road accident in Sultanpur Lodhi Archives - Daily Post Punjabi

ਦੁਬਈ ਤੋਂ ਸਿੱਧਾ ਸੁਲਤਾਨਪੁਰ ਲੋਧੀ ਪਹੁੰਚੇ ਪੰਜਾਬੀ ਟ੍ਰਾਂਸਪੋਰਟਰ, ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡੇ ਲੱਖਾਂ ਰੁਪਏ
“ਪੰਜਾਬ ਦੇ ਪੁੱਤ,ਪੰਜਾਬ ਦੇ ਨਾਲ” ਦਾ ਨਾਅਰਾ ਲੈਕੇ ਦੁਬਈ ਟਰਾਂਸਪੋਰਟ ਕਮਿਊਨਿਟੀ ਦੇ ਨਾਲ ਜੁੜੇ ਪੰਜਾਬੀ ਟਰਾਂਸਪੋਟਰਾਂ ਨੇ ਦੁਬਈ ਤੋਂ ਆ ਕੇ ਸੁਲਤਾਨਪੁਰ ਲੋਧੀ ਵਿੱਚ ਹੜ੍ਹਾਂ ਦਾ ਸਾਹਮਣਾ ਕਰ ਰਹੇ ਲੋੜਵੰਦ ਲੋਕਾਂ ਦੀ ਸਾਰ ਲਈ ਅਤੇ ਉਨਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ “ਭਾਵੇਂ ਅਸੀਂ ਵਿਦੇਸ਼ ‘ਚ ਰਹਿੰਦੇ ਹਾਂ ਪਰ ਸਾਡਾ ਦਿਲ ਪੰਜਾਬ ‘ਚ ਧੜਕਦਾ ਹੈ”।

ਇਸ ਦੌਰਾਨ ਉਨਾਂ ਨੇ ਗਰਾਊਂਡ ਜ਼ੀਰੋ ਤੇ ਪਹੁੰਚ ਕੇ ਬਿਆਸ ਦਰਿਆ ਦੀ ਮਾਰ ਝੱਲ ਰਹੇ ਲੋਕਾਂ ਦੇ ਮੌਜੂਦਾ ਹਾਲਾਤਾਂ ਦੀ ਜਾਣਕਾਰੀ ਹਾਸਿਲ ਕੀਤੀ ਅਤੇ ਉਨਾਂ ਦਾ ਦਰਦ ਵੰਡਾਉਂਦਿਆਂ ਸਹਾਇਤਾ ਦੇ ਰੂਪ ਵਿੱਚ ਆਰਥਿਕ ਮਦਦ ਕੀਤੀ। ਉਨਾਂ ਨੇ ਹੜ੍ਹਾਂ ਦੌਰਾਨ ਬੇਘਰ ਹੋਏ ਲੋਕਾਂ ਦੇ ਘਰਾਂ ਦੀ ਨਵੇਂ ਸਿਰੇ ਤੋਂ ਉਸਾਰੀ ਦੀ ਸ਼ੁਰੂਆਤ ਕਰਨ ਲਈ 1.25 ਲੱਖ ਰੁਪਏ ਪ੍ਰਤੀ ਘਰ ਆਰਥਿਕ ਸਹਾਇਤਾ ਦਿੱਤੀ ਗਈ। ਉਨਾਂ ਵੱਲੋਂ ਕਰੀਬ 10 ਤੋਂ 11 ਘਰਾਂ ਨੂੰ ਸਹਾਇਤਾ ਰਾਸ਼ੀ ਨਗਦੀ ਦੇ ਰੂਪ ਵਿੱਚ ਪ੍ਰਦਾਨ ਕੀਤੀ ਗਈ।

