rescue started Archives - Daily Post Punjabi

ਗ੍ਰੇਟਰ ਨੋਇਡਾ ‘ਚ ਵੱਡਾ ਹਾਦਸਾ: ਗਲੈਕਸੀ ਪਲਾਜ਼ਾ ‘ਚ ਲੱਗੀ ਭਿਆਨਕ ਅੱਗ, ਰੈਸਕਿਊ ਜਾਰੀ
ਗ੍ਰੇਟਰ ਨੋਇਡਾ ‘ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਗਲੈਕਸੀ ਪਲਾਜ਼ਾ ਦੀ ਤੀਜੀ ਮੰਜ਼ਿਲ ‘ਚ ਵੀਰਵਾਰ ਦੁਪਹਿਰ ਕਰੀਬ 2 ਵਜੇ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ 3 ਲੋਕ ਅੱਗ ਦੀ ਲਪੇਟ ਵਿਚ ਆਏ ਹਨ। ਘਬਰਾਏ ਲੋਕਾਂ ਨੇ ਮਾਲ ਦੇ ਸ਼ੀਸ਼ੇ ਤੋੜ ਕੇ ਬਾਹਰ ਛਾਲ ਮਾਰਨ ਦੀ ਕੋਸ਼ਿਸ਼ ਕੀਤੀ। ਇਸ ‘ਚ ਇੱਕ ਵਿਅਕਤੀ ਦੇ ਜ਼ਖਮੀ ਹੋਣ ਦੀ ਖਬਰ ਹੈ, ਉਸ ਨੂੰ ਹਸਪਤਾਲ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ : ਪਟਿਆਲਾ ‘ਚ ਪਾਤੜਾਂ-ਖਨੌਰੀ ਪੁੱਲ ਰੁੜ੍ਹਿਆ, ਸੰਗਰੂਰ ਰੋਡ ਤੋਂ ਦਿੱਲੀ ਦਾ ਸੰਪਰਕ ਟੁੱਟਿਆ

ਇਹ ਇਲਾਕਾ ਬਿਸਰਖ ਥਾਣਾ ਖੇਤਰ ਅਧੀਨ ਆਉਂਦਾ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਘਟਨਾ ਦੀ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਜਿਸ ‘ਚ ਲੋਕ ਤੀਜੀ ਮੰਜ਼ਿਲ ਤੋਂ ਲਟਕਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੂੰ ਬਚਾਉਣ ਦੇ ਯਤਨ ਕੀਤੇ ਜਾ ਰਹੇ ਹਨ। ਪੁਲਿਸ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਵੱਲੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਗ੍ਰੇਟਰ ਨੋਇਡਾ ‘ਚ ਵੱਡਾ ਹਾਦਸਾ: ਗਲੈਕਸੀ ਪਲਾਜ਼ਾ ‘ਚ ਲੱਗੀ ਭਿਆਨਕ ਅੱਗ, ਰੈਸਕਿਊ ਜਾਰੀ appeared first on Daily Post Punjabi.

ਖੰਨਾ ‘ਚ ਸਤਲੁਜ ਦਰਿਆ ਦੇ ਕੰਢੇ ਫਸੇ 50 ਲੋਕ, ਵਿਧਾਇਕ ਦਿਆਲਪੁਰਾ ਨੇ ਸ਼ੁਰੂ ਕਰਵਾਇਆ ਰੈਸਕਿਊ
ਪੰਜਾਬ ਦੇ ਖੰਨਾ ‘ਚ ਸਥਿਤ ਮਾਛੀਵਾੜਾ ਸਾਹਿਬ ‘ਚ ਭਾਰੀ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਬਰਸਾਤ ਕਾਰਨ ਸਤਲੁਜ ਦੇ ਕੰਢੇ ਕਈ ਪਰਿਵਾਰ ਫਸ ਗਏ ਹਨ। ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰਵਾਇਆ। ਭਾਰੀ ਮੀਂਹ ਕਾਰਨ ਰੋਪੜ ਹੈੱਡ ਵਰਕਸ ਤੋਂ ਪਾਣੀ ਛੱਡਣ ਕਾਰਨ ਮਾਛੀਵਾੜਾ ਸਾਹਿਬ ਤੋਂ ਨਿਕਲਣ ਵਾਲੀ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ।

