Road Accident In Ludhiana Archives - Daily Post Punjabi

ਲੁਧਿਆਣਾ ‘ਚ Rubicon ਜੀਪ ਤੇ ਬਾਈਕ ਵਿਚਾਲੇ ਟੱਕਰ, PU ਦੇ ਵਿਦਿਆਰਥੀ ਦੀ ਹੋਈ ਮੌਤ, ਮ੍ਰਿਤਕ ਦਾ ਦੋਸਤ ਜ਼ਖਮੀ
ਲੁਧਿਆਣਾ ਦੇ ਸਰਾਭਾ ਨਗਰ ਇਲਾਕੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਜਾਨ ਚਲੀ ਗਈ। ਗੁਰੂਦੁਆਰਾ ਸਾਹਿਬ ਨੇੜੇ ਇੱਕ ਤੇਜ਼ ਰਫ਼ਤਾਰ ਚਿੱਟੀ ਰੁਬੀਕਨ ਜੀਪ ਅਤੇ ਇੱਕ ਯਾਮਾਹਾ ਆਰ15 ਬਾਈਕ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਇੱਕ 17 ਸਾਲਾ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਸਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ, ਲੁਧਿਆਣਾ ਦੇ ਧਰਮਪੁਰਾ ਇਲਾਕੇ ਦਾ ਰਹਿਣ ਵਾਲਾ ਲਕਸ਼ਯ (17) ਅੱਜ ਸਵੇਰੇ ਆਪਣੇ ਦੋਸਤਾਂ ਨਾਲ ਪੂਰੀ ਖਰੀਦਣ ਲਈ ਘਰੋਂ ਨਿਕਲਿਆ ਸੀ। ਲਕਸ਼ਯ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਦਾ ਵਿਦਿਆਰਥੀ ਸੀ। ਜਿਵੇਂ ਹੀ ਉਹ ਸਰਾਭਾ ਨਗਰ ਗੁਰੂਦੁਆਰਾ ਸਾਹਿਬ ਦੇ ਨੇੜੇ ਪਹੁੰਚੇ, ਉਨ੍ਹਾਂ ਦੀ ਬਾਈਕ ਇੱਕ ਚਿੱਟੇ ਰੂਬੀਕੋਨ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਲਕਸ਼ਯ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦੀਆਂ ਵਧੀਆ ਮੁਸ਼ਕਿਲਾਂ ! ED ਨੇ ਭੇਜਿਆ ਸੰਮਨ, ਕੈਪਟਨ ਦੇ ਪੁੱਤਰ ਨੇ ਕੀਤੀ ਪੁਸ਼ਟੀ

ਥਾਣਾ ਡਿਵੀਜ਼ਨ 5 ਦੀ ਪੁਲਿਸ ਨੇ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਹਾਦਸਾ ਦੇ ਵਿੱਚ ਇੱਕ ਰੂਬੀਕਨ ਜੀਪ ਦੀ ਯਾਮਾਹਾ ਆਰ15 ਬਾਈਕ ਨਾਲ ਟੱਕਰ ਹੋ ਗਈ। ਪੁਲਿਸ ਨੇ ਰੂਬੀਕਨ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਗੱਡੀ ਨੂੰ ਜ਼ਬਤ ਕਰ ਲਿਆ ਹੈ। ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਉਹ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੇ ਵਿੱਚ ਤਸਵੀਰਾ ਵੀ ਕੈਦ ਹੋਈਆਂ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੁਧਿਆਣਾ ‘ਚ Rubicon ਜੀਪ ਤੇ ਬਾਈਕ ਵਿਚਾਲੇ ਟੱਕਰ, PU ਦੇ ਵਿਦਿਆਰਥੀ ਦੀ ਹੋਈ ਮੌਤ, ਮ੍ਰਿਤਕ ਦਾ ਦੋਸਤ ਜ਼ਖਮੀ appeared first on Daily Post Punjabi.

