restored RTO posts Archives - Daily Post Punjabi

ਟਰਾਂਸਪੋਰਟ ਵਿਭਾਗ ਦਾ ਵੱਡਾ ਫੈਸਲਾ, ਪੰਜਾਬ ਦੇ 23 ਜ਼ਿਲ੍ਹਿਆਂ ‘ਚ RTO ਦੀਆਂ ਅਸਾਮੀਆਂ ਕੀਤੀਆਂ ਬਹਾਲ
ਪੰਜਾਬ ਵਿੱਚ ਹੁਣ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਅਤੇ ਡਰਾਈਵਿੰਗ ਲਾਇਸੈਂਸ ਲੈਣ ਲਈ ਲੋਕਾਂ ਨੂੰ ਮਹੀਨਿਆਂ ਤੱਕ ਇੰਤਜ਼ਾਰ ਨਹੀਂ ਕਰਨਾ ਪਵੇਗਾ। ਟਰਾਂਸਪੋਰਟ ਵਿਭਾਗ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ (ਆਰਟੀਓ) ਦੀਆਂ ਅਸਾਮੀਆਂ ਬਹਾਲ ਕਰ ਦਿੱਤੀਆਂ ਹਨ। ਟਰਾਂਸਪੋਰਟ ਵਿਭਾਗ ਦੀ ਸ਼ਾਖਾ-3 ਨੇ ਹੁਣ ਨਵਾਂ ਹੁਕਮ ਜਾਰੀ ਕਰਕੇ RTO ਦੀ ਪੁਰਾਣੀ ਪ੍ਰਣਾਲੀ ਨੂੰ ਬਹਾਲ ਕਰ ਦਿੱਤਾ ਹੈ।

Transport Department Restored

ਦੱਸ ਦੇਈਏ ਕਿ RTA ਦੀਆਂ 7 ਅਸਾਮੀਆਂ ਨੂੰ ਖਤਮ ਕਰਕੇ, ਸਟੇਟ ਟਰਾਂਸਪੋਰਟ ਕਮਿਸ਼ਨਰ ਦਾ ਅਹੁਦਾ ਬਹਾਲ ਕਰ ਦਿੱਤਾ ਗਿਆ ਹੈ, ਇਸ ਤੋਂ ਬਾਅਦ RTA ਦੀਆਂ ਚਾਰ ਅਸਾਮੀਆਂ ਅਤੇ RTO ਦੀਆਂ 23 ਅਸਾਮੀਆਂ ਸਥਾਪਿਤ ਕੀਤੇ ਗਏ ਹਨ। ਇਸ ਤਰ੍ਹਾਂ RTA ਦੀਆਂ ਅਸਾਮੀਆਂ ਹੁਣ ਸਿਰਫ਼ ਪਟਿਆਲਾ, ਬਠਿੰਡਾ, ਜਲੰਧਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਹੀ ਰਹਿਣਗੀਆਂ।

Transport Department Restored

ਜਦਕਿ 23 ਜ਼ਿਲ੍ਹਿਆਂ ਵਿੱਚੋਂ 8 ਜ਼ਿਲ੍ਹੇ- ਹੁਸ਼ਿਆਰਪੁਰ, ਫਿਰੋਜ਼ਪੁਰ, ਸੰਗਰੂਰ, ਐਸ.ਏ.ਐਸ.ਨਗਰ, ਗੁਰਦਾਸਪੁਰ, ਕਪੂਰਥਲਾ, ਬਰਨਾਲਾ, ਤਰਨਤਾਰਨ ਵਿੱਚ ਹੀ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਤਾਇਨਾਤ ਰਹਿਣਗੀਆਂ। ਇਸ ਤੋਂ ਇਲਾਵਾ ਪੀਸੀਐਸ ਅਧਿਕਾਰੀ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਜਲੰਧਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਗਾ, ਸ਼ਹੀਦ ਭਗਤ ਸਿੰਘ ਨਗਰ, ਫਾਜ਼ਿਲਕਾ, ਮਲੇਰ ਕੋਟਲਾ, ਪਠਾਨਕੋਟ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ RTO ਵਜੋਂ ਤਾਇਨਾਤ ਹੋਣਗੇ।