ਦੁਬਈ ਟਰਾਂਸਪੋਰਟ ਕਮਿਊਨਿਟੀ ਦੇ ਆਗੂ ਬੋਲੇ ਕਿ ਭਾਵੇਂ ਅਸੀਂ ਵਿਦੇਸ਼ ਵਿੱਚ ਰਹਿੰਦੇ ਹੋਈਏ ਪਰ ਸਾਡਾ ਦਿਲ ਪੰਜਾਬ ਵਿੱਚ ਧੜਕਦਾ ਹੈ। ਅਸੀਂ ਪੰਜਾਬ ਦੇ ਹੜਾਂ ਉਸ ਇਲਾਕੇ ਵਿੱਚ ਜਾ ਰਹੇ ਹਾਂ ਜਿੱਥੇ ਹੜਾਂ ਦੀ ਮਾਰ ਪਈ ਹੈ ਅਤੇ ਲੋੜ ਅਨੁਸਾਰ ਲੋਕਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਉਹਨਾਂ ਕਿਹਾ ਕਿ ਅੱਜ ਅਸੀਂ ਸੁਲਤਾਨਪੁਰ ਲੋਧੀ ਦੇ ਇਹਨਾਂ ਪਿੰਡਾਂ ਵਿੱਚ ਇੱਕ ਬੂਟਾ ਲਗਾ ਕੇ ਚੱਲੇ ਹਾਂ ਜਿਸ ਨੂੰ ਹੋਰ ਸੰਸਥਾਵਾਂ ਪਾਣੀ ਦੇ ਕੇ ਇਹਨਾਂ ਦੇ ਘਰਾਂ ਨੂੰ ਨੇਪਰੇ ਚਾੜਨ ਤਾਂ ਜੋ ਇਹ ਵੀ ਲੋਕ ਮੁੜ ਤੋਂ ਆਪਣੇ ਆਸ਼ਿਆਨੇ ਵਿੱਚ ਰਹਿਕੇ ਗੁਜਰ ਬਸਰ ਕਰ ਸਕਣ।

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਗੋਲਡਨ ਐਵੀਨਿਊ ਦੇ ਬਾਹਰ ਫਾ.ਇਰਿੰ.ਗ, ਗੋ.ਲੀ/ਆਂ ਲੱਗਣ ਕਾਰਨ ਇੱਕ ਨੌਜਵਾਨ ਦੀ ਮੌ/ਤ, ਸਾਥੀ ਜ਼ਖਮੀ

ਉਹਨਾਂ ਕਿਹਾ ਕਿ ਇਸ ਇਲਾਕੇ ਨੂੰ ਮਦਦ ਦੀ ਬਹੁਤ ਵੱਡੀ ਲੋੜ ਹੈ। ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਚਾਹੀਦਾ ਹੈ ਕਿ ਇਸ ਇਲਾਕੇ ਦੀ ਸਾਰ ਲੈ ਕੇ ਇਹਨਾਂ ਦੀ ਜੀਵਨ ਸ਼ੈਲੀ ਨੂੰ ਪਹਿਲਾਂ ਵਾਂਗ ਬਣਾਉਣ ਦੇ ਲਈ ਜਰੂਰੀ ਯਤਨ ਕੀਤੇ ਜਾਣ। ਉਧਰ ਦੂਜੇ ਪਾਸੇ ਮਦਦ ਪ੍ਰਦਾਨ ਕਰਨ ਦੇ ਲਈ ਪ੍ਰਭਾਵਿਤ ਲੋਕਾਂ ਨੇ ਦੁਬਈ ਟਰਾਂਸਪੋਰਟ ਕਮਿਊਨਿਟੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ ਜਿਨਾਂ ਨੇ ਸੰਕਟ ਦੀ ਘੜੀ ਵਿੱਚ ਉਹਨਾਂ ਦੀ ਬਾਂਹ ਫੜੀ। ਨਾਲ ਹੀ ਪਿੰਡ ਦੀ ਪੰਚਾਇਤ ਵੱਲੋਂ ਵੀ ਸਮੂਹ ਪੰਜਾਬੀ ਭਰਾਵਾਂ ਦਾ ਵਿਸ਼ੇਸ਼ ਸਹਿਯੋਗ ਦੇਣ ਦੇ ਲਈ ਧੰਨਵਾਦ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦੁਬਈ ਤੋਂ ਸਿੱਧਾ ਸੁਲਤਾਨਪੁਰ ਲੋਧੀ ਪਹੁੰਚੇ ਪੰਜਾਬੀ ਟ੍ਰਾਂਸਪੋਰਟਰ, ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡੇ ਲੱਖਾਂ ਰੁਪਏ appeared first on Daily Post Punjabi.

