Road accident in Mathura Archives - Daily Post Punjabi

ਮਥੁਰਾ ‘ਚ ਵੱਡਾ ਸੜਕ ਹਾ.ਦਸਾ: ਬਾਰਾਤੀਆਂ ਨਾਲ ਭਰੀ ਟਰੈਵਲਰ ਦੀ ਅਣਪਛਾਤੇ ਵਾਹਨ ਨਾਲ ਟੱਕਰ, ਚਾਰ ਦੀ ਮੌ.ਤ
ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ‘ਚ ਆਗਰਾ ਦਿੱਲੀ ਨੈਸ਼ਨਲ ਹਾਈਵੇ ‘ਤੇ ਦੇਰ ਰਾਤ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਹਰਿਆਣਾ ਤੋਂ ਮਥੁਰਾ ਆਏ ਵਿਆਹ ਦੇ ਮਹਿਮਾਨਾਂ ਨਾਲ ਭਰੀ ਟਰੈਵਲਰ ਦੀ ਇੱਕ ਵਾਹਨ ਨਾਲ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ‘ਚ ਚਾਰ ਬਾਰਾਤੀਆਂ ਦੀ ਮੌਤ ਹੋ ਗਈ, ਜਦਕਿ ਅੱਠ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਆਗਰਾ ਦਿੱਲੀ ਨੈਸ਼ਨਲ ਹਾਈਵੇ ‘ਤੇ ਕੋਸੀਕਲਨ ਥਾਣਾ ਖੇਤਰ ਦੇ ਅਧੀਨ ਹੋਇਆ।

ਜਾਣਕਾਰੀ ਅਨੁਸਾਰ ਬਾਰਾਤ ਹਰਿਆਣਾ ਦੇ ਪਲਵਲ ਤੋਂ ਮਥੁਰਾ ਆਇਆ ਸੀ। ਬਾਰਾਤੀ ਵਿਆਹ ‘ਤੋਂ ਬਾਅਦ ਟੈਂਪੂ ਟਰੈਵਲਰ ਵਿੱਚ ਵਾਪਸ ਆ ਰਹੇ ਸਨ। ਰਸਤੇ ਵਿੱਚ ਕਿਸੇ ਅਣਪਛਾਤੇ ਵਾਹਨ ਨਾਲ ਟੈਂਪੂ ਟਰੈਵਲਰ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਚਾਰ ਬਾਰਾਤੀਆਂ ਦੀ ਮੌਤ ਹੋ ਗਈ, ਜਦੋਂ ਕਿ ਅੱਠ ਬਾਰਾਤੀ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਨ.ਸ਼ਾ ਤਸਕਰ ਦੀ 70.85 ਲੱਖ ਦੀ ਜਾਇਦਾਦ ਜ਼ਬਤ, ਹੁਣ ਤੱਕ 14.5 ਕਰੋੜ ਦੀ ਜਾਇਦਾਦ ਕੀਤੀ ਜਾ ਚੁੱਕੀ ਕੁਰਕ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਸ਼ੀਕਲਾਂ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਮੌਕੇ ‘ਤੇ ਪਹੁੰਚ ਗਏ। ਹਾਦਸੇ ਤੋਂ ਬਾਅਦ ਵਿਆਹ ਵਾਲੇ ਘਰ ‘ਚ ਹਫੜਾ-ਦਫੜੀ ਮਚ ਗਈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਮਥੁਰਾ ‘ਚ ਵੱਡਾ ਸੜਕ ਹਾ.ਦਸਾ: ਬਾਰਾਤੀਆਂ ਨਾਲ ਭਰੀ ਟਰੈਵਲਰ ਦੀ ਅਣਪਛਾਤੇ ਵਾਹਨ ਨਾਲ ਟੱਕਰ, ਚਾਰ ਦੀ ਮੌ.ਤ appeared first on Daily Post Punjabi.