Revenue department Archives - Daily Post Punjabi

ਰੈਵੇਨਿਊ ਵਿਭਾਗ ਦੀ ਵੱਡੀ ਕਾਰਵਾਈ, 40 ਕਿਲੋ ਸੋਨਾ, 6 ਕਿਲੋ ਚਾਂਦੀ ਤੇ 5.43 ਕਰੋੜ ਦੀ ਨਕਦੀ ਬਰਾਮਦ
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰੈਵੇਨਿਊ ਵਿਭਾਗ ਨੂੰ ਵੱਡੀ ਸਫਲਤਾ ਮਿਲੀ ਹੈ। ਡੀਆਰਆਈ ਨੇ 3 ਵੱਖ-ਵੱਖ ਆਪ੍ਰੇਸ਼ਨਾਂ ਤਹਿਤ 40 ਕਿਲੋ ਵਿਦੇਸ਼ੀ ਸੋਨਾ, 6 ਕਿਲੋ ਚਾਂਦੀ, 5 ਕਰੋੜ 43 ਲੱਖ ਰੁਪਏ ਬਰਾਮਦ ਕੀਤੇ ਹਨ।

ਦੱਸ ਦੇਈਏ ਕਿ DRI ਵੱਲੋਂ ਮੁੰਬਈ, ਮਥੁਰਾ ਤੇ ਗੁੜਗਾਓਂ ਵਿਚ ਇਹ ਆਪ੍ਰੇਸ਼ਨ ਚਲਾਏ ਗਏ। ਡੀਆਰਆਈ ਨੇ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। 12 ਵਿਅਕਤੀਆਂ ਨੂੰ ਇਸ ਕਾਰਵਾਈ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਹਾਲਾਂਕਿ ਰੈਵੇਨਿਊ ਵਿਭਾਗ ਵੱਲੋਂ ਇਸ ਬਾਬਤ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ ਪਰ 12 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਪੰਜਾਬੀ ਨੌਜਵਾਨਾਂ ਲਈ ਵੱਡਾ ਤੋਹਫਾ! PSPCL ‘ਚ ਕੱਢੀਆਂ 433 ਭਰਤੀਆਂ, ਇੰਝ ਕਰੋ ਅਪਲਾਈ

ਜ਼ਿਕਰਯੋਗ ਹੈ ਕਿ ਕਸਟਮ ਵਿਭਾਗ ਵੱਲੋਂ ਲਗਾਤਾਰ ਹੀ ਤਸਕਰੀ ‘ਤੇ ਖਾਸ ਨਜ਼ਰ ਰੱਖੀ ਗਈ ਹੈ। ਤਸਕਰੀ ਦੇ ਸਾਮਾਨ ਨੂੰ ਲੁਕਾਉਣ ਲਈ ਤਸਕਰਾਂ ਵੱਲੋਂ ਕਈ ਹੱਥਕੰਡੇ ਅਪਣਾਏ ਜਾਂਦੇ ਹਨ ਪਰ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਕਾਰਨ ਉਨ੍ਹਾਂ ਦੀਆਂ ਸਾਰੀਆਂ ਸਕੀਮਾਂ ਫੇਲ੍ਹ ਹੋ ਜਾਂਦੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਰੈਵੇਨਿਊ ਵਿਭਾਗ ਦੀ ਵੱਡੀ ਕਾਰਵਾਈ, 40 ਕਿਲੋ ਸੋਨਾ, 6 ਕਿਲੋ ਚਾਂਦੀ ਤੇ 5.43 ਕਰੋੜ ਦੀ ਨਕਦੀ ਬਰਾਮਦ appeared first on Daily Post Punjabi.

