road accident in mohali Archives - Daily Post Punjabi

ਮੋਹਾਲੀ : ਮੰਗੇਤਰ ਦੀਆਂ ਅੱਖਾਂ ਸਾਹਮਣੇ ਨੌਜਵਾਨ ਦੀ ਮੌਤ, ਡੂੰਘੇ ਖੱਡੇ ‘ਚ ਥਾਰ ਪਲਟਨ ਕਾਰਨ ਵਾਪਰਿਆ ਹਾਦਸਾ
ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦਰਅਸਲ ਹਾਲ ਹੀ ਵਿੱਚ ਇੱਕ ਥਾਰ ਡੂੰਘੇ ਖੱਡੇ ਵਿੱਚ ਪਲਟ ਗਈ ਜਿਸ ਕਾਰਨ ਥਾਰ ‘ਚ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸਾਹਿਲ ਵਾਸੀ ਲੁਧਿਆਣਾ ਵਜੋਂ ਹੋਈ ਹੈ। 3 ਮਹੀਨੇ ਬਾਅਦ ਸਾਹਿਲ ਦਾ ਵਿਆਹ ਹੋਣਾ ਸੀ।

Thar flipped in deep gorge

ਪ੍ਰਾਪਤ ਜਾਣਕਾਰੀ ਅਨੁਸਾਰ ਥਾਰ ਸਵਾਰ ਸਾਹਿਲ ਆਪਣੀ ਮੰਗੇਤਰ ਅਤੇ ਆਪਣੇ ਮਿੱਤਰ ਅਤੇ ਉਸਦੀ ਪਤਨੀ ਨਾਲ ਘਰ ਵੱਲ ਜਾ ਰਿਹਾ ਸੀ। ਠੇਕੇਦਾਰ ਵੱਲੋਂ ਸੜਕ ਦੀ ਮੁਰੰਮਤ ਨੂੰ ਲੈ ਕੇ ਸੜਕ ਤੇ ਪੁੱਟੇ ਹੋਏ ਡੂੰਘੇ ਖੱਡੇ ਵਿੱਚ ਥਾਰ ਗੱਡੀ ਪਲਟ ਗਈ, ਜਿਸ ਕਾਰਨ ਸਾਹਿਲ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਬੁਢਲਾਡਾ ‘ਚ ਸਕੂਲ ਵੈਨ ਤੇ ਕਾਰ ਵਿਚਾਲੇ ਹੋਈ ਟੱ.ਕਰ, ਦਰਜਨ ਦੇ ਕਰੀਬ ਬੱਚੇ ਤੇ ਡ੍ਰਾਈਵਰ ਗੰਭੀਰ ਜ਼ਖਮੀ

ਤਿੰਨ ਮਹੀਨੇ ਬਾਅਦ ਜਿਸ ਘਰ ਚ ਵਜਣੀਆਂ ਸੀ ਸ਼ਹਿਨਾਈਆਂ ਉੱਥੇ ਮਾਹੌਲ ਮਾਤਮ ਵਿੱਚ ਬਦਲ ਗਿਆ ਹੈ। ਮੋਹਾਲੀ ਦੇ ਥਾਣਾ ਸੁਹਾਣਾ ਪੁਲਿਸ ਵੱਲੋਂ ਠੇਕੇਦਾਰ ਖਿਲਾਫ ਕੰਮ ਵਿੱਚ ਅਣਗਹਿਲੀ ਵਰਤਣ ਦੀ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਮੋਹਾਲੀ : ਮੰਗੇਤਰ ਦੀਆਂ ਅੱਖਾਂ ਸਾਹਮਣੇ ਨੌਜਵਾਨ ਦੀ ਮੌਤ, ਡੂੰਘੇ ਖੱਡੇ ‘ਚ ਥਾਰ ਪਲਟਨ ਕਾਰਨ ਵਾਪਰਿਆ ਹਾਦਸਾ appeared first on Daily Post Punjabi.

ਮੋਹਾਲੀ ‘ਚ ਭਿਆਨਕ ਸੜਕ ਹਾਦਸਾ, ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਹੋਈ ਮੌਤ
ਮੋਹਾਲੀ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ। ਖਰੜ ਨਜ਼ਦੀਕੀ ਪਿੰਡ ਮਜਾਤੜੀ ਵਿਖੇ ਤੇਜ਼ ਰਫਤਾਰ ਗੱਡੀ ਅਤੇ ਮੋਟਰਸਾਈਕਲ ਦਰਮਿਆਨ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿਚ 2 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦਕਿ 2 ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਦੱਸੇ ਜਾ ਰਿਹਾ ਹੈ। ਹਾਦਸੇ ‘ਤੋਂ ਬਾਅਦ ਮੌਕੇ ‘ਤੇ ਚੀਕ-ਚਿਗਾੜਾ ਮੱਚ ਗਿਆ।

