road show of raja warring Archives - Daily Post Punjabi

ਅੱਜ ਲੁਧਿਆਣਾ ‘ਚ ਰਾਜਾ ਵੜਿੰਗ ਦਾ ਹੋਵੇਗਾ ਰੋਡ ਸ਼ੋਅ, ਸਮਰਾਲਾ ਚੌਕ ਤੋਂ ਜਗਰਾਓਂ ਤਕ ਕਰਨਗੇ ਸ਼ਕਤੀ ਪ੍ਰਦਰਸ਼ਨ
ਲੁਧਿਆਣਾ ਵਿਚ ਅੱਜ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਰੋਡ ਸ਼ੋਅ ਹੈ। ਚੋਣ ਪ੍ਰਚਾਰ ਦਾ ਆਗਾਜ਼ ਸਮਰਾਲਾ ਚੌਕ ਤੋਂ 10.15 ਵਜੇ ਕੀਤਾ ਜਾਵੇਗਾ। ਸ਼ਾਮ 5.15 ਵਜੇ ਜਗਰਾਓਂ ਵਿਚ ਪ੍ਰੈੱਸ ਕਾਨਫਰੰਸ ਆਯੋਜਿਤ ਕੀਤੀ ਜਾਵੇਗੀ।

ਦੱਸ ਦੇਈਏ ਕਿ ਜ਼ਿਲ੍ਹਾ ਪੱਧਰ ‘ਤੇ ਕਾਂਗਰਸ ਵਿਚ ਕਲੇਸ਼ ਦੇ ਬਾਅਦ ਪਾਰਟੀ ਹਾਈਕਮਾਨ ਨੇ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਇਸ ਤੋਂ ਪਹਿਲਾਂ ਲੋਕ ਸਭਾ ਸੀਟ ਦੇ ਦਾਅਵੇਦਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਮੰਨੇ ਜਾ ਰਹੇ ਸਨ।

ਇਹ ਵੀ ਪੜ੍ਹੋ: CM ਮਾਨ ਅੱਜ ਪਹੁੰਚਣਗੇ ਲੁਧਿਆਣਾ, ਪਾਰਟੀ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ

ਰਾਜਾ ਵੜਿੰਗ ਦੇ ਲੁਧਿਆਣਾ ਤੋਂ ਉਮੀਦਵਾਰ ਐਲਾਨ ਹੁੰਦੇ ਹੀ ਪੰਜਾਬ ਦੀ ਸਭ ਤੋਂ ਹੌਟ ਸੀਟ ਲੁਧਿਆਣਾ ਬਣ ਗਿਆ ਹੈ ਕਿਉਂਕਿ ਲੁਧਿਆਣਾ ਵਿਚ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਕਾਫੀ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਹਨ। ਇਸ ਕਾਰਨ ਲੁਧਿਆਣਾ ਸੀਟ ‘ਤੇ ਕਾਂਗਰਸ ਕਾਫੀ ਜ਼ੋਰ ਲਗਾ ਰਹੀ ਹੈ। ਕਾਂਗਰਸ ਕਿਸੇ ਵੀ ਕੀਮਤ ‘ਤੇ ਲੁਧਿਆਣਾ ਸੀਟ ਹਾਰਨਾ ਨਹੀਂ ਚਾਹੁੰਦੀ। ਦੂਜੇ ਪਾਸੇ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਖੁਦ ਲੁਧਿਆਣਾ ਵਿਚ ਹੀ ਕੋਠੀ ਕਿਰਾਏ ‘ਤੇ ਲੈ ਕੇ ਪੱਕੇ ਡੇਰੇ ਲਗਾਉਣ ਜਾ ਰਹੇ ਹਨ। ਲੁਧਿਆਣਾ ਤੋਂ ਹੀ ਪੰਜਾਬ ਦੀ ਮੁਹਿੰਮ ਚੱਲੇਗੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਅੱਜ ਲੁਧਿਆਣਾ ‘ਚ ਰਾਜਾ ਵੜਿੰਗ ਦਾ ਹੋਵੇਗਾ  ਰੋਡ ਸ਼ੋਅ, ਸਮਰਾਲਾ ਚੌਕ ਤੋਂ ਜਗਰਾਓਂ ਤਕ ਕਰਨਗੇ ਸ਼ਕਤੀ ਪ੍ਰਦਰਸ਼ਨ appeared first on Daily Post Punjabi.