Road accident in Jalandhar Archives - Daily Post Punjabi

ਜਲੰਧਰ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਕਾਰ ਦੀ ਚਪੇਟ ‘ਚ ਆਉਣ ਕਾਰਨ ਮਾਸੂਮ ਦੀ ਹੋਈ ਮੌਤ
ਜਲੰਧਰ ਦੇ ਸਿਟੀ ਸੈਂਟਰ ਨੇੜੇ ਦਰਦਨਾਕ ਸੜਕ ਹਾਦਸੇ ਦੀ ਇੱਕ ਘਟਨਾ ਸਾਹਮਣੇ ਆਈ ਹੈ। ਟੀਵੀ ਟਾਵਰ ਦੇ ਕੋਲ ਇੱਕ 4 ਸਾਲ ਦੀ ਬੱਚੀ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਮਾਸੂਮ ਬੱਚੀ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੱਚੀ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਬੱਚੀ ਦੀ ਪਛਾਣ ਕਰੀਨਾ ਵਜੋਂ ਹੋਈ ਹੈ।

ਸਥਾਨਕ ਲੋਕਾਂ ਮੁਤਾਬਕ ਕਰੀਨਾ ਕੁਆਰਟਰ ਦੇ ਬਾਹਰ ਬਾਕੀ ਬੱਚਿਆਂ ਨਾਲ ਖੇਡ ਰਹੀ ਸੀ। ਇਸ ਦੌਰਾਨ ਤੇਜ਼ ਰਫਤਾਰ ਸਵਿਫਟ ਕਾਰ ਦੇ ਚਾਲਕ ਨੇ ਕਰੀਨਾ ਨੂੰ ਕੁਚਲ ਦਿੱਤਾ। ਘਟਨਾ ਤੋਂ ਬਾਅਦ ਮ੍ਰਿਤਕ ਕਰੀਨਾ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਡ੍ਰਾਈਵਰ ਨੂੰ ਕਾਰ ਸਮੇਤ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੀੜਤ ਮਹਿਲਾ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਗਿਆਨੀ ਹਰਪ੍ਰੀਤ ਸਿੰਘ ਦੀ Z ਸੁਰੱਖਿਆ ਕੇਂਦਰ ਨੇ ਲਈ ਵਾਪਸ, ਜਥੇਦਾਰ ਨੇ ਖੁਦ ਪੱਤਰ ਲਿਖ ਕੇ ਕੀਤੀ ਸੀ ਮੰਗ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਜਲੰਧਰ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਕਾਰ ਦੀ ਚਪੇਟ ‘ਚ ਆਉਣ ਕਾਰਨ ਮਾਸੂਮ ਦੀ ਹੋਈ ਮੌਤ appeared first on Daily Post Punjabi.

ਜਲੰਧਰ ‘ਚ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾਦਸੇ ‘ਚ ਇੱਕ ਨੌਜਵਾਨ ਦੀ ਗਈ ਜਾਨ
ਪੰਜਾਬ ਦੇ ਜਲੰਧਰ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਭਵੇ ਕਸ਼ਯਪ ਵਾਸੀ ਲੁਧਿਆਣਾ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਕਾਰ ‘ਚ ਸਵਾਰ ਵਿਅਕਤੀ ਨੂੰ ਕਾਬੂ ਕਰ ਲਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਾਣਕਾਰੀ ਅਨੁਸਾਰ ਇੱਕ ਪਟਿਆਲਾ ਨੰਬਰ ਸਵਿਫਟ ਕਾਰ ਗੁਰਦਾਸਪੁਰ ਤੋਂ ਪਟਿਆਲਾ ਜਾ ਰਹੀ ਸੀ। ਜਦੋਂ ਗੱਡੀ ਗੁਰਾਇਆ ਦੇ ਮਾਹਲਾ ਪਿੰਡ ਦੇ ਗੇਟ ਨੇੜੇ ਨੈਸ਼ਨਲ ਹਾਈਵੇ 44 ਦੇ ਪੁੱਲ ਉਤਰ ਰਹੀ ਸੀ ਤਾਂ ਕਾਰ ਬੇਕਾਬੂ ਹੋ ਕੇ ਰੋਇਲ ਐਨਫੀਲਡ ਬੁਲਟ ਤੇ ਜਾ ਰਹੇ ਨੌਜਵਾਨ ਨਾਲ ਟਕਰਾਈ। ਕਾਰ ਦੀ ਰਫਤਾਰ ਇੰਨੀ ਤੇਜ਼ ਸੀ ਕਿ ਕਾਰ ਨੈਸ਼ਨਲ ਹਾਈਵੇ 44 ਤੋਂ ਸਰਵਿਸ ਲੈਣ ਸਰਵਿਸ ਲੈਣ ਤੋਂ ਇੱਕ ਦਰਖਤ ਨਾਲ ਟਕਰਾਈ ਅਤੇ ਪਲਟ ਗਈ।