ਮਿਲੀ ਜਾਣਕਾਰੀ 2 ਮੋਟਰਸਾਈਕਲ ‘ਤੇ 4 ਨੌਜਵਾਨ ਜਾ ਰਹੇ ਸਨ। ਇਸ ਦੌਰਾਨ ਪਿੱਛੇ ਤੋਂ ਆਏ ਤੇਜ਼ ਰਫਤਾਰ ਫਾਰਚੂਨਰ ਕਾਰ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 2 ਨੌਜਵਾਨਾਂ ਨੇ ਦਮ ਤੋੜ ਦਿੱਤਾ। ਬਾਕੀ 2 ਜ਼ਖਮੀ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾ ਚ ਮਜਾਤੜੀ ਪਿੰਡ ਵਾਸੀ 20 ਸਾਲ ਦਾ ਸੁਖਵਿੰਦਰ ਸਿੰਘ ਤੇ ਝੰਜੇੜੀ ਪਿੰਡ ਦਾ 18 ਸਾਲ ਦਾ ਜਸਪ੍ਰੀਤ ਸ਼ਾਮਿਲ ਹੈ।

ਇਹ ਵੀ ਪੜ੍ਹੋ : LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ… ਅੱਜ ਤੋਂ ਬਦਲ ਗਏ ਆਹ ਨਿਯਮ, ਹਰ ਘਰ ਤੇ ਜੇਬ੍ਹ ‘ਤੇ ਦਿਖਾਈ ਦੇਵੇਗਾ ਅਸਰ!

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਮੋਹਾਲੀ ‘ਚ ਭਿਆਨਕ ਸੜਕ ਹਾਦਸਾ, ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਹੋਈ ਮੌਤ appeared first on Daily Post Punjabi.

ਕਬੱਡੀ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਜਾਫੀ ‘ਪੰਮਾ ਸੋਹਾਣੇ ਵਾਲਾ’ ਦੀ ਸੜਕ ਹਾਦਸੇ ‘ਚ ਹੋਈ ਮੌਤ
ਕਬੱਡੀ ਜਗਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਬੱਡੀ ਦਾ ਮਸ਼ਹੂਰ ਜਾਫੀ ‘ਪੰਮਾ ਸੋਹਾਣੇ ਵਾਲਾ’ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ। ਕਬੱਡੀ ਖਿਡਾਰੀ ਪੰਮਾ ਦੀ ਮੋਹਾਲੀ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਖਿਡਾਰੀ ਨੇ ਜੂਨ ਮਹੀਨੇ ਕਨੈਡਾ ਚ ਹੋਣ ਵਾਲੇ ਕਬੱਡੀ ਕੱਪ ਚ ਹਿੱਸਾ ਲੈਣਾ ਸੀ। ਇੱਕ ਉੱਘੇ ਕਬੱਡੀ ਖਿਡਾਰੀ ਦੀ ਮੌਤ ਨਾਲ ਕਬੱਡੀ ਜਗਤ ਨੂੰ ਅੱਜ ਵੱਡਾ ਘਾਟਾ ਪਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ 46 ਡਿਗਰੀ ਤੱਕ ਪਹੁੰਚਿਆ ਪਾਰਾ, ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ

ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਮੋਹਾਲੀ ਵਿੱਚ  ਇੱਕ ਸਕਾਰਪੀਓ ਕਾਰ ਅਤੇ ਟੈਕਸੀ ਦੀ ਟੱਕਰ ਹੋ ਗਈ। ਖਿਡਾਰੀ ਪੰਮਾ ਸਕਾਰਪੀਓ ਵਿੱਚ ਸਵਾਰ ਸੀ।ਹਾਦਸਾ ਇੰਨਾ ਭਿਆਨਕ ਸੀ ਕਿ ਟੈਕਸੀ ਗੱਡੀ ਸਿੱਧੀ ਡਰਾਈਵਰ ਦੀ ਖਿੜਕੀ ‘ਚ ਜਾ ਵੱਜੀ। ਜਿਸ ਵਿਚ ਪੰਮਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜਦੋਂ ਰਾਹਗੀਰਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਤਾਂ ਉੱਥੇ ਖਿਡਾਰੀ ਪੰਮਾ ਵਾਸੀ ਪਿੰਡ ਸੋਹਾਣਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕਬੱਡੀ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਜਾਫੀ ‘ਪੰਮਾ ਸੋਹਾਣੇ ਵਾਲਾ’ ਦੀ ਸੜਕ ਹਾਦਸੇ ‘ਚ ਹੋਈ ਮੌਤ appeared first on Daily Post Punjabi.