road accident in Canada Archives - Daily Post Punjabi

ਡੇਢ ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ, ਭਿਆਨਕ ਸੜਕ ਹਾਦਸੇ ਨੇ ਲਈ ਜਾਨ
ਪੰਜਾਬ ਤੋਂ ਕਈ ਨੌਜਵਾਨ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਨੂੰ ਦੇਖਦੇ ਹੋਏ ਵਿਦੇਸ਼ਾਂ ਦੀ ਉਡਾਨ ਭਰਦੇ ਹਨ। ਪਰ ਉੱਥੇ ਜਾ ਕੇ ਕਈ ਵਾਰ ਨੌਜਵਾਨਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ, ਜਿਸ ਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ। ਅਜਿਹੀ ਹੀ ਇੱਕ ਬੇਹੱਦ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਇੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਮੋਗਾ ਦੇ ਪਿੰਡ ਲੋਪੋ ਦੇ ਗੁਰਪ੍ਰੀਤ ਸਿੰਘ ਉਮਰ 30 ਸਾਲ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ। ਗੁਰਪ੍ਰੀਤ ਸਿੰਘ ਵਿਦੇਸ਼ ਵਿੱਚ ਟਰੱਕ ਚਲਾਉਣ ਦਾ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਵਲੋਂ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪੰਜਾਬ ਸਰਕਾਰ ਤੋਂ ਗੁਹਾਰ ਲਗਾਈ ਗਈ ਹੈ।

ਇਹ ਵੀ ਪੜ੍ਹੋ : ਕਪੂਰਥਲਾ : ਸਕੂਲ ਬੱਸ ਤੇ ਮੋਟਰਸਾਈਕਲ ਸਵਾਰ ਪਰਿਵਾਰ ਵਿਚਾਲੇ ਹੋਈ ਟੱ.ਕਰ, 7 ਸਾਲਾਂ ਬੱਚੀ ਦੀ ਗਈ ਜਾ.ਨ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਡੇਢ ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ, ਭਿਆਨਕ ਸੜਕ ਹਾਦਸੇ ਨੇ ਲਈ ਜਾਨ appeared first on Daily Post Punjabi.

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ, ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼
ਫਾਜ਼ਿਲਕਾ ਦੇ ਪਿੰਡ ਮੂਲਿਆਂਵਾਲੀ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ। 28 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆ ​​ਬੈਠਾ। ਜਵਾਨ ਪੁੱਤ ਦੀ ਮੌਤ ਦੀ ਖਬਰ ਮਿਲਦਿਆਂ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਪਰ ਪਰਿਵਾਰ ਵਾਲਿਆਂ ਵੱਲੋਂ ਬੇਟੇ ਦੀ ਲਾਸ਼ ਘਰ ਲਿਆਉਣ ਲਈ ਆਰਥਿਕ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ।

ਕੈਨੇਡਾ ਦੇ ਸਰੀ ਸ਼ਹਿਰ ‘ਚ ਵਾਪਰੇ ਸੜਕ ਹਾਦਸੇ ‘ਚ ਪਿੰਡ ਮੂਲਿਆਂਵਾਲੀ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਹੋ ਗਈ, ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਪਿਛਲੇ ਸਾਲ ਹੀ ਕੈਨੇਡਾ ਗਿਆ ਸੀ, ਜਿੱਥੇ ਉਹ ਆਪਣੀ ਪਤਨੀ ਨਾਲ ਰਹਿ ਰਿਹਾ ਸੀ। ਪੰਜਾਬ ਦੇ ਫਾਜ਼ਿਲਕਾ ‘ਚ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਉਸਦੇ ਮਾਪਿਆਂ ਨੂੰ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਗੁਰਪ੍ਰੀਤ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ, ਪਰਿਵਾਰ ਨੇ ਆਪਣੀ ਸਾਰੀ ਬੱਚਤ ਖਰਚ ਕੇ ਗੁਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਨੂੰ ਚੰਗੇ ਭਵਿੱਖ ਲਈ ਕੈਨੇਡਾ ਭੇਜ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ, DA ‘ਚ 4 ਫ਼ੀਸਦ ਵਾਧਾ, 1 ਨਵੰਬਰ ਤੋਂ ਮਿਲਣਗੇ ਲਾਭ

ਗੁਰਪ੍ਰੀਤ ਸਿੰਘ ਦੇ ਚਾਚਾ ਗੁਰਮੀਤ ਸਿੰਘ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਲਾਸ਼ ਪਿੰਡ ਲਿਆਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ 25 ਲੱਖ ਰੁਪਏ ਖਰਚੇ ਜਾਣ ਦੀ ਗੱਲ ਆਖੀ ਜਾ ਰਹੀ ਹੈ ਪਰਿਵਾਰ ਭੁਗਤਾਨ ਕਰਨ ਤੋਂ ਅਸਮਰੱਥ ਹੈ, ਪਰਿਵਾਰ ਨੇ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਦੇਹ ਨੂੰ ਘਰ ਪਹੁੰਚਾਉਣ ਲਈ ਪ੍ਰਵਾਸੀ ਭਾਰਤੀਆਂ ਅਤੇ ਦਾਨੀ ਸੱਜਣਾਂ ਨੂੰ ਆਰਥਿਕ ਮਦਦ ਦੀ ਅਪੀਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ, ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼ appeared first on Daily Post Punjabi.

