Road accident Jalandhar Archives - Daily Post Punjabi

ਜਲੰਧਰ ‘ਚ ਟਰੱਕ ਨੇ ਓਵਰਟੇਕ ਕਰਦਿਆਂ ਐਕਟਿਵਾ ਸਵਾਰ ਬਜ਼ੁਰਗ ਨੂੰ ਦਰੜਿਆ, ਘਟਨਾ CCTV ‘ਚ ਹੋਈ ਕੈਦ
ਪੰਜਾਬ ਦੇ ਜਲੰਧਰ ‘ਚ ਕਪੂਰਥਲਾ ਹਾਈਵੇ ਨੇੜੇ ਭਿਆਨਕ ਸੜਕ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ। ਐਕਟਿਵਾ ਸਵਾਰ ਵਿਅਕਤੀ ਨੂੰ ਤੇਜ਼ ਰਫ਼ਤਾਰ ਨਗਰ ਨਿਗਮ ਟਰੱਕ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਐਕਟਿਵਾ ਸਵਾਰ ਬਜ਼ੁਰਗ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਓਮ ਪ੍ਰਕਾਸ਼ (65) ਵਾਸੀ ਰਾਜ ਨਗਰ ਬਸਤੀ ਬਾਵਾ ਖੇਲ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਓਮ ਪ੍ਰਕਾਸ਼ ਸਵੇਰੇ 10.33 ਵਜੇ ਆਪਣੀ ਐਕਟਿਵਾ ‘ਤੇ ਸਵਾਰ ਹੋ ਕੇ ਮਨ ਲੈਣ ਲਈ ਜਲੰਧਰ ਬਾਜ਼ਾਰ ਵੱਲ ਜਾ ਰਿਹਾ ਸੀ। ਇਸ ਦੌਰਾਨ ਕਾਰਪੋਰੇਸ਼ਨ ਦੇ ਕੂੜਾ ਚੁੱਕਣ ਵਾਲੇ ਟਰੱਕ ਨੇ ਓਵਰਟੇਕ ਕਰਦਿਆਂ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ‘ਚ ਉਸ ਦੀ ਮੌਕੇ ਤੇ ਹੋਈ ਮੌਤ ਹੋ ਗਈ. ਦੂੱਜੇ ਪਾਸੇ ਘਟਨਾ ਤੋਂ ਬਾਅਦ ਟਰੱਕ ਦਾ ਡਰਾਈਵਰ ਮੌਕੇ ਤੋਂ ਫਰਾਰ ਗੋ ਗਿਆ।

ਇਹ ਵੀ ਪੜ੍ਹੋ : ਵਿਦੇਸ਼ ਤੋਂ ਵਿਆਹ ਕਰਵਾਉਣ ਪਹੁੰਚਿਆ ਸੀ ਨੌਜਵਾਨ, ਕੁੜੀ ਨੇ ਕੀਤੀ ਨਾਂਹ, 8 ਸਾਲਾਂ ਤੋਂ ਚੱਲ ਰਿਹਾ ਸੀ ਰਿਲੇਸ਼ਨ

ਮੌਕੇ ਤੇ ਚਸ਼ਮਦੀਦ ਅਨੁਸਾਰ ਟਰੱਕ ਅੱਗੇ ਜਾ ਰਹੀ ਟਰਾਲੀ ਨੂੰ ਓਵਰਟੇਕ ਕਰ ਰਿਹਾ ਸੀ, ਜਿਸ ਕਾਰਨ ਆਪਣੀ ਸਾਈਡ ਤੇ ਜਾ ਰਹੇ ਓਮ ਪ੍ਰਕਾਸ਼ ਦੀ ਸਕੂਟੀ ਨੂੰ ਟਰੱਕ ਨੇ ਦਰੜ ਦਿੱਤਾ। ਓਮ ਪ੍ਰਕਾਸ਼ ਹੋਣਾ ਦਾ ਸਿਰ ਟਰੱਕ ਦੇ ਟਾਇਰ ਥੱਲੇ ਆਉਣ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ। ਇਹ ਦਰਦਨਾਕ ਸੜਕ ਹਾਦਸਾ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਟਰੱਕ ਜ਼ਬਤ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਜਲੰਧਰ ‘ਚ ਟਰੱਕ ਨੇ ਓਵਰਟੇਕ ਕਰਦਿਆਂ ਐਕਟਿਵਾ ਸਵਾਰ ਬਜ਼ੁਰਗ ਨੂੰ ਦਰੜਿਆ, ਘਟਨਾ CCTV ‘ਚ ਹੋਈ ਕੈਦ appeared first on Daily Post Punjabi.

