Result Archives - Daily Post Punjabi

ਵਿਦਿਆਰਥੀਆਂ ਦੀ ਉਡੀਕ ਹੋਵੇਗੀ ਖ਼ਤਮ! ਮਈ ਦੇ ਅਖੀਰ ‘ਚ ਆ ਸਕਦੈ PSEB ਦਾ 10ਵੀਂ-12ਵੀਂ ਦਾ ਨਤੀਜਾ
ਪੰਜਾਬ ਬੋਰਡ 10ਵੀਂ ਅਤੇ 12ਵੀਂ ਜਮਾਤ ਦੇ ਬੋਰਡ ਇਮਤਿਹਾਨਾਂ ਦੇ ਨਤੀਜੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਜਲਦੀ ਹੀ ਐਲਾਨੇ ਜਾਣ ਦੀ ਉਮੀਦ ਹੈ। ਹਾਲਾਂਕਿ PSEB ਵੱਲੋਂ ਇੱਕ ਅਧਿਕਾਰਤ ਰੀਲੀਜ਼ ਮਿਤੀ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਕਿਹਾ ਜਾ ਰਿਹਾ ਹੈ ਕਿ ਮਈ ਦੇ ਆਖਰੀ ਹਫ਼ਤੇ ਜਾਂ ਜੂਨ ਦੇ ਪਹਿਲੇ ਹਫ਼ਤੇ ਵਿੱਚ ਐਲਾਨੇ ਜਾਣਗੇ। ਪੰਜਾਬ ਬੋਰਡ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 12ਵੀਂ ਜਮਾਤ ਦੇ ਨਤੀਜੇ 28 ਜਾਂ 29 ਮਈ ਦੇ ਆਸ-ਪਾਸ ਜਾਰੀ ਹੋਣ ਦੀ ਸੰਭਾਵਨਾ ਹੈ।

3 ਲੱਖ ਤੋਂ ਵੱਧ ਵਿਦਿਆਰਥੀ ਨਤੀਜਿਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਜੋ ਅਧਿਕਾਰਤ ਵੈੱਬਸਾਈਟ- pseb.ac.in ‘ਤੇ ਉਪਲਬਧ ਹੋਣਗੇ। ਨਤੀਜਿਆਂ ਦੇ ਐਲਾਨ ਦੇ ਨਾਲ-ਨਾਲ ਪਾਸ ਹੋਏ, ਪਾਸ ਹੋਏ ਅਤੇ ਫੇਲ ਹੋਏ ਵਿਦਿਆਰਥੀਆਂ ਦੀ ਸੰਖਿਆ ਦੇ ਨਾਲ-ਨਾਲ ਸਮੁੱਚੀ ਪਾਸ ਫੀਸਦੀ ਦੇ ਅੰਕੜੇ ਵੀ ਜਾਰੀ ਕੀਤੇ ਜਾਣਗੇ।

PSEB 10th-12th result

ਇੰਝ ਚੈੱਕ ਕਰ ਸਕਦੇ ਹੋ ਰਿਜ਼ਲਟ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਓ।

