਣ ਵਾਲੇ ਪੀੜਤ ਪਰਿਵਾਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 10 ਅਗਸਤ ਦੀ ਸ਼ਾਮ ਸਾਢੇ 6 ਵਜੇ ਉਨ੍ਹਾਂ ਦੀ 8 ਸਾਲਾਂ ਦੀ ਧੀ ਰੋਂਦੀ ਹੋਈ ਘਰ ਆਈ, ਬੱਚੀ ਖੂਨ ਨਾਲ ਲੱਥਪੱਥ ਸੀ।

old man raped little girl

ਬੱਚੀ ਨੇ ਦੱਸਿਆ ਕਿ ਉਸ ਦੇ ਗੁਆਂਢ ’ਚ ਰਹਿਣ ਵਾਲਾ ਬਲਦੇਵ ਸਿੰਘ ਉਸ ਨੂੰ ਚਾਕਲੇਟ ਦੇਣ ਦਾ ਲਾਲਚ ਦੇ ਕੇ ਆਪਣੇ ਘਰ ਅੰਦਰ ਲੈ ਗਿਆ, ਜਿੱਥੇ ਉਸ ਨੇ ਗਲਤ ਕੰਮ ਕੀਤਾ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਬਲਦੇਵ ਸਿੰਘ (64) ਪੁੱਤਰ ਦਲੀਪ ਸਿੰਘ ਵਾਸੀ ਹਰਕਿਸ਼ਨ ਵਿਹਾਰ ਮੁਹੱਲੇ ’ਚ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ, ਜਿਸ ਦੀ ਪੋਤੀ ਨਾਲ ਪੀੜਤ ਬੱਚੀ ਹਰ ਰੋਜ਼ ਖੇਡਦੀ ਸੀ। 10 ਅਗਸਤ ਨੂੰ ਬਲਦੇਵ ਸਿੰਘ ਦੇ ਘਰ ਕੋਈ ਨਹੀਂ ਸੀ। ਉਸ ਨੇ ਮਾਸੂਮ ਬੱਚੀ ਨੂੰ ਕੋਈ ਚੀਜ਼ ਦੇਣ ਦੇ ਬਹਾਨੇ ਅੰਦਰ ਬੁਲਾ ਲਿਆ, ਜਿਸ ਤੋਂ ਬਾਅਦ ਉਸ ਨੇ ਬੱਚੀ ਨਾਲ ਇਹ ਘਿਨਾਉਣਾ ਕਾਰਾ ਕੀਤਾ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਖਿਲਾਫ ਜਬਰ-ਜ਼ਿਨਾਹ ਦਾ ਮੁਕੱਦਮਾ ਦਰਜ ਕਰ ਕੇ ਬਲਦੇਵ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਨੂੰ ਅਦਾਲਤ ‘ਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।

The post 8 ਸਾਲ ਦੀ ਬੱਚੀ ਨੂੰ ਦਾਦੇ ਨੇ ਬਣਾਇਆ ਹਵਸ ਦਾ ਸ਼ਿਕਾਰ appeared first on Daily Post Punjabi.

ਵਿਦਿਆਰਥਣ ਨਾਲ ਕੀਤਾ ਸਮੂਹਿਕ ਜਬਰ ਜ਼ਿਨਾਹ, ਬਣਾਈ ਵੀਡੀਓ
ਲੁਧਿਆਣਾ-(ਤਰਸੇਮ ਭਾਰਦਵਾਜ) : ਪੰਜਾਬ ‘ਚ ਜਬਰ-ਜ਼ਿਨਾਹ ਦੀਆਂ ਵਾਰਦਾਤਾਂ ਨਹੀਂ ਰੁਕ ਰਹੀਆਂ ਹਨ।ਆਏ ਦਿਨ ਹਵਸ ਦੇ ਅੰਨ੍ਹੇ ਲੋਕਾਂ ਵਲੋਂ ਨਾਬਾਲਿਗ ਲੜਕੀਆਂ ਨੂੰ ਸ਼ਿਕਾਰ ਬਣਾਇਆ ਜਾਂਦਾ ਹੈ।ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜ਼ਿਲਾ ਲੁਧਿਆਣਾ ਖੰਨਾ ਸ਼ਹਿਰ ਦੀ ਇੱਕ 11ਵੀਂ ਜਮਾਤ ਦੀ ਵਿਦਿਆਰਥਣ ਨਾਲ ਦਰਿੰਦਿਆਂ ਵਲੋਂ ਸਮੂਹਿਕ ਜਬਰ-ਜ਼ਿਨਾਹ ਕਰਨ ਅਤੇ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

