road Archives - Daily Post Punjabi

ਸੜਕ ‘ਤੇ ਧੁੱਪ ਸੇਕਣੀ ਬੱਚਿਆਂ ਨੂੰ ਪਈ ਮਹਿੰਗੀ, ਬੇਕਾਬੂ ਕਾਰ ਨੇ ਮਾਰੀ ਟੱਕਰ ਹੋਈ ਮੌਤ
Child death uncontrolled car crash: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਹੁਣ ਖੰਨਾ ‘ਚ ਦਿਲ ਦਹਿਲਾ ਦੇਣਾ ਵਾਲਾ ਹਾਦਸਾ ਵਾਪਰ ਗਿਆ ਹੈ, ਜਿੱਥੇ 2 ਬੱਚੇ ਤੇਜ਼ ਰਫਤਾਰ ਕਾਰ ਦੀ ਚਪੇਟ ‘ਚ ਆ ਗਏ, ਜਿਨ੍ਹਾਂ ‘ਚੋਂ ਇਕ ਦੀ ਮੌਤ ਹੋ ਗਈ ਜਦਕਿ ਇਕ ਬੱਚਾ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਮ੍ਰਿਤਕ ਬੱਚੇ ਦੀ ਪਛਾਣ 5 ਸਾਲਾ ਜਸ਼ਨਪ੍ਰੀਤ ਸਿੰਘ ਦੇ ਨਾਂ ਨਾਲ ਹੋਈ ਜਦਕਿ ਦੂਜਾ 6 ਮਹੀਨਿਆਂ ਦੇ ਕਰੀਬ ਬੱਚਾ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ।

Child death uncontrolled car crash

ਸਾਬਕਾ ਸਰਪੰਚ ਦਲਬੀਰ ਸਿੰਘ ਕੋਟ ਪਨੈਚ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਮੰਜੀ ਸਾਹਿਬ ਨੇੜੇ ਸਰਵਿਸ ਰੋੜ ‘ਤੇ ਗਗਨਦੀਪ ਸਿੰਘ ਵਾਸੀ ਕੋਟ ਪਨੈਚ ਆਪਣੇ ਪਰਿਵਾਰ ਸਮੇਤ ਇਕ ਢਾਬੇ ਦਾ ਕੰਮ ਚਲਾ ਰਿਹਾ ਸੀ। ਅੱਜ ਉਸਦੇ ਦੋ ਬੱਚੇ ਬਾਹਰ ਧੁੱਪ ਦੇ ‘ਚ ਮੰਜੇ ‘ਤੇ ਬੈਠੇ ਹੋਏ ਸਨ ਕਿ ਖੰਨਾ ਸ਼ਹਿਰ ਤੋਂ ਆ ਰਹੀ ਤੇਜ਼ ਰਫਤਾਰ ਅਲਟੋ ਨੇ ਉਸ ਬੱਚਿਆਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਗਈ, ਜਦਕਿ ਇੱਕ ਬੱਚਾ ਜਸ਼ਨਪ੍ਰੀਤ ਸਿੰਘ ਨੂੰ ਆਲਟੋ ਕਾਰ ਪਲਟੀਆਂ ਮਾਰਦੀ-ਮਾਰਦੀ ਦੂਰ ਤਕ ਨਾਲ ਖਿੱਚ ਕੇ ਲੈ ਗਈ। ਸਾਬਕਾ ਸਰਪੰਚ ਦਲਬੀਰ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਦੱਸਿਆ ਕਾਰ ਦੀ ਸਪੀਡ ਜ਼ਿਆਦਾ ਹੋਣ ਕਾਰਨ ਡਰਾਈਵਰ ਤੋਂ ਕਾਰ ਬੇਕਾਬੂ ਹੋ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਆਲਟੋ ਕਾਰ ‘ਚ 2 ਨੌਜਵਾਨ ਇਕ ਲੜਕੀ ਸਮੇਤ ਸਵਾਰ ਸਨ।