ਕੈਨੇਡਾ ‘ਚ ਤਿੰਨ ਵਾਹਨਾਂ ਦੀ ਹੋਈ ਜ਼ੋਰਦਾਰ ਟੱਕਰ, ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਗਈ ਜਾਨ
ਕੈਨੇਡਾ ਦੇ ਡਾਊਨਟਾਊਨ ਵਿਕਟੋਰੀਆ ਵਿੱਚ ਤਿੰਨ ਵਾਹਨਾਂ ਦੀ ਟੱਕਰ ਵਿੱਚ ਵਾਪਰੇ ਭਿਆਨਕ ਹਾਦਸੇ ਦੌਰਾਨ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਦੀ ਪਛਾਣ ਬੋਹਾ ਵਾਸੀ ਰਾਜਿੰਦਰ ਸਿੰਘ (24) ਪੁੱਤਰ ਹਰਬੰਸ ਸਿੰਘ ਵਜੋਂ ਹੋਈ ਹੈ। ਇਹ ਹਾਦਸਾ ਵਿਕਟੋਰੀਆ ਦੇ ਡਾਊਨਟਾਊਨ ਵਿੱਚ ਸ਼ਨੀਵਾਰ 19 ਅਕਤੂਬਰ ਨੂੰ ਤੜਕੇ 1 ਵਜੇ ਦੇ ਕਰੀਬ ਵਾਪਰਿਆ।

BC (IIO) ਦੇ ਸੁਤੰਤਰ ਜਾਂਚ ਦਫਤਰ ਕੈਨੇਡਾ ਦਾ ਕਹਿਣਾ ਹੈ ਕਿ ਰਾਜਿੰਦਰ ਸਿੰਘ ਆਪਣੀ ਕਾਰ ਸਮੇਤ ਡਗਲਸ ਅਤੇ ਹੰਬੋਲਟ ਸੜਕਾਂ ਦੇ ਖੇਤਰ ਵਿੱਚ ਬੱਤੀਆਂ ਤੇ ਰੁਕਿਆ ਹੋਇਆ ਸੀ। ਇੱਕ ਤੇਜ਼ ਰਫਤਾਰ ਨਿਸਾਨ ਟਾਈਟਨ ਪਿਕਅਪ ਟਰੱਕ ਦੇ ਡ੍ਰਾਈਵਰ ਨੇ ਰਾਜਿੰਦਰ ਸਿੰਘ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਰਾਜਿੰਦਰ ਸਿੰਘ ਦੀ ਕਾਰ ਦੇ ਅੱਗੇ ਇੱਕ ਬੀਸੀ ਟਰਾਂਜ਼ਿਟ ਬੱਸ ਸਮੇਤ ਦੋ ਹੋਰ ਵਾਹਨਾਂ ਨਾਲ ਟਕਰਾਉਣ ਤੋਂ ਬਾਅਦ ਬੋਹਾ ਵਾਸੀ ਨੌਜਵਾਨ ਰਾਜਿੰਦਰ ਸਿੰਘ ਵਿਅਕਤੀ ਦੀ ਮੌਤ ਹੋ ਗਈ।

ਵਿਕਟੋਰੀਆ ਪੁਲਿਸ ਦੇ IIO ਅਤੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਿਕਅੱਪ ਡ੍ਰਾਈਵਰ ਨੂੰ ਕੋਰਟਨੀ ਸਟ੍ਰੀਟ ਨੇੜੇ ਡਗਲਸ ਦੇ 900 ਬਲਾਕ ਵਿੱਚ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਰਿਪੋਰਟਾਂ ਤੋਂ ਬਾਅਦ ਪਤਾ ਲੱਗਿਆ ਕਿ ਉਹ ਗਲਤ ਢੰਗ ਨਾਲ ਗੱਡੀ ਚਲਾ ਰਹੇ ਸਨ। ਡ੍ਰਾਈਵਰ ਰੁਕਿਆ ਨਹੀਂ ਅਤੇ ਫਿਰ ਉਹ ਤੇਜ਼ ਰਫਤਾਰ ਵਿੱਚ ਬੱਸ ਸਮੇਤ ਹੋਰ ਵਾਹਨਾਂ ਨਾਲ ਟਕਰਾ ਗਿਆ। ਫਿਲਹਾਲ ਡ੍ਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਘਟਨਾ ਦੇ ਨਤੀਜੇ ਵਜੋਂ ਬੇਲੇਵਿਲ ਅਤੇ ਕੋਰਟਨੀ ਸੜਕਾਂ ਦੇ ਵਿਚਕਾਰ ਸੜਕੀ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ ਗਈ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨੇ 22 ਅਕਤੂਬਰ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ, ਇਹ ਹੋਵੇਗਾ ਬੈਠਕ ਦਾ ਏਜੰਡਾ

ਬੋਹਾ ਖੇਤਰ ਵਾਸੀ, ਸਮਾਜਿਕ ਆਗੂ, ਦੁਕਾਨਦਾਰ ਭਰਾ, ਰਾਜਨੀਤੀਵਾਨ, ਪੁਲਿਸ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਰਾਜਿੰਦਰ ਸਿੰਘ ਦੇ ਘਰ ਉਹਨਾਂ ਦੇ ਪਿਤਾ ਹਰਬੰਸ ਸਿੰਘ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਹਰਬੰਸ ਸਿੰਘ ਅਤੇ ਉਸ ਦਾ ਪਰਿਵਾਰ ਦਸਾ ਨੌਹਾਂ ਦੀ ਸੱਚੀ ਕਿਰਤ ਕਰਕੇ ਖਾਣ ਵਾਲਾ ਪਰਿਵਾਰ ਹੈ। ਉਨ੍ਹਾਂ ਨੇ ਬਹੁਤ ਮੁਸ਼ਕਲਾਂ ਨਾਲ ਆਪਣੇ ਬੱਚੇ ਪਾਲ ਕੇ ਵੱਡੇ ਕੀਤੇ ਅਤੇ ਔਖਾਂ ਕੱਟ ਕੇ ਰੋਜ਼ੀ-ਰੋਟੀ ਲਈ ਆਪਣੇ ਬੱਚੇ ਪ੍ਰਦੇਸ ਭੇਜੇ ਸਨ। ਨੌਜਵਾਨ ਦੀ ਮੌਤ ਤੋਂ ਬਾਅਦ ਬੋਹਾ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਕੈਨੇਡਾ ‘ਚ ਤਿੰਨ ਵਾਹਨਾਂ ਦੀ ਹੋਈ ਜ਼ੋਰਦਾਰ ਟੱਕਰ, ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਗਈ ਜਾਨ appeared first on Daily Post Punjabi.