ਹੋਮਪੇਜ ‘ਤੇ Result ਲਿੰਕ ਦੇਖੋ।

ਆਪਣੇ ਲੌਗਇਨ ਵੇਰਵੇ ਦਰਜ ਕਰੋ ਅਤੇ ਸਬਮਿਟ ਬਟਨ ‘ਤੇ ਕਲਿੱਕ ਕਰੋ।

ਤੁਹਾਡਾ PSEB ਕਲਾਸ 11ਵੀਂ ਅਤੇ 12ਵੀਂ ਜਮਾਤ ਦਾ ਨਤੀਜਾ 2023 ਸਕ੍ਰੀਨ ‘ਤੇ ਨਜ਼ਰ ਆਏਗਾ।

ਨਤੀਜਾ ਡਾਊਨਲੋਡ ਕਰੋ ਅਤੇ ਭਵਿੱਖ ਲਈ ਇੱਕ ਪ੍ਰਿੰਟ ਕੀਤੀ ਕਾਪੀ ਰੱਖੋ।

SMS ਰਾਹੀਂ ਕਿਵੇਂ ਚੈੱਕ ਕਰੀਏ

ਆਪਣਾ ਰੋਲ ਨੰਬਰ 5676750 ‘ਤੇ ਭੇਜੋ

ਮੈਸੇਜ ਭੇਜਣ ਦਾ ਫਾਰਮੈਟ PB12 (ਰੋਲ ਨੰਬਰ) ਹੈ।

ਮੈਸੇਜ ਭੇਜਣ ਤੋਂ ਬਾਅਦ ਤੁਹਾਨੂੰ ਆਪਣੇ ਮੋਬਾਈਲ ਫੋਨ ‘ਤੇ ਪੰਜਾਬ ਬੋਰਡ 11ਵੀਂ ਜਾਂ 12ਵੀਂ ਦਾ ਨਤੀਜਾ 2023 ਮਿਲੇਗਾ।

ਪੰਜਾਬ ਬੋਰਡ ਨਤੀਜਾ 2023 ਦੇਖਣ ਲਈ ਵਿਦਿਆਰਥੀਆਂ ਨੂੰ ਆਪਣੇ ਰੋਲ ਨੰਬਰਾਂ ਦੀ ਵਰਤੋਂ ਕਰਨ ਦੀ ਲੋੜ ਹੈ। ਜੇ ਵਿਦਿਆਰਥੀ PSEB ਨਤੀਜੇ 2023 ਵਿੱਚ ਆਪਣੇ ਅੰਕਾਂ ਤੋਂ ਅਸੰਤੁਸ਼ਟ ਹਨ, ਤਾਂ ਉਹ ਮੁੜ ਮੁਲਾਂਕਣ ਪ੍ਰਕਿਰਿਆ ਦੀ ਚੋਣ ਕਰ ਸਕਦੇ ਹਨ। ਅਜਿਹਾ ਕਰਨ ਲਈ, ਉਹਨਾਂ ਨੂੰ ਜਾਂ ਤਾਂ ਅਧਿਕਾਰਤ ਵੈੱਬਸਾਈਟ ‘ਤੇ ਜਾਣਾ ਪਵੇਗਾ ਜਾਂ ਆਪਣੇ ਸਕੂਲ ਅਧਿਕਾਰੀਆਂ ਨਾਲ ਸੰਪਰਕ ਕਰਨਾ ਪਵੇਗਾ।

ਇਹ ਵੀ ਪੜ੍ਹੋ : Amazon ਤੇ Flipkart ਹੁਣ ਨਹੀਂ ਵੇਚ ਸਕਣਗੇ ਇਹ ਪ੍ਰਾਡਕਟ, ਸਰਕਾਰ ਨੇ ਦਿੱਤਾ ਹੁਕਮ

ਪੰਜਾਬ ਬੋਰਡ ਦੇ 12ਵੀਂ ਦੇ ਨਤੀਜੇ 2023 ਦੇ ਪੁਨਰ-ਮੁਲਾਂਕਣ ਦੇ ਨਤੀਜੇ ਜੂਨ 2023 ਵਿੱਚ ਜਾਰੀ ਕੀਤੇ ਜਾਣ ਦੀ ਉਮੀਦ ਹੈ। ਹਾਲਾਂਕਿ, ਵਿਦਿਆਰਥੀਆਂ ਲਈ ਇਹ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ ਕਿ PSEB ਜਮਾਤ 12ਵੀਂ ਦੇ ਨਤੀਜੇ 2023 ਦੇ ਅੰਤਿਮ ਮੁਲਾਂਕਣ ਤੋਂ ਬਾਅਦ ਉਹ ਕਿਸੇ ਹੋਰ ਮੁੜ ਜਾਂਚ ਪ੍ਰਕਿਰਿਆ ਲਈ ਅਪਲਾਈ ਨਹੀਂ ਕਰ ਸਕਣਗੇ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਵਿਦਿਆਰਥੀਆਂ ਦੀ ਉਡੀਕ ਹੋਵੇਗੀ ਖ਼ਤਮ! ਮਈ ਦੇ ਅਖੀਰ ‘ਚ ਆ ਸਕਦੈ PSEB ਦਾ 10ਵੀਂ-12ਵੀਂ ਦਾ ਨਤੀਜਾ appeared first on Daily Post Punjabi.

