road rage case Archives - Daily Post Punjabi

ਪਟਿਆਲਾ ਜੇਲ੍ਹ ‘ਚ ਬੰਦ ਸਿੱਧੂ ਨੂੰ ਮਿਲੇਗੀ ਸਪੈਸ਼ਲ ਡਾਈਟ, ਖੁਦ ਚੁਕਾਉਣਾ ਪਵੇਗਾ ਸਾਰਾ ਖਰਚ
34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵਿਸ਼ੇਸ਼ ਡਾਈਟ ਦਿੱਤੀ ਜਾਵੇਗੀ। ਇਸ ਦਾ ਖਰਚਾ ਸਿੱਧੂ ਖੁਦ ਚੁੱਕਣਗੇ । ਉਨ੍ਹਾਂ ਦੀ ਸਿਹਤ ਦੇ ਮੱਦੇਨਜ਼ਰ ਅਦਾਲਤ ਦੇ ਹੁਕਮਾਂ ‘ਤੇ ਬਣੇ ਮੈਡੀਕਲ ਬੋਰਡ ਨੇ ਵਿਸ਼ੇਸ਼ ਡਾਈਟ ਪਲਾਨ ਤਿਆਰ ਕੀਤਾ ਹੈ। ਹਾਲਾਂਕਿ ਇਹ ਡਾਈਟ ਪਲਾਨ ਅਜੇ ਲਾਗੂ ਨਹੀਂ ਹੋਇਆ ਹੈ।

Navjot Sidhu Special Diet

ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਤੋਂ ਡਾਈਟ ਪਲਾਨ ਨਹੀਂ ਮਿਲਿਆ ਹੈ । ਸਪੈਸ਼ਲ ਡਾਈਟ ਖੁਰਾਕ ਯੋਜਨਾ ਨੂੰ ਜੇਲ੍ਹ ਹਸਪਤਾਲ ਦੇ ਡਾਕਟਰ ਹੀ ਫਾਈਨਲ ਕਰਨਗੇ। ਇਸ ਦਾ ਖਰਚਾ ਸਿੱਧੂ ਨੂੰ ਖੁਦ ਚੁੱਕਣਾ ਪਵੇਗਾ। ਜੇਲ੍ਹ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਸਵੇਰੇ ਸੱਤ ਵਜੇ ਚਾਹ ਦੇ ਨਾਲ ਬਿਸਕੁਟ ਜਾਂ ਕਾਲੇ ਛੋਲੇ ਦਿੱਤੇ ਜਾਂਦੇ ਹਨ। ਜਿਸ ਤੋਂ ਬਾਅਦ 8.30 ਵਜੇ ਛੇ ਰੋਟੀਆਂ, ਦਾਲ ਜਾਂ ਸਬਜ਼ੀ ਦਿੱਤੀ ਜਾਂਦੀ ਹੈ। ਇਸ ਤੋਂ ਬਾਅਦ ਸ਼ਾਮ 6 ਵਜੇ ਰਾਤ ਦੇ ਖਾਣੇ ਲਈ 6 ਰੋਟੀਆਂ, ਦਾਲ ਜਾਂ ਸਬਜ਼ੀ ਦਿੱਤੀ ਜਾਂਦੀ ਹੈ, ਪਰ ਸਿੱਧੂ ਫਿਲਹਾਲ ਸਲਾਦ ਅਤੇ ਫਲ ਹੀ ਖਾ ਰਹੇ ਹਨ।

ਇਹ ਵੀ ਪੜ੍ਹੋ: ‘ਆਪ’ ਦਾ ਦਾਅਵਾ, ‘ਕੈਪਟਨ ਤੇ ਰੰਧਾਵਾ ਭ੍ਰਿਸ਼ਟਾਚਾਰ ਦੇ ਸਬੂਤ ਦੇਣ, ਮੁੱਖ ਮੰਤਰੀ ਮਾਨ ਕਰਨਗੇ ਕਾਰਵਾਈ’

ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਿੱਧੂ ਇੱਕ ਹਫ਼ਤੇ ਵਿੱਚ ਸਿਰਫ਼ 2500 ਰੁਪਏ ਹੀ ਖਰਚ ਕਰ ਸਕਦੇ ਹਨ। ਇਹ ਰਕਮ ਪਰਿਵਾਰ ਵੱਲੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਬਣਾਏ ਬੈਂਕ ਖਾਤੇ ਵਿੱਚ ਜਮ੍ਹਾਂ ਕਰਵਾਈ ਜਾਵੇਗੀ । ਜੇਲ੍ਹ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਸਪੈਸ਼ਲ ਡਾਈਟ ਪਲਾਨ ਵਿੱਚ ਸ਼ਾਮਲ ਆਈਟਮਾਂ ਜੇਲ੍ਹ ਦੀ ਕੰਟੀਨ ਤੋਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਜੇਲ੍ਹ ਦੇ ਡਾਕਟਰ ਬਾਹਰੋਂ ਮੰਗਵਾਉਣ ਵਾਲੀ ਵਸਤੂ ਦਾ ਆਪਸ਼ਨ ਦੇਣਗੇ । ਇਸ ਲਈ ਏਡੀਜੀਪੀ ਜੇਲ੍ਹ ਦੀਆਂ ਹਦਾਇਤਾਂ ’ਤੇ ਕੰਮ ਕੀਤਾ ਜਾਵੇਗਾ । ਸਿੱਧੂ ਨੂੰ ਜੇਲ੍ਹ ਵਿੱਚ ਕਲਰਕ ਦਾ ਕੰਮ ਸੌਂਪਿਆ ਗਿਆ ਹੈ।

Navjot Sidhu Special Diet

ਦੱਸ ਦੇਈਏ ਕਿ ਸਿੱਧੂ ਦੀ ਵਿਸ਼ੇਸ਼ ਖੁਰਾਕ ਵਿੱਚ ਸਵੇਰੇ ਇੱਕ ਕੱਪ ਰੋਜ਼ਮੇਰੀ ਚਾਹ ਜਾਂ ਇੱਕ ਗਲਾਸ ਨਾਰੀਅਲ ਪਾਣੀ, ਨਾਸ਼ਤੇ ਲਈ ਇੱਕ ਕੱਪ ਲੈਕਟੋਜ਼ ਮੁਕਤ ਦੁੱਧ, ਇੱਕ ਚਮਚ ਫਲੈਕਸਸੀਡ/ਖਰਬੂਜੇ ਦੇ ਬੀਜ/ਚੀਆ, ਪੰਜ-ਛੇ ਬਦਾਮ, ਇੱਕ ਅਖਰੋਟ ਅਤੇ ਪੇਕਨ ਨਟਸ ਸ਼ਾਮਲ ਹਨ। ਨਾਸ਼ਤੇ ਅਤੇ ਦੁਪਹਿਰ ਦੇ ਖਾਣੇ ਦੇ ਵਿਚਕਾਰ, ਡਾਕਟਰਾਂ ਨੇ ਸਿੱਧੂ ਨੂੰ ਇੱਕ ਗਲਾਸ ਜੂਸ (ਚੁੱਕੰਦਰ, ਖੀਰਾ, ਤੁਲਸੀ ਦੇ ਪੱਤੇ, ਆਂਵਲਾ, ਗਾਜਰ ਆਦਿ) ਜਾਂ ਕਿਸੇ ਵੀ ਫਲ ਜਿਵੇਂ ਕਿ ਤਰਬੂਜ, ਖਰਬੂਜਾ, ਕੀਵੀ, ਅਮਰੂਦ ਆਦਿ ਫਲ ਦਾ ਜੂਸ, ਜਾਂ ਪੁੰਗਰੇ ਕਾਲੇ ਛੋਲੇ, ਹਰੇ ਛੋਲੇ, ਖੀਰੇ /ਟਮਾਟਰ/ਨਿੰਬੂ/ਏਵੋਕਾਡੋ ਸਲਾਦ ਦੀ ਸਿਫਾਰਸ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਦੁਪਹਿਰ ਦੇ ਖਾਣੇ ਵਿੱਚ ਖੀਰੇ, ਮੌਸਮੀ ਹਰੀਆਂ ਸਬਜ਼ੀਆਂ, ਜਵਾਰ/ਸਿੰਘਰਾ/ਰਾਗੀ ਦੀ ਰੋਟੀ ਦੀ ਸਿਫ਼ਾਰਸ਼ ਕੀਤੀ ਹੈ । ਸ਼ਾਮ ਨੂੰ ਘੱਟ ਫੈਟ ਵਾਲੇ ਦੁੱਧ ਤੋਂ ਬਣੀ ਚਾਹ ਦਾ ਕੱਪ ਅਤੇ ਅੱਧਾ ਨਿੰਬੂ ਦੇ ਨਾਲ 25 ਗ੍ਰਾਮ ਪਨੀਰ ਜਾਂ ਸੋਇਆ ਪਨੀਰ ਦੇ ਨਾਲ ਦੇਣ ਲਈ ਕਿਹਾ ਗਿਆ ਹੈ। ਡਾਕਟਰਾਂ ਨੇ ਸਿੱਧੂ ਨੂੰ ਰਾਤ ਦੇ ਖਾਣੇ ਵਿੱਚ ਮਿਕਸਡ ਸਬਜ਼ੀਆਂ, ਦਾਲ, ਸੂਪ ਜਾਂ ਕਾਲੇ ਛੋਲਿਆਂ ਦਾ ਸੂਪ ਅਤੇ ਇੱਕ ਕਟੋਰੀ ਹਰੀਆਂ ਸਬਜ਼ੀਆਂ ਦੇਣ ਲਈ ਕਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪਟਿਆਲਾ ਜੇਲ੍ਹ ‘ਚ ਬੰਦ ਸਿੱਧੂ ਨੂੰ ਮਿਲੇਗੀ ਸਪੈਸ਼ਲ ਡਾਈਟ, ਖੁਦ ਚੁਕਾਉਣਾ ਪਵੇਗਾ ਸਾਰਾ ਖਰਚ appeared first on Daily Post Punjabi.

