Road accident in Australia Archives - Daily Post Punjabi

ਆਸਟ੍ਰੇਲੀਆ ਤੋਂ ਮੰਦਭਾਗੀ ਖਬਰ, ਸਕੂਲ ਤੋਂ ਘਰ ਜਾ ਰਹੇ ਪੰਜਾਬੀ ਬੱਚੇ ਦੀ ਸੜਕ ਹਾਦਸੇ ‘ਚ ਹੋਈ ਮੌਤ
ਆਸਟ੍ਰੇਲੀਆ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੂਬਾ ਕੂਈਨਜ਼ਲੈਂਡ ਦੇ ਸਨਸ਼ਾਈਨ ਕੋਸਟ ਦੇ ਇਲਾਕੇ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਬੱਚੇ ਗੁਰਮੰਤਰ ਸਿੰਘ ਗਿੱਲ (11) ਸਪੁੱਤਰ ਦਲਜਿੰਦਰ ਸਿੰਘ ਗਿੱਲ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ‘ਚ ਬੱਚੇ ਦੀ ਮੌਤ ਦੀ ਸੂਚਨਾ ਮਿਲਦੇ ਹੀ ਉੱਥੇ ਵੱਸਦੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ।

ਰਾਜਦੀਪ ਲਾਲੀ ਨੇ ਇਸ ਮੰਦਭਾਗੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਿਵਾਰ ਦਾ ਸਬੰਧ ਪੰਜਾਬ ਦੇ ਪਿੰਡ ਚੂਹੜਚੱਕ ਜ਼ਿਲ੍ਹਾ ਮੋਗਾ ਨਾਲ ਹੈ। ਗੁਰਮੰਤਰ ਸਿੰਘ ਦੀ ਬੇਵਕਤੀ ਮੌਤ ਕਾਰਨ ਪਰਿਵਾਰ ਡੂੰਘੇ ਸਦਮੇ ਵਿਚ ਹੈ। ਆਸਟ੍ਰੇਲੀਆਈ ਤੇ ਪੰਜਾਬੀ ਭਾਈਚਾਰੇ ਵੱਲੋਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਬੀਤੇ ਦਿਨ ਮੰਗਲਵਾਰ ਨੂੰ ਦੁਪਹਿਰ 3.45 ਵਜੇ ਦੇ ਕਰੀਬ ਜਦੋਂ ਗੁਰਮੰਤਰ ਸਿੰਘ ਆਪਣੀ ਸਾਈਕਲ ‘ਤੇ ਸਵਾਰ ਹੋ ਕੇ ਸਕੂਲ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਸਕੂਲ ਬੱਸ ਨੇ ਲੜਕੇ ਨੂੰ ਟੱਕਰ ਮਾਰ ਦਿੱਤੀ, ਜਿਸ ‘ਚ ਬੱਚੇ ਨੂੰ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਐਮਰਜੈਂਸੀ ਸੇਵਾਵਾਂ ਵੱਲੋਂ ਇਲਾਜ ਲਈ ਤੁਰੰਤ ਸਨਸ਼ਾਈਨ ਕੋਸਟ ਯੂਨੀਵਰਸਿਟੀ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹੈ.ਰੋਇ.ਨ ਤੇ ਹ.ਥਿਆ.ਰ ਸਣੇ 2 ਤ.ਸਕ.ਰਾਂ ਨੂੰ ਕੀਤਾ ਗ੍ਰਿਫਤਾਰ

ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਬੱਚੇ ਨੇ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਬੱਸ ਡ੍ਰਾਈਵਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਫੋਰੈਂਸਿਕ ਕਰੈਸ਼ ਯੂਨਿਟ ਮਾਮਲੇ ਦੀ ਜਾਂਚ ਕਰ ਰਹੀ ਹੈ। ਗਵਾਹਾਂ ਜਾਂ ਸਬੰਧਿਤ ਘਟਨਾ ਨੂੰ ਵੇਖਣ ਵਾਲੇ ਵਿਅਕਤੀਆਂ ਨੂੰ ਪੁਲਿਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਆਸਟ੍ਰੇਲੀਆ ਤੋਂ ਮੰਦਭਾਗੀ ਖਬਰ, ਸਕੂਲ ਤੋਂ ਘਰ ਜਾ ਰਹੇ ਪੰਜਾਬੀ ਬੱਚੇ ਦੀ ਸੜਕ ਹਾਦਸੇ ‘ਚ ਹੋਈ ਮੌਤ appeared first on Daily Post Punjabi.