50 people stuck on banks

ਪਾਣੀ ਦਾ ਪੱਧਰ ਵੱਧਣ ਕਾਰਨ ਝੁੱਗੀਆਂ ਵਿੱਚ ਰਹਿ ਰਹੇ ਮਜ਼ਦੂਰਾਂ ਨੂੰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਸਤਲੁਜ ਦਰਿਆ ਦੇ ਕੰਢੇ ਦੋ ਦਰਜਨ ਦੇ ਕਰੀਬ ਪਰਿਵਾਰ ਝੁੱਗੀਆਂ ਵਿੱਚ ਰਹਿੰਦੇ ਹਨ। ਰਾਤ ਭਰ ਮੀਂਹ ਪਿਆ, ਜਿਸ ਕਾਰਨ ਹਰ ਚੀਜ਼ ਵਿਚ ਪਾਣੀ ਭਰ ਗਿਆ। ਭਾਰੀ ਬਰਸਾਤ ਕਾਰਨ ਦਰਿਆ ਦਾ ਪਾਣੀ ਓਵਰਫਲੋ ਹੋ ਗਿਆ। ਜਿਸ ਕਾਰਨ ਇਹ ਲੋਕ ਬੁਰੀ ਤਰ੍ਹਾਂ ਫਸ ਗਏ।

ਸੂਚਨਾ ਮਿਲਦੇ ਹੀ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਮੌਕੇ ‘ਤੇ ਪਹੁੰਚ ਗਏ ਅਤੇ ਰਾਹਤ ਕਾਰਜ ਸ਼ੁਰੂ ਕਰਵਾਏ ਗਏ। ਦਿਆਲਪੁਰਾ ਨੇ ਦੱਸਿਆ ਕਿ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਦਰਿਆ ਦੇ ਕੰਢੇ ਝੁੱਗੀਆਂ ਵਿੱਚ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ, ਜੋ ਸਬਜ਼ੀਆਂ ਦੀ ਖੇਤੀ ਕਰਦੇ ਹਨ, ਫਸੇ ਹੋਏ ਹਨ। ਬਚਾਅ ਕਾਰਜ ਕੀਤਾ ਜਾ ਰਿਹਾ ਹੈ, ਜਿਸ ‘ਚੋਂ ਕੁਝ ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਹੋਰ ਪਰਿਵਾਰਾਂ ਨੂੰ ਵੀ ਬਾਹਰ ਕੱਢਣ ਲਈ ਰੈਸਕਿਊ ਜਾਰੀ ਹੈ।

ਇਹ ਵੀ ਪੜ੍ਹੋ : CM ਮਾਨ ਦੀ ਭਰਤੀ ਮੁਹਿੰਮ: ਵਿੱਤ ਖੇਤਰ ਦੇ 77 ਸਿਵਲ ਸਪੋਰਟ ਸਟਾਫ਼ ਦਾ ਬੈਚ ਪੰਜਾਬ ਪੁਲਿਸ ‘ਚ ਹੋਵੇਗਾ ਸ਼ਾਮਲ

ਵਿਧਾਇਕ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਦੇ ਰਹਿਣ ਦਾ ਇੰਤਜ਼ਾਮ ਨੇੜਲੇ ਪਿੰਡ ਵਿੱਚ ਕੀਤਾ ਗਿਆ ਹੈ। ਪਾਣੀ ਦਾ ਪੱਧਰ ਵਧਣ ਕਾਰਨ ਨੇੜਲੇ ਪਿੰਡਾਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਵੀ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਮਜ਼ਦੂਰ ਪੰਕਜ ਕੁਮਾਰ ਨੇ ਦੱਸਿਆ ਕਿ ਉਹ ਦੀਵਾਲੀ ਤੋਂ ਇੱਥੇ ਰਹਿ ਰਹੇ ਹਨ। ਬੀਤੀ ਰਾਤ ਕਰੀਬ 2 ਵਜੇ ਦਰਿਆ ‘ਚ ਪਾਣੀ ਜ਼ਿਆਦਾ ਹੋਣ ਕਾਰਨ ਇੱਥੇ 50 ਲੋਕ ਫਸ ਗਏ, ਜਿਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਬਾਹਰ ਕੱਢਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਖੰਨਾ ‘ਚ ਸਤਲੁਜ ਦਰਿਆ ਦੇ ਕੰਢੇ ਫਸੇ 50 ਲੋਕ, ਵਿਧਾਇਕ ਦਿਆਲਪੁਰਾ ਨੇ ਸ਼ੁਰੂ ਕਰਵਾਇਆ ਰੈਸਕਿਊ appeared first on Daily Post Punjabi.