RIP Sidhu Moosewala Archives - Daily Post Punjabi

Burna Boy ਨੇ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਆਪਣੇ ਨਵੇਂ ਗਾਣੇ ‘ਬਿੱਗ-7’ ‘ਚ ਕਿਹਾ-RIP ਸਿੱਧੂ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਵੱਧ ਹੋ ਗਿਆ ਹੈ ਪਰ ਅੱਜ ਵੀ ਉਹ ਲੋਕਾਂ ‘ਚ ਜ਼ਿੰਦਾ ਹਨ। ਦੇਸ਼ ਹੀ ਨਹੀਂ ਸਗੋਂ ਵਿਦੇਸ਼ ਦੇ ਲੋਕ ਵੀ ਉਨ੍ਹਾਂ ਨੂੰ ਭੁੱਲ ਨਹੀਂ ਸਕੇ ਹਨ, ਉੱਥੇ ਹੀ ਨਾਈਜੀਰੀਅਨ ਰੈਪਰ ਬਰਨਾ ਬੁਆਏ ਨੇ ਇੱਕ ਵਾਰ ਫਿਰ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਵਾਰ ਬਰਨਾ ਬੁਆਏ ਨੇ ਇਹ ਸ਼ਰਧਾਂਜਲੀ ਕਿਸੇ ਵੀ ਸਟੇਜ ‘ਤੇ ਨਹੀਂ ਦਿੱਤੀ, ਉਸ ਨੇ ਆਪਣੇ ਨਵੇਂ ਗੀਤ ‘ਚ ਸਿੱਧੂ ਨੂੰ ਰੈਸਟ ਇਨ ਪੀਸ (RIP) ਕਿਹਾ ਹੈ।

Burna Boy paid tribute

ਦਰਅਸਲ, ਬਰਨਾ ਬੁਆਏ ਦਾ ਨਵਾਂ ਗੀਤ (ਬਿੱਗ-7) ਰਿਲੀਜ਼ ਹੋ ਗਿਆ ਹੈ। ਬਰਨਾ ਬੁਆਏ ਇਸ ਗੀਤ ਦੇ ਦੂਜੇ ਪੈਰਾ ਵਿੱਚ ਗਾਉਂਦਾ ਹੈ – ਆਲ ਰਾਈਟ, RIP ਟੁ ਸਿੱਧੂ। ਇਸ ਦੇ ਨਾਲ ਹੀ ਗੀਤ ‘ਚ ਕੰਧ ‘ਤੇ ਸਿੱਧੂ ਦੀ ਤਸਵੀਰ ਵੀ ਨਜ਼ਰ ਆ ਰਹੀ ਹੈ, ਜਿਸ ‘ਤੇ The Legend Never Die ਵੀ ਲਿਖਿਆ ਹੋਇਆ ਹੈ। ਇਹ ਦਰਸਾਉਂਦਾ ਹੈ ਕਿ ਇੰਟਰਨੈਸ਼ਨਲ ਸਿੰਗਰ ਦੇ ਦਿਲਾਂ ‘ਚ ਵੀ ਸਿੱਧੂ ਜ਼ਿੰਦਾ ਹੈ।

ਇਹ ਵੀ ਪੜ੍ਹੋ : ਮਹਾਰਾਸ਼ਟਰ ਦੇ ਬੁਲਢਾਣਾ ‘ਚ 2 ਬੱਸਾਂ ਦੀ ਹੋਈ ਭਿਆਨਕ ਟੱਕਰ, 6 ਦੀ ਮੌ.ਤ, 20 ਤੋਂ ਵੱਧ ਜ਼ਖਮੀ

ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਬਰਨਾ ਬੁਆਏ ਨੇ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ। ਸਿੱਧੂ ਦੇ ਕ.ਤਲ ਤੋਂ ਬਾਅਦ ਸਟੇਜ ਸ਼ੋਅ ਦੌਰਾਨ ਬਰਨਾ ਬੁਆਏ ਭਾਵੁਕ ਹੋ ਗਏ ਸਨ। ਸ਼ੋਅ ਦੌਰਾਨ RIP ਸਿੱਧੂ, ਬੋਲਦਿਆਂ ਉਹ ਰੋ ਪਏ ਸੀ ਅਤੇ ਮੂਸੇਵਾਲਾ ਦੇ ਅੰਦਾਜ਼ ਵਿੱਚ, ਉਸਨੇ ਆਪਣੇ ਪੱਟ ਤੇ ਧਾਪ ਲਾ ਕੇ ਆਪਣਾ ਹੱਥ ਹਵਾ ਵਿੱਚ ਉੱਚਾ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post Burna Boy ਨੇ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਆਪਣੇ ਨਵੇਂ ਗਾਣੇ ‘ਬਿੱਗ-7’ ‘ਚ ਕਿਹਾ-RIP ਸਿੱਧੂ appeared first on Daily Post Punjabi.