republic day violence Archives - Daily Post Punjabi

ਕੀ ਦੀਪ ਸਿੱਧੂ ਨੂੰ ਮਿਲੇਗੀ ਜ਼ਮਾਨਤ? ਅੱਜ ਮੁੜ ਹੋਵੇਗੀ ਸੁਣਵਾਈ
Deep sidhu bail application: ਨਵੀਂ ਦਿੱਲੀ: 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਘਟਨਾ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਯਾਨੀ ਕਿ ਵੀਰਵਾਰ ਨੂੰ ਮੁੜ ਸੁਣਵਾਈ ਹੋਵੇਗੀ । ਜ਼ਿਕਰਯੋਗ ਹੈ ਕਿ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵੱਲੋਂ ਦੀਪ ਸਿੱਧੂ ਦੀ ਅਰਜ਼ੀ ‘ਤੇ ਬੁੱਧਵਾਰ ਨੂੰ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਗਈ ਸੀ। ਜਿਸ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ ਅੱਜ ਯਾਨੀ ਕਿ ਵੀਰਵਾਰ ਨੂੰ ਹੋਵੇਗੀ । ਵਧੀਕ ਸੈਸ਼ਨ ਜੱਜ ਦੀਪਕ ਡਬਾਸ ਨੇ ਇਹ ਕੇਸ ਜ਼ਿਲ੍ਹਾ ਅਤੇ ਸੈਸ਼ਨ ਜੱਜ (ਹੈਡਕੁਆਟਰ) ਨੂੰ ਵਾਪਸ ਤਬਦੀਲ ਕਰ ਦਿੱਤਾ ਗਿਆ ਹੈ ਤੇ ਹੁਣ ਉਹ ਕੇਸ ਦੀ ਸੁਣਵਾਈ ਕਰਨਗੇ।

Deep sidhu bail application

ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ । ਜਿਸ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਵਿੱਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਗੌਰਤਲਬ ਹੈ ਕਿ ਦੀਪ ਸਿੱਧੂ ‘ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਿਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਤੀਸ ਹਜਾਰੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ।  ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ।  ਹੁਣ ਅੱਜ ਇੱਕ ਵਾਰ ਮੁੜ ਦੀਪ ਸਿੱਧੂ ਦੀ ਜ਼ਮਾਨਤ ਦੀ ਪਟੀਸ਼ਨ ‘ਤੇ ਸੁਣਵਾਈ ਹੋਣੀ ਹੈ।

ਇਹ ਵੀ ਦੇਖੋ: ਹੁਣੇ-ਹੁਣੇ Chandigarh ਦੇ ਆਸਮਾਨ ‘ਤੇ ਛਾਇਆ ਧੂੰਆਂ , ਸਾਹ ਲੈਣਾ ਹੋਇਆ ਮੁਸ਼ਕਿਲ, ਮਚਿਆ ਹੜਕੰਪ, ਦੇਖੋ Video

The post ਕੀ ਦੀਪ ਸਿੱਧੂ ਨੂੰ ਮਿਲੇਗੀ ਜ਼ਮਾਨਤ? ਅੱਜ ਮੁੜ ਹੋਵੇਗੀ ਸੁਣਵਾਈ appeared first on Daily Post Punjabi.

26 ਜਨਵਰੀ ਦੀ ਘਟਨਾ ਦੇ ਮਾਮਲੇ ‘ਚ ਦਿੱਲੀ ਪੁਲਿਸ ਦਾ ਸ਼ਰਮਨਾਕ ਕਾਰਾ, ਹੁਣ ਮ੍ਰਿਤਕ ਕਿਸਾਨ ਨੂੰ ਵੀ ਭੇਜਿਆ ਨੋਟਿਸ
Delhi police sent notice: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਦਾ ਜਾਰੀ ਹੈ। ਇਸੇ ਵਿਚਾਲੇ ਦਿੱਲੀ ਪੁਲਿਸ ਵੱਲੋਂ ਲਾਲ ਕਿਲ੍ਹੇ ’ਤੇ 26 ਜਨਵਰੀ ਨੂੰ ਵਾਪਰੀ ਘਟਨਾ ਸਬੰਧੀ ਮਾਮਲੇ ਦਰਜ ਕਰ ਕੇ ਨੋਟਿਸ ਜਾਰੀ ਕੀਤੇ ਜਾ ਰਹੇ ਹਨ।  ਜਿਸ ਕਾਰਨ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਇਹ ਵੀ ਨਹੀਂ ਵੇਖਿਆ ਜਾ ਰਿਹਾ ਕਿ ਘਟਨਾ ਦੇ ਸਮੇਂ ਉਹ ਵਿਅਕਤੀ ਉੱਥੇ ਮੌਜੂਦ ਸੀ ਵੀ ਜਾਂ ਨਹੀਂ ।