ਕੋਰਟ ‘ਚ ਅੱਜ ਪੇਸ਼ ਹੋ ਸਕਦੈ ਸਿੱਧੂ ਦਾ ਡਾਈਟ ਪਲਾਨ, ਮੈਡੀਕਲ ਬੋਰਡ ਨੇ ਲੋ ਫੈਟ-ਹਾਈ ਫਾਈਬਰ ਡਾਈਟ ਦੀ ਕੀਤੀ ਸਿਫਾਰਸ਼
ਰੋਡਰੇਜ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੱਧੂ ਦਾ ਡਾਈਟ ਪਲਾਨ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ । ਸੋਮਵਾਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਸਿੱਧੂ ਦਾ ਮੈਡੀਕਲ ਕਰਵਾਇਆ ਗਿਆ ਸੀ । ਜਿਸ ਵਿੱਚ ਸਿੱਧੂ ਦਾ ਲੀਵਰ ਹਾਈ ਫੈਟ ਵਾਲਾ ਨਿਕਲਿਆ ਹੈ। ਡਾਕਟਰਾਂ ਦੇ ਬੋਰਡ ਨੇ ਉਨ੍ਹਾਂ ਲਈ ਲੋ ਫੈਟ-ਹਾਈ ਫਾਈਬਰ ਖਾਣ ਦੀ ਸਿਫਾਰਸ਼ ਕੀਤੀ ਹੈ । ਸਿੱਧੂ ਨੂੰ ਸਖ਼ਤ ਸੁਰੱਖਿਆ ਹੇਠ ਪਟਿਆਲਾ ਜੇਲ੍ਹ ਤੋਂ ਲਿਆਂਦਾ ਗਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਦੇ ਖੂਨ ਅਤੇ ਪਿਸ਼ਾਬ ਦੇ ਟੈਸਟ ਕੀਤੇ ਗਏ । ਇਸ ਤੋਂ ਇਲਾਵਾ ਪੁਰਾਣੇ ਮੈਡੀਕਲ ਰਿਕਾਰਡ ਨੂੰ ਵੀ ਖੰਗਾਲਿਆ ਗਿਆ।

Navjot sidhu diet plan

ਦੱਸ ਦੇਈਏ ਕਿ ਸਿੱਧੂ ਲਈ ਸਬਜ਼ੀਆਂ ਦਾ ਸੂਪ, ਖੀਰਾ, ਚੁਕੰਦਰ ਅਤੇ ਜੂਸ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਕਣਕ ਦੀ ਥਾਂ ਬਾਜਰੇ ਦੀ ਰੋਟੀ ਵੀ ਦਿੱਤੀ ਜਾ ਸਕਦੀ ਹੈ। ਸਿੱਧੂ ਦੀ ਖੁਰਾਕ ਤੋਂ ਕਾਰਬੋਹਾਈਡਰੇਟ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ ਹੈ। ਡਾਕਟਰੀ ਜਾਂਚ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਸਿੱਧੂ ਨੂੰ ਕਣਕ ਤੋਂ ਐਲਰਜੀ ਨਹੀਂ ਹੈ। ਹਾਲਾਂਕਿ ਭਾਰ ਘਟਾਉਣ ਲਈ ਜ਼ਰੂਰੀ ਹੈ ਕਿ ਉਹ ਕਣਕ ਦੀ ਰੋਟੀ ਨਾ ਖਾਣ । ਸਿੱਧੂ ਨੇ ਪਟੀਸ਼ਨ ਵਿੱਚ ਕਣਕ ਤੋਂ ਐਲਰਜੀ ਹੋਣ ਦਾ ਦਾਅਵਾ ਕੀਤਾ ਸੀ।