ਨਿਵੇਕਲੀ ਪਹਿਲ, ਛੁੱਟੀ ਵਾਲੇ ਦਿਨ ਵੀ ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਵੱਲੋਂ ਲੱਗਣਗੇ ਸਪੈਸ਼ਲ ਕੈਂਪ
ਪੰਜਾਬ ਦੇ ਜਿਹੜੇ ਲੋਕ ਕੁਝ ਕਾਰਨਾਂ ਕਰਕੇ ਆਪਣੀ ਪ੍ਰਾਪਰਟੀ ਦਾ ਇੰਤਕਾਲ ਨਹੀਂ ਕਰਵਾ ਸਕੇ ਹਨ, ਹੁਣ ਉਨ੍ਹਾਂ ਨੂੰ ਜ਼ਿਆਦਾ ਪ੍ਰੇਸ਼ਾਨੀ ਨਹੀਂ ਹੋਵੇਗੀ। ਮਾਨ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ 6 ਜਨਵਰੀ ਯਾਨੀ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੂਰੇ ਸੂਬੇ ਵਿਚ ਮਾਲ ਵਿਭਾਗ ਦੇ ਦਫਤਰਾਂ ਵਿਚ ਸਪੈਸ਼ਲ ਕੈਂਪ ਲਗਾਏਗੀ। ਜਿਥੇ ਮੌਕੇ ‘ਤੇ ਹੀ ਅਧਿਕਾਰੀ ਇੰਤਕਾਲ ਕਰਕੇ ਲੋਕਾਂ ਨੂੰ ਦੇਣਗੇ।

ਜੇਕਰ ਕੋਈ ਮੁਲਾਜ਼ਮ ਜਾਂ ਅਧਿਕਾਰੀ ਲੋਕਾਂ ਦੀ ਸੁਣਵਾਈ ਨਹੀਂ ਕਰਦਾ ਤਾਂ ਲੋਕ ਵ੍ਹਟਸਐਪ ‘ਤੇ ਉਸਦੀ ਸ਼ਿਕਾਇਤ ਵਿਭਾਗ ਨੂੰ ਕਰ ਸਕਣਗੇ। ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲੋਕਾਂ ਨੂੰ ਇਸ ਕੈਂਪ ਦਾ ਵਧ ਤੋਂ ਵਧ ਫਾਇਦਾ ਲੈਣ ਦੀ ਅਪੀਲ ਕੀਤੀ।

ਮੰਤਰੀ ਜਿੰਪਾ ਨੇ ਕਿਹਾ ਕਿ ਉਹ ਪੈਂਡਿੰਗ ਇੰਤਕਾਲਾਂ ਦੇ ਨਿਪਟਾਰੇ ਦੇ ਕੰਮ ‘ਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਜਿਸ ਨਾਲ ਇਹ ਕੰਮ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਦਿੱਤੀ ਹੈ। ਲੋਕਾਂਦੇ ਜਾਇਜ਼ ਕੰਮਕਾਜ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਜੇਕਰ ਕੋਈ ਅਧਿਕਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਕਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, 10,000 ਰੁ. ਦੀ ਰਿਸ਼ਵਤ ਮੰਗਦਾ ਵਸੀਕਾ ਨਵੀਸ ਕੀਤਾ ਗ੍ਰਿਫਤਾਰ

ਮਾਲੀਆ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਇਸ ਸਬੰਧੀ ਸਰਕਾਰ ਨੇ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੈ ਜਿਸ ‘ਤੇ ਲਿਖਿਤ ਸ਼ਿਕਾਇਤ ਵ੍ਹਟਸਐਪ ‘ਤੇ ਕੀਤੀ ਜਾ ਸਕਦੀ ਹੈ। NRI ਆਪਣੀ ਲਿਖਤ ਸ਼ਿਕਾਇਤ 9464100168 ਨੰਬਰ ‘ਤੇ ਭੇਜ ਸਕਦੇ ਹਨ। ਇਸੇ ਤਰ੍ਹਾਂ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰ ਮੁਹੱਈਆ ਕੀਤੀਆਂ ਜਾ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਨਿਵੇਕਲੀ ਪਹਿਲ, ਛੁੱਟੀ ਵਾਲੇ ਦਿਨ ਵੀ ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਵੱਲੋਂ ਲੱਗਣਗੇ ਸਪੈਸ਼ਲ ਕੈਂਪ appeared first on Daily Post Punjabi.

