Tag: , , , ,

ਗਣਤੰਤਰ ਦਿਵਸ ਮੌਕੇ ਕੋਹਲੀ-ਸਚਿਨ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ, ਟਵੀਟ ਕਰ ਦਿੱਤਾ ਇਹ ਖਾਸ ਸੰਦੇਸ਼

Republic Day 2021 Wishes: 26 ਜਨਵਰੀ ਦਾ ਦਿਨ ਹਰ ਸਾਲ ਭਾਰਤ ਵਿੱਚ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਦੇਸ਼ ਅੱਜ 72 ਵਾਂ ਗਣਤੰਤਰ ਦਿਵਸ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾ ਰਿਹਾ ਹੈ। ਭਾਰਤ ਨੇ ਵਿਸ਼ਵ ਦੇ ਸਾਹਮਣੇ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਅਤੇ ਨਾਲ ਹੀ ਵੱਖ-ਵੱਖ ਹਿੱਸਿਆਂ ਦੇ ਸੱਭਿਆਚਾਰ ਦੀ ਝਲਕ ਵੀ ਦਿਖਾਈ ।

ਗਣਤੰਤਰ ਦਿਵਸ ਮੌਕੇ Google ਨੇ ਬਣਾਇਆ ਭਾਰਤੀ ਸੱਭਿਆਚਾਰ ਤੇ ਵਿਰਾਸਤ ਦੀ ਝਲਕ ਦਰਸਾਉਂਦਾ Doodle

India Republic Day 2021: ਦੇਸ਼ ਅੱਜ ਜੋਸ਼ ਅਤੇ ਉਤਸ਼ਾਹ ਨਾਲ 72ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। 26 ਜਨਵਰੀ ਨੂੰ, ਪੂਰੀ ਦੁਨੀਆ ਭਾਰਤ ਦੇ ਸੱਭਿਆਚਾਰਕ ਵਿਰਾਸਤ, ਸੈਨਿਕ ਤਾਕਤ ਅਤੇ ਵਿਕਾਸ ਦੀ ਝਲਕ ਦਿਖਾਈ ਦਿੰਦੀ ਹੈ, ਜੋ ਕਿ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੁੰਦੀ ਹੈ । ਕੋਰੋਨਾ ਸੰਕਟ ਵਿਚਕਾਰ ਇਸ ਵਾਰ ਗਣਤੰਤਰ ਦਿਵਸ ਕਈ ਤਰੀਕਿਆਂ ਨਾਲ

Republic Day 2021: ਜਾਣੋ 26 ਜਨਵਰੀ ਨੂੰ ਕਿਉਂ ਮਨਾਇਆ ਜਾਂਦਾ ਹੈ ਗਣਤੰਤਰ ਦਿਵਸ….

Republic Day 2021: 26 ਜਨਵਰੀ ਦਾ ਦਿਨ ਹਰ ਸਾਲ ਭਾਰਤ ਵਿੱਚ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸਾਲ ਦੇਸ਼ 72ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ 26 ਜਨਵਰੀ ਨੂੰ ਹੀ ਗਣਤੰਤਰ ਦਿਵਸ ਕਿਉਂ ਮਨਾਇਆ ਜਾਂਦਾ ਹੈ? ਦਰਅਸਲ, ਸਾਲ 1950 ਵਿੱਚ 26 ਜਨਵਰੀ ਨੂੰ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ

ਬ੍ਰਿਟੇਨ ਦੇ PM ਬੋਰਿਸ ਜਾਨਸਨ ਨੇ ਗਣਤੰਤਰ ਦਿਵਸ ਮੌਕੇ ਦਿੱਤੀ ਵਧਾਈ, ਮੁੱਖ ਮਹਿਮਾਨ ਵਜੋਂ ਸਮਾਗਮ ‘ਚ ਹੋਣਾ ਸੀ ਸ਼ਾਮਿਲ