Delhi police sent notice

ਦਰਅਸਲ, ਅਜਿਹਾ ਹੀ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ., ਜਿੱਥੇ IGIS ਕ੍ਰਾਈਮ ਬਰਾਂਚ ਦਿੱਲੀ ਵੱਲੋਂ ਜਗੀਰ ਸਿੰਘ ਨਾਂ ਦੇ ਇੱਕ ਵਿਅਕਤੀ ਨੂੰ ਵੀ ਤਲਬ ਕੀਤਾ ਗਿਆ ਹੈ, ਜਿਸ ਦੀ 26 ਜਨਵਰੀ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ । ਦਿੱਲੀ ਪੁਲਿਸ ਵੱਲੋਂ ਜਗੀਰ ਸਿੰਘ ਖਿਲਾਫ਼ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਜਿਸ ਤੋਂ ਬਾਅਦ ਜਗੀਰ ਸਿੰਘ ਦੇ ਪਰਿਵਾਰਿਕ ਮੈਂਬਰ ਵੀ ਹੈਰਾਨ ਹਨ। ਇਹ ਮਾਮਲਾ ਇੱਥੇ ਹੀ ਨਹੀਂ ਰੁਕਿਆ, ਦਿੱਲੀ ਪੁਲਿਸ ਵੱਲੋਂ ਜਗੀਰ ਸਿੰਘ ਸਮੇਤ ਇਸ ਪਰਿਵਾਰ ਦੇ ਤਿੰਨ ਹੋਰ ਮੈਂਬਰਾਂ ਨੂੰ ਤਲਬ ਕੀਤਾ ਗਿਆ ਹੈ।

ਦਿੱਲੀ ਪੁਲਿਸ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ 26 ਜਨਵਰੀ ਦੀ ਘਟਨਾ ਦੇ ਸਬੰਧ ਵਿੱਚ ਬਾਬਾ ਹਰੀਦਾਸ ਨਗਰ ਦਿੱਲੀ ਥਾਣੇ ਵਿੱਚ ਦਰਜ ਮਾਮਲੇ ਦੇ ਤਹਿਤ ਪੁੱਛਗਿੱਛ  ਦੀ ਲੋੜ ਹੈ । ਦੱਸਿਆ ਜਾ ਰਿਹਾ ਹੈ ਕਿ ਜਗੀਰ ਸਿੰਘ ਦੀ ਮੌਤ 31 ਦਸੰਬਰ 2020 ਨੂੰ ਹੀ ਹੋ ਚੁੱਕੀ ਸੀ ਪਰ ਦਿੱਲੀ ਪੁਲਿਸ ਵੱਲੋਂ ਮ੍ਰਿਤਕ ਜਗੀਰ ਸਿੰਘ ਨੂੰ ਵੀ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ ਗਿਆ ਹੈ।  ਇਸ ਤੋਂ ਸਿੱਧੇ ਤੌਰ ’ਤੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ 26 ਜਨਵਰੀ ਦੀ ਘਟਨਾ ਨੂੰ ਲੈ ਕੇ ਦਿੱਲੀ ਪੁਲਿਸ ਕਿਸ ਤਰ੍ਹਾਂ ਨਾਲ ਕਾਰਵਾਈ ਕਰ ਰਹੀ ਹੈ।

ਇਹ ਵੀ ਦੇਖੋ: ਰਾਜੇਵਾਲ ਨੂੰ ਯਾਦ ਆਈ ਇੰਦਰਾ ਗਾਂਧੀ, ਕਹਿੰਦਾ ” ਮੋਦੀ ਨਾਲ ਕਰੂੰਗਾ ਆਰ-ਪਾਰ, ਜ਼ੋਰ ਲਾ ਲਵੇ ਹੁਣ”

The post 26 ਜਨਵਰੀ ਦੀ ਘਟਨਾ ਦੇ ਮਾਮਲੇ ‘ਚ ਦਿੱਲੀ ਪੁਲਿਸ ਦਾ ਸ਼ਰਮਨਾਕ ਕਾਰਾ, ਹੁਣ ਮ੍ਰਿਤਕ ਕਿਸਾਨ ਨੂੰ ਵੀ ਭੇਜਿਆ ਨੋਟਿਸ appeared first on Daily Post Punjabi.

