retreat ceremony time changed Archives - Daily Post Punjabi

ਅਟਾਰੀ-ਵਾਹਘਾ ਬਾਰਡਰ ‘ਤੇ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ, ਗਰਮੀ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਭਾਰਤ ਅਤੇ ਪਾਕਿਸਤਾਨ ਵਿਚਾਲੇ ਰੀਟਰੀਟ ਸਮਾਰੋਹ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅਟਾਰੀ ਵਾਹਘਾ ਸਰਹੱਦ ’ਤੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਫੈਸਲਾ ਵੱਧ ਰਹੀ ਗਰਮੀ ਨੂੰ ਵੇਖਦੇ ਹੋਏ ਲਿਆ ਗਿਆ ਹੈ। ਕਿਉਂਕਿ ਅਟਾਰੀ ਵਾਹਘਾ ਸਰਹੱਦ ’ਤੇ ਰਿਟਰੀਟ ਸੈਰੇਮਨੀ ਨੂੰ ਵੇਖਣ ਵੱਡੀ ਗਿਣਤੀ ’ਚ ਲੋਕ ਪਹੁੰਚਦੇ ਹਨ।

ਇਸ ਸਬੰਧੀ ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾ ਗਰਮੀ ਦੇ ਕਾਰਨ ਰਿਟਰੀਟ ਸੈਰੇਮਨੀ ਦਾ ਸਮਾਂ ਸ਼ਾਮ 6:30 ਵਜੇ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਸਮਾਂ ਸ਼ਾਮ 6:00 ਵਜੇ ਸੀ, ਜਿਸ ਵਿੱਚ ਤਬਦੀਲੀ ਕਰਦੇ ਹੋਏ ਹੁਣ ਇਹ ਸਮਾਂ ਸਾਢੇ ਛੇ ਵਜੇ ਤੱਕ ਕਰ ਦਿੱਤਾ ਗਿਆ ਹੈ। ਜ਼ਿਆਦਾ ਤੇਜ਼ ਗਰਮੀ ਹੋਣ ਕਰਕੇ ਸੈਲਾਨੀਆਂ ਨੂੰ ਵਾਹਘਾ ਬਾਰਡਰ ’ਤੇ ਪਹੁੰਚਣ ’ਚ ਦਿੱਕਤ ਹੁੰਦੀ ਸੀ ਅਤੇ ਰਿਟਰੀਟ ਸੈਰੇਮਨੀ ਵੇਖਣ ਲਈ ਉੱਥੇ ਬੈਠਣ ਦੇ ਸਮੇਂ ਵੀ ਕਾਫੀ ਗਰਮੀ ਹੁੰਦੀ ਸੀ ਜਿਸ ਕਾਰਨ ਸਮੇਂ ’ਚ ਤਬਦੀਲੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਡਾ. ਓਬਰਾਏ ਦੇ ਯਤਨਾਂ ਸਦਕਾ ਮੌ/ਤ ਦੇ ਮੂੰਹੋਂ ਬਚ ਕੇ 9 ਸਾਲਾਂ ਬਾਅਦ ਵਤਨ ਪਰਤਿਆ ਮਾਪਿਆਂ ਦਾ ਇਕਲੌਤਾ ਪੁੱਤ

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅਟਾਰੀ-ਵਾਹਘਾ ਬਾਰਡਰ ‘ਤੇ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ, ਗਰਮੀ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ appeared first on Daily Post Punjabi.

ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰਮਨੀ ਦੇ ਸਮੇਂ ‘ਚ ਬਦਲਾਅ, ਵਧਦੀ ਗਰਮੀ ਕਾਰਨ ਲਿਆ ਗਿਆ ਫੈਸਲਾ
ਪੰਜਾਬ ‘ਚ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਰਕੇ ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰਮਣੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਰਿਟਰੀਟ ਸੈਰੇਮਨੀ ਦਾ ਸਮਾਂ ਸ਼ਾਮ 6 ਵਜੇ ਕਰ ਦਿੱਤਾ ਰਿਹਾ ਹੈ। ਸੀਮਾ ਸੁਰੱਖਿਆ ਬਲ (BSF) ਵੱਲੋਂ ਸੈਲਾਨੀਆਂ ਨੂੰ ਵੇਖਦੇ ਹੋਏ ਤੇ ਵਧਦੀ ਗਰਮੀ ਦੇ ਮੱਦੇਨਜ਼ਰ ਸਮੇਂ ‘ਚ ਤਬਦੀਲੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਲੁਧਿਆਣਾ : ਚਿੱ.ਟੇ ਦੀ ਲੜਾਈ ਨੇ ਉਜਾੜਿਆ ਘਰ, ਬੇਕਸੂਰ ਭਰਾਵਾਂ ’ਤੇ ਹ.ਮਲਾ, 1 ਦੀ ਮੌ.ਤ, ਦੂਜਾ ਜ਼ਖ਼ਮੀ

ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾ ਗਰਮੀ ਦੇ ਕਾਰਨ ਹੁਣ ਰੀਟਰੀਟ ਸੈਰਮਣੀ ਦਾ ਸਮਾਂ ਸ਼ਾਮ 6 ਵਜੇ ਦਾ ਕੀਤਾ ਜਾ ਰਿਹਾ ਹੈ। ਪਹਿਲਾਂ ਇਹ ਸਮਾਂ ਸ਼ਾਮ 5:30 ਵਜੇ ਦਾ ਸੀ ਜਿਸ ਵਿੱਚ ਤਬਦੀਲੀ ਕਰਦੇ ਹੋਏ ਹੁਣ 6 ਵਜੇ ਤੱਕ ਕਰ ਦਿੱਤਾ ਗਿਆ ਹੈ। ਪੂਰੇ ਦੇਸ਼ ‘ਚੋਂ ਰੋਜ਼ ਹਜ਼ਾਰਾਂ ਸੈਲਾਨੀ ਵਾਹਗਾ-ਸਰਹੱਦ ‘ਤੇ ਰਿਟਰੀਟ ਸੈਰੇਮਨੀ ਵੇਖਣ ਦੇ ਲਈ ਪਹੁੰਚਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰਮਨੀ ਦੇ ਸਮੇਂ ‘ਚ ਬਦਲਾਅ, ਵਧਦੀ ਗਰਮੀ ਕਾਰਨ ਲਿਆ ਗਿਆ ਫੈਸਲਾ appeared first on Daily Post Punjabi.

ਹੁਸੈਨੀਵਾਲਾ ਬਾਰਡਰ ‘ਤੇ ਰੀਟਰੀਟ ਸਮਾਰੋਹ ਦਾ ਬਦਲਿਆ ਸਮਾਂ, ਮੌਸਮ ‘ਚ ਬਦਲਾਅ ਕਾਰਨ ਲਿਆ ਗਿਆ ਫੈਸਲਾ
ਭਾਰਤ ਪਾਕਿਸਤਾਨ ਹੁਸੈਨੀਵਾਲਾ ਬਾਰਡਰ ‘ਤੇ ਹੋਣ ਵਾਲੇ ਰੀਟਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਇਹ ਬਦਲਾਅ ਕੀਤਾ ਗਿਆ ਹੈ। ਹੁਣ ਰੀਟਰੀ ਟਸੈਰੇਮਨੀ ਸ਼ਾਮ 5 ਵਜੇ ਦੀ ਬਜਾਏ ਸਾਢੇ ਚਾਰ ਵਜੇ ਹੋਵੇਗੀ। ਇਹ ਜਾਣਕਾਰੀ ਸੀਮਾ ਸੁਰੱਖਿਆ ਬਲ (BSF) ਦੇ ਬੁਲਾਰੇ ਵੱਲੋਂ ਦਿੱਤੀ ਗਈ ਹੈ। ਦੋਵਾਂ ਦੇਸ਼ਾਂ ਵਿਚਕਾਰ ਤਿੰਨ ਥਾਵਾਂ ‘ਤੇ ਰੀਟਰੀਟ ਸਮਾਰੋਹ ਹੁੰਦੇ ਹਨ, ਜਿਸ ਵਿੱਚ ਪਾਕਿਸਤਾਨ ਰੇਂਜਰਾਂ ਦੇ ਨਾਲ ਭਾਰਤੀ ਸੀਮਾ ਸੁਰੱਖਿਆ ਬਲ ਦੇ ਜਵਾਨ ਹਿੱਸਾ ਲੈਂਦੇ ਹਨ।