ਮੰਦਭਾਗੀ ਖਬਰ : ਕੈਨੇਡਾ ‘ਚ ਫਗਵਾੜਾ ਦੇ ਨੌਜਵਾਨ ਦੀ ਹਾਦਸੇ ‘ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਪੰਜਾਬੀ ਨੌਜਵਾਨ ਚੰਗੇ ਭਵਿੱਖ ਦੀ ਭਾਲ ਵਿੱਚ ਲਗਾਤਾਰ ਵਿਦੇਸ਼ਾਂ ਵਿੱਚ ਜਾ ਰਹੇ ਹਨ, ਇਸਦੇ ਨਾਲ ਹੀ ਇਹਨਾਂ ਨੌਜਵਾਨਾਂ ਨਾਲ ਵਿਦੇਸ਼ਾਂ ਦੀ ਧਰਤੀ ਤੇ ਇਹੋ ਜਿਹੇ ਹਾਦਸੇ ਵਾਪਰ ਰਹੇ ਹਨ, ਜਿੰਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ। ਤਾਜ਼ਾ ਮਾਮਲਾ ਕੈਨੇਡਾ ‘ਤੋਂ ਸਾਹਮਣੇ ਆਇਆ ਹੈ, ਜਿੱਥੇ ਪੰਜਾਬ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਫਗਵਾੜਾ ਦੇ ਪ੍ਰੀਤ ਨਗਰ ਦਾ ਰਹਿਣ ਵਾਲਾ ਰਜਤ ਕੁਮਾਰ ਪੁੱਤਰ ਵਰਿੰਦਰ ਕੁਮਾਰ ਉਮਰ ਕਰੀਬ 26 ਸਾਲ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਬਰੈਮਪਟਨ ਦੀ ਧਰਤੀ ਤੇ ਆਪਣੇ ਚੰਗੇ ਭਵਿੱਖ ਲਈ ਮਿਹਨਤ ਕਰ ਰਿਹਾ ਸੀ। ਬੀਤੇ ਦਿਨੀ ਉਹ ਆਪਣੇ ਘਰ ਤੋਂ ਕਾਰ ਵਿੱਚ ਸਵਾਰ ਹੋ ਕੇ ਕੰਮ ‘ਤੇ ਜਾ ਰਿਹਾ ਸੀ, ਇਸ ਦੌਰਾਨ ਰਸਤੇ ਵਿੱਚ ਇੱਕ ਟਰੱਕ ਨਾਲ ਉਸ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਰਜਤ ਦੇ ਰਿਸ਼ਤੇਦਾਰ ਅਤੇ ਆਸ ਪਾਸ ਦੇ ਲੋਕਾਂ ਨੇ ਦੱਸਿਆ ਕਿ ਰਜਤ ਕੁਮਾਰ ਪੰਜ ਸਾਲ ਪਹਿਲਾਂ ਵਿਦੇਸ਼ ਗਿਆ ਸੀ। ਰਜਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ।  ਪੁੱਤਰ ਦੀ ਮੌਤ ਦੀ ਖਬਰ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ। ਰਜਤ ਦੇ ਮੌਤ ਦੀ ਦੁਖਦਾਇਕ ਖਬਰ ਜਿਵੇਂ ਹੀ ਇਲਾਕੇ ਵਿਚ ਪਹੁੰਚੀ ਤਾਂ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਮੰਦਭਾਗੀ ਖਬਰ : ਕੈਨੇਡਾ ‘ਚ ਫਗਵਾੜਾ ਦੇ ਨੌਜਵਾਨ ਦੀ ਹਾਦਸੇ ‘ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ appeared first on Daily Post Punjabi.

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ, 2 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼
ਕੈਨੇਡਾ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ ਰੋਟੀ ਕਮਾਉਣ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਤੇਜਬੀਰ ਸਿੰਘ ਵਜੋਂ ਹੋਈ ਹੈ। ਉਹ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਵਿਚ ਵਿਧਾਨ ਸਭਾ ਹਲਕੇ ਦੇ ਪਿੰਡ ਮਨਿਆਲਾ ਜੈ ਸਿੰਘ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਨੌਜਵਾਨ 2 ਸਾਲ ਪਹਿਲਾ ਹੀ ਵਿਦੇਸ਼ ਗਿਆ ਸੀ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤੇਜਬੀਰ ਸਿੰਘ ਦੀ ਪਤਨੀ ਜਗਰੂਪ ਕੌਰ 4 ਸਾਲ ਪਹਿਲਾਂ ਕੈਨੇਡਾ ਗਈ ਸੀ। ਇਸ ਤੋਂ ਬਾਅਦ ਕਰੀਬ 2 ਸਾਲ ਪਹਿਲਾਂ ਉਸ ਨੇ ਤੇਜਬੀਰ ਸਿੰਘ ਨੂੰ ਵੀ ਕੈਨੇਡਾ ਬੁਲਾ ਲਿਆ ਸੀ। ਤੇਜਬੀਰ ਸਿੰਘ ਕੈਨੇਡਾ ਵਿਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਹਾਦਸੇ ਵਾਲੇ ਦਿਨ ਵੀ ਤੇਜਬੀਰ ਸਿੰਘ ਕੈਨੇਡਾ ਤੋਂ ਟਰਾਲਾ ਲੈਕੇ ਅਮਰੀਕਾ ਗਿਆ ਸੀ। ਇਸ ਦੌਰਾਨ ਉਸਨੂੰ ਕਿਸੇ ਗੱਡੀ ਨੇ ਫੇਟ ਮਾਰ ਦਿੱਤੀ। ਜ਼ਖਮੀ ਹਾਲਤ ਵਿੱਚ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਬੀਤੀ ਰਾਤ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਬੂਟਾਂ ‘ਚ 8 ਸੋਨੇ ਦੀਆਂ ਚੇਨਾਂ ਲੁਕੋ ਕੇ ਲਿਆ ਰਿਹਾ ਸੀ ਯਾਤਰੀ, ਅਧਿਕਾਰੀਆਂ ਨੇ ਕੋਚੀ ਏਅਰਪੋਰਟ ‘ਤੇ ਦਬੋਚਿਆ

ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੂੰ ਪੈਰਾਲਾਇਜ ਹੋਇਆ ਹੈ ਜਿਸ ਕਰਕੇ ਉਨ੍ਹਾਂ ਦਾ ਇਕਲੌਤਾ ਪੁੱਤਰ ਹੀ ਉਨ੍ਹਾਂ ਦਾ ਸਹਾਰਾ ਸੀ ਜਿਸਨੂੰ ਕੁਝ ਜ਼ਮੀਨ ਵੇਚ ਕੇ ਅਤੇ ਕੁਝ ਗਹਿਣੇ ਗਿਰਵੀ ਰੱਖ ਕੇ ਵਿਦੇਸ਼ ਭੇਜਿਆ ਸੀ। ਪਰਿਵਾਰ ਨੇ ਤੇਜਬੀਰ ਸਿੰਘ ਦੀ ਮ੍ਰਿਤਕ ਦੇਹ ਵਾਪਿਸ ਪੰਜਾਬ ਲਿਆਉਣ ਲਈ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਕੋਲੋ ਸਹਿਯੋਗ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ, 2 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼ appeared first on Daily Post Punjabi.

ਮੰਦਭਾਗੀ ਖਬਰ, ਕੈਨੇਡਾ ‘ਚ 3 ਪੰਜਾਬੀਆਂ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ
ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਨਿਊ ਬਰੰਸਵਿਕ ਦੇ ਸ਼ਹਿਰ ਮੌਂਕਟਨ ਦੇ ਰਹਿਣ ਵਾਲੇ ਪੰਜਾਬੀਆਂ ਦੀ ਇੱਕ ਗੱਡੀ ਲਗਭਗ ਇੱਕ ਘੰਟੇ ਦੀ ਦੂਰੀ ‘ਤੇ ਮੌਜੂਦ ਸ਼ਹਿਰ ਮਿਲ ਕੋਵ ਨੇੜੇ ਸ਼ਨੀਵਾਰ ਰਾਤ ਹਾਦਸਾਗ੍ਰਸਤ ਹੋ ਗਈ। ਇਸ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ‘ਚ ਇੱਕ ਮੁੰਡਾ ਤੇ 2 ਕੁੜੀ ਸ਼ਾਮਿਲ ਹਨ।

ਜਾਣਕਾਰੀ ਅਨੁਸਾਰ ਸਮਾਣਾ ਦੇ ਮਾਸਟਰ ਭਰਪੂਰ ਸਿੰਘ ਅਤੇ ਉਨਾਂ ਦੀ ਪਤਨੀ ਸੁਚੇਤ ਕੌਰ ਨੇ ਆਪਣੀ ਬੱਚੀ ਰਸਮ ਦੀਪ ਕੌਰ ਨੂੰ ਪੜ੍ਹਾਈ ਲਈ ਕੈਨੇਡਾ ਭੇਜਿਆ ਸੀ। ਰਸਮ ਦੀਪ ਨੇ ਕੈਨੇਡਾ ਵਿੱਚ ਆਪਣੀ ਪੜ੍ਹਾਈ ਪੂਰੀ ਕਰ ਲਈ ਸੀ। ਪਰਸੋਂ ਸ਼ਾਮ ਨੂੰ ਊਬਰ ਕਾਰ ਰਾਹੀਂ ਰਸਨਦੀਪ ਕੌਰ ਆਪਣੇ ਦੋ ਸਾਥੀ ਜੋ ਭੈਣ ਭਰਾ ਹੈ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਨਿਵਾਸੀ ਹਨ ਉਹ ਆਪਣੀ ਪੀਆਰ ਅਪਲਾਈ ਕਰਕੇ ਵਾਪਸ ਪਰਤ ਰਹੇ ਸੀ ਕਿ ਉਹਨਾਂ ਦੀ ਕਾਰ ਦਾ ਟਾਇਰ ਨਿਕਲ ਗਿਆ ਅਤੇ ਗੱਡੀ ਕੰਟਰੋਲ ਤੇ ਬਾਹਰ ਹੋ ਗਈ। ਇਸ ਹਾਦਸੇ ਵਿੱਚ ਤਿੰਨੇਂ ਬੱਚਿਆਂ ਦੀ ਮੌਤ ਹੋ ਗਈ। ਹਾਦਸਾਗ੍ਰਸਤ ਗੱਡੀ ਦਾ ਡ੍ਰਾਈਵਰ ਵੀ ਜ਼ਖਮੀ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਅੱਜ ਗੁਰਦਾਸਪੁਰ ਜਾਣਗੇ CM ਮਾਨ, 51.74 ਕਰੋੜ ਦੀ ਲਾਗਤ ਨਾਲ ਬਣੇ ROB ਦਾ ਕਰਨਗੇ ਉਦਘਾਟਨ

ਰਸਮਦੀਪ ਕੌਰ ਦੇ ਤਾਇਆ ਅਤੇ ਮਾਮਾ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਜੋ ਬੱਚੇ ਵਿਦੇਸ਼ਾਂ ਵਿੱਚ ਜਾਂਦੇ ਹਨ, ਉੱਥੇ ਜੇਕਰ ਕਿਸੇ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਜੇਕਰ ਬੱਚੇ ਦੀ ਮੌਤ ਹੁੰਦੀ ਹੈ ‘ਤਾਂ ਉਸ ਬੱਚੇ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇ ਤਾਂ ਕਿ ਮਾਤਾ ਪਿਤਾ ਆਪਣੇ ਬੱਚੇ ਦਾ ਅੰਤਿਮ ਸੰਸਕਾਰ ਆਪਣੇ ਹੱਥਾਂ ਨਾਲ ਕਰ ਸਕਣ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਮੰਦਭਾਗੀ ਖਬਰ, ਕੈਨੇਡਾ ‘ਚ 3 ਪੰਜਾਬੀਆਂ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ appeared first on Daily Post Punjabi.