rape with girl student

ਪੁਲਸ ਨੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਉਹ 11ਵੀਂ ਜਮਾਤ ਦੀ ਵਿਦਿਆਰਥਣ ਹੈ।ਉਹ ਘਟਨਾ ਵਾਲੇ ਦਿਨ ਆਪਣੇ ਘਰ ਨੂੰ ਜਾ ਰਹੀ ਸੀ ਤਾਂ ਰਸਤੇ ‘ਚ ਉਸ ਨੂੰ 2 ਅਣਪਛਾਤੇ ਵਿਅਕਤੀ ਮਿਲੇ ਜੋ ਕਾਰ ‘ਚ ਸਵਾਰ ਸਨ।ਉਕਤ ਦੋਸ਼ੀਆਂ ਨੇ ਪਹਿਲਾਂ ਉਸ ਨੂੰ ਇੱਕ ਨੰਬਰ ਦਿੱਤਾ ਅਤੇ ਬਾਅਦ ‘ਚ ਕਥਿਤ ਦੋਸ਼ੀ ਉਸ ਨੂੰ ਕਾਰ ‘ਚ ਬਿਠਾ ਕੇ ਇੱਕ ਘਰ ‘ਚ ਲੈ ਗਏ ਅਤੇ ਦੋਹਾਂ ਦੋਸ਼ੀਆਂ ਨੇ ਵਾਰਦਾਤ ਨੂੰ ਅੰਜ਼ਾਮ ਦਿੱਤਾ।ਦੋਸ਼ੀਆਂ ਨੇ ਲੜਕੀ ਨਾਲ ਸਮੂਹਿਕ ਜਬਰ ਜ਼ਿਨਾਹ ਕੀਤਾ।ਇਸ ਦੌਰਾਨ ਦੋਸ਼ੀਆਂ ਨੇ ਲੜਕੀ ਦੀ ਵੀਡੀਓ ਬਣਾਈ ਅਤੇ ਕਿਸੇ ਨੂੰ ਦੱਸਣ ‘ਤੇ ਜਾਨੋ ਮਾਰਨ ਅਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੱਤੀ।ਲੜਕੀ ਨੇ ਸਾਰੀ ਘਟਨਾ ਪਰਿਵਾਰਕ ਮੈਂਬਰਾਂ ਨੂੰ ਦੱਸੀ ਅਤੇ ਇਸਦੀ ਸੂਚਨਾ ਪੁਲਸ ਨੂੰ ਦਿੱਤੀ ਗਈ।ਪੁਲਸ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਐੱਸ.ਐੱਚ.ਓ. ਪਾਇਲ ਕਰਨੈਲ ਸਿੰਘ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਕਿਹਾ ਕਿ ਦੋਸ਼ੀਆਂ ਦੀ ਭਾਲ ਜਾਰੀ ਹੈ।ਦੱਸਣਯੋਗ ਹੈ ਕਿ ਉਕਤ ਦੋਸ਼ੀਆਂ ਦੀ ਪਛਾਣ ਵਿਨੇ ਪਾਲ ਵਾਸੀ ਪਿੰਡ ਜੱਲਾ ਅਤੇ ਵਿੱਕੀ ਵਾਸੀ ਪਾਇਲ ਵਜੋਂ ਹੋਈ ਹੈ।

The post ਵਿਦਿਆਰਥਣ ਨਾਲ ਕੀਤਾ ਸਮੂਹਿਕ ਜਬਰ ਜ਼ਿਨਾਹ, ਬਣਾਈ ਵੀਡੀਓ appeared first on Daily Post Punjabi.