UK PM Boris Johnson extends: ਬ੍ਰਿਟੇਨ ਦੇ ਪ੍ਰਧਾਨਮੰਤਰੀ ਬੋਰਿਸ ਜਾਨਸਨ ਨੇ ਭਾਰਤ ਦੇ ਗਣਤੰਤਰ ਦਿਵਸ ਦੀ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਮਨੁੱਖਤਾ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਮੁਕਤ ਕਰਵਾਉਣ ਲਈ ਦੋਵੇਂ ਦੇਸ਼ ਮਿਲ ਕੇ ਕੰਮ ਕਰ ਰਹੇ ਹਨ। ਭਾਰਤ ਦੇ 72ਵੇਂ ਗਣਤੰਤਰ ਦਿਵਸ ‘ਤੇ ਬੋਰਿਸ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਗਿਆ ਸੀ, ਪਰ ਉਨ੍ਹਾਂ ਨੇ ਆਪਣੇ

Republic Day 2021 : ਮੁੱਖ ਮੰਤਰੀ ਨੇ ਪਟਿਆਲਾ ’ਚ ਲਹਿਰਾਇਆ ਤਿਰੰਗਾ, ਕਿਹਾ-ਕਿਸਾਨਾਂ ਨਾਲ ਹੈ ਮੇਰਾ ਦਿਲ

The Chief Minister hoisted the Flag : ਪਟਿਆਲਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦਿਲ ਅੱਜ ਕਿਸਾਨਾਂ ਦੇ ਨਾਲ ਸੀ, ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਜਾਣਬੁੱਝ ਕੇ ਪੰਜਾਬ ਨੂੰ ਉੱਚ-ਸ਼ਕਤੀ ਕਮੇਟੀ ਤੋਂ

ਮੋਗਾ ‘ਚ ਗਣਤੰਤਰ ਦਿਵਸ ‘ਤੇ ਮੁੱਖ ਮਹਿਮਾਨ ਗਾਇਬ, ਡੀਸੀ ਨੇ ਲਹਿਰਾਇਆ ਝੰਡਾ

The chief guest disappeared : ਮੋਗਾ : ਇਸ ਨੂੰ ਮੋਗਾ ਸ਼ਹਿਰ ਦੀ ਬਦਕਿਸਮਤੀ ਹੀ ਕਿਹਾ ਜਾਵੇਗਾ ਕਿ ਹਰ ਵਾਰ ਗਣਤੰਤਰ ਦਿਵਸ ਪ੍ਰੋਗਰਾਮ ਤੋਂ ਇੱਥੇ ਮੁੱਖ ਮਹਿਮਾਨ ਹੀ ਗਾਇਬ ਹੋ ਜਾਂਦਾ ਹੈ। ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਕਾਰਜਕਾਲ ਵਿਚ ਇਹ ਤੀਸਰਾ ਮੌਕਾ ਹੈ ਜਦੋਂ ਕੈਬਨਿਟ ਮੰਤਰੀ, ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਇਸ ਸਮਾਰੋਹ

ਗਣਤੰਤਰ ਦਿਵਸ: ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਲੁਧਿਆਣਾ ‘ਚ ਲਹਿਰਾਇਆ ਤਿਰੰਗਾ

republic day cabinet minister Sukhbinder sarkaria:ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ‘ਚ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ‘ਚ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਜਲ ਸ੍ਰੋਤ ਵਿਭਾਗ ਸੁਖਬਿੰਦਰ ਸਿੰਘ ਸਰਕਾਰੀਆ ਪੁੱਜੇ ਅਤੇ ਉਨ੍ਹਾਂ ਨੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਨੇ ਪਰੇਡ ਦਾ

