Rice sacks Golden temple picture Archives - Daily Post Punjabi

ਚੌਲਾਂ ਦੀਆਂ ਬੋਰੀਆਂ ’ਤੇ ਛਾਪੀ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸਿੱਖ ਜਥੇਬੰਦੀਆਂ ਵੱਲੋਂ ਰੋਸ ਮਗਰੋਂ ਕੇਸ ਦਰਜ
ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਰਣਧੀਰ ਦੇ ਸ਼ੈਲਰ ਮਾਲਕ ਵੱਲੋਂ ਚੌਲਾਂ ਵਾਲੀਆਂ ਬੋਰੀਆਂ ’ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਲਾਉਣ ਖ਼ਿਲਾਫ਼ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਸ਼ੈਲਰ ਮਾਲਕਾਂ ਖ਼ਿਲਾਫ਼ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਧਰਮਕੋਟ ਦੇ ਪੁਲਿਸ ਅਧਿਕਾਰੀ ਰਾਵਿੰਦਰ ਸਿੰਘ ਨੇ ਦੱਸਿਆ ਕਿ ਚੌਲ ਮਿੱਲ ਦੇ ਅੰਦਰੋਂ 50 ਹਜ਼ਾਰ ਦੇ ਕਰੀਬ ਪਲਾਸਟਿਕ ਦੇ ਵਿਵਾਦਤ ਖਾਲੀ ਲਿਫ਼ਾਫ਼ੇ ਵੀ ਬਰਾਮਦ ਹੋਏ ਹਨ । ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਪਿੰਡ ਖੋਸਾ ਰਣਧੀਰ ਦੇ ਇੱਕ ਸ਼ੈੱਲਰ ਵਿੱਚੋਂ ਪੈਕਿੰਗ ਲਈ ਖਾਲੀ ਚੌਲਾਂ ਦੀਆਂ ਬੋਰੀਆਂ ਤੇ ਲਿਫ਼ਾਫ਼ਿਆਂ ‘ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਲਾ ਕੇ ਬੇਅਦਬੀ ਕੀਤੀ ਜਾ ਰਹੀ ਹੈ।

Rice sacks Golden temple picture

ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਰਾਜਾ ਸਿੰਘ ਖੁਖਰਾਣਾ, ਸਤਪਾਲ ਸਿੰਘ ਡਗਰੂ, ਜਗਜੀਤ ਸਿੰਘ ਖੋਸਾ, ਜਗਸੀਰ ਸਿੰਘ ਰਾਜੇਆਣਾ, ਕੁਲਵੰਤ ਸਿੰਘ ਫ਼ੌਜੀ ਖੋਸਾ, ਮੱਘਰ ਸਿੰਘ ਕੋਟਲਾ, ਅਜੀਤ ਸਿੰਘ ਮੋਗਾ, ਬਲਜੀਤ ਸਿੰਘ ਮੋਗਾ, ਪ੍ਰਦੀਪ ਲੰਡੇਕੇ ਤੋਂ ਇਲਾਵਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਇਹ ਵੀ ਪੜ੍ਹੋ: ਕੈਨੇਡਾ ‘ਚ ਸਿੱਖ ਨੇਤਾ ਰਿਪੁਦਮਨ ਸਿੰਘ ਮਲਿਕ ਦਾ ਗੋਲੀਆਂ ਮਾਰ ਕੇ ਕਤਲ, ਏਅਰ ਇੰਡੀਆ ਬੰਬ ਧਮਾਕੇ ‘ਚ ਆਇਆ ਸੀ ਨਾਂਅ

ਇਸ ਸਬੰਧੀ ਸ਼ੈਲਰ ਮਾਲਕ ਅਵਿਨਾਸ਼ ਗੁਪਤਾ ਨੇ ਕਿਹਾ ਕਿ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ । ਉਹ ਖ਼ੁਦ ਕਈ ਵਾਰ ਆਪਣੇ ਪਰਿਵਾਰ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਆਉਂਦੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਇਸ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਹ ਤਸਵੀਰ ਨੂੰ ਉਤਰਵਾ ਦੇਣਗੇ ਅਤੇ ਜੋ ਉਨ੍ਹਾਂ ਕੋਲ ਖਾਲੀ ਬੋਰੀਆਂ ਪਾਈਆਂ ਹਨ ਉਨ੍ਹਾਂ ਨੂੰ ਨਹੀਂ ਵਰਤਣਗੇ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਚੌਲਾਂ ਦੀਆਂ ਬੋਰੀਆਂ ’ਤੇ ਛਾਪੀ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸਿੱਖ ਜਥੇਬੰਦੀਆਂ ਵੱਲੋਂ ਰੋਸ ਮਗਰੋਂ ਕੇਸ ਦਰਜ appeared first on Daily Post Punjabi.