road accident in Pathankot Archives - Daily Post Punjabi

ਪਠਾਨਕੋਟ : ਪੰਜਾਬ ਰੋਡਵੇਜ਼ ਦੀ ਬੱਸ ਨੇ ਕਈ ਲੋਕਾਂ ਨੂੰ ਦਰੜਿਆ, ਇੱਕ ਦੀ ਹੋਈ ਮੌਤ, 2 ਗੰਭੀਰ ਜ਼ਖਮੀ
ਪਠਾਨਕੋਟ ਰੋਡ ‘ਤੇ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਦਾ ਕਹਿਰ ਦੇਖਣ ਨੂੰ ਮਿਲਿਆ। ਪੰਜਾਬ ਰੋਡਵੇਜ਼ ਦੀ ਬੱਸ ਨੇ ਇੱਕ ਬਾਈਕ, ਇੱਕ ਰੇਹੜੀ ਵਾਲੇ ਅਤੇ ਇੱਕ ਹੋਰ ਵਿਅਕਤੀ ਨੂੰ ਟੱਕਰ ਮਾਰ ਦਿੱਤੀ।ਹਾਦਸਾ ਇੰਨਾ ਜ਼ਬਰਦਸਤ ਸੀ ਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਦੌਰਾਨ ਘਟਨਾ ਵਾਲੀ ਥਾਂ ‘ਤੇ ਭਾਰੀ ਹੰਗਾਮਾ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Punjab Roadways bus hit

ਮ੍ਰਿਤਕ ਦੀ ਪਛਾਣ 40 ਸਾਲਾ ਮਹਿੰਦਰ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਕਾਲਾ ਬੱਕਰਾ ਵਜੋਂ ਹੋਈ ਹੈ। ਥਾਣਾ ਮਕਸੂਦਾਂ ਦੇ ASI ਨਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਨੇ ਦੱਸਿਆ ਕਿ ਬਾਈਕ ਅਤੇ ਸਟਰੀਟ ਵੈਂਡਰ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ ਬਾਈਕ ਸਵਾਰ ਦੀ ਮੌਤ ਹੋ ਗਈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਪਠਾਨਕੋਟ ਤੋਂ ਆ ਰਹੀ ਸੀ।

ਇਹ ਵੀ ਪੜ੍ਹੋ : ਕਰਨਾਟਕ: ਯਾਲਾਪੁਰਾ ‘ਚ ਵਾਪਰਿਆ ਸੜਕ ਹਾ.ਦ/ਸਾ, ਬੇਕਾਬੂ ਹੋ ਕੇ ਪਲ.ਟਿ/ਆ ਟਰੱਕ, 10 ਦੀ ਮੌ.ਤ, 15 ਜ਼ਖਮੀ

ਘਟਨਾ ਤੋਂ ਬਾਅਦ ਯਾਤਰੀਆਂ ਨੂੰ ਉਤਾਰ ਕੇ ਦੂਜੀ ਬੱਸ ਵਿੱਚ ਭੇਜ ਦਿੱਤਾ ਗਿਆ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਹਾਲਾਂਕਿ ਲੋਕਾਂ ਮੁਤਾਬਕ ਇਸ ਘਟਨਾ ‘ਚ ਇਕ ਹੋਰ ਵਿਅਕਤੀ ਦੀ ਵੀ ਮੌਤ ਹੋ ਗਈ ਅਤੇ ਇਕ ਜ਼ਖਮੀ ਵਿਅਕਤੀ ਸਿਵਲ ਹਸਪਤਾਲ ‘ਚ ਜ਼ੇਰੇ ਇਲਾਜ ਦੱਸਿਆ ਜਾ ਰਿਹਾ ਹੈ, ਇਸ ਘਟਨਾ ‘ਚ ਇਕ ਮਹਿਲਾ ਸਮੇਤ 2 ਵਿਅਕਤੀ ਬੱਸ ਦੀ ਲਪੇਟ ‘ਚ ਆ ਗਏ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪਠਾਨਕੋਟ : ਪੰਜਾਬ ਰੋਡਵੇਜ਼ ਦੀ ਬੱਸ ਨੇ ਕਈ ਲੋਕਾਂ ਨੂੰ ਦਰੜਿਆ, ਇੱਕ ਦੀ ਹੋਈ ਮੌਤ, 2 ਗੰਭੀਰ ਜ਼ਖਮੀ appeared first on Daily Post Punjabi.