road accident in Tarn Taran. Archives - Daily Post Punjabi

ਤਰਨਤਾਰਨ ਨੇੜੇ ਨਹਿਰ ‘ਚ ਡਿੱਗੀ ਪਟਵਾਰੀਆਂ ਦੀ ਕਾਰ, ਹਾਦਸੇ ‘ਚ 2 ਨੌਜਵਾਨ ਪਟਵਾਰੀਆਂ ਦੀ ਹੋਈ ਮੌਤ
ਰੱਖੜੀ ਦੇ ਪਵਿੱਤਰ ਤਿਉਹਾਰ ਵਾਲੇ ਦਿਨ ਤਰਨਤਾਰਨ ‘ਚ ਦੋ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਹਰੀਕੇ ਵਾਲੀ ਸਾਈਡ ਤੋਂ ਆ ਰਹੇ ਦੋ ਨੌਜਵਾਨਾਂ ਦੀ ਕਾਰਬੇਕਾਬੂ ਹੋ ਗਈ ਅਤੇ ਨਹਿਰ ਵਿਚ ਜਾ ਡਿੱਗੀ। ਜਿਸ ਨਾਲ ਪਾਣੀ ਜਿਆਦਾ ਹੋਣ ਕਰਕੇ ਗੱਡੀ ਨਹਿਰ ਵਿੱਚ ਹੀ ਡੁੱਬ ਗਈ। ਇਸ ਦਰਦਨਾਕ ਹਾਦਸੇ ਵਿੱਚ 2 ਪਟਵਾਰੀਆਂ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਬੀਤੀ ਰਾਤ ਤਰਨ ਤਾਰਨ ਤੇ ਅਧੀਨ ਆਉਂਦੇ ਕੱਚਾ-ਪੱਕਾ ਦੀਆਂ ਨਹਿਰਾਂ ‘ਤੇ ਹੋਏ ਸੜਕ ਹਾਦਸੇ ਦੌਰਾਨ ਇੱਕ ਹੌਂਡਾ ਸਿਟੀ ਕਾਰ ਨਹਿਰ ਵਿੱਚ ਡਿੱਗ ਗਈ ਅਤੇ ਕਾਰ ਵਿੱਚ ਸਵਾਰ ਦੋ ਪਟਵਾਰੀਆਂ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਰਣਜੋਤ ਸਿੰਘ ਵਾਸੀ ਨਾਰਲੀ ਅਤੇ ਹਰਜਿੰਦਰ ਸਿੰਘ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ ਜੋ ਕਿ ਬਤੌਰ ਮੌਜੂਦਾ ਪਟਵਾਰੀ ਸਨ।

ਇਹ ਵੀ ਪੜ੍ਹੋ : ਕਬੱਡੀ ਜਗਤ ਨੂੰ ਵੱਡਾ ਝਟਕਾ, ਸੱਪ ਦੇ ਡੱਸਣ ਕਾਰਨ ਚੋਟੀ ਦੇ ਕਬੱਡੀ ਖਿਡਾਰੀ ਦੀ ਹੋਈ ਮੌ.ਤ

ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਵਾਰਸਾਂ ਨੇ ਦੱਸਿਆ ਕਿ ਬੀਤੀ ਰਾਤ ਹਰੀਕੇ ਵਾਲੀ ਸਾਈਡ ਤੋਂ ਆ ਰਹੇ ਦੋਵਾਂ ਨੌਜਵਾਨਾਂ ਦੀ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਤੇ ਥਾਣਾ ਕੱਚਾ ਪੱਕਾ ਨਜਦੀਕ ਬਣੀ ਨਹਿਰ ਵਿੱਚ ਜਾ ਡਿੱਗੀ। ਜਿਸ ਨਾਲ ਪਾਣੀ ਜਿਆਦਾ ਹੋਣ ਕਰ ਕੇ ਗੱਡੀ ਨਹਿਰ ਵਿੱਚ ਹੀ ਡੁੱਬ ਗਈ ਅਤੇ ਗੱਡੀ ਵਿੱਚ ਮੌਜੂਦ ਦੋਵੇਂ ਪਟਵਾਰੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਉੱਥੇ ਹੀ ਇਸ ਦੁਖਦਾਈ ਖਬਰ ਨਾਲ ਪੂਰੇ ਇਲਾਕੇ ਅਤੇ ਜ਼ਿਲ੍ਹੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਤਰਨਤਾਰਨ ਨੇੜੇ ਨਹਿਰ ‘ਚ ਡਿੱਗੀ ਪਟਵਾਰੀਆਂ ਦੀ ਕਾਰ, ਹਾਦਸੇ ‘ਚ 2 ਨੌਜਵਾਨ ਪਟਵਾਰੀਆਂ ਦੀ ਹੋਈ ਮੌਤ appeared first on Daily Post Punjabi.

