ripudaman singh Archives - Daily Post Punjabi

ਕੈਨੇਡਾ ‘ਚ ਸਿੱਖ ਨੇਤਾ ਰਿਪੁਦਮਨ ਸਿੰਘ ਮਲਿਕ ਦਾ ਗੋਲੀਆਂ ਮਾਰ ਕੇ ਕਤਲ, ਏਅਰ ਇੰਡੀਆ ਬੰਬ ਧਮਾਕੇ ‘ਚ ਆਇਆ ਸੀ ਨਾਂਅ
1985 ਦੇ ਏਅਰ ਇੰਡੀਆ ਬੰਬ ਵਿਸਫੋਟ ਮਾਮਲੇ ਵਿੱਚ ਬਰੀ ਕੀਤੇ ਜਾ ਚੁੱਕੇ ਬਿਜ਼ਨਸਮੈਨ ਅਤੇ ਸਿੱਖ ਨੇਤਾ ਰਿਪੁਦਮਨ ਸਿੰਘ ਮਲਿਕ ਦੀ ਕੈਨੇਡਾ ਦੇ ਵੈਨਕੂਵਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਸਥਾਨਕ ਸਮੇਂ ਅਨੁਸਾਰ ਇਹ ਘਟਨਾ ਵੀਰਵਾਰ ਦੇਰ ਰਾਤ ਦੀ ਹੈ, ਜਦੋਂ ਉਹ ਆਪਣੇ ਆਫਿਸ ਜਾ ਰਹੇ ਸਨ। ਇਸ ਘਟਨਾ ਸਬੰਧੀ ਚਸ਼ਮਦੀਦਾਂ ਨੇ ਦੱਸਿਆ ਕਿ ਤਿੰਨ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਸੀ। ਫਾਇਰਿੰਗ ਕਾਫ਼ੀ ਨੇੜਿਓਂ ਕੀਤੀ ਗਈ ਸੀ। ਜਿਸ ਕਾਰਨ ਉਨ੍ਹਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।

Ripudaman singh malik shot dead

ਰਿਪੁਦਮਨ ਦਾ ਕਤਲ ਕਿਉਂ ਕੀਤਾ ਗਿਆ, ਫਿਲਹਾਲ ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੂੰ ਸ਼ੱਕ ਹੈ ਕਿ ਹਮਲਾਵਰ ਕਾਰ ‘ਤੇ ਆਏ ਸਨ, ਫਿਰ ਉਹ ਬਾਯਿਕ ‘ਤੇ ਸਵਾਰ ਹੋ ਕੇ ਰਿਪੁਦਮਨ ਦੇ ਨੇੜੇ ਗਏ ਤੇ ਗੋਲੀਆਂ ਚਲਾ ਦਿੱਤੀਆਂ। ਬਾਅਦ ਵਿੱਚ ਸਬੂਤ ਮਿਟਾਉਣ ਦੇ ਲਈ ਉਨ੍ਹਾਂ ਨੇ ਕਾਰ ਨੂੰ ਅੱਗ ਲਗਾ ਦਿੱਤੀ। ਇਹ ਕਾਰ ਹੱਤਿਆ ਵਾਲੀ ਜਗ੍ਹਾ ਤੋਂ ਕੁਝ ਦੂਰੀ ‘ਤੇ ਮਿਲੀ ਹੈ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਦਲੇਰ ਮਹਿੰਦੀ ਗ੍ਰਿਫ਼ਤਾਰ, 19 ਸਾਲ ਪੁਰਾਣੇ ਕਬੂਰਤਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ

ਰਿਪੁਦਮਨ ਸਿੰਘ ਮਲਿਕ ਭਾਰਤੀ ਪ੍ਰਧਾਨ ਮੰਤਰੀ ਮੋਦੀ ਦੇ ਬਹੁਤ ਵੱਡੇ ਪ੍ਰਸ਼ੰਸਕ ਸਨ ਅਤੇ ਉਨ੍ਹਾਂ ਨੇ ਮੋਦੀ ਸਰਕਾਰ ਦੁਆਰਾ ਸਿੱਖ ਭਾਈਚਾਰੇ ਲਈ ਚੁੱਕੇ ਗਏ ਕਈ ਬੇਮਿਸਾਲ ਸਕਾਰਾਤਮਕ ਕਦਮਾਂ ਲਈ ਤਹਿ ਦਿਲੋਂ ਧੰਨਵਾਦ ਪ੍ਰਗਟ ਕਰਦੇ ਹੋਏ ਇੱਕ ਪੱਤਰ ਲਿਖਿਆ। ਖ਼ਾਲਸਾ ਸਕੂਲ ਕੈਨੇਡਾ ਦੇ ਮੁਖੀ, ਖ਼ਾਲਸਾ ਕ੍ਰੈਡਿਟ ਯੂਨੀਅਨ ਦੇ ਸੰਸਥਾਪਕ ਰਿਪੁਦਮਨ ਸਿੰਘ ਮਲਿਕ ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਇੱਕ ਪੱਤਰ ਵਿੱਚ ਮੌਜੂਦਾ ਭਾਰਤ ਸਰਕਾਰ ਵੱਲੋਂ ਸਿੱਖਾਂ ਪ੍ਰਤੀ ਕੀਤੇ ਜਾ ਰਹੇ ਹਾਂ-ਪੱਖੀ ਕੰਮਾਂ ਲਈ ਧੰਨਵਾਦ ਪ੍ਰਗਟਾਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਕੈਨੇਡਾ ‘ਚ ਸਿੱਖ ਨੇਤਾ ਰਿਪੁਦਮਨ ਸਿੰਘ ਮਲਿਕ ਦਾ ਗੋਲੀਆਂ ਮਾਰ ਕੇ ਕਤਲ, ਏਅਰ ਇੰਡੀਆ ਬੰਬ ਧਮਾਕੇ ‘ਚ ਆਇਆ ਸੀ ਨਾਂਅ appeared first on Daily Post Punjabi.