Road accident in Amritsar Archives - Daily Post Punjabi

ਅੰਮ੍ਰਿਤਸਰ : ਸੜਕ ਹਾ.ਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਿਓ-ਪੁੱਤ ਤੇ ਦਾਦੀ ਦੀ ਹੋਈ ਮੌ.ਤ
ਅੰਮ੍ਰਿਤਸਰ ਅਧੀਨ ਪੈਂਦੇ ਕਸਬਾ ਮਹਿਤਾ ਤੇ ਨੇੜਲੇ ਪਿੰਡ ਖੱਬੇ ਰਾਜਪੂਤਾਂ ਦੀ ਸੜਕ ਦੇ ਉੱਤੇ ਇੱਕ ਦਰਦਨਾਕ ਹਾਦਸੇ ਕਾਰਨ ਇੱਕ ਹੱਸਦਾ-ਵੱਸਦਾ ਪਰਿਵਾਰ ਉਜੜ ਗਿਆ। ਅਣਪਛਾਤੇ ਵਾਹਨ ਅਤੇ ਮੋਟਰਸਾਈਕਲ ਸਵਾਰ ਪਰਿਵਾਰ ਦਰਮਿਆਨ ਭਿਆਨਕ ਟੱਕਰ ਹੋਈ, ਜਿਸ ਵਿੱਚ ਪਿਓ, ਪੁੱਤਰ ਅਤੇ ਦਾਦੀ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ਤੇ ਥਾਣਾ ਮਹਿਤਾ ਦੀ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਅਤੇ ਉਨ੍ਹਾਂ ਵੱਲੋਂ ਮ੍ਰਿਤਕ ਦੇਹਾਂ ਨੂੰ ਕਬਜ਼ੇ ਦੇ ਵਿੱਚ ਲੈ ਕੇ ਘਟਨਾ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਪਰਿਵਾਰਿਕ ਮੈਂਬਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿੰਡ ਕੋਟਲਾ ਸੂਬਾ ਸਿੰਘ ਦੇ ਵਸਨੀਕ ਹਨ। ਉਨ੍ਹਾਂ ਦੇ ਚਾਚੇ ਦਾ ਲੜਕਾ ਅਮਰਜੋਤ ਸਿੰਘ ਆਪਣੀ ਮਾਤਾ ਬਲਵੀਰ ਕੌਰ ਅਤੇ ਡੇਢ ਸਾਲਾਂ ਪੁੱਤਰ ਨਾਲ ਬਾਈਕ ਤੇ ਸਵਾਰ ਹੋ ਕੇ ਮਹਿਤਾ ਚੌਂਕ ਤੋਂ ਆ ਰਹੇ ਸਨ। ਇਸ ਦੌਰਾਨ ਕਸਬਾ ਮਹਿਤਾ ਨੇੜੇ ਪੈਂਦੇ ਪਿੰਡ ਖੱਬੇ ਰਾਜਪੂਤਾਂ ਦੀ ਸੜਕ ਕਿਨਾਰੇ ਇੱਕ ਖੇਤ ਦੇ ਵਿੱਚ ਕਣਕ ਦੇ ਨਾੜ ਨੂੰ ਅੱਗ ਲੱਗੀ ਹੋਈ ਸੀ।

ਜਿਸ ਕਰਕੇ ਸੜਕ ਤੇ ਸੰਘਣੇ ਧੂਏ ਵਿੱਚ ਪਿੱਛੋਂ ਆ ਰਿਹਾ ਕੋਈ ਵਾਹਨ ਇਨ੍ਹਾਂ ਉੱਪਰ ਦੀ ਲੰਘ ਗਿਆ ਅਤੇ ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ ਤਿੰਨੋਂ ਪਰਿਵਾਰਿਕ ਮੈਂਬਰਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਅਮਰਜੋਤ ਸਿੰਘ ਅੰਮ੍ਰਿਤਸਰ ਵਿਖੇ ਪੰਚਾਇਤੀ ਵਿਭਾਗ ਵਿੱਚ ਨੌਕਰੀ ਕਰਦਾ ਸੀ। ਉਨ੍ਹਾਂ ਦੱਸਿਆ ਕਿ ਹੁਣ ਪਿੱਛੇ ਪਰਿਵਾਰ ਵਿੱਚ ਮ੍ਰਿਤਿਕ ਅਮਰਜੋਤ ਸਿੰਘ ਦੀ ਪਤਨੀ ਅਤੇ ਤਿੰਨ ਭੈਣਾਂ ਰਹਿ ਗਈਆਂ ਹਨ।