ਕਾਰ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ ਪਰ ਕਾਰ ਵਿੱਚ ਸਵਾਰ ਨੌਜਵਾਨ ਸੁਰੱਖਿਅਤ ਹੈ। ਜਦਕਿ ਫਗਵਾੜਾ ਸਾਈਡ ਤੋਂ ਲੁਧਿਆਣਾ ਵੱਲ ਜਾ ਰਹੇ ਬੁਲਟ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕਾਰ ਨੇ ਆਪਣੀ ਚਪੇਟ ਵਿੱਚ ਲੈ ਲਿਆ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਗੱਡੀ ਸਵਾਰ ਨੌਜਵਾਨ ਨੂੰ ਲੋਕਾਂ ਨੇ ਬਾਹਰ ਕੱਢਿਆ ਜਿਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਨੌਜਵਾਨ ਨੇ ਦੱਸਿਆ ਕਿ ਉਹ ਗੁਰਦਾਸਪੁਰ ਤੋਂ ਪਟਿਆਲਾ ਜਾ ਰਹੇ ਸਨ। ਉਹ ਕਾਰ ਵਿੱਚ ਨਾਲ ਬੈਠਾ ਸੀ ਅਤੇ ਕਾਰ ਡਰਾਈਵਰ ਚਲਾ ਰਿਹਾ ਸੀ। ਨੌਜਵਾਨ ਦੇ ਦੱਸਿਆ ਕਿ ਉਸ ਨੂੰ ਨਹੀਂ ਪਤਾ ਲੱਗਾ ਕਿ ਕਾਰ ਕਿਵੇਂ ਬੇਕਾਬੂ ਹੋ ਕੇ ਹਾਦਸਾਗ੍ਰਸਤ ਹੋਈ ਹੈ। ਪੁਲਿਸ ਵੱਲੋਂ ਕਾਰ ਸਵਾਰ ਕੋਮਲ ਸਿੰਘ ਪੁੱਤਰ ਅਮਰਜੀਤ ਵਾਸੀ ਪਟਿਆਲਾ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ‘ਚ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾਦਸੇ ‘ਚ ਇੱਕ ਨੌਜਵਾਨ ਦੀ ਗਈ ਜਾਨ appeared first on Daily Post Punjabi.

ਜਲੰਧਰ ‘ਚ ਵਾਪਰਿਆ ਸੜਕ ਹਾਦਸਾ, ਕੰਬਾਈਨ ਦੇ ਕਟਰ ‘ਚ ਆਈ ਕਾਰ, ਇੱਕ ਵਿਅਕਤੀ ਦੀ ਹੋਈ ਮੌਤ
ਜਲੰਧਰ ਦੇ ਰਾਮਾਮੰਡੀ ਹਾਈਵੇ ‘ਤੇ ਬੀਤੀ ਰਾਤ ਭਿਆਨਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਹੋਟਲ ਮੈਰੀਟਨ ਤੋਂ ਥੋੜ੍ਹੀ ਦੂਰੀ ‘ਤੇ ਕੰਬਾਈਨ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਕੰਬਾਈਨ ਦੇ ਕਟਰ ‘ਚ ਆ ਗਈ ਸੀ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਘਟਨਾ ਦੌਰਾਨ ਕਾਰ ਵਿੱਚ 3 ਵਿਅਕਤੀ ਸਵਾਰ ਸਨ। ਜਿਸ ‘ਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਾਕੀ 2 ਲੋਕ ਗੰਭੀਰ ਜ਼ਖਮੀ ਹੋਏ ਹਨ, ਜੋ ਕਿ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਗੱਡੀ ਦੇ ਦੋਵੇਂ ਏਅਰਬੈਗ ਵੀ ਖੁੱਲ੍ਹ ਗਏ ਸਨ। ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦੀ ਅਹਿਮ ਮੀਟਿੰਗ ਅੱਜ, ਚੰਡੀਗੜ੍ਹ ‘ਚ ਹੋਵੇਗੀ ਬੈਠਕ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲੰਧਰ ‘ਚ ਵਾਪਰਿਆ ਸੜਕ ਹਾਦਸਾ, ਕੰਬਾਈਨ ਦੇ ਕਟਰ ‘ਚ ਆਈ ਕਾਰ, ਇੱਕ ਵਿਅਕਤੀ ਦੀ ਹੋਈ ਮੌਤ appeared first on Daily Post Punjabi.