CBSE: 10ਵੀਂ ਦੇ ਨਤੀਜਿਆਂ ‘ਚ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ
Ludhiana CBSE 10th results: ਸੀ.ਬੀ.ਐੱਸ.ਈ ਵੱਲੋਂ 10ਵੀਂ ਕਲਾਸ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਨ੍ਹਾਂ ਨਤੀਜਿਆਂ ‘ਚ ਲੁਧਿਆਣਾ ਦੀਆਂ ਲੜਕੀਆਂ ਨੇ ਚੰਗੇ ਨੰਬਰ ਹਾਸਲ ਕਰਕੇ ਪੜ੍ਹਾਈ ਦੇ ਖੇਤਰ ‘ਚ ਖੂਬ ਮੱਲਾਂ ਮਾਰੀਆਂ ਹਨ। ਇਨ੍ਹਾਂ ਨਤੀਜਿਆਂ ‘ਚ ਲੁਧਿਆਣਾ ਦੇ ਸਰਾਭਾ ਨਗਰ ‘ਚ ਸੈਕਰਡ ਹਾਰਟ ਕਾਨਵੈਂਟ ਸਕੂਲ ਦੀਆਂ 3 ਵਿਦਿਆਰਥਣਾਂ ਨੇ ਚੰਗੇ ਨੰਬਰ ਪ੍ਰਾਪਤ ਕੀਤੇ ਹਨ। ਦੱਸ ਦੇਈਏ ਕਿ ਅਨਹਦ ਗਿੱਲ ਨੇ 98.6 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਇੰਸਾ ਮਹਿੰਦਰੂ ਨੇ 98.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਅਤੇ ਪੰਖੁੜੀ ਡਾਵਰ ਨੇ 98.2 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ।

Ludhiana CBSE 10th results

ਇਸ ਦੌਰਾਨ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਪੜ੍ਹਾਈ ਕਰਨਾ ਅਤੇ ਕਦੇ ਛੁੱਟੀ ਨਾ ਕਰਨ ‘ਤੇ ਚੰਗਾ ਨਤੀਜਾ ਪ੍ਰਾਪਤ ਹੋਇਆ। ਇਸ ਦੇ ਨਾਲ ਉਨ੍ਹਾਂ ਨੇ ਇਹ ਵੀ ਕਿਹਾ ਕਿ ਅੱਜ ਸਾਡੀ ਇਸ ਸਫਲਤਾ ਦਾ ਸਿਹਰਾ ਅਧਿਆਪਕਾਂ ਅਤੇ ਮਾਪਿਆਂ ਦੇ ਸਿਰ ‘ਤੇ ਹੈ।

The post CBSE: 10ਵੀਂ ਦੇ ਨਤੀਜਿਆਂ ‘ਚ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ appeared first on Daily Post Punjabi.