PM ਮੋਦੀ ਨੇ ਗਣਤੰਤਰ ਦਿਵਸ ਦੀ ਦਿੱਤੀ ਵਧਾਈ, ਅੱਜ ਰਾਜਪਥ ‘ਤੇ ਦੁਨੀਆ ਦੇਖੇਗੀ ਭਾਰਤ ਦੀ ਤਾਕਤ

PM Modi congratulates on Republic Day: ਦੇਸ਼ ਦੇ ਲਈ ਅੱਜ ਦਾ ਦਿਨ ਬਹੁਤ ਅਹਿਮ ਹੈ। ਭਾਰਤ ਅੱਜ ਆਪਣਾ 72ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਦਿੱਲੀ ਵਿੱਚ ਕੜਾਕੇ ਦੀ ਠੰਡ ਹੈ।  ਇਸੇ ਵਿਚਾਲੇ ਕੋਰੋਨਾ ਨਾਲ ਜੁੜੀਆਂ ਗਾਈਡਲਾਈਨਜ਼ ਦਾ ਪਾਲਣ ਕਰਦਿਆਂ ਅੱਜ ਰਾਜਪਥ ‘ਤੇ ਇਤਿਹਾਸਿਕ ਪਰੇਡ ਕੱਢੀ ਜਾਵੇਗੀ।ਜਿਸ ਨਾਲ ਦੁਨੀਆ ਨੂੰ ਭਾਰਤ ਆਪਣੀ ਤਾਕਤ ਦਾ ਇਹਸਾਸ ਕਰਵਾਏਗਾ।

ਗਣਤੰਤਰ ਦਿਵਸ ‘ਤੇ ਲਗਭਗ 100 ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਦੇ ਬਾਕਸ ਤੋਂ ਪਰੇਡ ਦੇਖਣ ਦਾ ਮਿਲੇਗਾ ਮੌਕਾ: ਸਿੱਖਿਆ ਮੰਤਰੀ

Around 100 Students To Watch: ਪੂਰੇ ਭਾਰਤ ਵਿਚ ਮੰਗਲਵਾਰ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਇਆ ਜਾਵੇਗਾ ਅਤੇ ਇਸ ਵਿੱਚ ਸਕੂਲ ਅਤੇ ਕਾਲਜ ਦੇ ਘੱਟੋ-ਘੱਟ 100 ਹੋਣਹਾਰ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਬਾਕਸ ਤੋਂ ਗਣਤੰਤਰ ਦਿਵਸ ਪਰੇਡ ਦੇਖਣ ਦਾ ਮੌਕਾ ਮਿਲੇਗਾ । ਇਹ ਜਾਣਕਾਰੀ ਸਿੱਖਿਆ ਮੰਤਰਾਲੇ ਨੇ ਦਿੱਤੀ ਹੈ। ਵਿਦਿਆਰਥੀਆਂ ਨੂੰ ਪਰੇਡ ਤੋਂ ਬਾਅਦ ਸਿੱਖਿਆ ਮੰਤਰੀ ਰਮੇਸ਼

ਕਿਸਾਨਾਂ ਦੀ ਟਰੈਕਟਰ ਰੈਲੀ ‘ਤੇ ਨਾਪਾਕ ਮਨਸੂਬੇ, ਪੁਲਿਸ ਨੇ ਬਲਾਕ ਕੀਤੇ 308 ਪਾਕਿਸਤਾਨੀ ਟਵਿੱਟਰ ਹੈਂਡਲ

Pak-based Twitter handles: ਦਿੱਲੀ ਵਿੱਚ ਗਣਤੰਤਰ ਦਿਵਸ ‘ਤੇ ਕਿਸਾਨਾਂ ਨੂੰ ਟਰੈਕਟਰ ਰੈਲੀ ਕੱਢਣ ਦੀ ਇਜਾਜ਼ਤ ਮਿਲ ਗਈ ਹੈ । ਜਿਸ ਤੋਂ ਬਾਅਦ ਹੁਣ ਦਿੱਲੀ ਵਿੱਚ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਣਗੇ। ਇਸ ਟਰੈਕਟਰ ਮਾਰਚ ‘ਤੇ ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਦੀ ਨਜ਼ਰ ਹੋ ਸਕਦੀ ਹੈ। ਇਸ ਸਬੰਧੀ ਦਿੱਲੀ ਪੁਲਿਸ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਗੜਬੜੀ

ਗਣਤੰਤਰ ਦਿਵਸ ਮੌਕੇ ਦਿੱਲੀ ਮੈਟਰੋ ਦੀ ਸੇਵਾ ‘ਚ ਬਦਲਾਅ, ਸੁਰੱਖਿਆ ਦੇ ਮੱਦੇਨਜ਼ਰ ਬੰਦ ਰਹਿਣਗੇ ਇਹ ਸਟੇਸ਼ਨ

Delhi Metro releases train schedule: ਗਣਤੰਤਰ ਦਿਵਸ ‘ਤੇ ਜੇ ਤੁਸੀਂ ਮੈਟਰੋ ਰਾਹੀਂ ਕਿਤੇ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਤੁਹਾਡੇ ਲਈ ਜਾਣਨਾ ਜਰੂਰੀ ਹੋਵੇਗਾ ਕਿ ਸੁਰੱਖਿਆ ਦੇ ਮੱਦੇਨਜ਼ਰ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਕੁਝ ਸਾਵਧਾਨੀ ਵਾਲੇ ਕਦਮ ਚੁੱਕੇ ਹਨ,ਜਿਸ ਕਾਰਨ ਗਣਤੰਤਰ ਦਿਵਸ ਮੌਕੇ ਮੈਟਰੋ ਦੀਆਂ ਸੇਵਾਵਾਂ ਪ੍ਰਭਾਵਿਤ ਹੋਣਗੀਆਂ। ਦਿੱਲੀ ਵਿੱਚ ਮੈਟਰੋ ਸੇਵਾ ਨੂੰ

ਗਣਤੰਤਰ ਦਿਵਸ ਪਰੇਡ: ਰਾਫੇਲ ਤੋਂ ਲੈ ਕੇ ਮਹਿਲਾ ਫਾਇਟਰ ਪਾਇਲਟ, ਇਸ ਵਾਰ ਵੱਖਰੇ ਦਿਸਣਗੇ ਨਜ਼ਾਰੇ….

republic day parade highlights rafale jets: ਗਣਤੰਤਰ ਦਿਵਸ ਦੇ ਮੌਕੇ ‘ਤੇ ਰਾਜਪਥ ‘ਤੇ ਭਾਰਤੀ ਸੈਨਾ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਆਪਣੀ ਤਾਕਤ ਦਿਖਾਵੇਗੀ।ਪਰ ਇਸ ਵਾਰ ਦਾ ਇਹ ਪ੍ਰੋਗਰਾਮ ਥੋੜਾ ਵੱਖਰਾ ਹੋਵੇਗਾ।ਕੋਰੋਨਾ ਵਾਇਰਸ ਦੇ ਸੰਕਰਮਣ ਦੇ ਚਲਦਿਆਂ ਇਸ ਵਾਰ ਸਾਡੇ ਸੈਨਿਕ ਪ੍ਰੇਡ ਦੌਰਾਨ ਮਾਸਕ ‘ਚ ਨਜ਼ਰ ਆਉਣਗੇ।ਨਾਲ ਹੀ ਇਸ ਵਾਰ ਪਰੇਡ ‘ਚ ਕੋਈ ਚੀਫ ਗੈਸਟ

ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ‘ਚ ਲੱਗੇ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ, ਹਿਰਾਸਤ ‘ਚ ਲਏ ਗਏ 6 ਲੋਕ

Pakistan Zindabad slogans raised: ਗਣਤੰਤਰ ਦਿਵਸ ਤੋਂ ਪਹਿਲਾਂ ਦੇਸ਼ ਵਿਰੋਧੀ ਗਤੀਵਿਧੀਆਂ ਵੇਖੀਆਂ ਗਈਆਂ ਹਨ। ਸ਼ਨੀਵਾਰ ਦੇਰ ਰਾਤ ਤੁਗਲਕ ਰੋਡ ਖੇਤਰ ਦੇ ਖਾਨ ਮਾਰਕੀਟ ਮੈਟਰੋ ਸਟੇਸ਼ਨ ਨੇੜੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇਬਾਜ਼ੀ ਕੀਤੀ ਗਈ । ਇਸ ਬਾਰੇ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ । ਮਿਲੀ ਜਾਣਕਾਰੀ ਅਨੁਸਾਰ ਇਹ ਨਾਅਰੇ