ਇਹ ਵੀ ਪੜ੍ਹੋ : ਨਾੜ ਨੂੰ ਲੱਗੀ ਅੱ.ਗ ਦੀ ਲਪੇਟ ‘ਚ ਆਇਆ ਮੋਟਰਸਾਈਕਲ ਸਵਾਰ ਨੌਜਵਾਨ, ਮੌਕੇ ਤੇ ਹੋਈ ਮੌ.ਤ

ਇਸ ਸਬੰਧੀ ਥਾਣਾ ਮਹਿਤਾ ਦੇ SHO ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਿਸ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅਣਪਛ਼ਤੇ ਵਾਹਣ ਦੀ ਪਛਾਣ ਕਰਨ ਦੇ ਲਈ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਸਿਵਿਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿੱਚ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ ਉੱਤੇ ਮਾਮਲਾ ਦਰਜ ਕਰਕੇ ਅਗਲੇਰੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਅੰਮ੍ਰਿਤਸਰ : ਸੜਕ ਹਾ.ਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਿਓ-ਪੁੱਤ ਤੇ ਦਾਦੀ ਦੀ ਹੋਈ ਮੌ.ਤ appeared first on Daily Post Punjabi.

ਅੰਮ੍ਰਿਤਸਰ : ਟਿਊਸ਼ਨ ਤੋਂ ਘਰ ਪਰਤ ਰਹੇ ਭੈਣ-ਭਰਾ ਦੀ ਐਕਟੀਵਾ ਨੂੰ ਬੱਸ ਨੇ ਮਾਰੀ ਟੱਕਰ, ਨੌਜਵਾਨ ਦੀ ਹੋਈ ਮੌ.ਤ
ਅੰਮ੍ਰਿਤਸਰ ਦੇ ਬਟਾਲਾ ਰੋਡ ਤੇ ਦਰਦਨਾਕ ਹਾਦਸਾ ਵਾਪਰਿਆ ਜਿਸ ‘ਚ ਇਕ ਨੌਜਵਾਨ ਦੀ ਮੌਤ ਹੋ ਗਈ। ਦਰਅਸਲ, ਐਕਟੀਵਾ ਸਵਾਰ ਭੈਣ-ਭਰਾ ਟਿਊਸ਼ਨ ਪੜ੍ਹ ਕੇ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਪਿੱਛੇ ‘ਤੋਂ ਆ ਰਹੀ ਬੱਸ ਨੇ ਉਨ੍ਹਾਂ ਦੀ ਐਕਟਿਵ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਮੁੰਡੇ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਬੱਸ ਡਰਾਈਵਰ ਬੱਸ ਛੱਡ ਕੇ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਪ੍ਰਭਜੀਤ ਵੱਜੋਂ ਹੋਈ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਚਸ਼ਮਦੀਦਾਂ ਮੁਤਾਬਕ ਇਹ ਦੋਵੇਂ ਬੱਚੇ ਸੜਕ ਦੇ ਕਿਨਾਰੇ ਜਾ ਰਹੇ ਸਨ ਅਤੇ ਬਸ ਵੱਲੋਂ ਉਹਨਾਂ ਨੂੰ ਟੱਕਰ ਮਾਰੀ ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਟੱਕਰ ‘ਤੋਂ ਬਾਅਦ ਬੱਸ ਡਰਾਈਵਰ ਬੱਸ ਛੱਡ ਕੇ ਫਰਾਰ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਦੀ ਮਦਦ ਨਾਲ ਜਖਮੀ ਲੜਕੀ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਬਾਅਦ ਵਿੱਚ ਪਰਿਵਾਰ ਨਾਲ ਸੰਪਰਕ ਕੀਤਾ ਗਿਆ। ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ : ਨਿੱਕੀ ਉਮਰੇ ਵੱਡੀ ਪ੍ਰਾਪਤੀ : 2 ਸਾਲ 11 ਮਹੀਨੇ ਦੇ ਈਸ਼ਵੀਰ ਸਿੰਘ ਨੇ 38.56 ਮਿੰਟ ਤੱਕ ਤਬਲਾ ਵਜਾ ਕੇ ਬਣਾਇਆ ਵਿਸ਼ਵ ਰਿਕਾਰਡ

