resident visa Archives - Daily Post Punjabi

ਨਿਊਜ਼ੀਲੈਂਡ ‘ਚ ਰਹਿੰਦੇ ਪੰਜਾਬੀਆਂ ਲਈ ਖ਼ੁਸ਼ਖ਼ਬਰੀ, 1 ਲੱਖ 65 ਹਜ਼ਾਰ ਪ੍ਰਵਾਸੀਆਂ ਨੂੰ ਪੱਕਾ ਕਰੇਗੀ ਸਰਕਾਰ
ਨਿਊਜ਼ੀਲੈਂਡ ਵਿੱਚ ਰਹਿੰਦੇ ਪੰਜਾਬੀਆਂ ਨੂੰ ਨਿਊਜ਼ੀਲੈਂਡ ਦੀ ਸਰਕਾਰ ਵੱਲੋਂ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਦਰਅਸਲ, ਨਿਊਜ਼ੀਲੈਂਡ ਇਮੀਗ੍ਰੇਸ਼ਨ ਵੱਲੋਂ ਮਾਈਗ੍ਰੈਂਟਸ ਨੂੰ ਇੱਕ ਵੱਡੀ ਰਾਹਤ ਦਿੱਤੀ ਗਈ ਹੈ।

New zealand offers resident visa

ਇਮੀਗ੍ਰੇਸ਼ਨ ਵੱਲੋਂ ਰਾਹਤ ਦਿੰਦਿਆਂ “one of residency category – the resident visa 2021” ਦਾ ਐਲਾਨ ਕੀਤਾ ਗਿਆ ਹੈ। ਇਸ ਕੈਟਾਗਰੀ ਦੇ ਅਧੀਨ 1 ਲੱਖ 65 ਹਜ਼ਾਰ ਕੱਚੇ ਮਾਈਗ੍ਰੈਂਟਸ ਦਾ ਪੱਕੀ ਨਾਗਰਿਕਤਾ(PR) ਲੈਣ ਦਾ ਰਾਹ ਖੁੱਲ੍ਹ ਗਿਆ ਹੈ।

ਇਹ ਵੀ ਪੜ੍ਹੋ: CM ਚੰਨੀ ਵੱਲੋਂ ਪਾਬੰਦੀਆਂ ‘ਚ ਢਿੱਲ, ਅੰਦਰੂਨੀ ਇਕੱਠ 150 ਤੋਂ ਵਧਾ ਕੇ 300 ਅਤੇ ਬਾਹਰੀ ਇਕੱਠ 300 ਤੋਂ 500 ਤੱਕ ਕਰਨ ਦੇ ਦਿੱਤੇ ਹੁਕਮ

ਦੱਸ ਦੇਈਏ ਕਿ ਨਿਊਜ਼ੀਲੈਂਡ ਇਮੀਗ੍ਰੇਸ਼ਨ ਵੱਲੋਂ ਕੀਤੀ ਗਈ ਇਸ ਅਨਾਊਸਮੈਂਟ ਤੋਂ ਬਾਅਦ ਬਹੁਤ ਸਾਰੇ ਲੋਕਾਂ ਦਾ ਨਿਊਜ਼ੀਲੈਂਡ ਵਿੱਚ ਪੱਕੇ ਹੋਣ ਦਾ ਰਾਹ ਖੁੱਲ੍ਹ ਗਿਆ ਹੈ। ਇਸ ਅਨਾਊਸਮੈਂਟ ਤੋਂ ਬਾਅਦ ਉਨ੍ਹਾਂ ਲੋਕਾਂ ਲਈ ਉਮੀਦ ਦੀ ਕਿਰਨ ਜੱਗ ਗਈ ਹੈ ਜਿਹੜੇ ਲੰਮੇ ਸਮੇਂ ਤੋਂ ਨਿਊਜ਼ੀਲੈਂਡ ਦੇ ਬੰਦ ਪਏ PR ਸਿਸਟਮ ਤੋਂ ਨਾਰਾਜ਼ ਸਨ ।

New zealand offers resident visa

ਹਾਲਾਂਕਿ ਜਿਹੜੇ ਮਾਈਗ੍ਰੈਂਟਸ ਕੋਰੋਨਾ ਮਹਾਂਮਾਰੀ ਕਾਰਨ ਨਿਊਜ਼ੀਲੈਂਡ ਤੋਂ ਬਾਹਰ ਫਸੇ ਹੋਏ ਹਨ, ਉਨ੍ਹਾਂ ‘ਤੇ ਇਹ ਨਿਯਮ ਲਾਗੂ ਨਹੀਂ ਹੁੰਦਾ ਅਤੇ ਉਨ੍ਹਾਂ ਨੂੰ ਅਜੇ ਹੋਰ ਉਡੀਕ ਕਰਨੀ ਪੈ ਸਕਦੀ ਹੈ।