ਪੰਜਾਬ ਤੋਂ ਬਿਹਾਰ ਭੱਜਣ ਦੀ ਫ਼ਿਰਾਕ ‘ਚ ਸੀ ਦੀਪ ਸਿੱਧੂ, ਕੈਲੀਫੋਰਨੀਆ ਤੋਂ ਕਰਵਾਉਂਦਾ ਸੀ ਵੀਡੀਓ ਅਪਲੋਡ: ਸੂਤਰ
Republic Day violence: ਦਿੱਲੀ ਵਿੱਚ 26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬੀ ਅਦਾਕਾਰ ਦੀਪ ਸਿੱਧੂ ਤੋਂ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ । ਲਗਭਗ 15 ਦਿਨਾਂ ਤੋਂ ਫਰਾਰ ਦੀਪ ਸਿੱਧੂ ਨੂੰ ਮੰਗਲਵਾਰ ਤੜਕੇ ਪੰਜਾਬ ਦੇ ਜਿਰਕਪੁਰ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਵੱਲੋਂ ਵੀਡੀਓ ਅਪਲੋਡ ਕਰਨ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

Republic Day violence

ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਦੀਪ ਸਿੱਧੂ ਬਿਹਾਰ ਦੇ ਪੂਰਨੀਆ ਜਾ ਰਿਹਾ ਸੀ । ਦੱਸਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਦੀ ਪਤਨੀ ਅਤੇ ਪਰਿਵਾਰ ਪੂਰਨੀਆ ਵਿੱਚ ਹੈ । ਦੀਪ ਸਿੱਧੂ ਵੀ ਉੱਥੇ ਜਾਣ ਦੀ ਫ਼ਿਰਾਕ ਵਿੱਚ ਸੀ, ਜਦੋਂ ਵਿਸ਼ੇਸ਼ ਸੈੱਲ ਨੇ ਉਸ ਨੂੰ ਫੜ ਲਿਆ। ਜਾਂਚ ਤੋਂ ਪਤਾ ਲੱਗਿਆ ਕਿ ਦੀਪ ਆਪਣੇ ਵੀਡੀਓ ਆਪਣੇ ਦੋਸਤਾਂ ਨੂੰ ਭੇਜਦਾ ਸੀ ਅਤੇ ਫਿਰ ਉਸ ਦੇ ਦੋਸਤ ਇਸ ਨੂੰ ਅੱਗੇ ਭੇਜ ਦਿੰਦੇ ਸਨ ਅਤੇ ਇਸ ਤਰ੍ਹਾਂ ਵੀਡੀਓ ਕੈਲੀਫੋਰਨੀਆ ਪਹੁੰਚ ਜਾਂਦੀ ਸੀ, ਜਿੱਥੋਂ ਵੀਡੀਓ ਅਪਲੋਡ ਕੀਤੀ ਜਾਂਦੀ ਸੀ।

Republic Day violence

ਦਿੱਲੀ ਪੁਲਿਸ ਅਨੁਸਾਰ ਦੀਪ ਸਿੱਧੂ 26 ਜਨਵਰੀ ਦੀ ਰਾਤ ਨੂੰ ਆਪਣਾ ਮੋਬਾਈਲ ਬੰਦ ਕਰਕੇ ਫਰਾਰ ਹੋ ਗਿਆ ਸੀ। ਇਸ ਤੋਂ ਬਾਅਦ ਦੀਪ ਸਿੱਧੂ ਜੋ ਵੀਡੀਓ ਬਣਾਉਂਦਾ ਸੀ, ਉਨ੍ਹਾਂ ਨੂੰ ਉਸਦੀ ਬਹੁਤ ਕਰੀਬੀ ਮਹਿਲਾ ਦੋਸਤ ਅਪਲੋਡ ਕਰਦੀ ਸੀ । ਇਹ ਮਹਿਲਾ ਦੋਸਤ ਕੈਲੀਫੋਰਨੀਆ ਵਿੱਚ ਬੈਠ ਕੇ ਵੀਡੀਓ ਅਪਲੋਡ ਕਰਦੀ ਸੀ।