ਕੈਨੇਡਾ ‘ਚ ਸੜਕ ਹਾਦਸੇ ‘ਚ ਲੁਧਿਆਣਾ ਦੀ ਕੁੜੀ ਦੀ ਮੌਤ, ਸਾਲ ਪਹਿਲਾਂ ਸਟੱਡੀ ਵੀਜ਼ਾ ‘ਤੇ ਗਈ ਸੀ ਵਿਦੇਸ਼
ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੱਲ੍ਹਾ ਦੀ ਨੌਜਵਾਨ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾ ਦੀ ਪਛਾਣ ਖੁਸ਼ਪ੍ਰੀਤ ਕੌਰ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਖੁਸ਼ਪ੍ਰੀਤ ਕੌਰ ਸਮੇਤ ਤਿੰਨ ਪੰਜਾਬੀ ਲੜਕੀਆਂ ਦੀ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਸ਼ਪ੍ਰੀਤ ਕੌਰ (23) ਦੇ ਪਿਤਾ ਚਮਕੌਰ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਪਿਛਲੇ ਸਾਲ 16 ਅਗਸਤ 2023 ਨੂੰ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਆਪਣੀ ਵੱਡੀ ਭੈਣ ਨਵਪ੍ਰੀਤ ਕੌਰ ਕੋਲ ਗਈ ਸੀ। ਬੀਤੇ ਦਿਨੀਂ ਖੁਸ਼ਪ੍ਰੀਤ ਕੌਰ ਕੰਪਨੀ ਦੀ ਗੱਡੀ ਵਿਚ ਬੈਠ ਕੇ ਪੰਜ ਹੋਰ ਵਿਦਿਆਰਥੀਆਂ ਨਾਲ ਕੰਮ ‘ਤੇ ਜਾ ਰਹੀ ਸੀ ਤਾਂ ਰਸਤੇ ਵਿਚ ਉਨ੍ਹਾਂ ਦੀ ਗੱਡੀ ਨਾਲ ਭਿਆਨਕ ਹਾਦਸਾ ਵਪਾਰ ਗਿਆ।

ਇਹ ਵੀ ਪੜ੍ਹੋ : ਪਠਾਨਕੋਟ ‘ਚ ਦੇਖੇ ਗਏ 7 ਸ਼ੱਕੀ, ਘਰ ‘ਚ ਵੜ ਕੇ ਮਹਿਲਾ ਤੋਂ ਮੰਗਿਆ ਪਾਣੀ, ਸੁਰੱਖਿਆ ਏਜੰਸੀਆਂ ਵੱਲੋਂ ਅਲਰਟ ਜਾਰੀ

ਉਨ੍ਹਾਂ ਨੇ ਦੱਸਿਆ ਕਿ ਹਾਦਸਾ ਵਾਪਰਦਾ ਵੇਖ ਕੇ ਗੱਡੀ ਦੇ ਡ੍ਰਾਈਵਰ ਨੇ ਕਾਰ ‘ਚੋਂ ਛਾਲ ਮਾਰ ਦਿੱਤੀ ਅਤੇ ਕਾਰ ਬੇਕਾਬੂ ਹੋ ਕੇ ਡੂੰਘੇ ਟੋਏ ‘ਚ ਡਿੱਗ ਕੇ ਇੱਕ ਦਰੱਖ਼ਤ ਨਾਲ ਟਕਰਾ ਗਈ। ਇਸ ਹਾਦਸੇ ਦੌਰਾਨ ਖੁਸ਼ਪ੍ਰੀਤ ਕੌਰ ਮੱਲ੍ਹਾ ਸਮੇਤ ਤਿੰਨ ਲੜਕੀਆਂ ਦੀ ਮੌਤ ਹੋ ਗਈ, ਜਦਕਿ ਕਾਰ ਸਵਾਰ ਦੋ ਹੋਰ ਲੜਕੇ ਗੰਭੀਰ ਜ਼ਖਮੀ ਹੋਏ ਹਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਕੈਨੇਡਾ ‘ਚ ਸੜਕ ਹਾਦਸੇ ‘ਚ ਲੁਧਿਆਣਾ ਦੀ ਕੁੜੀ ਦੀ ਮੌਤ, ਸਾਲ ਪਹਿਲਾਂ ਸਟੱਡੀ ਵੀਜ਼ਾ ‘ਤੇ ਗਈ ਸੀ ਵਿਦੇਸ਼ appeared first on Daily Post Punjabi.

ਕੈਨੇਡਾ ਚ ਪੰਜਾਬਣ ਕੁੜੀ ਦੀ ਸੜਕ ਹਾਦਸੇ ‘ਚ ਮੌਤ, ਪੜ੍ਹਾਈ ਲਈ ਕਰੀਬ 10 ਮਹੀਨੇ ਪਹਿਲਾਂ ਗਈ ਸੀ ਵਿਦੇਸ਼
ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਸੜਕ ਹਾਦਸੇ ਵਿੱਚ ਇੱਕ ਪੰਜਾਬਣ ਕੁੜੀ ਦੀ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਲਖਵਿੰਦਰ ਕੌਰ ਕੋਮਲ 21 ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਸੁੱਖਾ ਚਿੱੜਾ ਬਟਾਲਾ ਦੇ ਵਜੋਂ ਹੋਈ ਹੈ। ਲਖਵਿੰਦਰ ਕੌਰ ਕੋਮਲ ਉਚੇਰੀ ਸਿੱਖਿਆ ਲਈ ਕੈਨੇਡਾ ਗਈ ਸੀ। ਇਸ ਹਾਦਸੇ ਚ ਦੋ ਹੋਰ ਲੜਕੀਆਂ ਦੀ ਮੌਤ ਹੋ ਗਈ ਹੈ ਜਦਕਿ ਦੋ ਲੜਕੇ ਗੰਭੀਰ ਜਖਮੀ ਹੋਏ ਹਨ। ਇਸ ਹਾਦਸੇ ਦੀ ਕੈਨੇਡੀਅਨ ਪੁਲਿਸ ਨੇ ਵੀ ਪੁਸ਼ਟੀ ਕੀਤੀ ਹੈ।