ਤਰਨ ਤਾਰਨ ‘ਚ ਵਾਪਰਿਆ ਸੜਕ ਹਾ.ਦਸਾ, ਅਣਪਛਾਤੇ ਵਾਹਨ ਦੀ ਟੱ.ਕਰ ਕਾਰਨ ਨੌਜਵਾਨ ਤੇ ਮਹਿਲਾ ਦੀ ਹੋਈ ਮੌ.ਤ
ਤਰਨ ਤਾਰਨ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ, ਜਿੱਥੇ ਸ੍ਰੀ ਦਰਬਾਰ ਸਾਹਿਬ ਜਾ ਰਹੇ ਇੱਕ ਨੌਜਵਾਨ ਨਾਲ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਇੱਕ ਮਹਿਲਾ ਦੀ ਵੀ ਮੌਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਬੁੱਕਣ ਸਿੰਘ ਵਾਸੀ ਪਿੰਡ ਵੜਿੰਗ ਪਾਠੀ ਸਿੰਘ ਵਜੋਂ ਹੋਈ ਹੈ। ਮ੍ਰਿਤਕ ਮਹਿਲਾ ਦੀ ਪਛਾਣ ਸੁਰਿੰਦਰ ਕੌਰ ਛਿੰਦੋ ਉਮਰ 70 ਸਾਲ ਵਜੋਂ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਦੁਕਾਨ ‘ਤੇ ਕੰਮ ਕਰ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਹੋਈ ਮੌ.ਤ

ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਅੱਜ ਸਵੇਰੇ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਟੋਲ ਪਲਾਜ਼ਾ ਉਸਮਾਂ ਤੋਂ ਇੱਕ ਬੀਬੀ ਨੇ ਉਸ ਤੋਂ ਲਿਫਟ ਲਈ ਤੇ ਉਸ ਦੇ ਪਿੱਛੇ ਬੈਠ ਗਈ। ਬੀਬੀ ਨੇ ਆਪਣੇ ਪੇਕੇ ਪਿੰਡ ਪਿੱਦੀ ਜਾਣਾਂ ਸੀ। ਜੋ ਕੇ ਆਪਣੇ ਸਹੁਰੇ ਪਿੰਡ ਬੂਹ ਹਠਾੜ ਤੋਂ ਆ ਰਹੀ ਸੀ। ਪਰ ਕੁਦਰਤ ਨੂੰ ਕੁਝ ਹੋਰ ਮਨਜ਼ੂਰ ਸੀ। ਜਦੋਂ ਉਹ ਪਿੰਡ ਸ਼ੇਰੋ ਵਿਖੇ ਪਹੁੰਚੇ ‘ਤਾਂ ਅਚਾਨਕ ਕਿਸੇ ਅਣਪਛਾਤੇ ਵਾਹਨ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤਰਨ ਤਾਰਨ ‘ਚ ਵਾਪਰਿਆ ਸੜਕ ਹਾ.ਦਸਾ, ਅਣਪਛਾਤੇ ਵਾਹਨ ਦੀ ਟੱ.ਕਰ ਕਾਰਨ ਨੌਜਵਾਨ ਤੇ ਮਹਿਲਾ ਦੀ ਹੋਈ ਮੌ.ਤ appeared first on Daily Post Punjabi.

ਤਰਨਤਾਰਨ : ਕੰਮ ਤੋਂ ਪਰਤ ਰਹੇ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ
ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਕਸਬਾ ਸੁਰ ਸਿੰਘ ਵਿਖੇ ਬੀਤੀ ਸ਼ਾਮ ਕੰਮ ਤੋਂ ਵਾਪਸ ਪਰਤ ਰਹੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 22 ਸਾਲਾ ਸ਼ਮਸ਼ੇਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਭਾਈ ਲੱਧੂ ਵਜੋਂ ਹੋਈ ਹੈ। ਸ਼ਮਸ਼ੇਰ ਸਿੰਘ ਰਾਜ ਮਿਸਤਰੀ ਦਾ ਕੰਮ ਕਰਦਾ ਹੈ।

ਜਾਣਕਾਰੀ ਅਨੁਸਾਰ ਸ਼ਮਸ਼ੇਰ ਸਿੰਘ ਆਪਣੀ ਹਾਂਡਾ ਡੀਲਕਸ ਮੋਟਰਸਾਈਕਲ ਤੇ ਸਵਾਰ ਹੋ ਕੇ ਕਰੀਬ 7 ਵਜੇ ਝਬਾਲ ਤੋਂ ਕੰਮ ਤੋਂ ਵਾਪਸ ਆਪਣੇ ਪਿੰਡ ਨੂੰ ਪਰਤ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਸੁਰ ਸਿੰਘ ਨਜਦੀਕ ਅਣਪਛਾਤੇ ਵਾਹਨ ਨੇ ਉਸ ਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ‘ਤੋਂ ਬਾਅਦ ਰਾਹਗੀਰਾਂ ਵੱਲੋਂ ਭਿੱਖੀਵਿੰਡ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਨੌਜਵਾਨ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਮੂੰਹ ਢੱਕ ਕੇ ਚੱਲਣ ‘ਤੇ ਪਾਬੰਦੀ, ਇੰਨੇ ਦਿਨਾਂ ਤੱਕ ਲਾਗੂ ਰਹਿਣਗੇ ਹੁਕਮ

ਨੌਜਵਾਨ ਦੀ ਮੌਤ ਨਾਲ ਪੂਰਾ ਪਰਿਵਾਰ ਸਦਮੇ ਵਿੱਚ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਪੁਲਿਸ ਪਾਸੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਚੌਂਕੀ ਇੰਚਾਰਜ ਸੁਰਸਿੰਘ ਨਰੇਸ਼ ਕੁਮਾਰ ਨੇ ਕਿਹਾ ਕਿ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਪੱਟੀ ਸਿਵਲ ਹਸਪਤਾਲ ਭੇਜ ਕੇ ਪਰਿਵਾਰਾ ਦੇ ਬਿਆਨ ਦੇ ਅਧਾਰ ‘ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਤਰਨਤਾਰਨ : ਕੰਮ ਤੋਂ ਪਰਤ ਰਹੇ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.