Request for applications Archives - Daily Post Punjabi

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਕੀਤੀ ਗਈ ਮੰਗ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ‘ਤੇ ਅਪਲਾਈ ਕਰਨ ਦੀ ਆਖਰੀ ਮਿਤੀ 21 ਜੂਨ 2023 ਹੈ ।

Request for applications

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ ਵਿੱਚੋਂ ਨਾਮ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ‘ਦੇਸ਼ ਨਿਕਾਲੇ’ ਦੇ ਵਿਰੋਧ, ਕੈਨੇਡਾ ‘ਚ ਧਰਨੇ ‘ਤੇ ਬੈਠੇ ਭਾਰਤੀ ਵਿਦਿਆਰਥੀ, ਪੰਜਾਬ ਨੇ ਕੇਂਦਰ ਤੋਂ ਮੰਗੀ ਮਦਦ

ਉਨ੍ਹਾਂ ਕਿਹਾ ਕਿ ਬਿਨੈਕਾਰ ਵਿਰੁੱਧ ਕੋਈ ਸਿਵਲ, ਫੌਜਦਾਰੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ, ਉਸ ਕੋਲ ਭਾਰਤ ਸਰਕਾਰ ਜਾਂ ਰਾਜ ਸਰਕਾਰ ਅਧੀਨ ਕੰਮ ਕਰਨ ਦਾ ਘੱਟੋ-ਘੱਟ 10 ਸਾਲ ਦਾ ਤਜ਼ਰਬਾ ਹੋਵੇ ਅਤੇ ਬਿਨੈਕਾਰ ਦੀ ਉਮਰ ਅਰਜ਼ੀ ਭਰਨ ਦੀ ਆਖਰੀ ਮਿਤੀ ਤੱਕ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਇਸ ਅਸਾਮੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਆਪਣੀਆਂ ਅਰਜ਼ੀਆਂ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6 ਵੀਂ ਮੰਜ਼ਿਲ, ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ 21 ਜੂਨ 2023 ਤੱਕ ਭੇਜ ਸਕਦੇ ਹਨ ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਕੀਤੀ ਗਈ ਮੰਗ appeared first on Daily Post Punjabi.