ਇਸ ਸਬੰਧੀ ਮ੍ਰਿਤਕ ਲੜਕੀ ਦੇ ਚਾਚਾ ਗ੍ਰੰਥੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਦੀ ਭਤੀਜੀ ਲਖਵਿੰਦਰ ਕੌਰ ਕੋਮਲ ਕਰੀਬ 10 ਮਹੀਨੇ ਪਹਿਲਾਂ ਹੀ ਕਨੇਡਾ ਪੜਾਈ ਕਰਨ ਗਈ ਸੀ। ਉਸਨੇ ਦੱਸਿਆ ਕਿ ਛੁਟੀਆਂ ਹੋਣ ਕਾਰਨ ਆਪਣੇ ਚਾਰ ਹੋਰ ਦੋਸਤਾਂ ਦਾ ਨਾਲ ਕਾਰ ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਹੇ ਸਨ ਅਤੇ ਉਹਨਾਂ ਦੀ ਕਾਰ ਅਚਾਨਕ ਕੰਟਰੋਲ ਤੋਂ ਬਾਹਰ ਹੋ ਕੇ ਦਰੱਖਤਾਂ ਨਾਲ ਜਾ ਟਕਰਾਈ ਅਤੇ 8 ਫੁੱਟ ਡੂੰਘੇ ਟੋਏ ਚ ਜਾ ਡਿੱਗੇ।

ਇਹ ਵੀ ਪੜ੍ਹੋ : ਰਾਜਨੀਤੀ ਤੋਂ ਉੱਪਰ ਉੱਠ ਕੇ ਦੇਸ਼ ਲਈ ਕੰਮ ਕਰੋ…ਬਜਟ ਸੈਸ਼ਨ ਤੋਂ ਪਹਿਲਾਂ PM ਮੋਦੀ ਦੀ ਵਿਰੋਧੀ ਧਿਰਾਂ ਨੂੰ ਅਪੀਲ

ਉਸ ਨੇ ਦੱਸਿਆ ਕਿ ਇਸ ਹਾਦਸੇ ‘ਚ ਉਸਦੀ ਭਤੀਜੀ ਲਖਵਿੰਦਰ ਕੌਰ ਕੋਮਲ ਸਮੇਤ ਤਿੰਨ ਹੋਰ ਲੜਕੀਆਂ ਦੀ ਮੋਕੇ ਤੇ ਹੀ ਮੌਤ ਹੋ ਗਈ ਅਤੇ ਕਾਰ ਚਾਲਕ ਅਤੇ ਉਸ ਦੇ ਨਾਲ ਬੈਠਾ ਨੌਜਵਾਨ ਗੰਭੀਰ ਰੂਪ ਚ ਜ਼ਖਮੀ ਹੋ ਗਏ ਹਨ। ਲੜਕੀ ਕੋਮਲ ਦੀ ਮੌਤ ਨਾਲ ਪਿੰਡ ਸੁੱਖਾ ਚਿੜ੍ਹਾ ਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਕੈਨੇਡਾ ਚ ਪੰਜਾਬਣ ਕੁੜੀ ਦੀ ਸੜਕ ਹਾਦਸੇ ‘ਚ ਮੌਤ, ਪੜ੍ਹਾਈ ਲਈ ਕਰੀਬ 10 ਮਹੀਨੇ ਪਹਿਲਾਂ ਗਈ ਸੀ ਵਿਦੇਸ਼ appeared first on Daily Post Punjabi.

ਕੈਨੇਡਾ ‘ਚ ਸੜਕ ਹਾ.ਦਸੇ ‘ਚ ਪੰਜਾਬੀ ਨੌਜਵਾਨ ਦੀ ਮੌ.ਤ, ਦੋ ਟਰੱਕਾਂ ਦੇ ਆਪਸ ‘ਚ ਟੱਕਰ ਕਾਰਨ ਵਾਪਰਿਆ ਭਾਣਾ
ਫਿਰੋਜ਼ਪੁਰ ਦੇ ਪਿੰਡ ਰਾਮਪੁਰ ਦੇ ਨੌਜਵਾਨ ਦੀ ਕੈਨੇਡਾ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਕੈਨੇਡਾ ਦੇ ਸ਼ਹਿਰ ਸਰੀ ਵਿੱਚ 2 ਟਰੱਕਾਂ ਵਿਚਾਲੇ ਭਿਆਨਕ ਟੱਕਰ ਹੋਣ ਨਾਲ ਟਰੱਕਾਂ ਨੂੰ ਅੱਗ ਲੱਗ ਗਈ, ਜਿਸ ਦੌਰਾਨ ਫਿਰੋਜ਼ਪੁਰ ਦੇ ਪਿੰਡ ਰਾਮਪੁਰ ਦਾ ਰਹਿਣ ਵਾਲਾ ਨੌਜਵਾਨ ਧਰਮਿੰਦਰ ਸਿੰਘ (37 ਸਾਲ) ਪੁੱਤਰ ਬਖਸ਼ੀਸ਼ ਸਿੰਘ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।

ਮ੍ਰਿਤਕ ਦੇ ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਦੇਣ ਅਨੁਸਾਰ ਧਰਮਿੰਦਰ ਕਰੀਬ ਇਕ ਸਾਲ ਪਹਿਲਾਂ ਕੈਨੇਡਾ ਗਿਆ ਸੀ ਜਿੱਥੇ ਉਹ ਟਰੱਕ ਚਲਾਉਂਦਾ ਸੀ। ਘਟਨਾ ਵਾਲੇ ਦਿਨ ਸ਼ਿਫਟ ਖਤਮ ਹੋਣ ਤੋਂ ਬਾਅਦ ਉਹ ਆਪਣੇ ਸਾਥੀ ਡ੍ਰਾਈਵਰ ਨਾਲ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਦੀ ਉਹਨਾਂ ਦੇ ਟਰੱਕ ਨਾਲ ਸਿੱਧੀ ਟੱਕਰ ਹੋ ਗਈ। ਇਸ ਕਾਰਨ ਟਰੱਕ ਨੂੰ ਅੱਗ ਲੱਗ ਗਈ ਅਤੇ ਧਰਮਿੰਦਰ ਦੀ ਟਰੱਕ ਦੇ ਵਿੱਚ ਹੀ ਸੜ ਕੇ ਮੌਤ ਹੋ ਗਈ।