ਸੁਲਤਾਨਪੁਰ ਲੋਧੀ ਵਿਖੇ 2 ਕਾਰਾਂ ਵਿਚਾਲੇ ਹੋਈ ਟੱਕਰ, ਹਾਦਸੇ ‘ਚ ਕਾਰੋਬਾਰੀ ਦੀ ਹੋਈ ਦਰਦਨਾਕ ਮੌਤ
ਪੰਜਾਬ ਦੇ ਸੁਲਤਾਨਪੁਰ ਲੋਧੀ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਦੋ ਕਾਰਾਂ ਵਿਚਾਲੇ ਜਬਰਦਸਤ ਟੱਕਰ ਹੋਈ, ਜਿਸ ‘ਚ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ, ਜਦਕਿ ਹਾਦਸੇ ‘ਚ 2 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਉੱਥੇ ਹੀ ਮ੍ਰਿਤਕ ਵਿਅਕਤੀ ਕਾਰੋਬਾਰੀ ਦੱਸਿਆ ਜਾ ਰਿਹਾ ਹੈ।

A collision between 2 cars

ਮਿਲੀ ਜਾਣਕਾਰੀ ਅਨੁਸਾਰ ਕਾਰੋਬਾਰੀ ਆਪਣੇ ਪਰਿਵਾਰ ਦੇ ਨਾਲ ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਵੱਲ ਜਾ ਰਿਹਾ ਸੀ। ਇਸ ਦੌਰਾਨ ਡਡਵਿੰਡੀ ਤੋਂ ਪਹਿਲਾਂ ਅਚਾਨਕ ਸੜਕ ਵਿਚਾਲੇ ਇੱਕ ਯੂ ਟਰਨ ਕਰ ਰਹੀ ਗੱਡੀ ਦੇ ਨਾਲ ਉਹਨਾਂ ਦੀ ਟੱਕਰ ਹੋ ਗਈ। ਜਿਸ ਤੋਂ ਬਾਅਦ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਗੱਡੀ ਦੀਆਂ ਪਲਟੀਆਂ ਲੱਗ ਗਈਆਂ ਅਤੇ ਇਹ ਭਿਆਨਕ ਸੜਕ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ : ਦਿੱਲੀ ‘ਚ ਕਾਂਸਟੇਬਲ ਦੇ ਕ.ਤ.ਲ ਦਾ ਮਾਮਲਾ, ਪੁਲਿਸ ਨੇ ਇੱਕ ਮੁਲਜ਼ਮ ਦਾ ਕੀਤਾ ਐ.ਨਕਾ.ਊਂਟ.ਰ

ਇਸ ਹਾਦਸੇ ਵਿੱਚ ਜਸਵਿੰਦਰ ਸਿੰਘ ਨਾਮਕ ਕਾਰੋਬਾਰੀ ਦੀ ਮੌਤ ਹੋ ਗਈ ਜਦਕਿ ਉਸ ਦਾ ਬੇਟਾ ਅਤੇ ਪਤਨੀ ਜ਼ਖਮੀ ਹੋ ਗਏ। ਫਿਲਹਾਲ ਪੁਲਿਸ ਵੱਲੋਂ ਪਰਿਵਾਰਿਕ ਮੈਂਬਰਾਂ ਦੇ ਬਿਆਨ ਹਾਸਿਲ ਕੀਤੇ ਜਾ ਰਹੇ ਹਨ ਅਤੇ ਆਰੋਪੀਆਂ ਦੇ ਖਿਲਾਫ਼ ਮੁਕਦਮਾ ਦਰਜ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਸੁਲਤਾਨਪੁਰ ਲੋਧੀ ਵਿਖੇ 2 ਕਾਰਾਂ ਵਿਚਾਲੇ ਹੋਈ ਟੱਕਰ, ਹਾਦਸੇ ‘ਚ ਕਾਰੋਬਾਰੀ ਦੀ ਹੋਈ ਦਰਦਨਾਕ ਮੌਤ appeared first on Daily Post Punjabi.