Child death uncontrolled car crash

ਇਸ ਘਟਨਾ ਦੀ ਸੂਚਨਾ ਮਿਲਦਿਆਂ ਸਾਰ ਹੀ ਖੰਨਾ ਦੇ ਡੀ.ਐੱਸ.ਪੀ ਰਾਜਨਪ੍ਰਮਿੰਦਰ ਸਿੰਘ, ਐੱਸ. ਐੱਚ. ਓ ਹਿੰਮਤ ਕੁਮਾਰ ਮਲਹੋਤਰਾ ਪੁਲਿਸ ਚੌਂਕੀ ਕੋਟਾਂ ਦੇ ਇੰਚਾਰਜ ਸਬ ਇੰਸਪੈਕਟਰ ਸੁਖਵਿੰਦਰਪਾਲ ਸਿੰਘ ਨੇ ਸੜਕ ਹਾਦਸਾ ਵਾਲੀ ਥਾਂ ਤੇ ਪਹੁੰਚ ਗਏ। ਘਟਨਾ ਦਾ ਜਾਇਜ਼ਾ ਲਿਆ। ਜਦੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਖੰਨਾ ਦੇ ਡੀ.ਐੱਸ.ਪੀ ਰਾਜਨਪਰਮਿੰਦਰ ਸਿੰਘ ਨੇ ਕਿਹਾ ਇਸ ਹਾਦਸੇ ‘ਚ ਬੱਚੇ ਦੇ ਪਰਿਵਾਰਕ ਮੈਂਬਰਾਂ ਨੂੰ ਬੁਲਾ ਕੇ ਉਨ੍ਹਾਂ ਦੇ ਬਿਆਨ ਦਰਜ ਕਰਕੇ ਕਾਰ ਸਵਾਰ ਵਿਅਕਤੀਆਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਦੇਖੋ-–

The post ਸੜਕ ‘ਤੇ ਧੁੱਪ ਸੇਕਣੀ ਬੱਚਿਆਂ ਨੂੰ ਪਈ ਮਹਿੰਗੀ, ਬੇਕਾਬੂ ਕਾਰ ਨੇ ਮਾਰੀ ਟੱਕਰ ਹੋਈ ਮੌਤ appeared first on Daily Post Punjabi.

ਖਸਤਾ ਹਾਲਤ ਗਿਆਸਪੁਰਾ ਇਲਾਕੇ ਦੀਆਂ ਸੜਕਾਂ ਤੋਂ ਦੁਖੀ ਹੋਏ ਕਾਰੋਬਾਰੀ
ludhiana gyaspura area road: ਲੁਧਿਆਣਾ (ਤਰਸੇਮ ਭਾਰਦਵਾਜ)- ਲੁਧਿਆਣਾ ਸ਼ਹਿਰ ਸਿਰਫ ਕਾਗਜ਼ਾਂ ‘ਚ ਹੀ ਸਮਾਰਟ ਸਿਟੀ ਹੈ, ਅਸਲੀਅਤ ਤਾਂ ਸ਼ਹਿਰ ਦੀ ਸੜਕਾਂ ਪੇਸ਼ ਕਰਦੀਆਂ ਹਨ। ਦਰਅਸਲ ਗੱਲ ਗਿਆਸਪੁਰਾ ਇਲਾਕੇ ਦੀ ਕਰ ਰਹੇ ਹਾਂ ਜਿੱਥੋਂ ਦੀਆਂ ਸੜਕਾਂ ਦੀ ਹਾਲਤ ਇਸ ਕਦਰ ਖਸਤਾ ਹੋ ਚੁੱਕੀ ਹੈ ਕਿ ਪਾਣੀ ਦੇ ਭਰੇ ਇੰਨੇ ਵੱਡੇ-ਵੱਡੇ ਖੱਡਿਆਂ ‘ਚੋਂ ਤੁਹਾਨੂੰ ਆਪਣੀ ਜਾਨ ਜੋਖਮ ਚ ਪਾ ਕੇ ਹੀ ਲੰਘਣਾ ਪਵੇਗਾ। ਇੰਨਾ ਹੀ ਨਹੀਂ ਇਲਾਕੇ ‘ਚ ਸਥਿਤ ਫੈਕਟਰੀਆਂ ਦੇ ਮਾਲਕਾਂ ਅਤੇ ਲੋਕਾਂ ਦਾ ਜੀਉਣਾ ਵੀ ਦੁਭੱਰ ਹੋ ਗਿਆ। ਇਨ੍ਹਾਂ ਸਮੱਸਿਆਵਾਂ ਨੂੰ ਲੈ ਕੇ ਇਸ ਇਲਾਕੇ ‘ਚ ਫੈਕਟਰੀਆਂ ਚਲਾਉਣ ਵਾਲੇ ਕਾਰੋਬਾਰੀਆਂ ਵੱਲੋਂ ਮੀਟਿੰਗ ਬੁਲਾਈ ਗਈ।