ਇਹ ਵੀ ਪੜ੍ਹੋ : ਯੂਟਿਊਬਰ ਮਨੀਸ਼ ਕਸ਼ਯਪ BJP ‘ਚ ਹੋਏ ਸ਼ਾਮਿਲ, ਕਿਹਾ- ਹੁਣ ਮੈਂ ਬਿਹਾਰ ਨੂੰ ​​ਕਰਾਂਗਾ ਮਜ਼ਬੂਤ

ਪਰਿਵਾਰ ਵੱਲੋਂ ਸਰਕਾਰ ਤੋਂ ਧਰਮਿੰਦਰ ਦੀ ਦੇਹ ਭਾਰਤ ਲਿਆਣ ਵਿੱਚ ਮਦਦ ਦੀ ਗੁਹਾਰ ਲਗਾਈ ਹੈ ਅਤੇ ਪਰਿਵਾਰ ਦੀ ਮਦਦ ਕਰਨ ਲਈ ਕਿਹਾ ਗਿਆ। ਜ਼ਿਕਰਯੋਗ ਹੈ ਕਿ ਧਰਮਿੰਦਰ ਕੈਨੇਡਾ ਤੋਂ ਪਹਿਲੇ 10 ਸਾਲ ਸਿੰਗਾਪੁਰ ਵਿੱਚ ਵੀ ਰਹਿ ਕੇ ਆਇਆ ਸੀ ਜਿੱਥੇ ਉਹ ਡ੍ਰਾਈਵਰੀ ਕਰਦਾ ਸੀ। ਧਰਮਿੰਦਰ ਸਿੰਘ ਵਿਆਹਿਆ ਹੋਇਆ ਸੀ। ਉਹ ਆਪਣੇ ਪਿੱਛੇ ਪਰਿਵਾਰ ਵਿੱਚ ਇੱਕ ਅੱਠ ਸਾਲ ਦੀ ਬੱਚੀ ਪਤਨੀ ਅੱਤੇ ਬਜੁਰਗ ਮਾਤਾ ਪਿਤਾ ਨੂੰ ਛੱਡ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੈਨੇਡਾ ‘ਚ ਸੜਕ ਹਾ.ਦਸੇ ‘ਚ ਪੰਜਾਬੀ ਨੌਜਵਾਨ ਦੀ ਮੌ.ਤ, ਦੋ ਟਰੱਕਾਂ ਦੇ ਆਪਸ ‘ਚ ਟੱਕਰ ਕਾਰਨ ਵਾਪਰਿਆ ਭਾਣਾ appeared first on Daily Post Punjabi.

ਕੈਨੇਡਾ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਪੰਜਾਬੀ ਨੌਜਵਾਨ, 1 ਮਹੀਨਾ ਪਹਿਲਾਂ ਹੀ ਗਿਆ ਸੀ ਵਿਦੇਸ਼
ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਸਰੀ ਸ਼ਹਿਰ ਵਿਖੇ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਗਈ। ਨੌਜਵਾਨ ਦੀ ਪਛਾਣ 23 ਸਾਲਾਂ ਗੁਰਸਾਹਿਬ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਗੁਰਸਾਹਿਬ ਸਿੰਘ ਕਰੀਬ 1 ਮਹੀਨਾ ਪਹਿਲਾਂ ਕੈਨੇਡਾ ਦੇ ਸਰੀ ਸ਼ਹਿਰ ਵਿਖੇ ਪੜ੍ਹਾਈ ਕਰਨ ਗਿਆ ਸੀ।

ਗੁਰਸਾਹਿਬ ਸਿੰਘ ਦੀ ਮੌਤ ਸਬੰਧੀ ਉਨ੍ਹਾਂ ਦੇ ਮਾਮਾ ਸੁਖਚੈਨ ਸਿੰਘ ਸੁੱਖ ਭੰਗੂ ਨੇ ਦੱਸਿਆ ਕਿ ਗੁਰਸਾਹਿਬ ਸਿੰਘ ਉਮਰ ਕਰੀਬ 23 ਸਾਲ ਪੁੱਤਰ ਪਲਵਿੰਦਰ ਸਿੰਘ ਬਾਠ ਪਿੰਡ ਮਹੱਧੀਪੁਰ ਪੁਲਿਸ ਥਾਣਾ ਮਜੀਠਾ 1 ਮਹੀਨਾ ਪਹਿਲਾਂ 13 ਮਾਰਚ, 2024 ਨੂੰ ਹੀ ਕੈਨੇਡਾ ਦੇ ਸਰੀ ਸ਼ਹਿਰ ਵਿਚ ਪੜ੍ਹਾਈ ਲਈ ਗਿਆ ਸੀ। 13 ਅਪ੍ਰੈਲ, 2024 ਨੂੰ ਜਦੋਂ ਉਹ ਕਾਲਜ ਤੋਂ ਪੈਦਲ ਆ ਰਿਹਾ ਸੀ ਤਾਂ ਅਚਾਨਕ ਇਕ ਵੱਡਾ ਸੜਕ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ : ਸ਼੍ਰੀਨਗਰ ‘ਚ ਵੱਡਾ ਹਾ.ਦਸਾ, ਜੇਹਲਮ ਨਦੀ ‘ਚ ਪਲਟੀ ਕਿਸ਼ਤੀ, 4 ਲੋਕਾਂ ਦੀ ਮੌ.ਤ, ਕਈ ਲਾਪਤਾ

ਉਨ੍ਹਾਂ ਦੱਸਿਆ ਕਿ 3 ਓਵਰ ਸਪੀਡ ਗੱਡੀਆਂ ਦੀ ਆਪਸ ’ਚ ਟੱਕਰ ਹੋ ਗਈ ਤੇ ਗੁਰਸਾਹਿਬ ਸਿੰਘ ਵੀ ਉਨ੍ਹਾਂ ਗੱਡੀਆਂ ਦੀ ਲਪੇਟ ’ਚ ਆ ਗਿਆ, ਜਿਸ ਦੀ ਮੌਕੇ ’ਤੇ ਮੌਤ ਹੋ ਗਈ। ਗੁਰਸਾਹਿਬ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਮਦਦ ਮੰਗੀ ਹੈ ਤਾਂ ਜੋ ਉਨ੍ਹਾਂ ਨੂੰ ਪੁੱਤਰ ਦੀ ਮ੍ਰਿਤਕ ਦੇਹ ਲਿਆਉਣ ਲਈ ਜਲਦੀ ਕੈਨੇਡਾ ਦਾ ਵੀਜ਼ਾ ਦਿੱਤਾ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੈਨੇਡਾ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਪੰਜਾਬੀ ਨੌਜਵਾਨ, 1 ਮਹੀਨਾ ਪਹਿਲਾਂ ਹੀ ਗਿਆ ਸੀ ਵਿਦੇਸ਼ appeared first on Daily Post Punjabi.