ਇਹ ਵੀ ਪੜ੍ਹੋ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜਨ ਦਾ ਕੀਤਾ ਐਲਾਨ

ਜ਼ਿਕਰਯੋਗ ਹੈ ਕਿ ਸਿੱਧੂ ਜੇਲ੍ਹ ਦੀ ਦਾਲ-ਰੋਟੀ ਨਹੀਂ ਖਾ ਰਹੇ । ਉਨ੍ਹਾਂ ਨੇ ਖੁਦ ਨੂੰ ਲੀਵਰ ਦੀ ਸਮੱਸਿਆ, ਖੂਨ ਦੇ ਜੰਮਣ ਅਤੇ ਕਣਕ ਦੀ ਐਲਰਜੀ ਦੱਸੀ ਸੀ । ਉਨ੍ਹਾਂ ਨੇ ਸਪੈਸ਼ਲ ਡਾਈਟ ਲਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ । ਅਦਾਲਤ ਨੇ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਤੋਂ ਰਿਪੋਰਟ ਮੰਗੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਕੋਰਟ ‘ਚ ਅੱਜ ਪੇਸ਼ ਹੋ ਸਕਦੈ ਸਿੱਧੂ ਦਾ ਡਾਈਟ ਪਲਾਨ, ਮੈਡੀਕਲ ਬੋਰਡ ਨੇ ਲੋ ਫੈਟ-ਹਾਈ ਫਾਈਬਰ ਡਾਈਟ ਦੀ ਕੀਤੀ ਸਿਫਾਰਸ਼ appeared first on Daily Post Punjabi.

ਵੱਧ ਸਕਦੀਆਂ ਨੇ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ, ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਵਿੱਚ ਅੱਜ ਹੋਵੇਗੀ ਸੁਣਵਾਈ
ਪੰਜਾਬ ਚੋਣਾਂ ਵਿਚ ਥੋੜ੍ਹੇ ਹੀ ਦਿਨ ਬਾਕੀ ਹਨ। ਇਸ ਵਿਚਕਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਦਰਅਸਲ, ਕੁਝ ਸਾਲ ਪਹਿਲਾਂ ਉਨ੍ਹਾਂ ਵਿਰੁੱਧ ਬੰਦ ਹੋਇਆ ਰੋਡ ਰੇਜ ਦਾ ਮਾਮਲਾ ਇੱਕ ਵਾਰ ਸੁਪਰੀਮ ਕੋਰਟ ਵਿੱਚ ਖੁੱਲ੍ਹ ਗਿਆ ਹੈ। ਰੋਡ ਰੇਜ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਖਿਲਾਫ ਸੁਪਰੀਮ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਪਾਈ ਗਈ ਹੈ, ਜਿਸ ‘ਤੇ ਵੀਰਵਾਰ ਯਾਨੀ ਕਿ ਅੱਜ ਦੁਪਹਿਰ 3.30 ਤੋਂ ਬਾਅਦ ਸੁਣਵਾਈ ਹੋਵੇਗੀ। 1988 ਦੇ ਇਸ ਮਾਮਲੇ ਵਿਚ ਸਿੱਧੂ ਨੂੰ 2018 ਵਿੱਚ 1000 ਰੁਪਏ ਦੇ ਜੁਰਮਾਨੇ ‘ਤੇ ਛੱਡ ਦਿੱਤਾ ਗਿਆ ਸੀ। ਪੀੜਤ ਪਰਿਵਾਰ ਵੱਲੋਂ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਦੇ ਜਸਟਿਸ ਖਾਨਵਿਲਕਰ ਦੀ ਅਗਵਾਈ ਵਾਲੀ ਬੈਂਚ ਸੁਣਵਾਈ ਕਰੇਗੀ। ਪਟੀਸ਼ਨ ਵਿਚ 15 ਮਈ, 2018 ਦੇ ਫੈਸਲੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਗਈ ਹੈ।