ਦੂਜੇ ਪਾਸੇ ਘਟਨਾ ਸਥਾਨ ਤੇ ਪਹੁੰਚੇ ਥਾਣਾ ਸਦਰ ਦੀ ਪੁਲਿਸ ਸਟੇਸ਼ਨ ਦੇ ਥਾਣਾ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਦੋ ਬੱਚੇ ਟਿਊਸ਼ਨ ਤੋਂ ਪੜ੍ਹ ਕੇ ਆ ਰਹੇ ਸੀ ਜਿਨਾਂ ਦਾ ਕਿ ਬੱਸ ਦੇ ਨਾਲ ਐਕਸੀਡੈਂਟ ਹੋ ਗਿਆ ਜਿਸ ਵਿੱਚ ਕਿ ਇੱਕ ਬੱਚੇ ਦੀ ਮੌਤ ਹੋਈ ਹੈ। ਫਿਲਹਾਲ ਮ੍ਰਿਤਕ ਬੱਚੇ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਇਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਅੰਮ੍ਰਿਤਸਰ : ਟਿਊਸ਼ਨ ਤੋਂ ਘਰ ਪਰਤ ਰਹੇ ਭੈਣ-ਭਰਾ ਦੀ ਐਕਟੀਵਾ ਨੂੰ ਬੱਸ ਨੇ ਮਾਰੀ ਟੱਕਰ, ਨੌਜਵਾਨ ਦੀ ਹੋਈ ਮੌ.ਤ appeared first on Daily Post Punjabi.

ਅੰਮ੍ਰਿਤਸਰ ‘ਚ ਤੇਜ਼ ਰਫਤਾਰ ਗੱਡੀ ਦਾ ਕ.ਹਿਰ, ਰਾਸ਼ਟਰ ਪੱਧਰੀ ਫੁੱਟਬਾਲ ਖਿਡਾਰੀ ਨੂੰ ਦ.ਰੜਿਆ
ਅੰਮ੍ਰਿਤਸਰ ਦੇ ਥਾਣਾ ਖਲਚਿਆ ਅਧੀਨ ਆਉਂਦੇ ਇਲਾਕੇ ਵਿਚ ਸੜਕ ਹਾਦਸਾ ਵਾਪਰਿਆ। ਇੱਥੇ ਤੇਜ਼ ਰਫ਼ਤਾਰ ਹੋਂਡਾ ਸਿਟੀ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ। ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਕੋਈ ਹੋਰ ਨਹੀਂ ਸਗੋਂ ਰਾਸ਼ਟਰ ਪੱਧਰੀ ਫੁੱਟਬਾਲ ਖਿਡਾਰੀ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਵਿਚ ਸ਼ੌਕ ਦੀ ਲਹਿਰ ਫੈਲ ਗਈ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ ਕਾਰਵਾਈ, ਸਮਗਲਰ ਦੀ 10 ਲੱਖ ਦੀ ਜਾਇਦਾਦ ਕੁਰਕ

ਜਾਣਕਾਰੀ ਅਨੁਸਾਰ ਨਾਮੀ ਫੁੱਟਬਾਲ ਖਿਡਾਰੀ ਸਰਤਾਜ ਸਿੰਘ ਮੋਟਰਸਾਈਕਲ ‘ਤੇ ਸਵਾਰ ਹੋ ਕੇ ਭਰਾ ਨੂੰ ਮੰਡੀ ਵਿਚ ਰੋਟੀ ਫੜਾਉਣ ਜਾ ਰਿਹਾ ਸੀ ਕਿ ਅਚਾਨਕ ਰਸਤੇ ਵਿਚ ਹਾਦਸੇ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਟੱਕਰ ‘ਤੋਂ ਬਾਅਦ ਖਿਡਾਰੀ ਸਰਤਾਜ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦਿਵਾਉਣ ਦੀ ਗੁਹਾਰ ਲਗਾਈ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਅੰਮ੍ਰਿਤਸਰ ‘ਚ ਤੇਜ਼ ਰਫਤਾਰ ਗੱਡੀ ਦਾ ਕ.ਹਿਰ, ਰਾਸ਼ਟਰ ਪੱਧਰੀ ਫੁੱਟਬਾਲ ਖਿਡਾਰੀ ਨੂੰ ਦ.ਰੜਿਆ appeared first on Daily Post Punjabi.