ਦੱਸ ਦੇਈਏ ਕਿ ਦੀਪ ਸਿੱਧੂ ‘ਤੇ 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਲੋਕਾਂ ਨੂੰ ਭੜਕਾਉਣ ਦਾ ਇਲਜ਼ਾਮ ਹੈ । ਇਸ ਮਾਮਲੇ ਵਿੱਚ ਪ੍ਰਾਚੀਰ ‘ਤੇ ਨਿਸ਼ਾਨ ਸਾਹਿਬ ਲਗਾਉਣ ਦੀ ਘਟਨਾ ਕਾਰਨ ਕਿਸਾਨ ਜੱਥੇਬੰਦੀਆਂ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਸੀ ਅਤੇ ਦੀਪ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

ਇਹ ਵੀ ਦੇਖੋ: BIG BREAKING: ਜ਼ੀਰਕਪੁਰ ਤੋਂ ਦੀਪ ਸਿੱਧੂ ਹੋਇਆ ਗ੍ਰਿਫ਼ਤਾਰ, ਸੁਣੋ ਸਾਰੀ ਅਹਿਮ ਜਾਣਕਾਰੀ !

The post ਪੰਜਾਬ ਤੋਂ ਬਿਹਾਰ ਭੱਜਣ ਦੀ ਫ਼ਿਰਾਕ ‘ਚ ਸੀ ਦੀਪ ਸਿੱਧੂ, ਕੈਲੀਫੋਰਨੀਆ ਤੋਂ ਕਰਵਾਉਂਦਾ ਸੀ ਵੀਡੀਓ ਅਪਲੋਡ: ਸੂਤਰ appeared first on Daily Post Punjabi.

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਫੈਸਲਾ, ਟਰੈਕਟਰ ਪਰੇਡ ‘ਚ ਰੂਟ ਬਦਲਣ ਵਾਲੇ ਦੋ ਸੰਗਠਨ ਮੁਅੱਤਲ
Sanyukta Kisan Morcha big decision: ਗਣਤੰਤਰ ਦਿਵਸ ਦੇ ਟਰੈਕਟਰ ਪਰੇਡ ਦੌਰਾਨ ਦਿੱਲੀ ਵਿੱਚ ਹੋਏ ਹੰਗਾਮੇ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ । ਸੰਯੁਕਤ ਕਿਸਾਨ ਮੋਰਚਾ ਨੇ ਰੂਟ ਬਦਲਣ ਵਾਲੇ ਦੋ ਸੰਗਠਨਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਉਨ੍ਹਾਂ ਖਿਲਾਫ਼ ਜਾਂਚ ਲਈ ਇੱਕ ਕਮੇਟੀ ਵੀ ਬਣਾਈ ਗਈ ਹੈ । ਕਮੇਟੀ ਦੀ ਰਿਪੋਰਟ ਤੋਂ ਬਾਅਦ ਹੀ ਇਹ ਫੈਸਲਾ ਲਿਆ ਜਾਵੇਗਾ ਕਿ ਦੋਵੇਂ ਸੰਗਠਨਾਂ ਦੇ ਅਧਿਕਾਰੀ ਭਟਕ ਕੇ ਦੂਜੇ ਰਸਤੇ ਭਟਕ ਗਏ ਸਨ ਜਾਂ ਉਨ੍ਹਾਂ ਨੇ ਖੁਦ ਰੂਟ ਬਦਲਿਆ ਸੀ ।

Sanyukta Kisan Morcha big decision

ਦਰਅਸਲ, ਕੁੰਡਲੀ ਬਾਰਡਰ ‘ਤੇ ਸ਼ਨੀਵਾਰ ਸ਼ਾਮ ਨੂੰ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਦੀ ਬਜਾਏ ਸਿਰਫ 14 ਸੰਗਠਨਾਂ ਦੇ ਅਧਿਕਾਰੀਆਂ ਦੀ ਬੈਠਕ ਹੋਈ। ਇਸ ਤੋਂ ਬਾਅਦ ਪੰਜਾਬ ਕਿਸਾਨ ਯੂਨੀਅਨ ਦੇ ਰੁਲਦੂ ਸਿੰਘ ਮਾਨਸਾ, ਭਾਕਿਯੂ ਕ੍ਰਾਂਤੀਕਲ ਦੇ ਦਰਸ਼ਨ ਪਾਲ, ਜਮਹੂਰੀ ਕਿਸਾਨ ਰਘੁਵੀਰ ਸਿੰਘ ਅਤੇ ਹੋਰਾਂ ਨੇ ਚੱਕਾ ਜਾਮ ਦੀ ਸਫਲਤਾ ਬਾਰੇ ਗੱਲਬਾਤ ਕੀਤੀ ਅਤੇ ਅੰਦੋਲਨ ਦੀ ਅਗਲੀ ਰਣਨੀਤੀ ਜਲਦੀ ਬਣਾਉਣ ਦੀ ਗੱਲ ਕਹੀ ਹੈ।