ਟਰੱਕ ਡ੍ਰਾਈਵਰ ਨੇ ਬੁਲੇਟ ਨੂੰ ਮਾ.ਰੀ ਟੱ.ਕਰ, ਧਾਰਮਿਕ ਸਥਾਨ ਤੇ ਜਾ ਰਹੇ ਪਤੀ-ਪਤਨੀ ਦੀ ਹੋਈ ਮੌ.ਤ
ਮੁੱਲਾਂਪੁਰ ਦਾਖਾ ਥਾਣਾ ਦਾਖਾ ਅਧੀਂਨ ਪੈਂਦੇ ਪਿੰਡ ਭੱਠਾਧੂਹਾ ਲਾਗੇ ਲੁਧਿਆਣਾ-ਸਿੱਧਵਾ ਬੇਟ ਰੋਡ ’ਤੇ ਜੰਮੂ ਕੱਟੜਾ ਹਾਈਵੇ ਦੇ ਨਿਰਮਾਣ ਅਧੀਨ ਪੁਲ ਥੱਲੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਟਰੱਕ ਡ੍ਰਾਈਵਰ ਨੇ ਧਾਰਮਿਕ ਸਥਾਨ ਤੇ ਜਾ ਰਹੇ ਬੁਲਟ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਗਲਤ ਸਾਈਡ ਜਾ ਕੇ ਜਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ‘ਚ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਟਰੱਕ ਡ੍ਰਾਈਵਰ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ।

The truck driver hit the bullet

ਮ੍ਰਿਤਕ ਪਤੀ-ਪਤਨੀ ਦੀ ਪਛਾਣ ਲਾਗਲੇ ਪਿੰਡ ਚੰਗਣ ਦੇ ਰਹਿਣ ਵਾਲੇ ਪ੍ਰਦੀਪ ਸਿੰਘ ਉਰਫ ਪੱਪੂ (34) ਅਤੇ ਮਨਦੀਪ ਕੌਰ (32) ਵਜੋਂ ਹੋਈ। ਮ੍ਰਿਤਕ ਆਪਣੇ ਪਿੱਛੇ ਬਜੁਰਗ ਮਾਤਾ ਤੇ ਨਿੱਕੇ-ਨਿੱਕੇ ਪੁੱਤ-ਧੀ ਛੱਡ ਗਏ ਹਨ। ਇਲਾਕੇ ਦੇ ਲੋਕਾਂ ਨੇ ਟਰੱਕ ਡ੍ਰਾਈਵਰ ਤੇ ਗੱਡੀ ਦੇ ਮਾਲਕ ਖਿਲਾਫ ਬਣਦੀ ਕਾਰਵਾਈ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਹਾਦਸੇ ਲਈ ਦੋਸ਼ੀ ਟਰੱਕ ਡ੍ਰਾਈਵਰ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ।

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਇੱਕ ਧਾਰਮਿਕ ਸਥਾਨ ’ਤੇ ਜਾ ਰਹੇ ਸਨ। ਉਸਦਾ ਛੋਟਾ ਭਾਈ ਪ੍ਰਦੀਪ ਸਿੰਘ ਤੇ ਉਸਦੀ ਪਤਨੀ ਆਪਣੇ ਬੁਲਟ ਮੋਟਸਾਈਕਲ PB 10 HP 1617 ’ਤੇ ਸਵਾਰ ਸਨ ਜਦੋਂ ਕਿ ਉਹ ਤੇ ਬੱਚੇ ਆਪਣੀ ਕਾਰ ਵਿੱਚ ਜਾ ਰਹੇ ਸਨ। ਉਸਦਾ ਭਰਾ-ਭਰਜਾਈ ਉਨ੍ਹਾਂ ਦੀ ਗੱਡੀ ਅੱਗੇ ਜਾ ਰਹੇ ਸਨ ਕਿ ਸਾਹਮਣੇ ਤੋਂ ਆ ਰਹੇ ਓਵਰ ਸਪੀਡ ਇੱਕ ਟਰੱਕ ਨੰਬਰ PB 12 B 1021 ਵੱਲੋਂ ਗਲਤ ਸਾਈਡ ਤੋਂ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਭਰਾ-ਭਰਜਾਈ ਦੀ ਮੌਕੇ ਤੇ ਦਰਦਨਾਕ ਮੌਤ ਹੋ ਗਈ।

ਇਹ ਵੀ ਪੜ੍ਹੋ : ਕਿਸੇ ਵੀ ਵੈੱਬਸਾਈਟ ਨੂੰ ਬਦਲੋ App ‘ਚ, Google Chrome ਕਰੇਗਾ ਤੁਹਾਡੀ ਮਦਦ, ਜਾਣੋ ਪ੍ਰਕਿਰਿਆ

