Rewari Bus Accident Archives - Daily Post Punjabi

ਰੇਵਾੜੀ ‘ਚ ਬੱਸ ਨੇ ਔਰਤ ਨੂੰ ਕੁਚਲਿਆ: ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ
ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੇ ਧਾਰੂਹੇੜਾ ਕਸਬੇ ਵਿੱਚ ਇੱਕ ਨਿੱਜੀ ਬੱਸ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਬੱਸ ਦੇ ਟਾਇਰ ਹੇਠ ਆ ਕੇ ਔਰਤ ਦੀ ਦਰਦਨਾਕ ਮੌਤ ਹੋ ਗਈ। ਜਦਕਿ ਉਸਦਾ ਪਤੀ ਵਾਲ ਵਾਲ ਬਚ ਗਿਆ। ਸੈਕਟਰ-6 ਥਾਣੇ ਦੀ ਪੁਲੀਸ ਨੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Rewari Bus Accident News

ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਵਾਸੀ ਆਜ਼ਾਦ ਨਗਰ, ਧਾਰੂਹੇੜਾ ਵੀਰਵਾਰ ਨੂੰ ਆਪਣੀ ਪਤਨੀ ਸ਼ੀਤਲ ਨੂੰ ਰਾਜਸਥਾਨ ਦੇ ਭਿਵੜੀ ਸ਼ਹਿਰ ਸਥਿਤ ਕੰਪਨੀ ਤੋਂ ਲੈਣ ਗਿਆ ਸੀ। ਰਾਤ ਦੋਵੇਂ ਬਾਈਕ ‘ਤੇ ਸਵਾਰ ਹੋ ਕੇ ਆਜ਼ਾਦ ਨਗਰ ਸਥਿਤ ਆਪਣੇ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਧਾਰੂਹੇੜਾ ਦੇ ਸੋਹਾਣਾ ਰੋਡ ‘ਤੇ ਰਵਿੰਦਰਰਾਮ ਹੋਟਲ ਨੇੜੇ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਬੱਸ ਨੇ ਉਸ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਟੱਕਰ ਹੁੰਦੇ ਹੀ ਸੰਦੀਪ ਸੜਕ ਦੇ ਦੂਜੇ ਪਾਸੇ ਡਿੱਗ ਗਿਆ, ਜਦਕਿ ਉਸ ਦੀ ਪਤਨੀ ਬੱਸ ਦੇ ਟਾਇਰਾਂ ਹੇਠ ਆ ਗਈ। ਡਰਾਈਵਰ ਬੱਸ ਨੂੰ ਰੋਕਣ ਦੀ ਬਜਾਏ ਫਰਾਰ ਹੋ ਗਿਆ, ਜਿਸ ਕਾਰਨ ਸ਼ੀਤਲ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਹਾਦਸੇ ਤੋਂ ਬਾਅਦ ਮੌਕੇ ‘ਤੇ ਭਾਰੀ ਭੀੜ ਇਕੱਠੀ ਹੋ ਗਈ। ਕੁਝ ਸਮੇਂ ਲਈ ਟ੍ਰੈਫਿਕ ਜਾਮ ਰਿਹਾ। ਸੂਚਨਾ ਤੋਂ ਬਾਅਦ ਸੈਕਟਰ-6 ਥਾਣਾ ਪੁਲੀਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਪੁਲੀਸ ਨੇ ਸੰਦੀਪ ਦੀ ਸ਼ਿਕਾਇਤ ’ਤੇ ਮੁਲਜ਼ਮ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸ਼ੀਤਲ ਦੀ ਲਾਸ਼ ਦਾ ਪੋਸਟਮਾਰਟਮ ਅੱਜ ਕੀਤਾ ਜਾਵੇਗਾ।

The post ਰੇਵਾੜੀ ‘ਚ ਬੱਸ ਨੇ ਔਰਤ ਨੂੰ ਕੁਚਲਿਆ: ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ appeared first on Daily Post Punjabi.