ਮਾਲ ਵਿਭਾਗ ਦਾ ਵੱਡਾ ਫ਼ੈਸਲਾ, ਹੁਣ ਰਜਿਸਟਰੀ ‘ਚ ਸਿਰਫ਼ ਪੰਜਾਬੀ ਤੇ ਅੰਗਰੇਜ਼ੀ ਸ਼ਬਦਾਂ ਦੀ ਹੋਵੇਗੀ ਵਰਤੋਂ
ਮਾਲ ਵਿਭਾਗ ਨੇ ਰਜਿਸਟਰੀ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਮਾਲ ਵਿਭਾਗ ਦੇ ਫੈਸਲੇ ਅਨੁਸਾਰ ਮਾਲ ਵਿਭਾਗ ਦੇ ਰਿਕਾਰਡ ਵਿੱਚੋਂ ਉਰਦੂ ਅਤੇ ਫਾਰਸੀ ਸ਼ਬਦ ਹਟਾ ਦਿੱਤੇ ਗਏ ਹਨ। ਹੁਣ ਸਿਰਫ ਰਜਿਸਟ੍ਰੇਸ਼ਨ ਲਈ ਸਿਰਫ਼ ਪੰਜਾਬੀ ਅਤੇ ਅੰਗਰੇਜ਼ੀ ਦੀ ਵਰਤੋਂ ਕੀਤੀ ਜਾਵੇਗੀ। ਰਜਿਸਟਰੀ ਲਿਖਣ ਦੀ ਪ੍ਰਕਿਰਿਆ ਨੂੰ ਸਰਲ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ ਪ੍ਰੋਫਾਰਮਾ ਜਾਰੀ ਕੀਤਾ ਗਿਆ ਹੈ।

Decision of revenue department

ਇਸ ਲਈ ਸਰਲ ਅਤੇ ਆਸਾਨ ਕੰਮ ਕਰਨ ਵਾਲੀ ਪ੍ਰਣਾਲੀ ਲਈ ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਸੇਲ ਡੀਡ/ ਬੈ ਨਾਮਾ ਦਾ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਹੁਣ ਪੁਰਾਣੀ ਕਾਰਜ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬੰਦ ਕਰਦੇ ਹੋਏ ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਨਵੀਂ ਕਾਰਜ ਪ੍ਰਣਾਲੀ ਤਹਿਤ ਰਜਿਸਟਰੀ ਤੋਂ ਉਰਦੂ ਅਤੇ ਫਾਰਸੀ ਦੇ ਸ਼ਬਦਾਂ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ।

ਇਹ ਵੀ ਪੜ੍ਹੋ : ਸੰਤ ਸੀਚੇਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ, ਵਿਦੇਸ਼ ‘ਚ ਫਸੀਆਂ 17 ਹੋਰ ਲੜਕੀਆਂ ਦੀ ਹੋਈ ਘਰ ਵਾਪਸੀ

ਹਾਲਾਂਕਿ ਇਸ ਤੋਂ ਪਹਿਲਾਂ ਮਾਲ ਵਿਭਾਗ ਦੇ ਰਿਕਾਰਡ ਤਹਿਤ ਪੰਜਾਬ ਵਿੱਚ ਕੀਤੀਆਂ ਗਈਆਂ ਸਾਰੀਆਂ ਰਜਿਸਟਰੀਆਂ ਵਿੱਚ ਜ਼ਿਆਦਾਤਰ ਉਰਦੂ ਅਤੇ ਫ਼ਾਰਸੀ ਦੇ ਸ਼ਬਦਾਂ ਦੀ ਵਰਤੋਂ ਕੀਤੀ ਜਾਂਦੀ ਸੀ ਜੋ ਆਮ ਲੋਕਾਂ ਦੀ ਸਮਝ ਵਿੱਚ ਆਉਂਦੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਮਾਲ ਵਿਭਾਗ ਦਾ ਵੱਡਾ ਫ਼ੈਸਲਾ, ਹੁਣ ਰਜਿਸਟਰੀ ‘ਚ ਸਿਰਫ਼ ਪੰਜਾਬੀ ਤੇ ਅੰਗਰੇਜ਼ੀ ਸ਼ਬਦਾਂ ਦੀ ਹੋਵੇਗੀ ਵਰਤੋਂ appeared first on Daily Post Punjabi.