road accident in Italy Archives - Daily Post Punjabi

ਇਟਲੀ ਤੋਂ ਮੰਦਭਾਗੀ ਖਬਰ, ਸੜਕ ਹਾਦਸੇ ‘ਚ ਇੱਕ ਪੰਜਾਬੀ ਨੌਜਵਾਨ ਦੀ ਹੋਈ ਮੌਤ
ਇਟਲੀ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਪੰਜਾਬ ਦੇ ਜ਼ਿਲ੍ਹਾ ਨਵਾਂਸ਼ਹਿਰ ਦੀ ਤਹਿਸੀਲ ਬਲਾਚੌਰ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਵਨੇਸ਼ ਰਤਨੀ (24) ਵਜੋਂ ਹੋਈ ਹੈ। ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਮਾਪਿਆ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

ਮ੍ਰਿਤਕ ਵਨੇਸ਼ ਰਤਨੀ ਦੇ ਪਰਿਵਾਰਕ ਮੈਂਬਰਾ ਦੇ ਦੱਸਿਆ ਕਿ ਵਨੇਸ਼ ਰਤਨੀ ਆਪਣੇ ਪਰਿਵਾਰ ਸਮੇਤ ਕਰੀਬ 10 ਸਾਲਾਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ। ਬੀਤੇ ਦਿਨ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਉਸ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੇ ਮੁਤਾਬਕ ਵਨੇਸ਼ ਰਤਨੀ ਨੂੰ ਸਪੋਰਟਸ ਵਿੱਚ ਬਹੁਤ ਰੁਚੀ ਸੀ ਅਤੇ ਉਹ ਫੁੱਟਬਾਲ ਦਾ ਚੰਗਾ ਖਿਡਾਰੀ ਸੀ।

ਇਹ ਵੀ ਪੜ੍ਹੋ : ਸੁਨੀਲ ਜਾਖੜ ਨੇ BJP ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਇਟਲੀ ਤੋਂ ਮੰਦਭਾਗੀ ਖਬਰ, ਸੜਕ ਹਾਦਸੇ ‘ਚ ਇੱਕ ਪੰਜਾਬੀ ਨੌਜਵਾਨ ਦੀ ਹੋਈ ਮੌਤ appeared first on Daily Post Punjabi.

ਡੇਢ ਮਹੀਨਾ ਪਹਿਲਾਂ ਇਟਲੀ ਗਏ ਨੌਜਵਾਨ ਦੀ ਹੋਈ ਮੌਤ, ਸੜਕ ਪਾਰ ਕਰਦੇ ਸਮੇਂ ਗੱਡੀ ਨੇ ਮਾਰੀ ਟੱਕਰ
ਇਟਲੀ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਖੰਨਾ ਦੇ ਪਿੰਡ ਸਲੌਦੀ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪਰਮਵੀਰ ਸਿੰਘ (24) ਪਿੰਡ ਸਲੌਦੀ ਵਜੋਂ ਹੋਈ ਹੈ। ਉਹ ਡੇਢ ਮਹੀਨਾ ਪਹਿਲਾਂ ਹੀ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਿਆ ਸੀ।

ਪਰਮਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਮਵੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਤੇ ਜਾ ਰਿਹਾ ਸੀ। ਜਦੋਂ ਉਹ ਆਪਣੇ ਤਿੰਨ ਹੋਰ ਦੋਸਤਾਂ ਨਾਲ ਸਾਈਕਲ ਤੇ ਸੜਕ ਪਾਰ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਇੱਕ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਆਪਣੀ ਚਪੇਟ ਵਿੱਚ ਲੈ ਲਿਆ, ਜਿਸ ‘ਚ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਪਰਿਵਾਰ ਨੇ ਆਪਣੇ ਪੁੱਤਰ ਪਰਮਵੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਸਰਕਾਰ ਅੱਗੇ ਗੁਹਾਰ ਲਗਾਈ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ 15 ਅਕਤੂਬਰ ਤੱਕ ਰੱਦ, ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਲਿਆ ਫੈਸਲਾ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਡੇਢ ਮਹੀਨਾ ਪਹਿਲਾਂ ਇਟਲੀ ਗਏ ਨੌਜਵਾਨ ਦੀ ਹੋਈ ਮੌਤ, ਸੜਕ ਪਾਰ ਕਰਦੇ ਸਮੇਂ ਗੱਡੀ ਨੇ ਮਾਰੀ ਟੱਕਰ appeared first on Daily Post Punjabi.