Sanyukta Kisan Morcha big decision

ਕਿਸਾਨ ਆਗੂਆਂ ਨੇ ਦੱਸਿਆ ਕਿ ਭਾਕਿਯੂ ਕ੍ਰਾਂਤੀਕਾਰੀ ਸੁਰਜੀਤ ਫੂਲ ਧੜੇ ਦੇ ਪ੍ਰਧਾਨ ਸੁਰਜੀਤ ਸਿੰਘ ਫੂਲ ਅਤੇ ਆਜ਼ਾਦ ਕਿਸਾਨ ਕਮੇਟੀ ਦੇ ਹਰਪਾਲ ਸਿੰਘ ਸਾਂਗਾ ਨੂੰ ਹੁਣੇ ਹੀ ਮੁਅੱਤਲ ਕੀਤਾ ਗਿਆ ਹੈ । ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਟਰੈਕਟਰ ਪਰੇਡ ਦੌਰਾਨ ਜਿੰਨੇ ਵੀ ਸੰਗਠਨ ਦੇ ਲੋਕ ਹੋਰ ਰੂਟਾਂ ‘ਤੇ ਗਏ ਸਨ, ਉਨ੍ਹਾਂ ਖਿਲਾਫ਼ ਕਮੇਟੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸੇ ਕਾਰਨ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਬੀਕੇਯੂ ਦੇ ਬੁਲਾਰੇ ਰਾਕੇਸ਼ ਟਿਕੈਤ ਦੇ ਯੂਪੀ ਅਤੇ ਉਤਰਾਖੰਡ ਵਿੱਚ ਚੱਕਾ ਜਾਮ ਨਾ ਕਰਨ ਦੇ ਫੈਸਲੇ ‘ਤੇ ਕਿਹਾ ਗਿਆ ਹੈ ਕਿ ਦੋਵਾਂ ਰਾਜਾਂ ਵਿੱਚ ਹਿੰਸਾ ਦੀ ਸੰਭਾਵਨਾ ਦੇ ਕਾਰਨ ਇਹ ਫੈਸਲਾ ਕਿਹਾ ਗਿਆ ਹੈ । ਪਰ ਇਹ ਨਿਸ਼ਚਤ ਹੈ ਕਿ ਕਿਸਾਨ ਮੋਰਚੇ ਨਾਲ ਗੱਲਬਾਤ ਤੋਂ ਬਾਅਦ ਰਣਨੀਤੀ ਬਦਲਣੀ ਚਾਹੀਦੀ ਸੀ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਫੈਸਲਾ ਜਲਦਬਾਜ਼ੀ ਵਿੱਚ ਲਿਆ ਗਿਆ ਸੀ।

ਇਹ ਵੀ ਦੇਖੋ: ਕਿਸਾਨ ਸਟੇਜ ਤੋਂ ਪ੍ਰਧਾਨਮੰਤਰੀ ਮੋਦੀ ਨੂੰ ਸਿੱਧੀ ਵਾਰਨਿੰਗ!

The post ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਫੈਸਲਾ, ਟਰੈਕਟਰ ਪਰੇਡ ‘ਚ ਰੂਟ ਬਦਲਣ ਵਾਲੇ ਦੋ ਸੰਗਠਨ ਮੁਅੱਤਲ appeared first on Daily Post Punjabi.

ਗਣਤੰਤਰ ਦਿਵਸ ਘਟਨਾ ਮਾਮਲੇ ‘ਚ ਦਿੱਲੀ ਪੁਲਿਸ ਵੱਲੋਂ ਕਿਸਾਨ ਆਗੂਆਂ ਸਣੇ 50 ਲੋਕਾਂ ਨੂੰ ਭੇਜਿਆ ਗਿਆ ਨੋਟਿਸ
Delhi Police sends 50 fresh notices: ਗਣਤੰਤਰ ਦਿਵਸ ‘ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਵਾਪਰੀ ਘਟਨਾ ਦੇ ਸਬੰਧ ਵਿੱਚ ਦਿੱਲੀ ਪੁਲਿਸ ਨੇ ਕਿਸਾਨ ਆਗੂਆਂ ਸਣੇ 50 ਲੋਕਾਂ ਨੂੰ ਤਾਜ਼ਾ ਨੋਟਿਸ ਭੇਜਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਪੁਲਿਸ ਵੱਲੋਂ 44 ਲੋਕਾਂ ਵਿਰੁੱਧ ਨੋਟਿਸ ਜਾਰੀ ਕੀਤਾ ਗਿਆ ਸੀ।