ਖੰਨਾ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾ.ਦਸੇ ‘ਚ ਹੋਈ ਮੌ.ਤ, ਅਗਲੇ ਮਹੀਨੇ ਹੋਣਾ ਸੀ ਵਿਆਹ
ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਖੰਨਾ ਦੇ ਨੌਜਵਾਨ ਦੀ ਕੈਲੇਡਨ ਵਿੱਚ 31 ਦਸੰਬਰ ਦੀ ਰਾਤ ਨੂੰ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਵਿਸ਼ਵਰਾਜ ਸਿੰਘ ਗਿੱਲ ਵੱਜੋਂ ਹੋਈ ਹੈ, ਜੋ ਕਿ 2018 ਵਿੱਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਵਿਸ਼ਵਰਾਜ ਦੇ ਘਰ ਵਿੱਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਵਿਆਹ ਜਨਵਰੀ ਜਾਂ ਫਰਵਰੀ ਮਹੀਨੇ ਵਿੱਚ ਹੋਣਾ ਸੀ। ਪਰ ਉਸ ਦੀ ਮੌਤ ਦੀ ਖਬਰ ਸੁਣ ਕੇ ਖੁਸ਼ੀ ਦਾ ਮਾਹੌਲ ਸੋਗ ਵਿੱਚ ਬਦਲ ਗਿਆ।

ਪਿਤਾ ਕੁਲਵੰਤ ਸਿੰਘ ਗਿੱਲ ਨੇ ਦੱਸਿਆ ਕਿ ਪੁੱਤਰ ਵਿਸ਼ਵਰਾਜ ਸਿੰਘ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ, ਜੋ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰਹਿ ਰਿਹਾ ਸੀ। ਉਸ ਦੀ ਮੰਗਣੀ ਕੈਨੇਡਾ ਦੀ ਇੱਕ ਲੜਕੀ ਨਾਲ ਵੀ ਹੋਈ ਸੀ, ਜੋ ਕੁਝ ਦਿਨ ਪਹਿਲਾਂ ਹੀ ਵਿਆਹ ਲਈ ਭਾਰਤ ਆਈ ਸੀ। ਉਸ ਨੇ ਆਪਣੇ ਬੇਟੇ ਵਿਸ਼ਵਰਾਜ ਨੂੰ ਵੀ ਭਾਰਤ ਆਉਣ ਲਈ ਕਿਹਾ ਸੀ, ਪਰ ਉਸ ਨੇ ਕਿਹਾ ਕਿ ਉਸ ਦੀ ਪੀਆਰ ਆਉਣ ਵਿਚ ਕੁਝ ਦਿਨ ਬਾਕੀ ਹਨ, ਉਹ ਪੀ.ਆਰ ਮਿਲਣ ‘ਤੇ ਵਾਪਸ ਆ ਜਾਵੇਗਾ।

ਇਹ ਵੀ ਪੜ੍ਹੋ : ਮੋਹਾਲੀ ‘ਚ 11 ਜਨਵਰੀ ਨੂੰ ਭਾਰਤ-ਅਫਗਾਨਿਸਤਾਨ ਵਿਚਾਲੇ ਟੀ-20 ਮੈਚ, PCA ਦਾ ਨਵਾਂ ਸਟੇਡੀਅਮ ਤਿਆਰ

ਪਿਤਾ ਨੇ ਦੱਸਿਆ ਕਿ ਹਾਦਸੇ ਤੋਂ ਕੁਝ ਘੰਟੇ ਪਹਿਲਾਂ ਬੇਟੇ ਵਿਸ਼ਵਰਾਜ ਨਾਲ ਗੱਲਬਾਤ ਹੋਈ ਸੀ, ਜਿਸ ਵਿਚ ਉਹ ਕਹਿ ਰਿਹਾ ਸੀ ਕਿ ਉਹ ਜਲਦੀ ਹੀ ਭਾਰਤ ਆਵੇਗਾ। ਕੁਝ ਸਮੇਂ ਬਾਅਦ ਬੇਟਾ ਵਿਸ਼ਵਜੀਤ ਆਪਣੇ ਪਾਲਤੂ ਕੁੱਤੇ ਨਾਲ ਸੈਰ ਕਰਨ ਲਈ ਕਾਰ ਵਿੱਚ ਘਰੋਂ ਨਿਕਲਿਆ। ਪਰ ਰਸਤੇ ਵਿਚ ਅਚਾਨਕ ਉਸ ਦੀ ਕਾਰ ਬਰਫ ‘ਤੇ ਤਿਲਕ ਗਈ ਅਤੇ ਪਲਟ ਗਈ ਅਤੇ ਦੂਜੇ ਪਾਸੇ ਇਕ ਹੋਰ ਵਾਹਨ ਨਾਲ ਟਕਰਾ ਗਈ। ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ। ਸੀਟ ਬੈਲਟ ਲੱਗੀ ਹੋਣ ਕਾਰਨ ਉਹ ਕਾਰ ਤੋਂ ਬਾਹਰ ਨਹੀਂ ਨਿਕਲ ਸਕਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਖੰਨਾ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾ.ਦਸੇ ‘ਚ ਹੋਈ ਮੌ.ਤ, ਅਗਲੇ ਮਹੀਨੇ ਹੋਣਾ ਸੀ ਵਿਆਹ appeared first on Daily Post Punjabi.