CBSE ਦੇ 12ਵੀਂ ਜਮਾਤ ਦੇ ਨਤੀਜਿਆਂ ‘ਚੋਂ ਪੰਜਾਬ ਦੀਆਂ ਧੀਆਂ ਅਵੱਲ
ludhiana cbse 12th result: ਸੀ.ਬੀ.ਐਸ.ਈ. ਵੱਲੋਂ ਦੇਸ਼ ਭਰ ਦੇ ‘ਚ ਬਾਰ੍ਹਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤੇ ਗਏ ਹਨ, ਜਿਸ ‘ਚ ਪੰਜਾਬ ਦੀਆਂ ਧੀਆਂ ਨੇ ਚੰਗੀ ਕਾਰਗੁਜ਼ਾਰੀ ਦਿਖਾਈ ਹੈ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਸੈਕਰਟ ਹਾਰਟ ਸਕੂਲ ਸਰਾਭਾ ਨਗਰ ਬ੍ਰਾਂਚ ਦੀਆਂ 4 ਵਿਦਿਆਰਥਣਾਂ ਨੇ 98 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਮੱਲਾਂ ਮਾਰਨ ਵਾਲੇ ਇਨ੍ਹਾਂ ਵਿਦਿਆਰਥੀਆਂ ‘ਚੋਂ ਲੁਧਿਆਣਾ ਦੇ ਸਰਾਭਾ ਨਗਰ ਸਕੂਲ ਦੀ ਗੁਰਵੀਨ ਕੌਰ ਨੇ ਹਿਮਿਊਨਿਟੀਸ ‘ਚ 99.8 ਫੀਸਦੀ ਅੰਕ ਪ੍ਰਾਪਤ ਕੀਤੇ ਜਦਕਿ ਨਵਿਆ ਜੈਨ ਨੇ 98.6 ਫੀਸਦੀ ਅੰਕ ਕਾਮਰਸ ਅਤੇ ਆਰਤੀ ਅਰੋੜਾ ਨੇ ਮੈਡੀਕਲ ‘ਚ 98.2 ਫੀਸਦੀ ਅੰਕ ਅਤੇ ਨਾਨ ਮੈਡੀਕਲ ਚ ਸ਼ੌਰਿਆ ਗੁਪਤਾ ਨੇ 98 ਫੀਸਦੀ ਅੰਕ ਹਾਸਿਲ ਕੀਤੇ।

ludhiana cbse 12th result

ਇਸ ਦੌਰਾਨ ਸਭ ਤੋਂ ਵੱਧ ਨੰਬਰ ਲੈ ਕੇ ਜ਼ਿਲ੍ਹੇ ‘ਚ ਪਹਿਲਾ ਥਾਂ ਹਾਸਲ ਕਰਨ ਵਾਲੀ ਗੁਰਵੀਨ ਕੌਰ ਨੇ ਦੱਸਿਆ ਕਿ ਉਸ ਨੇ 99.8 ਫੀਸਦੀ ਅੰਕ ਹਾਸਿਲ ਕੀਤੇ ਹਨ।ਉਸ ਦੀ ਇਸ ਮਿਹਨਤ ਪਿੱਛੇ ਰੱਬ ਦਾ ਅਤੇ ਪਰਿਵਾਰ ਸਮੇਤ ਸਕੂਲ ਦਾ ਵੱਡਾ ਹੱਥ ਹੈ। ਉਨ੍ਹਾਂ ਨੇ ਕਿਹਾ ਕਿ ਅੱਗੇ ਜਾ ਕੇ ਕਾਨੂੰਨ ਦੀ ਪੜ੍ਹਾਈ ਪੜ੍ਹਨਾ ਚਾਹੁੰਦੀ ਹੈ ਅਤੇ ਦੇਸ਼ ਦੇ ਨਾਲ ਆਪਣੇ ਮਾਪਿਆਂ ਦਾ ਨਾਂ ਵੀ ਰੌਸ਼ਨ ਕਰਨਾ ਚਾਹੁੰਦੀ ਹੈ। ਇਸ ਦੇ ਨਾਲ ਹੀ ਗੁਰਵੀਨ ਕੌਰ ਦੀ ਦਾਦੀ ਨੇ ਕਿਹਾ ਕਿ ਅੱਜ ਉਹ ਆਪਣੀ ਧੀ ‘ਤੇ ਫੱਕਰ ਮਸ਼ਹੂਰ ਕਰ ਰਹੇ ਨੇ ਉਨ੍ਹਾਂ ਕਿਹਾ ਕਿ ਮਰਨ ਤੋਂ ਪਹਿਲਾਂ ਉਨ੍ਹਾਂ ਦੀ ਪੋਤੀ ਨੇ ਉਨ੍ਹਾਂ ਦਾ ਸੁਪਨਾ ਸਾਕਾਰ ਕਰ ਦਿੱਤਾ ਹੈ। ਇਸ ਦੌਰਾਨ ਉਸਦੀ ਦਾਦੀ ਕਾਫੀ ਭਾਵੁਕ ਹੁੰਦੀ ਵਿਖਾਈ ਦਿੱਤੀ ਅਤੇ ਕਿਹਾ ਕਿ ਧੀਆਂ ਕਿਸੇ ਵੀ ਖੇਤਰ ਚ ਅੱਜ ਮੁੰਡਿਆਂ ਨਾਲੋਂ ਘੱਟ ਨਹੀਂ ਸਗੋਂ ਵੱਧ ਕੇ ਹਨ।