ਜਲੰਧਰ ‘ਚ ਸੜਕ ਹਾ.ਦਸਾ, ਬਾਈਕ ਸਵਾਰ ਇੱਕ ਵਿਅਕਤੀ ਦੀ ਮੌ.ਤ, 10 ਦਿਨਾਂ ਬਾਅਦ ਹੋਣਾ ਸੀ ਮ੍ਰਿ.ਤਕ ਦਾ ਵਿਆਹ
ਪੰਜਾਬ ਦੇ ਜਲੰਧਰ ਦੇ ਕਾਲਾ ਸਿੰਘਾ ਰੋਡ ‘ਤੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਉਸ ਦਾ ਇੱਕ ਹੋਰ ਸਾਥੀ ਇਸ ਘਟਨਾ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ। ਜੋ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਮ੍ਰਿਤਕ ਦੀ ਪਛਾਣ ਬਿਹਾਰ ਦੇ ਰਹਿਣ ਵਾਲੇ ਸ਼ੀਨੂ ਮਹਿੰਦੀ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਦੋਵੇਂ ਟਾਈਲਾਂ ਵਿਛਾਉਣ ਦਾ ਕੰਮ ਕਰਦੇ ਸਨ। ਘਟਨਾ ਵਿੱਚ ਜ਼ਖ਼ਮੀ ਹੋਏ ਮਨੋਜ ਨੇ ਦੱਸਿਆ ਕਿ ਉਹ ਦੇਰ ਰਾਤ ਜਲੰਧਰ ਸ਼ਹਿਰ ਵੱਲ ਆ ਰਿਹਾ ਸੀ। ਜਦੋਂ ਉਹ ਕਾਲਾ ਸਿੰਘਾ ਰੋਡ ‘ਤੇ ਪਹੁੰਚਿਆ ਤਾਂ ਉਸ ਦਾ ਸਾਈਕਲ ਅਸੰਤੁਲਿਤ ਹੋ ਕੇ ਹਾਈਵੇਅ ‘ਤੇ ਡਿੱਗ ਗਿਆ। ਘਟਨਾ ‘ਚ ਦੋਹਾਂ ਨੂੰ ਕਾਫੀ ਦੂਰ ਤੱਕ ਘਸੀਟਦੇ ਗਏ, ਜਿਸ ‘ਚ ਦੋਵੇਂ ਗੰਭੀਰ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਕਪੂਰਥਲਾ ਦੀ ਕੋਮਲ ਪੰਨੂ ਨੇ ਵਧਾਇਆ ਹਲਕੇ ਦਾ ਮਾਣ, ਅਮਰੀਕੀ ਫ਼ੌਜ ‘ਚ ਹੋਈ ਭਰਤੀ

ਘਟਨਾ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਦੋਵਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਸ਼ੀਨੂੰ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸ ਦੇਈਏ ਕਿ ਮ੍ਰਿਤਕ ਸ਼ੀਨੂ ਦਾ ਦਸ ਦਿਨਾਂ ਬਾਅਦ ਵਿਆਹ ਹੋਣਾ ਸੀ। ਉਸ ਨੇ ਕੁਝ ਦਿਨਾਂ ਲਈ ਪਿੰਡ ਜਾਣਾ ਵੀ ਸੀ। ਪਰ ਇਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਜ਼ਖਮੀ ਮਨੋਜ ਵਾਸੀ ਬਿਹਾਰ ਦੇ ਬਿਆਨਾਂ ਦੇ ਆਧਾਰ ‘ਤੇ ਜਲੰਧਰ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਜਲੰਧਰ ‘ਚ ਸੜਕ ਹਾ.ਦਸਾ, ਬਾਈਕ ਸਵਾਰ ਇੱਕ ਵਿਅਕਤੀ ਦੀ ਮੌ.ਤ, 10 ਦਿਨਾਂ ਬਾਅਦ ਹੋਣਾ ਸੀ ਮ੍ਰਿ.ਤਕ ਦਾ ਵਿਆਹ appeared first on Daily Post Punjabi.