ਇਹ ਵੀ ਪੜ੍ਹੋ : SCO ਲਈ ਗੋਆ ਪਹੁੰਚੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ, ਕਿਹਾ- ਮੈਂ ਇੱਥੇ ਆ ਕੇ ਬਹੁਤ ਖੁਸ਼ ਹਾਂ

ਜ਼ਿਕਰਯੋਗ ਹੈ ਕਿ ਸੂਬੇ ‘ਚ 2017 ‘ਚ ਤਤਕਾਲੀ ਸਰਕਾਰ ਨੇ DTO ਦੀ ਅਸਾਮੀ ਖਤਮ ਕਰਕੇ ਖੇਤਰੀ ਟਰਾਂਸਪੋਰਟ ਅਥਾਰਟੀ (RTA) ਦੀ ਪੋਸਟ ਬਣਾਈ ਸੀ ਅਤੇ 11 ਸਕੱਤਰ ਨਿਯੁਕਤ ਕੀਤੇ ਸਨ। ਹਰੇਕ RTA ਨੂੰ ਦੋ ਜ਼ਿਲ੍ਹਿਆਂ ਦਾ ਕੰਮ ਸੌਂਪਿਆ ਗਿਆ ਅਤੇ ਕਮਰਸ਼ੀਅਲ ਵਾਹਨਾਂ ਨਾਲ ਸਬੰਧਤ ਕੰਮ ਵੀ ਦੇਖਿਆ ਗਿਆ। ਬਾਅਦ ਵਿੱਚ ਕੁਝ ਕੰਮ ਸਬੰਧਤ ਜ਼ਿਲ੍ਹਿਆਂ ਦੇ SDM ਦੇ ਅਧੀਨ ਕਰ ਦਿੱਤੇ ਗਏ।

ਰਾਜ ਸਰਕਾਰ ਨੇ ਹਾਲ ਹੀ ਵਿੱਚ ਟਰਾਂਸਪੋਰਟ ਵਿਭਾਗ ਦੁਆਰਾ ਡ੍ਰਾਈਵਿੰਗ ਲਾਇਸੈਂਸ (DL) ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ (RC) ਲਈ ਚਿੱਪ-ਸਮਰੱਥ ਕਾਰਡ ਬਣਾਉਣ ਦਾ ਕੰਮ ਸੌਂਪੀ ਗਈ ਇੱਕ ਕੰਪਨੀ ਦਾ ਠੇਕਾ ਖਤਮ ਕਰ ਦਿੱਤਾ ਹੈ। ਕੰਪਨੀ ਕੋਲ ਦੋਵਾਂ ਦਸਤਾਵੇਜ਼ਾਂ ਵਿੱਚ ਵਰਤੀ ਗਈ ਚਿੱਪ ਨਾ ਮਿਲਣ ਕਾਰਨ DL ਅਤੇ RC ਕਾਰਡਾਂ ਦੀ ਉਡੀਕ ਕਰ ਰਹੇ ਲੋਕਾਂ ਦੀ ਗਿਣਤੀ 2 ਲੱਖ ਨੂੰ ਪਾਰ ਕਰ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਟਰਾਂਸਪੋਰਟ ਵਿਭਾਗ ਦਾ ਵੱਡਾ ਫੈਸਲਾ, ਪੰਜਾਬ ਦੇ 23 ਜ਼ਿਲ੍ਹਿਆਂ ‘ਚ RTO ਦੀਆਂ ਅਸਾਮੀਆਂ ਕੀਤੀਆਂ ਬਹਾਲ appeared first on Daily Post Punjabi.