ਘਟਨਾ ਸਥਾਨ ਤੇ ਮੌਜੂਦ ਲੋਕਾਂ ਵੱਲੋ ਟਰੱਕ ਚਾਲਕ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ। ਜਿਹੜਾ ਕਿ ਸ਼ਰਾਬ ਦੇ ਨਸੇ ਵਿੱਚ ਪੂਰਾ ਧੁੱਤ ਸੀ ਜਿਸਦੀ ਪਛਾਣ ਸੂਰਤ ਸਿੰਘ ਵਾਸੀ ਪੁੜੈਣ ਵਜੋਂ ਦੱਸੀ ਜਾ ਰਹੀ ਹੈ। ਟਰੱਕ ਵੀ ਕਿਸੇ ਮੁੱਲਾਂਪਰ ਦੇ ਉੱਘੇ ਸ਼ੈੱੰਲਰ ਵਪਾਰੀ ਦਾ ਦੱਸਿਆ ਜਾ ਰਿਹਾ ਹੈ। ਘਟਨਾ ਸਥਾਨ ਤੇ ਪੁੱਜੇ ਪੁਲਿਸ ਥਾਣਾ ਦਾਖਾ ਦੇ SHO ਜਸਵੀਰ ਸਿੰਘ ਤੂਰ ਦੀ ਪੁਲਿਸ ਪਾਰਟੀ ਵੱਲੋਂ ਲਾਸ਼ਾਂ ਨੂੰ ਕਬਜੇ ਵਿੱਚ ਲੈਂਦਿਆਂ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਟਰੱਕ ਡ੍ਰਾਈਵਰ ਦਾ ਮੈਡੀਕਲ ਕਰਵਾਇਆ ਗਿਆ ਹੈ ਤੇ ਉਸ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਟਰੱਕ ਡ੍ਰਾਈਵਰ ਨੇ ਬੁਲੇਟ ਨੂੰ ਮਾ.ਰੀ ਟੱ.ਕਰ, ਧਾਰਮਿਕ ਸਥਾਨ ਤੇ ਜਾ ਰਹੇ ਪਤੀ-ਪਤਨੀ ਦੀ ਹੋਈ ਮੌ.ਤ appeared first on Daily Post Punjabi.

ਲੁਧਿਆਣਾ ‘ਚ ਭਿਆਨਕ ਸੜਕ ਹਾ.ਦਸਾ, ਕਾਰਪੋਰੇਸ਼ਨ ਦੇ ਟਰੱਕ ਨੇ ਸੇਵਾਮੁਕਤ ਪੁਲਿਸ ਮੁਲਾਜ਼ਮ ਨੂੰ ਦ.ਰੜਿਆ
ਲੁਧਿਆਣਾ ਦੇ ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਮੇਨ ਜੀਟੀ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰਪੋਰੇਸ਼ਨ ਦੇ ਟਰੱਕ ਹੇਠਾਂ ਆਉਣ ਨਾਲ ਰਿਟਾਇਰਡ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਿਲਕ ਰਾਜ ਵਾਸੀ ਸਲੇਮ ਟਾਬਰੀ ਵੱਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ।

ਜਾਣਕਾਰੀ ਅਨੁਸਾਰ ਟਿੱਪਰ ਚਾਲਕ ਮ੍ਰਿਤਕ ਦੀ ਲਾਸ਼ ਨੂੰ ਕਰੀਬ 10 ਮੀਟਰ ਤੱਕ ਘਸੀਟਦਾ ਲੈ ਗਿਆ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਟਿੱਪਰ ਚਾਲਕ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਫਰਾਰ ਹੋ ਗਿਆ। ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਨੇ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੂੰ ਸੂਚਨਾ ਦਿੱਤੀ। SHO ਹਰਜੀਤ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਤਿਲਕਰਾਜ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਤਰਨਤਾਰਨ ‘ਚ ਜਿਮ ਮਾਲਕ ਦਾ ਕ.ਤਲ, ਅਣਪਛਾਤਿਆਂ ਨੇ ਘਰ ‘ਚ ਵੜ ਕੇ ਮਾ.ਰੀਆਂ ਗੋ.ਲੀਆਂ

ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਪੁੱਤਰ ਵਿਜੇ ਕੁਮਾਰ ਦੇ ਦੱਸਿਆ ਕਿ ਉਨ੍ਹਾਂ ਦੇ ਪਿਤਾ 2010 ‘ਚ ਪੁਲਿਸ ਮਹਿਕਮੇ ‘ਚੋਂ ਰਿਟਾਇਰ ਹੋਏ ਸਨ ਜੋ ਕਿ ਅੱਜ ਸਵੇਰੇ ਸਾਈਕਲ ‘ਤੇ ਘਰੋਂ 10 ਵਜੇ ਦੇ ਕਰੀਬ ਨਿਕਲੇ। ਉਨ੍ਹਾਂ ਨੂੰ ਪੁਲਿਸ ਵੱਲੋਂ ਜਾਣਕਾਰੀ ਮਿਲਣ ‘ਤੇ ਪਤਾ ਲੱਗਾ ਕਿ ਉਨ੍ਹਾਂ ਦੇ ਪਿਤਾ ਦੀ ਟਰੱਕ ਹੇਠਾਂ ਆਉਣ ਨਾਲ ਮੌਤ ਹੋ ਗਈ ਹੈ। ਫਿਲਹਾਲ ਕਾਰਪੋਰੇਸ਼ਨ ਵੱਲੋਂ ਫਰਾਰ ਡਰਾਈਵਰ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਲੁਧਿਆਣਾ ‘ਚ ਭਿਆਨਕ ਸੜਕ ਹਾ.ਦਸਾ, ਕਾਰਪੋਰੇਸ਼ਨ ਦੇ ਟਰੱਕ ਨੇ ਸੇਵਾਮੁਕਤ ਪੁਲਿਸ ਮੁਲਾਜ਼ਮ ਨੂੰ ਦ.ਰੜਿਆ appeared first on Daily Post Punjabi.

ਲੁਧਿਆਣਾ ‘ਚ ਟਰੱਕ ਨੇ ਸਕੂਟੀ ਸਵਾਰ ਨੂੰ ਕੁ.ਚਲਿਆ, 2 ਬੱਚੀਆਂ ਦਾ ਪਿਤਾ ਸੀ ਮ੍ਰਿ.ਤਕ, ਦੋਸ਼ੀ ਡਰਾਈਵਰ ਕਾਬੂ
ਲੁਧਿਆਣਾ ਦੇ ਦੁੱਗਰੀ ਪੁਲ ‘ਤੇ ਦਰਦਨਾਕ ਹਾਦਸਾ ਵਾਪਰਿਆ, ਜਿਸ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇੱਥੇ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਜਿਸ ‘ਤੋਂ ਬਾਅਦ ਸਕੂਟਰ ਪੁਲ ਦੀ ਰੇਲਿੰਗ ਨਾਲ ਟਕਰਾ ਗਿਆ। ਲੋਕਾਂ ਨੇ ਨੌਜਵਾਨ ਨੂੰ ਮੁੱਢਲੀ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਫੜ ਲਿਆ।

ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਾਸੀ ਬਰੋਟਾ ਰੋਡ ਸ਼ਿਮਲਾਪੁਰੀ ਵਜੋਂ ਹੋਈ ਹੈ। ਮ੍ਰਿਤਕ ਸੰਦੀਪ ਕੁਮਾਰ ਇਲੈਕਟ੍ਰਾਨਿਕ ਸਮਾਨ ਦੀ ਮਾਰਕੀਟਿੰਗ ਦਾ ਕੰਮ ਕਰਦਾ ਸੀ। ਸ਼ੁੱਕਰਵਾਰ ਸਵੇਰੇ ਉਹ ਐਕਟਿਵਾ ਤੇ ਕਿਸੇ ਪਾਰਟੀ ਨੂੰ ਮਿਲਣ ਜਾ ਰਿਹਾ ਸੀ। ਇਸ ਦੌਰਾਨ ਪੁਲ ’ਤੇ ਪਿੱਛੇ ਤੋਂ ਤੇਜ਼ ਰਫਤਾਰ ਨਾਲ ਆ ਰਹੇ ਟਰੱਕ ਨੇ ਉਸ ਨੂੰ ਸਾਈਡ ‘ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਰੇਲਿੰਗ ਨਾਲ ਟਕਰਾ ਗਿਆ।