Delhi Police sends 50 fresh notices

ਇਸ ਸਬੰਧੀ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੁਲਿਸ ਵੱਲੋਂ ਕਈ ਲੋਕਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਅੱਗੇ ਵੀ ਜਾਰੀ ਰਹੇਗੀ । ਪੁਲਿਸ ਅਨੁਸਾਰ ਹਿੰਸਾ ਦੌਰਾਨ ਇਸਤੇਮਾਲ ਹੋਏ ਕੁਝ ਟਰੈਕਟਰਾਂ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਮਾਲਕਾਂ ਨੂੰ ਨੋਟਿਸ ਭੇਜਿਆ ਗਿਆ ਹੈ।

Delhi Police sends 50 fresh notices

ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਪੁਲਿਸ ਨੂੰ ਨੋਟਿਸ ਭੇਜਣ ਵਿੱਚ ਇਸ ਲਈ ਸਮਾਂ ਲੱਗ ਰਿਹਾ ਹੈ, ਕਿਉਂਕਿ ਕਈ ਲੋਕ ਦਿੱਲੀ ਦੇ ਵਾਸੀ ਨਹੀਂ ਹਨ ਅਤੇ ਉਨ੍ਹਾਂ ਦੇ ਪਤੇ ‘ਤੇ ਚਿੱਠੀਆਂ ਭੇਜੀਆਂ ਜਾ ਰਹੀਆਂ ਹਨ। ਦਿੱਲੀ ਪੁਲਿਸ ਵੱਲੋਂ ਪੰਜਾਬ ਅਤੇ ਹਰਿਆਣਾ ਸਣੇ ਰਾਸ਼ਟਰੀ ਰਾਜਧਾਨੀ ਦੇ ਬਾਹਰ ਕਈ ਥਾਂਵਾਂ ‘ਤੇ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਲੋਕਾਂ ਦੀ ਭਾਲ ਵੀ ਕਰ ਰਹੀ ਹੈ, ਜਿਨ੍ਹਾਂ ਨੇ ਲਾਲ ਕਿਲ੍ਹੇ ‘ਤੇ ਝੰਡਾ ਲਗਾਇਆ ਸੀ।

ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਜਨਵਰੀ ਤੋਂ ਬਾਅਦ 100 ਤੋਂ ਵੱਧ ਲਾਪਤਾ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪ੍ਰੇਮ ਸਿੰਘ ਭੰਗੂ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਅਵਤਾਰ ਸਿੰਘ, ਕਿਰਨਜੀਤ ਸਿੰਘ ਸੇਖੋਂ ਅਤੇ ਬਲਜੀਤ ਸਿੰਘ ਸ਼ਾਮਿਲ ਹਨ। ਉਨ੍ਹਾਂ ਵੱਲੋਂ 8198022033 ‘ਤੇ ਲਾਪਤਾ ਦੀ ਜਾਣਕਾਰੀ ਦੇਣ ਦੀ ਅਪੀਲ ਕੀਤੀ ਗਈ ਹੈ ।

ਇਹ ਵੀ ਦੇਖੋ: ਟਿਕੈਤ ਦੀ ਸਾਦਗੀ ਦੇ ਕਾਇਲ ਹੋਏ ਕੰਵਰ ਗਰੇਵਾਲ, ਦੇਖੋ ਕਿਉਂ ਕੀਤਾ ਟਿਕੈਤ ਨੂੰ ਪ੍ਰਣਾਮ…

The post ਗਣਤੰਤਰ ਦਿਵਸ ਘਟਨਾ ਮਾਮਲੇ ‘ਚ ਦਿੱਲੀ ਪੁਲਿਸ ਵੱਲੋਂ ਕਿਸਾਨ ਆਗੂਆਂ ਸਣੇ 50 ਲੋਕਾਂ ਨੂੰ ਭੇਜਿਆ ਗਿਆ ਨੋਟਿਸ appeared first on Daily Post Punjabi.