ਜਲੰਧਰ ਦੇ ਰਾਮਾਮੰਡੀ ‘ਚ ਭਿਆਨਕ ਸੜਕ ਹਾ.ਦਸਾ, 32 ਸਾਲਾ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌ.ਤ
ਜਲੰਧਰ-ਲੁਧਿਆਣਾ ਹਾਈਵੇ ‘ਤੇ ਰਾਮਾ ਮੰਡੀ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦਾ ਸਿਰ ਬੁਰੀ ਤਰ੍ਹਾਂ ਨਾਲ ਕੁਚਲ ਗਿਆ। ਘਟਨਾ ਸੋਮਵਾਰ ਸਵੇਰੇ 8.30 ਤੋਂ 9.45 ਦਰਮਿਆਨ ਵਾਪਰਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਜਲੰਧਰ ਕੈਂਟ ਅਤੇ ਬਾਰਾਂਦਰੀ ਦੀ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ।

ਜਾਣਕਾਰੀ ਅਨੁਸਾਰ ਨੀਲੇ ਰੰਗ ਦੀ ਟੀ-ਸ਼ਰਟ ਪਹਿਨੇ ਪਲਸਰ ਬਾਈਕ ਸਵਾਰ ਨੌਜਵਾਨ ਰਾਮਾਮੰਡੀ ਤੋਂ ਜਲੰਧਰ ਸ਼ਹਿਰ ਵੱਲ ਜਾ ਰਿਹਾ ਸੀ। ਜਦੋਂ ਉਹ ਆਰਮੀ ਹੈੱਡਕੁਆਰਟਰ ਦੇ ਨੇੜੇ ਪਹੁੰਚਿਆ ਤਾਂ ਉਸਦੀ ਬਾਈਕ ਹਾਦਸੇ ਦਾ ਸ਼ਿਕਾਰ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 30-32 ਸਾਲ ਦੇ ਪ੍ਰਸ਼ਾਂਤ ਵਜੋਂ ਹੋਈ ਹੈ। ਮ੍ਰਿਤਕ ਪ੍ਰਵਾਸੀ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ PGI ਦੇ EYE ਸੈਂਟਰ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪੁੱਜੀ

ਥਾਣਾ ਕੈਂਟ ਦੇ SHO ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜੋ ਜਲਦੀ ਹੀ ਥਾਣੇ ਪਹੁੰਚ ਰਹੇ ਹਨ। ਪੁਲਿਸ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਕਤ ਬਾਈਕ ਸਵਾਰ ਦਾ ਹਾਦਸਾ ਕਿਵੇਂ ਵਾਪਰਿਆ। ਇਸ ਦੇ ਨਾਲ ਹੀ ਪੁਲਿਸ ਨੇ ਮ੍ਰਿਤਕ ਦਾ ਬਾਈਕ ਵੀ ਕਬਜ਼ੇ ‘ਚ ਲੈ ਲਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਜਲੰਧਰ ਦੇ ਰਾਮਾਮੰਡੀ ‘ਚ ਭਿਆਨਕ ਸੜਕ ਹਾ.ਦਸਾ, 32 ਸਾਲਾ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌ.ਤ appeared first on Daily Post Punjabi.