retired patwari Archives - Daily Post Punjabi

ਪੰਜਾਬ ਸਰਕਾਰ ਦਾ ਨਵਾਂ ਫੈਸਲਾ, ਰਿਟਾਇਰਡ ਪਟਵਾਰੀਆਂ ਦੀ ਸੇਵਾ ‘ਚ ਕੀਤਾ ਗਿਆ ਵਾਧਾ
ਮਾਨ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਵੱਡੇ-ਵੱਡੇ ਫੈਸਲੇ ਲਏ ਜਾਂਦੇ ਹਨ। ਇਸੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਨਵਾਂ ਫੈਸਲਾ ਲਿਆ ਗਿਆ ਹੈ। ਦਰਅਸਲ, ਸਰਕਾਰ ਵੱਲੋਂ ਰਿਟਾਇਰਡ ਪਟਵਾਰੀਆਂ ਦੀ ਸੇਵਾ ਵਿੱਚ ਵਾਧਾ ਕਰ ਦਿੱਤਾ ਗਿਆ ਹੈ । ਸਰਕਾਰ ਵੱਲੋਂ ਪਟਵਾਰੀਆਂ ਦੀ ਸੇਵਾ ਵਿੱਚ ਛੇ ਮਹੀਨੇ ਦਾ ਵਾਧਾ ਕੀਤਾ ਗਿਆ ਹੈ । ਇਹ ਵਾਧਾ ਇੱਕ ਜੁਲਾਈ ਤੋਂ 31 ਦਸੰਬਰ 2024 ਤੱਕ ਕੀਤਾ ਗਿਆ ਹੈ ।

Punjab government new decision

ਦੱਸ ਦੇਈਏ ਕਿ ਖਾਲੀ ਪਈਆਂ ਅਸਾਮੀਆਂ ‘ਤੇ 30 ਜੂਨ 2024 ਤੱਕ ਰਿਟਾਇਰਡ ਪਟਵਾਰੀ ਰੱਖੇ ਗਏ ਸੀ । ਸੂਬੇ ਵਿੱਚ ਪਟਵਾਰੀਆਂ ਦੀ ਘਾਟ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਠੇਕੇ ਦੇ ਆਧਾਰ ‘ਤੇ ਭਰਤੀ ਪਟਵਾਰੀਆਂ ਨੂੰ 1 ਜੁਲਾਈ 2024 ਤੋਂ 31 ਦਸੰਬਰ 2024 ਤੱਕ ਤਨਖਾਹ ਅਦਾਇਗੀ ਕਰਨ ਲਈ ਵਾਧੂ ਬਜਟ ਦਾ ਸੋਧੇ ਬਜਟ ਅਨੁਮਾਨ 2024-25 ਵਿੱਚ ਉਪਬੰਧ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ਸਰਕਾਰ ਦਾ ਨਵਾਂ ਫੈਸਲਾ, ਰਿਟਾਇਰਡ ਪਟਵਾਰੀਆਂ ਦੀ ਸੇਵਾ ‘ਚ ਕੀਤਾ ਗਿਆ ਵਾਧਾ appeared first on Daily Post Punjabi.