resident of Amritsar was killed Archives - Daily Post Punjabi

ਸ਼੍ਰੀਨਗਰ ‘ਚ ਹੋਏ ਹ.ਮਲੇ ‘ਚ 2 ਪੰਜਾਬੀ ਮੁੰਡਿਆਂ ਦੀ ਹੋਈ ਮੌ.ਤ, ਅੰਮ੍ਰਿਤ ਪਾਲ ਤੇ ਰੋਹਿਤ ਵਜੋਂ ਹੋਈ ਮ੍ਰਿ.ਤਕਾਂ ਦੀ ਪਛਾਣ
ਜੰਮੂ ਕਸ਼ਮੀਰ ਦੇ ਸ਼੍ਰੀਨਗਰ ਵਿੱਚ ਦੇਰ ਸ਼ਾਮ ਅੱਤਵਾਦੀਆਂ ਵੱਲੋਂ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਗਿਆ, ਜਿਸ ਦੌਰਾਨ ਖੱਬਾ ਕਦਲ ਇਲਾਕੇ ਵਿੱਚ ਦੋ ਲੋਕਾਂ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਗਈਆਂ। ਜਿਸ ਵਿੱਚ ਇੱਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੂਸਰਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਨੂੰ ਸ਼੍ਰੀਨਗਰ ਦੇ ਇੱਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਸ ਦੌਰਾਨ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।

terrorist Attack in srinagar

ਜਾਣਕਾਰੀ ਮੁਤਾਬਿਕ ਗੋਲੀ ਲੱਗਣ ਕਰਕੇ ਜਿੰਨਾ ਵਿਅਕਤੀਆਂ ਦੀ ਮੌਤ ਹੋਈ ਹੈ ਇਹ ਦੋਵੇਂ ਦੋਸਤ ਸੀ ,ਉਨਾਂ ਦੀ ਪਹਿਚਾਣ ਅੰਮ੍ਰਿਤ ਪਾਲ ਸਿੰਘ ਅਤੇ ਰੋਹਿਤ ਮਸੀਹ ਵਜੋਂ ਹੋਈ ਹੈ। ਇਹ ਦੋਵੇਂ ਮ੍ਰਿਤਕ ਨੌਜਵਾਨ ਜਿਲਾ ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਪਿੰਡ ਚਮਿਆਰੀ ਦੇ ਰਹਿਣ ਵਾਲੇ ਹਨ। ਜਿਨਾਂ ਦੀ ਮੌਤ ਦੀ ਖਬਰ ਪਿੰਡ ਪਹੁੰਚਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਉੱਥੇ ਹੀ ਅੰਮ੍ਰਿਤਪਾਲ ਸਿੰਘ ਅਤੇ ਰੋਹਿਤ ਮਸੀਹ ਦੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ, ਗੋਲੀਆਂ ਚੱਲਣ ਦੀ ਖਬਰ ਪਤਾ ਲੱਗਣ ਤੋਂ ਬਾਅਦ ਅਮ੍ਰਿਤਪਲ ਅਤੇ ਰੋਹਿਤ ਦੇ ਮਾਤਾ ਪਿਤਾ ਦੋਨਾਂ ਦੀ ਸਲਾਮਤੀ ਦੀ ਅਰਦਾਸ ਕਰ ਰਹੇ ਸੀ ਕਿ ਅਮ੍ਰਿਤਪਲ ਅਤੇ ਰੋਹਿਤ ਸਹੀ ਸਲਾਮਤ ਹੋਣ ਪਰ ਦੇਰ ਰਾਤ ਜਦੋ ਅਜਨਾਲ਼ਾ ਠਾਣੇ ਦੇ ਐਸ ਐਚ ਓ ਹਰਜਿੰਦਰ ਸਿੰਘ ਖਹਿਰਾ ਮ੍ਰਿਤਕ ਅਮ੍ਰਿਤਪਾਲ ਅਤੇ ਰੋਹਿਤ ਦੇ ਘਰ ਪਹੰਚੇ ਜਿਥੇ ਓਹਨਾ ਨਾਲ ਹੋਈ ਘਟਨਾ ਦੀ ਅਤੇ ਮੌਤ ਦੀ ਖਬਰ ਪਰਿਵਾਰ ਨੂੰ ਦੱਸੀ, ਪਰਿਵਾਰ ਨੂੰ ਆਪਣੇ ਬੱਚਿਆਂ ਦੀ ਮੌਤ ਦੀ ਖਬਰੰ ਮਿਲਦੇ ਪੂਰਾ ਪਰਿਵਾਰ ਵਿਚ ਗਮਗੀਨ ਮਾਹੌਲ ਬਣ ਗਿਆ ਦੋਨਾਂ ਦੇ ਪਰਿਵਾਰਾ ਦਾ ਰੋ ਰਹੀ ਕੇ ਬੁਰਾ ਹਾਲ ਸੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਜਾਣਕਾਰੀ ਮੁਤਾਬਿਕ ਅੰਮ੍ਰਿਤਪਾਲ ਅਤੇ ਰੋਹਿਤ ਬੀਤੇ ਦਿਨ ਹੀ ਸ੍ਰੀਨਗਰ ਵਿਖੇ ਲੱਕੜ ਦਾ ਕੰਮ ਕਰਨ ਲਈ ਗਏ ਸੀ ਅਤੇ ਰੋਹਿਤ ਪਹਿਲੀ ਵਾਰ ਕੰਮ ਕਰਨ ਲਈ ਸ਼੍ਰੀਨਗਰ ਆਪਣੇ ਦੋਸਤ ਅਮ੍ਰਿਤਪਲ ਨਾਲ ਗਿਆ ਸੀ।

The post ਸ਼੍ਰੀਨਗਰ ‘ਚ ਹੋਏ ਹ.ਮਲੇ ‘ਚ 2 ਪੰਜਾਬੀ ਮੁੰਡਿਆਂ ਦੀ ਹੋਈ ਮੌ.ਤ, ਅੰਮ੍ਰਿਤ ਪਾਲ ਤੇ ਰੋਹਿਤ ਵਜੋਂ ਹੋਈ ਮ੍ਰਿ.ਤਕਾਂ ਦੀ ਪਛਾਣ appeared first on Daily Post Punjabi.