ਇਹ ਵੀ ਪੜ੍ਹੋ : ਲੁਧਿਆਣਾ ਦੀ ਰਮਨਦੀਪ ਕੌਰ ਨੇ ਵਧਾਇਆ ਮਾਣ, ਕੈਨੇਡਾ ਦੇ ਅਲਬਰਟਾ ਸੂਬੇ ‘ਚ ਬਣੀ ਪੁਲਿਸ ਅਫਸਰ

ਹਾਦਸੇ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀਆਂ ਮੌਕੇ ‘ਤੇ ਪਹੁੰਚੇ। ਪੁਲਿਸ ਨੂੰ ਸੰਦੀਪ ਦੀ ਜੇਬ ਵਿੱਚੋਂ ਪਛਾਣ ਪੱਤਰ ਮਿਲਿਆ, ਜਿਸ ਦੀ ਮਦਦ ਨਾਲ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਗਈ। ਸੰਦੀਪ ਦੀਆਂ 2 ਬੇਟੀਆਂ ਹਨ। ਫਿਲਹਾਲ ਪੁਲਿਸ ਨੇ ਸੰਦੀਪ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਲੁਧਿਆਣਾ ‘ਚ ਟਰੱਕ ਨੇ ਸਕੂਟੀ ਸਵਾਰ ਨੂੰ ਕੁ.ਚਲਿਆ, 2 ਬੱਚੀਆਂ ਦਾ ਪਿਤਾ ਸੀ ਮ੍ਰਿ.ਤਕ, ਦੋਸ਼ੀ ਡਰਾਈਵਰ ਕਾਬੂ appeared first on Daily Post Punjabi.

ਲੁਧਿਆਣਾ ‘ਚ ਭਿਆਨਕ ਸੜਕ ਹਾਦਸਾ, ਟੱਕਰ ਮਗਰੋਂ ਪੁੱਲ ‘ਤੇ ਪਲਟੀਆਂ 3 ਗੱਡੀਆਂ
ਲੁਧਿਆਣਾ ਦੇ ਫਿਰੋਜ਼ਪੁਰ ਫਲਾਈਓਵਰ ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਫਿਰੋਜ਼ਪੁਰ ਰੋਡੇ ਦੇ ਪੁੱਲ ਤੇ 3 ਗੱਡੀਆਂ ਦੀ ਟੱਕਰ ਹੋਈ ਹੈ। ਦੱਸਿਆ ਜਾ ਰਿਹਾ ਹੈ ਹਾਦਸਾ ਇੰਨਾ ਜਬਰਦਸਤ ਸੀ ਕਿ ਗੱਡੀਆਂ ਦੇ ਪਰਖੱਚੇ ਉੱਡ ਗਏ। ਫਿਲਹਾਲ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ, ਪਰ ਮਾਲੀ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ : ਜੀਂਦ ‘ਚ ਦਰਦਨਾਕ ਸੜਕ ਹਾਦਸਾ: ਬੱਸ-ਕਰੂਜ਼ਰ ਦੀ ਟੱਕਰ, 6 ਲੋਕਾਂ ਦੀ ਮੌ.ਤ, 12 ਜ਼ਖਮੀ

ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ 11 ਵਜੇ ਦੇ ਕਰੀਬ ਵਾਪਰਿਆ ਹੈ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਰਾਹਗੀਰਾਂ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ ਹੈ। ਟੱਕਰ ਮਗਰੋਂ ਪੁੱਲ ਦੇ ਲੰਮਾ ਟਰੈਫਿਕ ਜਾਮ ਵੀ ਲੱਗ ਗਿਆ। ਹਾਦਸੇ ਦੇ ਕਰਨਾ ਦਾ ਅਜੇ ਤੱਕ ਪਤਾ ਨਹੀਂ ਲੱਗਿਆ ਹੈ। ਹਾਦਸੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਲੁਧਿਆਣਾ ‘ਚ ਭਿਆਨਕ ਸੜਕ ਹਾਦਸਾ, ਟੱਕਰ ਮਗਰੋਂ ਪੁੱਲ ‘ਤੇ ਪਲਟੀਆਂ 3 ਗੱਡੀਆਂ appeared first on Daily Post Punjabi.