Republic Day bank holiday Archives - Daily Post Punjabi

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਚਾਰ ਦਿਨ ਬੈਂਕ ਰਹਿਣਗੇ ਬੰਦ, ਦੇਖੋ ਛੁੱਟੀਆਂ ਦੀ ਪੂਰੀ ਲਿਸਟ
ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਜੇ ਤੁਸੀਂ ਵੀ ਪੂਰਾ ਕਰਨਾ ਹੈ ਤਾਂ ਧਿਆਨ ਰੱਖੋ ਕਿ ਇਸ ਹਫਤੇ ਬੈਂਕਾਂ ‘ਚ ਛੁੱਟੀਆਂ ਹਨ। ਕਈ ਸੂਬਿਆਂ ਵਿੱਚ 25 ਜਨਵਰੀ ਤੋਂ 28 ਜਨਵਰੀ ਤੱਕ ਬੈਂਕ ਬੰਦ ਰਹਿਣਗੇ। ਅਜਿਹੀ ਸਥਿਤੀ ਵਿੱਚ, ਇਹ ਯਕੀਨੀ ਬਣਾਉਣ ਲਈ ਕਿ ਗਾਹਕਾਂ ਨੂੰ ਕਿਸੇ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ, ਭਾਰਤੀ ਰਿਜ਼ਰਵ ਬੈਂਕ ਨੇ ਪਹਿਲਾਂ ਹੀ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

Bank Holidays January 2024

ਤੁਸੀਂ ਆਪਣੇ ਸੂਬੇ ਦੇ ਅਨੁਸਾਰ ਛੁੱਟੀਆਂ ਦੀ ਸੂਚੀ ਵੇਖ ਕੇ ਬੈਂਕ ਜਾਣ ਦੀ ਯੋਜਨਾ ਵੀ ਬਣਾ ਸਕਦੇ ਹੋ।  ਥਾਈ ਪੋਸ਼ਮ ਅਤੇ ਹਜ਼ਰਤ ਮੁਹੰਮਦ ਅਲੀ ਦੇ ਜਨਮਦਿਨ ਕਾਰਨ ਵੀਰਵਾਰ ਯਾਨੀ 25 ਜਨਵਰੀ 2024 ਨੂੰ ਚੇਨਈ, ਕਾਨਪੁਰ, ਲਖਨਊ ਅਤੇ ਜੰਮੂ ਵਿੱਚ ਬੈਂਕ ਬੰਦ ਰਹਿਣਗੇ। ਰਾਸ਼ਟਰੀ ਤਿਉਹਾਰ ਗਣਤੰਤਰ ਦਿਵਸ  ਦੇ ਮੌਕੇ ‘ਤੇ 26 ਜਨਵਰੀ ਨੂੰ ਦੇਸ਼ ਭਰ ਦੇ ਬੈਂਕਾਂ ‘ਚ ਛੁੱਟੀ ਰਹੇਗੀ। ਇਸ ਤੋਂ ਇਲਾਵਾ 27 ਜਨਵਰੀ ਦੇ ਚੋਥੇ ਸ਼ਨੀਵਾਰ ਨੂੰ ਬੈਂਕ ਬੰਦ ਰਹਿਣਗੇ। 28 ਜਨਵਰੀ ਨੂੰ ਐਤਵਾਰ ਹੋਣ ਕਾਰਨ ਬੈਂਕਾਂ ਵਿੱਚ ਛੁੱਟੀ ਰਹੇਗੀ। ਅਜਿਹੇ ‘ਚ ਚੇਨਈ ਅਤੇ ਉੱਤਰ ਪ੍ਰਦੇਸ਼ ਵਰਗੇ ਸੂਬਿਆਂ ‘ਚ ਇਕ ਵਾਰ ‘ਚ ਚਾਰ ਦਿਨ ਬੈਂਕ ਬੰਦ ਰਹਿਣਗੇ। ਜਦੋਂ ਕਿ ਦੂਜੇ ਸੂਬਿਆਂ  ਵਿਭਾਵ ਪੰਜਾਬ , ਚੰਡੀਗੜ੍ਹ ਅਤੇ ਹਰਿਆਣਾ ਵਿੱਚ ਲਗਾਤਾਰ ਤਿੰਨ ਦਿਨ ਬੈਂਕਾਂ ਵਿੱਚ ਛੁੱਟੀ ਰਹੇਗੀ। ਅਜਿਹੇ ‘ਚ ਜੇ ਤੁਸੀਂ ਬੈਂਕ ਨਾਲ ਸਬੰਧਤ ਕੋਈ ਜ਼ਰੂਰੀ ਕੰਮ ਪੂਰਾ ਕਰਨਾ ਹੈ ਤਾਂ ਬੈਂਕ ਦੀਆਂ ਛੁੱਟੀਆਂ ਦੀ ਸੂਚੀ ਦੇਖ ਕੇ ਹੀ  ਜਾਓ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਬੈਂਕ ਇੱਕ ਜ਼ਰੂਰੀ ਵਿੱਤੀ ਸੰਸਥਾ ਹੈ। ਅਜਿਹੇ ‘ਚ ਬੈਂਕ ਲੰਬੇ ਸਮੇਂ ਤੱਕ ਬੰਦ ਰਹਿਣ ‘ਤੇ ਗਾਹਕਾਂ ਦੇ ਕਈ ਜ਼ਰੂਰੀ ਕੰਮ ਪੂਰੇ ਨਹੀਂ ਹੁੰਦੇ ਪਰ ਨਵੀਂ ਤਕਨੀਕ ਕਾਰਨ ਗਾਹਕਾਂ ਨੂੰ ਬੈਂਕ ਤੋਂ ਨਕਦੀ ਕਢਵਾਉਣ ਅਤੇ ਟਰਾਂਸਫਰ ਕਰਨ ‘ਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਗਾਹਕ ਇੱਕ ਖਾਤੇ ਤੋਂ ਦੂਜੇ ਖਾਤੇ ਵਿੱਚ ਪੈਸੇ ਟ੍ਰਾਂਸਫਰ ਕਰਨ ਲਈ UPI, ਨੈੱਟ ਬੈਂਕਿੰਗ ਜਾਂ ਮੋਬਾਈਲ ਬੈਂਕਿੰਗ ਦੀ ਵਰਤੋਂ ਕਰ ਸਕਦੇ ਹਨ। ATM ਦੀ ਵਰਤੋਂ ਨਕਦੀ ਕਢਵਾਉਣ ਲਈ ਕੀਤੀ ਜਾ ਸਕਦੀ ਹੈ। ਇਹ ਦੋਵੇਂ ਸੇਵਾਵਾਂ ਛੁੱਟੀਆਂ ਵਾਲੇ ਦਿਨ ਵੀ ਚਾਲੂ ਰਹਿਣਗੀਆਂ।

The post ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਚਾਰ ਦਿਨ ਬੈਂਕ ਰਹਿਣਗੇ ਬੰਦ, ਦੇਖੋ ਛੁੱਟੀਆਂ ਦੀ ਪੂਰੀ ਲਿਸਟ appeared first on Daily Post Punjabi.