ਅੰਮ੍ਰਿਤਸਰ ‘ਚ ਸੜਕ ਹਾਦਸਾ, ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌ.ਤ
ਪੰਜਾਬ ਦੇ ਅੰਮ੍ਰਿਤਸਰ ਵਿੱਚ ਐਤਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਵਿਅਕਤੀ ਨੂੰ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਵਿਅਕਤੀ ਦੀ ਸ਼ਨਾਖਤ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Road accident in Amritsar

ਇਹ ਹਾਦਸਾ ਅੰਮ੍ਰਿਤਸਰ ਦੇ ਪੁਤਲੀਘਰ ਇਲਾਕੇ ਵਿੱਚ ਵਾਪਰਿਆ। ਚਸ਼ਮਦੀਦ ਜਗਜੀਤ ਨੇ ਦੱਸਿਆ ਕਿ ਇੱਕ ਚਿੱਟੇ ਰੰਗ ਦੀ ਬਰੇਜ਼ਾ ਕਾਰ ਰੇਲਵੇ ਸਟੇਸ਼ਨ ਤੋਂ ਪੁਤਲੀਘਰ ਵੱਲ ਆਈ ਸੀ। ਬੱਸ ਰੈਪਿਡ ਟਰਾਂਸਪੋਰਟ ਸਿਸਟਮ (BRTS) ਟਰੈਕ ਤੋਂ ਕਾਰ ਬਹੁਤ ਤੇਜ਼ੀ ਨਾਲ ਆਈ। ਇਸ ਦੌਰਾਨ ਵਿਅਕਤੀ ਟਰੈਕ ਦੇ ਅੰਦਰੋਂ ਸੜਕ ਪਾਰ ਕਰ ਰਿਹਾ ਸੀ। ਇਸ ਦੌਰਾਨ ਡਰਾਈਵਰ ਆਪਣੇ ਆਪ ‘ਤੇ ਕਾਬੂ ਨਾ ਰੱਖ ਸਕਿਆ ਅਤੇ ਕਾਰ ਨੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਪ੍ਰਵਾਸੀ 10 ਫੁੱਟ ਤੱਕ ਛਾਲ ਮਾਰ ਕੇ ਡਿੱਗ ਗਿਆ। ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸਿਰਾਜ ਨੇ ਮੈਚ ‘ਤੋਂ ਬਾਅਦ ਜਿੱਤਿਆ ਦਿਲ, ਗਰਾਊਂਡ ਸਟਾਫ ਨੂੰ ਦਿੱਤਾ ‘ਪਲੇਅਰ ਆਫ ਦਾ ਮੈਚ’

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਵਿਅਕਤੀ ਦੀ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ। ਜਿਸ ਤੋਂ ਬਾਅਦ ਉਸ ਨੂੰ ਫਿਲਹਾਲ ਸ਼ਨਾਖਤ ਲਈ ਮੁਰਦਾਘਰ ‘ਚ ਰੱਖਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਵਾਹਨ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਰ ਦਾ ਨੰਬਰ ਕਿਸੇ ਨੇ ਨੋਟ ਨਹੀਂ ਕੀਤਾ। ਜਿਸ ਤੋਂ ਬਾਅਦ ਇਲਾਕੇ ਦੇ ਸੀਸੀਟੀਵੀ ਤੋਂ ਕਾਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਅੰਮ੍ਰਿਤਸਰ ‘ਚ ਸੜਕ ਹਾਦਸਾ, ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌ.ਤ appeared first on Daily Post Punjabi.