Navjot Sidhu Road rage case

ਗੌਰਤਲਬ ਹੈ ਕਿ 27 ਦਸੰਬਰ 1988 ਨੂੰ ਸਿੱਧੂ ਅਤੇ ਉਸ ਦੇ ਦੋਸਤ ਰੁਪਿੰਦਰ ਸਿੰਘ ਸੰਧੂ ਦੀ ਪਟਿਆਲਾ ਵਿੱਚ ਪਾਰਕਿੰਗ ਨੂੰ ਲੈ ਕੇ 65 ਸਾਲਾਂ ਗੁਰਨਾਮ ਸਿੰਘ ਨਾਲ ਬਹਿਸ ਹੋ ਗਈ ਸੀ। ਦੋਵਾਂ ਨੇ ਕਥਿਤ ਤੌਰ ‘ਤੇ ਗੁਰਨਾਮ ਨੂੰ ਆਪਣੀ ਕਾਰ ਤੋਂ ਬਾਹਰ ਖਿੱਚ ਲਿਆ ਅਤੇ ਉਸ ਨਾਲ ਧੱਕਾ-ਮੁੱਕੀ ਕੀਤੀ ਸੀ । ਜਿਸ ਵਿੱਚ ਗੁਰਨਾਮ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਸਿੱਧੂ ਤੇ ਉਸਦੇ ਦੋਸਤ ਖਿਲਾਫ਼ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬ ‘ਚ ਅੱਜ ਪੈ ਸਕਦਾ ਹੈ ਮੀਂਹ, 4 ਅਤੇ 5 ਫਰਵਰੀ ਨੂੰ ਸੰਘਣੀ ਧੁੰਦ ਪੈਣ ਦੀ ਚਿਤਾਵਨੀ

ਇਸ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਵੀ ਸਿੱਧੂ ਨੂੰ ਗੈਰ-ਇਰਾਦਤਨ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ ਪਰ ਸੁਪਰੀਮ ਕੋਰਟ ਨੇ ਜੁਰਮਾਨੇ ਦੇ ਨਾਲ ਇਹ ਕਹਿੰਦੇ ਹੋਏ ਛੱਡ ਦਿੱਤਾ ਸੀ ਕਿ ਇਹ ਘਟਨਾ 30 ਸਾਲ ਤੋਂ ਵੱਧ ਪੁਰਾਣੀ ਹੈ ਅਤੇ ਦੋਸ਼ੀਆਂ ਵਿਚਕਾਰ ਕੋਈ ਪੁਰਾਣੀ ਦੁਸ਼ਮਣੀ ਨਹੀਂ ਸੀ ਅਤੇ ਪੀੜਤ ਤੇ ਦੋਸ਼ੀ ਵੱਲੋਂ ਕੋਈ ਹਥਿਆਰ ਨਹੀਂ ਵਰਤਿਆ ਗਿਆ ਸੀ । ਸੁਪਰੀਮ ਕੋਰਟ ਨੇ ਸਜ਼ਾ ‘ਤੇ ਰੋਕ ਲਗਾ ਕੇ ਜ਼ਮਾਨਤ ਦੇ ਦਿੱਤੀ ਸੀ।

Navjot Sidhu Road rage case

ਦੱਸ ਦੇਈਏ ਕਿ ਸੁਪਰੀਮ ਕੋਰਟ ਨੇ 16 ਮਈ 2018 ਨੂੰ ਸਿੱਧੂ ਨੂੰ ਗੈਰ-ਇਰਾਦਤਨ ਕਤਲ ਦੇ ਦੋਸ਼ ਵਿਚ ਲੱਗੀ ਧਾਰਾ 304IPC ਤੋਂ ਬਰੀ ਕਰ ਦਿੱਤਾ ਸੀ। ਹਾਲਾਂਕਿ ਧਾਰਾ (ਜਾਨਬੁਝ ਕੇ ਸੱਟ ਪਹੁੰਚਾਉਣ ਦਾ) ਦੇ ਮਾਮਲੇ ‘ਚ ਸਿੱਧੂ ਨੂੰ ਦੋਸ਼ੀ ਠਹਿਰਾਇਆ ਗਿਆ ਸੀ । ਜਿਸ ਲਈ ਉਨ੍ਹਾਂ ਨੂੰ ਜੇਲ੍ਹ ਦੀ ਸਜ਼ਾ ਨਹੀਂ ਹੋਈ ਪਰ 1 ਹਜ਼ਾਰ ਰੁਪਏ ਜੁਰਮਾਨਾ ਲਗਾ ਕੇ ਛੱਡ ਦਿੱਤਾ ਗਿਆ ਸੀ ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

The post ਵੱਧ ਸਕਦੀਆਂ ਨੇ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ, ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਵਿੱਚ ਅੱਜ ਹੋਵੇਗੀ ਸੁਣਵਾਈ appeared first on Daily Post Punjabi.