ludhiana cbse 12th result

ਦੂਜੇ ਪਾਸੇ 98.6 ਫੀਸਦੀ ਅੰਕ ਹਾਸਿਲ ਕਰਕੇ ਨਵਿਆ ਜੈਨ ਵੀ ਕਾਫੀ ਖੁਸ਼ ਹੈ। ਉਸ ਨੇ ਕਿਹਾ ਕਿ ਉਹ ਕਾਮਰਸ ‘ਚ ਅੱਵਲ ਆਈ ਹੈ ਅਤੇ ਹੁਣ ਅੱਗੇ ਜਾ ਕੇ ਇਸੇ ਖੇਤਰ ਦੇ ‘ਚ ਆਪਣਾ ਭਵਿੱਖ ਬਣਾਉਣ ਦੀ ਚਾਹਵਾਨ ਹੈ। ਉਸ ਦੀ ਮਾਤਾ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਦਿਨ ਰਾਤ ਮਿਹਨਤ ਕਰਦੀ ਹੈ ਅਤੇ ਇਸ ਕਾਮਯਾਬੀ ਪਿੱਛੇ ਸਕੂਲ ਦਾ ਵੀ ਵੱਡਾ ਹੱਥ ਹੈ। ਸਕੂਲ ਵੱਲੋਂ ਚੰਗੀ ਸਿੱਖਿਆ ਉਨ੍ਹਾਂ ਨੂੰ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵੀ ਬੇਟੀ ਦਾ ਪੂਰਾ ਸਹਿਯੋਗ ਕੀਤਾ ਜਾਂਦਾ ਹੈ ਅਤੇ ਭਵਿੱਖ ਚ ਵੀ ਕੀਤਾ ਜਾਵੇਗਾ

ludhiana cbse 12th result

ਇਸ ਤੋਂ ਇਲਾਵਾ ਸਕੂਲ ਦੀ ਪ੍ਰਿੰਸੀਪਲ ਸਿਸਟਰ ਰੇਸ਼ਮੀ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਕਾਫੀ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਨ੍ਹਾਂ ਦੇ ਸਕੂਲ ਦਾ ਚੰਗਾ ਨਤੀਜਾ ਹੈ ਉਨ੍ਹਾਂ ਕਿਹਾ ਕਿ ਸੀ.ਬੀ.ਐਸ.ਈ ਦੇ ਨਤੀਜੇ ਦੇ ਐਲਾਨ ਤੋਂ ਬਾਅਦ ਲਗਾਤਾਰ ਵਧਾਈਆਂ ਲਈ ਉਨ੍ਹਾਂ ਨੂੰ ਫ਼ੋਨ ਆ ਰਹੇ ਨੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਕੂਲ ਦਾ ਇਸ ਵਾਰ 100 ਫੀਸਦੀ ਨਤੀਜਾ ਰਿਹਾ ਹੈ ਅਤੇ ਜ਼ਿਲ੍ਹੇ ਭਰ ਚ ਉਨ੍ਹਾਂ ਦੇ ਸਕੂਲ ਚ ਚੰਗੇ ਅੰਕ ਹਾਸਿਲ ਕਰਕੇ ਲੜਕੀਆਂ ਅੱਵਲ ਆਈਆਂ ਹਨ। ਉਨ੍ਹਾਂ ਨੂੰ ਆਪਣੇ ਵਿਦਿਆਰਥੀਆਂ ‘ਤੇ ਮਾਣ ਹੈ।

The post CBSE ਦੇ 12ਵੀਂ ਜਮਾਤ ਦੇ ਨਤੀਜਿਆਂ ‘ਚੋਂ ਪੰਜਾਬ ਦੀਆਂ ਧੀਆਂ ਅਵੱਲ appeared first on Daily Post Punjabi.