ਇਟਲੀ ਤੋਂ ਮੰਦਭਾਗੀ ਖਬਰ, ਕੰਮ ‘ਤੇ ਜਾ ਰਹੇ ਪੰਜਾਬੀ ਵਿਅਕਤੀ ਦੀ ਸੜਕ ਹਾਦਸੇ ‘ਚ ਹੋਈ ਮੌਤ
ਇਟਲੀ ਤੋਂ ਇੱਕ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਰਾਏਕੋਟ ਦੇ ਪਿੰਡ ਅਕਾਲਗੜ੍ਹ ਖੁਰਦ ਦੇ ਇੱਕ 46 ਸਾਲਾ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਵਿਅਕਤੀ ਸਾਈਕਲ ਤੇ ਸਵਾਰ ਹੋ ਕੇ ਕੰਮ ‘ਤੇ ਜਾ ਰਿਹਾ ਸੀ, ਇਸ ਦੌਰਾਨ ਉਸ ਨਾਲ ਇਹ ਦਰਦਨਾਕ ਹਾਦਸਾ ਵਾਪਰ ਗਿਆ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਅਕਾਲਗੜ੍ਹ ਖੁਰਦ ਵਜੋਂ ਹੋਈ ਹੈ।

ਇਸ ਮੌਕੇ ਪਿਤਾ ਅਮਰਜੀਤ ਸਿੰਘ, ਬੇਟਾ ਪਰਮਵੀਰ ਸਿੰਘ ਤੇ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ(46) ਇਟਲੀ ਦੇ ਸ਼ਹਿਰ ਮਾਨਟੋਵਾ ਲਾਗੇ ਸਥਿਤ ਪਿੰਡ ਸਾਕਾ ਵਿਖੇ ਦੁਪਿਹਰ 2 ਵਜੇ ਦੇ ਕਰੀਬ ਕਾਰ ਸਵਾਰ ਇੱਕ ਇਟਲੀ ਦੀ ਮਹਿਲਾ ਨੇ ਉਸ ਸਮੇਂ ਫੇਟ ਮਾਰ ਦਿੱਤੀ, ਜਦੋ ਉਹ ਸਾਈਕਲ ‘ਤੇ ਸਵਾਰ ਹੋ ਕੇ ਕੰਮ ‘ਤੇ ਜਾ ਰਿਹਾ ਸੀ, ਉਥੇ ਉਹ ਇੱਕ ਐਨੀਮਲ ਫਾਰਮ ਹਾਊਸ ਵਿੱਚ ਕੰਮ ਕਰਦਾ ਸੀ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਸਿੰਘ 14 ਸਾਲ ਪਹਿਲਾ ਦੋ ਏਕੜ ਜਮੀਨ ਵੇਚ ਕੇ ਚੰਗੇ ਭਵਿੱਖ ਅਤੇ ਰੋਜ਼ਗਾਰ ਦੀ ਭਾਲ ਲਈ ਇਟਲੀ ਵਿਖੇ ਗਿਆ ਸੀ, ਜਿੱਥੇ ਪੱਕਾ ਹੋਣ ਉਪਰੰਤ ਉਸ ਨੇ ਆਪਣੀ ਪਤਨੀ ਹਰਦੀਪ ਕੌਰ ਅਤੇ ਬੇਟੇ ਪਰਮਵੀਰ ਸਿੰਘ ਨੂੰ ਵੀ ਸੱਦ ਲਿਆ ਸੀ। 20 ਜੂਨ ਨੂੰ ਉਸਦੀ ਪਤਨੀ ਆਪਣੇ ਬੇਟੇ ਦੇ ਇਲਾਜ ਲਈ ਪੰਜਾਬ ਆਈ ਸੀ ਪਰ ਬੀਤੇ ਕੱਲ੍ਹ ਇਟਲੀ ‘ਚ ਹਰਪ੍ਰੀਤ ਸਿੰਘ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ।

ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ! ਕਿਸਾਨ ਆਗੂ ਨੇ ਕਿਹਾ- ਸ਼ੰਭੂ ਬਾਰਡਰ ਖੁੱਲ੍ਹਦਿਆਂ ਹੀ ਦਿੱਲੀ ਕਰਾਂਗੇ ਕੂਚ

ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਸਿੰਘ ਦਾ ਸਸਕਾਰ ਇਟਲੀ ਵਿਖੇ ਹੀ ਕੀਤਾ ਜਾਵੇਗਾ ਜਿਸ ਲਈ ਉਸ ਦੀ ਪਤਨੀ ਹਰਦੀਪ ਕੌਰ ਅਤੇ ਬੇਟਾ ਪਰਮਵੀਰ ਸਿੰਘ ਬੁੱਧਵਾਰ 17 ਜੁਲਾਈ ਨੂੰ ਇਟਲੀ ਜਾ ਰਹੇ ਹਨ। ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਮਾਤਾ ਪਿਤਾ, ਪਤਨੀ, ਬੇਟਾ ਤੇ ਭਰਾ-ਭਰਜਾਈ ਛੱਡ ਗਿਆ। ਹਰਪ੍ਰੀਤ ਸਿੰਘ ਦੀ ਮੌਤ ਹੁਣ ਦੀ ਖ਼ਬਰ ਸੁਣਨ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਇਟਲੀ ਤੋਂ ਮੰਦਭਾਗੀ ਖਬਰ, ਕੰਮ ‘ਤੇ ਜਾ ਰਹੇ ਪੰਜਾਬੀ ਵਿਅਕਤੀ ਦੀ ਸੜਕ ਹਾਦਸੇ ‘ਚ ਹੋਈ ਮੌਤ appeared first on Daily Post Punjabi.