ਆਸਟ੍ਰੇਲੀਆ ‘ਚ ਭਿਆਨਕ ਸੜਕ ਹਾਦਸਾ, ਖਾਈ ‘ਚ ਡਿੱਗੀ ਬੱਸ, 10 ਲੋਕਾਂ ਦੀ ਮੌ.ਤ, 11 ਜ਼ਖਮੀ
ਆਸਟ੍ਰੇਲੀਆ ਦੇ ਨਿਊ ਸਾਊਥ ਵੇਲਸ ਸੂਬੇ ਦੇ ਹੰਟਰ ਵੈਲੀ ਖੇਤਰ ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇਕ ਤੇਜ਼ ਰਫਤਾਰ ਬੱਸ ਸੜਕ ‘ਤੋਂ ਖਾਈ ‘ਚ ਪਲਟ ਗਈ। ਇਸ ਹਾਦਸੇ ‘ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹੈਲੀਕਾਪਟਰ ਅਤੇ ਸੜਕ ਰਾਹੀਂ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬੱਸ ਖਾਈ ਵਿੱਚ ਡਿੱਗਣ ਤੋਂ ਤੁਰੰਤ ਬਾਅਦ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ।

Road accident in Australia

ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਆਸਟ੍ਰੇਲੀਅਨ ਪੁਲਿਸ ਨੇ ਕਿਹਾ ਹੈ ਕਿ ਇਹ ਹਾਦਸਾ ਗ੍ਰੇਟਾ ਦੇ ਹੰਟਰ ਐਕਸਪ੍ਰੈਸਵੇਅ ਆਫ-ਰੈਂਪ ਨੇੜੇ ਵਾਈਨ ਕੰਟਰੀ ਡਰਾਈਵ ‘ਤੇ ਵਾਪਰਿਆ। ਬੱਸ ਪਲਟਣ ਦੀ ਸੂਚਨਾ ਮਿਲਣ ਤੋਂ ਬਾਅਦ ਐਤਵਾਰ ਰਾਤ ਸਥਾਨਕ ਸਮੇਂਰਾਤ 11:30 ਵਜੇ ਤੋਂ ਤੁਰੰਤ ਬਾਅਦ ਐਮਰਜੈਂਸੀ ਸੇਵਾਵਾਂ ਨੂੰ ਮੌਕੇ ‘ਤੇ ਬੁਲਾਇਆ ਗਿਆ।

Road accident in Australia

ਪੁਲਿਸ ਨੇ ਦੱਸਿਆ ਕਿ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ। 11 ਜ਼ਖਮੀਆਂ ਨੂੰ ਹੈਲੀਕਾਪਟਰ ਅਤੇ ਸੜਕ ਰਾਹੀਂ ਹਸਪਤਾਲ ਲਿਜਾਇਆ ਗਿਆ। ਇਸ ਹਾਦਸੇ ‘ਚ 18 ਯਾਤਰੀ ਸੁਰੱਖਿਅਤ ਬਚ ਗਏ। ਬੱਸ ਦੇ ਡਰਾਈਵਰ ਨੂੰ ਲਾਜ਼ਮੀ ਟੈਸਟਾਂ ਅਤੇ ਮੁਲਾਂਕਣ ਲਈ ਪੁਲਿਸ ਸੁਰੱਖਿਆ ਵਿੱਚ ਹਸਪਤਾਲ ਲਿਜਾਇਆ ਗਿਆ। ਜਦਕਿ ਜ਼ਖਮੀਆਂ ਨੂੰ ਹੰਟਰ ਵੈਲੀ ਦੇ ਜੌਹਨ ਹੰਟਰ ਹਸਪਤਾਲ ਅਤੇ ਮੈਟਰ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ : BSF ਨੇ ਕਿਸਾਨ ਦੀ ਨਿਸ਼ਾਨਦੇਹੀ ‘ਤੇ ਖੇਤ ‘ਚੋਂ ਫੜੀ ਹੈਰੋਇਨ, ਜ਼ਮੀਨ ਹੇਠਾਂ ਦੱਬੇ ਹੋਏ ਸਨ ਪੈਕਟ

ਇਸ ਹਾਦਸੇ ‘ਤੋਂ ਬਾਅਦ ਹੰਟਲੀ ਵਿੱਚ ਨਿਊ ਇੰਗਲੈਂਡ ਹਾਈਵੇਅ ਅਤੇ ਬ੍ਰਿਜ ਸਟ੍ਰੀਟ ਚੌਕ ਵਿਚਕਾਰ ਦੋਵਾਂ ਦਿਸ਼ਾਵਾਂ ਵਿੱਚ ਵਾਈਨ ਕੰਟਰੀ ਡਰਾਈਵ ਨੂੰ ਬੰਦ ਕਰਕੇ ਵੱਡੇ ਪੱਧਰ ’ਤੇ ਐਮਰਜੈਂਸੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦੇ ਅਨੁਸਾਰ, ਇੱਕ ਅਪਰਾਧ ਸੀਨ ਤਿਆਰ ਕੀਤਾ ਜਾਵੇਗਾ, ਜਿਸਦਾ ਸੋਮਵਾਰ ਨੂੰ ਵਿਸ਼ੇਸ਼ ਫੋਰੈਂਸਿਕ ਪੁਲਿਸ ਅਤੇ ਕਰੈਸ਼ ਇਨਵੈਸਟੀਗੇਸ਼ਨ ਯੂਨਿਟ ਦੁਆਰਾ ਵਿਸ਼ਲੇਸ਼ਣ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਆਸਟ੍ਰੇਲੀਆ ‘ਚ ਭਿਆਨਕ ਸੜਕ ਹਾਦਸਾ, ਖਾਈ ‘ਚ ਡਿੱਗੀ ਬੱਸ, 10 ਲੋਕਾਂ ਦੀ ਮੌ.ਤ, 11 ਜ਼ਖਮੀ appeared first on Daily Post Punjabi.