ਅਰਜ਼ੀ ਕਰਤਾ ਦੀ ਯੋਗਤਾ ਲਈ ਕੁਝ ਮਹੱਤਵਪੂਰਨ ਗੱਲਾਂ

– 29 ਸਤੰਬਰ 2021 ਵਾਲੇ ਦਿਨ ਨਿਊਜ਼ੀਲੈਂਡ ਵਿਚ ਮੌਜੂਦ ਹੋਣਾ ਜ਼ਰੂਰੀ
– ਨਿਊਜ਼ੀਲੈਂਡ ‘ਚ ਤਿੰਨ ਸਾਲ ਜਾਂ ਇਸ ਤੋਂ ਵੱਧ ਸਮੇਂ ਦੀ ਰਿਹਾਇਸ਼ ਹੋਵੇ ਜਾਂ ਘੱਟੋ-ਘੱਟ ਤਨਖਾਹ 27 ਡਾਲਰ ਪ੍ਰਤੀ ਘੰਟਾ ਦੀ ਦਰ ‘ਤੇ ਹੋਵੇ ਜਾਂ ਪੇਸ਼ਾਵਰ ਰਜਿਸਟਰੇਸ਼ਨ ਦਾ ਪਾਤਰ ਹੋਵੇ
– ਜਾਂ ਹੈੱਲਥ ਅਤੇ ਐਜੂਕੇਸ਼ਨ ਸੈਕਟਰ ‘ਚ ਨੌਕਰੀ ਹੋਵੇ
– ਜਾਂ ਪ੍ਰਾਇਮਰੀ ਇੰਡਸਟਰੀ (ਡੇਅਰੀ ,ਫਾਰਮਿੰਗ ਆਦਿ) ਵਿੱਚ ਵਿਸ਼ੇਸ਼ ਰੋਲ ਹੋਵੇ
– ਜਿਹੜੇ ਵੀਜ਼ਾ ਧਾਰਕ ਨਿਊਜੀਲੈੰਡ ‘ਚ critical workers ਦੇ ਤੌਰ ‘ਤੇ 6 ਮਹੀਨੇ ਜਾਂ ਉਸ ਤੋਂ ਵਧੇਰੇ ਸਮੇਂ ਲਈ ਕੰਮ ਕਰ ਰਹੇ ਹੋਣ 31 ਜੁਲਾਈ 2022 ਤੱਕ ਆਪਣੇ ਪਾਰਟਨਰਜ਼ ਅਤੇ ਡਿਪੈਨਡਟਜ ਨੂੰ ਵੀ ਆਪਣੀ ਐਪਲੀਕੇਸ਼ਨ ਵਿਚ ਸ਼ਾਮਿਲ ਕਰ ਸਕਣਗੇ।
– ਐਪਲੀਕੇਂਟਸ ਨੂੰ ਹੈੱਲਥ ਸਰਟੀਫਿਕੇਟ, ਪੁਲਿਸ ਕਲੀਅਰੈਂਸ, ਸਕਿਉਰਟੀ ਚੈੱਕ, ਗੁੱਡ ਕਰੈਕਟਰ ਵਰਗੇ ਮਾਪਦੰਡ ਪਹਿਲਾਂ ਵਾਂਗ ਹੀ ਪੂਰੇ ਕਰਨੇ ਪੈਣਗੇ।

ਇਹ ਵੀ ਦੇਖੋ: ਵੱਡੀ ਖੁਸ਼ਖਬਰੀ ! New Zealand ਨੇ ਰਾਤੋ-ਰਾਤ ਪੱਕੇ ਕੀਤੇ ਸਾਰੇ ਪੰਜਾਬੀ… | New Zealand | New Zealand Punjabi

The post ਨਿਊਜ਼ੀਲੈਂਡ ‘ਚ ਰਹਿੰਦੇ ਪੰਜਾਬੀਆਂ ਲਈ ਖ਼ੁਸ਼ਖ਼ਬਰੀ, 1 ਲੱਖ 65 ਹਜ਼ਾਰ ਪ੍ਰਵਾਸੀਆਂ ਨੂੰ ਪੱਕਾ ਕਰੇਗੀ ਸਰਕਾਰ appeared first on Daily Post Punjabi.