Retired ASI Mobile Snatched Archives - Daily Post Punjabi

ਲੁਧਿਆਣਾ ‘ਚ ਰਿਟਾਇਰਡ ਥਾਣੇਦਾਰ ਦਾ ਫੋਨ ਖੋਹ ਕੇ ਭੱਜੇ ਲੁਟੇਰੇ, ਲੋਕਾਂ ਨੇ ਫੜ ਕੇ ਕੀਤੀ ਛਿੱਤਰ ਪਰੇਡ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸਨੈਚਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਉਹ ਦਿਨ-ਦਿਹਾੜੇ ਲੋਕਾਂ ਤੋਂ ਲੁੱਟ-ਖੋਹ ਕਰ ਰਹੇ ਹਨ। ਅੱਜ ਸਵੇਰੇ ਕੁੱਝ ਲੁਟੇਰੇ ਸੈਰ ਕਰਨ ਜਾ ਰਹੇ ਸੇਵਾਮੁਕਤ ਏਐਸਆਈ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। ਪੀੜਤ ਰੌਲਾ ਪਾਉਂਦਾ ਉਨ੍ਹਾਂ ਦੇ ਪਿੱਛੇ ਭੱਜਿਆ। ਲੋਕਾਂ ਦੀ ਮਦਦ ਨਾਲ ਕੁਝ ਦੂਰੀ ‘ਤੇ ਉਸ ਨੂੰ ਫੜ ਲਿਆ। ਲੋਕਾਂ ਨੇ ਲੁਟੇਰਿਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

ਜਾਣਕਾਰੀ ਅਨੁਸਾਰ ਸੁਭਾਸ਼ ਨਗਰ ਦੇ ਰਹਿਣ ਵਾਲੇ ਬਜ਼ੁਰਗ ਸੇਵਾਮੁਕਤ ਏਐਸਆਈ ਰੋਜ਼ਾਨਾ ਸੈਰ ਕਰਨ ਜਾਂਦੇ ਹਨ। ਸਵੇਰੇ ਵੀ ਉਹ ਸੈਰ ਕਰ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ ਐਕਟਿਵਾ ‘ਤੇ 2 ਸਨੈਚਰ ਆਏ ਅਤੇ ਉਸ ਦਾ ਮੋਬਾਈਲ ਖੋਹ ਕੇ ਲੈ ਗਏ। ਉਹ ਮੁਲਜ਼ਮਾਂ ਦੇ ਪਿੱਛੇ ਭੱਜਿਆ ਅਤੇ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਫੜ ਲਿਆ। ਲੋਕਾਂ ਨੇ ਮੁਲਜ਼ਮਾਂ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੇ ਕੱਪੜੇ ਵੀ ਪਾੜ ਦਿੱਤੇ।

ਇਹ ਵੀ ਪੜ੍ਹੋ : ਕਾਰ ਦੀ ਪਿਛਲੀ ਸੀਟ ‘ਤੇ ਬੈਠੇ ਨੌਂ ਸਾਲਾ ਪੁੱਤਰ ਤੋਂ ਚੱਲੀ ਗੋ.ਲੀ, ਪਿਤਾ ਦੀ ਪਿੱਠ ‘ਚ ਵੱਜੀ, ਹਸਪਤਾਲ ‘ਚ ਭਰਤੀ

ਸਨੈਚਰਾਂ ਦੀ ਛਿੱਤਰ ਪਰੇਡ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਥਾਣਾ ਟਿੱਬਾ ਅਧੀਨ ਪੈਂਦੀ ਚੌਕੀ ਸੁਭਾਸ਼ ਨਗਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਫੜੇ ਗਏ ਸਨੈਚਰਾਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕਰ ਰਹੀ ਹੈ, ਤਾਂ ਜੋ ਇਲਾਕੇ ਦੀਆਂ ਪੁਰਾਣੀਆਂ ਸਨੈਚਿੰਗ ਦੀਆਂ ਵਾਰਦਾਤਾਂ ਦਾ ਖੁਲਾਸਾ ਹੋ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਲੁਧਿਆਣਾ ‘ਚ ਰਿਟਾਇਰਡ ਥਾਣੇਦਾਰ ਦਾ ਫੋਨ ਖੋਹ ਕੇ ਭੱਜੇ ਲੁਟੇਰੇ, ਲੋਕਾਂ ਨੇ ਫੜ ਕੇ ਕੀਤੀ ਛਿੱਤਰ ਪਰੇਡ appeared first on Daily Post Punjabi.