ਇਹ ਰੀਟਰੀਟ ਸੈਰਮਨੀ ਅੰਮ੍ਰਿਤਸਰ ਦੇ ਅਟਾਰੀ ਬਾਰਡਰ, ਫਾਜ਼ਲਿਕਾ ਦੀ ਸੈਦਕੇ ਚੌਂਕੀ ਅਤੇ ਫ਼ਿਰੋਜ਼ਪੁਰ ਵਿਚ ਹੁਸੈਨੀਵਾਲਾ ਬਾਰਡਰ ‘ਤੇ ਹੁੰਦਾ ਹੈ। ਇਸ ਰੀਟਰੀਟ ਸੈਰਮਨੀ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੈਲਾਨੀ ਆਉਂਦੇ ਹਨ। ਹੁਸੈਨੀਵਾਲਾ ਬਾਰਡਰ ‘ਤੇ ਰੋਜ਼ਾਨਾ ਸਵੇਰੇ ਭਾਰਤ ਅਤੇ ਪਾਕਿਸਤਾਨ ਆਪੋ-ਆਪਣੇ ਖੇਤਰਾਂ ‘ਚ ਰਾਸ਼ਟਰੀ ਝੰਡੇ ਲਹਿਰਾਉਂਦੇ ਹਨ। ਸ਼ਾਮ ਨੂੰ ਦੋਵਾਂ ਦੇਸ਼ਾਂ ਵੱਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਜਾਂਦੀ ਹੈ। ਭਾਰਤ ਵਾਲੇ ਪਾਸੇ ਦਿਲਾਵਰ ਖਾਨ ਟਾਵਰ ਪੋਸਟ ‘ਤੇ ਤਾਇਨਾਤ BSF ਦੇ ਜਵਾਨ ਪਰੇਡ ਕਰਦੇ ਹਨ।

ਇਹ ਵੀ ਪੜ੍ਹੋ : ਪੰਜਾਬ ਤੋਂ ਚੱਲੇਗੀ ਸਾਈਬਰ ਕ੍ਰਾਈਮ ਲਈ ਨੈਸ਼ਨਲ ਹੈਲਪਲਾਈਨ, ਮੋਹਾਲੀ ‘ਚ ਬਣੇਗਾ ਕੰਟਰੋਲ ਰੂਮ

ਹੁਸੈਨੀਵਾਲਾ ਬਾਰਡਰ ‘ਤੇ ਹੋਣ ਵਾਲੀ ਪਰੇਡ ਦੀ ਇਕ ਖਾਸ ਗੱਲ ਇਹ ਹੈ ਕਿ ਪਰੇਡ ਸ਼ੁਰੂ ਕਰਨ ਤੋਂ ਪਹਿਲਾਂ ਉਥੇ ਮੌਜੂਦ ਪਾਕਿਸਤਾਨ ਅਤੇ ਭਾਰਤ ਦੇ ਅਧਿਕਾਰੀਆਂ ‘ਚੋਂ ਜੋ ਵੀ ਸੀਨੀਅਰ ਹੁੰਦਾ ਹੈ, ਦੋਵਾਂ ਦੇਸ਼ਾਂ ਦੇ ਫੌਜੀ ਉਸੇ ਸੀਨੀਅਰ ਅਧਿਕਾਰੀ ਨੂੰ ਸਲਾਮੀ ਦਿੰਦੇ ਹਨ ਅਤੇ ਉਸ ਦੀ ਇਜਾਜ਼ਤ ਲੈ ਕੇ ਪਰੇਡ ਦੀ ਸ਼ੁਰੂਆਤ ਕਰਦੇ ਹਨ। ਆਮ ਤੌਰ ‘ਤੇ ਅਜਿਹਾ ਹੁੰਦਾ ਹੈ ਕਿ ਇਕ ਦਿਨ ਪਾਕਿਸਤਾਨ ਦਾ ਕੋਈ ਉੱਚ ਅਧਿਕਾਰੀ ਹਾਜ਼ਰ ਹੁੰਦਾ ਹੈ ਅਤੇ ਦੂਜੇ ਦਿਨ ਭਾਰਤ ਤੋਂ। ਇਸ ਦੌਰਾਨ ਦੋਵੇਂ ਦੇਸ਼ਾਂ ਦੇ ਫੌਜੀ ਇਕ-ਦੂਜੇ ਦੀ ਧਰਤੀ ‘ਤੇ ਜਾਂਦੇ ਹਨ ਅਤੇ ਸੀਨੀਅਰ ਅਧਿਕਾਰੀ ਨੂੰ ਸਲਾਮੀ ਦੇ ਕੇ ਇਜਾਜ਼ਤ ਲੈਂਦੇ ਹਨ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਹੁਸੈਨੀਵਾਲਾ ਬਾਰਡਰ ‘ਤੇ ਰੀਟਰੀਟ ਸਮਾਰੋਹ ਦਾ ਬਦਲਿਆ ਸਮਾਂ, ਮੌਸਮ ‘ਚ ਬਦਲਾਅ ਕਾਰਨ ਲਿਆ ਗਿਆ ਫੈਸਲਾ appeared first on Daily Post Punjabi.