ਇਟਲੀ ‘ਚ ਸੜਕ ਹਾ.ਦਸੇ ਦਾ ਸ਼ਿਕਾਰ ਹੋਇਆ ਪੰਜਾਬੀ ਨੌਜਵਾਨ, 2 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼
ਪੰਜਾਬ ਦੇ ਕਪੂਰਥਲਾ ਦੇ ਕਸਬਾ ਨਡਾਲਾ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਨੌਜਵਾਨ ਸੜਕ ਪਾਰ ਕਰ ਰਿਹਾ ਸੀ ਕਿ ਅਚਾਨਕ ਇੱਕ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ। ਮੌਤ ਦੀ ਖਬਰ ਤੋਂ ਬਾਅਦ ਪਰਿਵਾਰ ‘ਚ ਸੋਗ ਦਾ ਮਾਹੌਲ ਹੈ। ਉਕਤ ਪਰਿਵਾਰਕ ਮੈਂਬਰਾਂ ਨੇ ਇਟਲੀ ਸਰਕਾਰ ਤੋਂ ਇਸ ਸੜਕ ਹਾਦਸੇ ਦੀ ਜਾਂਚ ਦੀ ਮੰਗ ਕੀਤੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ 2 ਮਹੀਨੇ ਪਹਿਲਾਂ ਹੀ ਇਟਲੀ ਗਿਆ ਸੀ।

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਮਨਦੀਪ ਕੁਮਾਰ (36) ਪੁੱਤਰ ਗੁਰਧਿਆਨ ਵਾਸੀ ਨਡਾਲਾ ਕਪੂਰਥਲਾ ਨੇ ਦੱਸਿਆ ਕਿ 2 ਮਹੀਨੇ ਪਹਿਲਾਂ ਉਸ ਨੇ ਕਰਜ਼ਾ ਲੈ ਕੇ ਅਜੈ ਨੂੰ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਭੇਜਿਆ ਸੀ। ਬੀਤੇ ਦਿਨ ਅਜੈ ਕੁਮਾਰ ਕਿਸੇ ਰਿਸ਼ਤੇਦਾਰ ਨੂੰ ਲੈਣ ਲਈ ਆਪਣੇ ਦੋਸਤ ਰਾਕੇਸ਼ ਕੁਮਾਰ ਦੀ ਕਾਰ ਵਿੱਚ ਲਾਤੀਨਾ ਜ਼ਿਲ੍ਹੇ ਤੋਂ ਫਿਉਮੀਸੀਨੋ ਏਅਰਪੋਰਟ ਗਿਆ ਸੀ।

ਇਹ ਵੀ ਪੜ੍ਹੋ : ਸਰਕਾਰੀ ਨੌਕਰੀ ਨਾ ਮਿਲਣ ‘ਤੇ PhD ਪ੍ਰੋਫੈਸਰ ਬਣਿਆ ਸਬਜੀਵਾਲਾ, 4 MA, LLM ਤੇ PhD ਹੋਲਡਰ ਹੈ ਡਾ. ਸੰਦੀਪ ਸਿੰਘ

ਜਿੱਥੇ ਏਅਰਪੋਰਟ ਨੇੜੇ ਪਾਰਕਿੰਗ ਲਈ ਪੈਸੇ ਬਚਾਉਣ ਲਈ ਡਰਾਈਵਰ ਨੇ ਕਾਰ ਨੂੰ ਨੋ-ਪਾਰਕਿੰਗ ਜ਼ੋਨ ਵਿੱਚ ਪਾ ਦਿੱਤਾ ਅਤੇ ਕਿਸੇ ਰਿਸ਼ਤੇਦਾਰ ਦੀ ਫਲਾਈਟ ਦਾ ਇੰਤਜ਼ਾਰ ਕਰਨ ਲੱਗਾ, ਇਸੇ ਦੌਰਾਨ ਅਜੇ ਕੁਮਾਰ ਬਾਥਰੂਮ ਜਾਣ ਲਈ ਸੜਕ ਪਾਰ ਕਰਨ ਲੱਗਾ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਅਜੈ ਕੁਮਾਰ ਦੇ ਦੋ ਛੋਟੇ ਬੱਚੇ ਸਨ ਅਤੇ ਉਨ੍ਹਾਂ ਨੇ ਇਟਲੀ ਸਰਕਾਰ ਨੂੰ ਹਾਦਸੇ ਦੀ ਜਾਂਚ ਕਰਨ ਅਤੇ ਅਜੈ ਦੀ ਲਾਸ਼ ਨੂੰ ਭਾਰਤ ਲਿਆਉਣ ਵਿੱਚ ਪਰਿਵਾਰ ਦੀ ਮਦਦ ਦੀ ਅਪੀਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਇਟਲੀ ‘ਚ ਸੜਕ ਹਾ.ਦਸੇ ਦਾ ਸ਼ਿਕਾਰ ਹੋਇਆ ਪੰਜਾਬੀ ਨੌਜਵਾਨ, 2 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼ appeared first on Daily Post Punjabi.