ਗਣਤੰਤਰ ਦਿਵਸ ‘ਤੇ ਜਲ ਸੈਨਾ ਦੀ ਝਾਂਕੀ ‘ਚ ਦਿਖੇਗੀ 1971 ਦੇ ਯੁੱਧ ਦੀ ਜਿੱਤ ਵਾਲੀ ਸੁਨਹਿਰੀ ਝਲਕ

Indian Navy R-Day tableau: ਇਸ ਸਾਲ ਗਣਤੰਤਰ ਦਿਵਸ ਪਰੇਡ ਵਿੱਚ ਜਲ ਸੈਨਾ ਦੀ ਝਾਂਕੀ 1971 ਦੀ ਯੁੱਧ ਦੇ ਸੁਨਹਿਰੀ ਜਿੱਤ ਦੇ ਸਾਲ ‘ਤੇ ਅਧਾਰਿਤ ਹੈ। ਝਾਂਕੀ ਵਿੱਚ ਦਿਖਾਇਆ ਗਿਆ ਹੈ ਕਿ ਕਿਵੇਂ ਪਾਕਿਸਤਾਨ ‘ਤੇ ਜਿੱਤ ਹਾਸਿਲ ਕਰਨ ਵਿੱਚ ਭਾਰਤੀ ਨੇਵੀ ਨੇ ਮਹੱਤਵਪੂਰਣ ਭੂਮਿਕਾ ਨਿਭਾਈ ਸੀ। ਜਲ ਸੈਨਾ ਦੀ ਝਾਂਕੀ ਵਿੱਚ 71 ਦੇ ਯੁੱਧ ਵਿੱਚ ਅਹਿਮ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਂਕੀ- ਦਰਸਾਏਗੀ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਕੁਰਬਾਨੀ ਨੂੰ

Tableau dedicated to 400 : ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਗਣਤੰਤਰ ਦਿਵਸ ਦੇ ਮੌਕੇ ਝਾਕੀ ਵਜੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਅਤੇ ਮਹਾਨ ਕੁਰਬਾਨੀ ਨੂੰ ਦਰਸਾਏਗਾ, ਜਿਨ੍ਹਾਂ ਨੇ ਮਨੁੱਖਤਾ ਦੀਆਂ ਕਦਰਾਂ ਕੀਮਤਾਂ, ਧਾਰਮਿਕ ਸਹਿ-ਮੌਜੂਦਗੀ ਅਤੇ ਵਿਸ਼ਵਾਸ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਆਪਣਾ ਜੀਵਨ ਕੁਰਬਾਨ ਕੀਤਾ। ਇਹ ਝਾਕੀ ਸ੍ਰੀ ਗੁਰੂ ਤੇਗ

ਗਣਤੰਤਰ ਦਿਵਸ ਮੌਕੇ ਕੇਂਦਰ ਵੱਲੋਂ ਰਾਜਾਂ ਨੂੰ ਐਡਵਾਈਜ਼ਰੀ ਜਾਰੀ, ਪਾਲਣਾ ਨਾ ਕਰਨ ‘ਤੇ ਹੋਵੇਗੀ ਸਜ਼ਾ

Ahead of Republic Day: ਕੇਂਦਰੀ ਗ੍ਰਹਿ ਮੰਤਰਾਲੇ ਨੇ ਗਣਤੰਤਰ ਦਿਵਸ ਦੇ ਸਮਾਗਮ ਦੇ ਮੱਦੇਨਜ਼ਰ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।  ਜਿਸ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਤੋਂ ਬਣੇ ਤਿਰੰਗੇ ਦੀ ਵਰਤੋਂ ਨਾ ਕਰਨ । ਇਸ ਤੋਂ ਇਲਾਵਾ ਗ੍ਰਹਿ ਮੰਤਰਾਲੇ ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਫਲੈਗ ਕੋਡ ਦੀ ਸਖਤੀ ਨਾਲ

Recent Comments