ludhiana gyaspura area road

ਮੀਟਿੰਗ ਦੌਰਾਨ ਆਪਣੇ ਦੁੱਖਾਂ ਦੀ ਦਾਸਤਾਨ ਬਿਆਨ ਕਰਦੇ ਹੋਏ ਗਿਆਸਪੁਰਾ ਇੰਡਸਟਰੀ ਐਸੋਸੀਏਸ਼ਨ ਦੇ ਸੈਕਟਰੀ ਓਂਕਾਰ ਸਿੰਘ ਅਤੇ ਕਾਰੋਬਾਰੀ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਫੈਕਟਰੀਆਂ ਲਈ ਵੱਡੀ ਤਦਾਦ ‘ਚ ਮਟੀਰੀਅਲ ਬਾਹਰੋਂ ਆਉਂਦਾ-ਜਾਂਦਾ ਹੈ ਪਰ ਸੜਕਾਂ ਦੀ ਅਜਿਹੀ ਹਾਲਤ ਕਰਕੇ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਾਰੋਬਾਰੀਆਂ ਨੇ ਦੱਸਿਆ ਕਿ ਸੜਕਾਂ ਦੀ ਹਾਲਤ ਇਸ ਕਦਰ ਖਰਾਬ ਹੋ ਚੁੱਕੀ ਹੈ ਕਿ ਉਨ੍ਹਾਂ ਦਾ ਲੰਘਣਾ ਵੀ ਮੁਸ਼ਕਿਲ ਹੋ ਗਿਆ ਹੈ। ਇੰਨਾ ਹੀ ਨਹੀਂ ਲੰਮੇ ਸਮੇਂ ਤੋਂ ਉਹ ਲਗਾਤਾਰ ਇਸ ਸੰਬੰਧੀ ਸਰਕਾਰ ਅਤੇ ਕਾਰਪੋਰੇਸ਼ਨ ਨੂੰ ਸ਼ਿਕਾਇਤ ਦੇ ਕਰ ਚੁੱਕੇ ਹਨ ਪਰ ਹਾਲੇ ਤੱਕ ਉਨ੍ਹਾਂ ਦੇ ਮਸਲੇ ਦਾ ਕੋਈ ਵੀ ਹੱਲ ਨਹੀਂ ਨਿਕਲਿਆ। ਪਿਛਲੇ 11 ਮਹੀਨਿਆਂ ਤੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵੀ ਵੱਧ ਚੁੱਕੀਆਂ ਹਨ ਕਿਉਂਕਿ ਫੈਕਟਰੀਆਂ ‘ਚ ਆਉਣ-ਜਾਣ ਵਾਲੇ ਕਾਮਿਆਂ ਅਤੇ ਮਜ਼ਦੂਰਾਂ ਨੂੰ ਇਨ੍ਹਾਂ ਸੜਕਾਂ ‘ਤੇ ਹਾਦਸਿਆਂ ਦਾ ਸ਼ਿਕਾਰ ਹੋਣਾ ਪੈਂਦਾ ਹੈ।

ludhiana gyaspura area road

ਉੱਧਰ ਦੂਜੇ ਪਾਸੇ ਜਦੋਂ ਇਸ ਸਬੰਧੀ ਲੁਧਿਆਣਾ ਦੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਗਿਆਸਪੁਰਾ ਇਲਾਕੇ ਦੇ ‘ਚ ਸੜਕਾਂ ਬਣਾਉਣ ਲਈ ਟੈਂਡਰ ਲੱਗ ਚੁੱਕੇ ਹਨ ਅਤੇ ਇਸ ਸਬੰਧੀ ਬੋਰਡ ਲਾ ਕੇ ਠੇਕੇਦਾਰ ਦਾ ਨੰਬਰ ਵੀ ਲਿਖਿਆ ਗਿਆ ਹੈ ਅਤੇ ਜਲਦ ਹੀ ਸੜਕਾਂ ਬਣਾਉਣ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ।

ਇਹ ਵੀ ਦੇਖੋ–

The post ਖਸਤਾ ਹਾਲਤ ਗਿਆਸਪੁਰਾ ਇਲਾਕੇ ਦੀਆਂ ਸੜਕਾਂ ਤੋਂ ਦੁਖੀ ਹੋਏ ਕਾਰੋਬਾਰੀ appeared first on Daily Post Punjabi.

13 ਸਾਲਾਂ ਤੋਂ ਟੁੱਟੀ ਸੜਕ ਨਾਲ ਜੂਝਦੇ ਰਹੇ ਲੋਕ, ਲੁਧਿਆਣਾ ਨਿਗਮ ਨੇ ਸ਼ੁਰੂ ਕੀਤਾ ਸੜਕ ਨਿਰਮਾਣ
ludhiana deputystarted road construction work: ਲੁਧਿਆਣਾ, (ਤਰਸੇਮ ਭਾਰਦਵਾਜ)- ਲੁਧਿਆਣਾ ਵਾਸੀ ਨਗਰ ਨਿਗਮ ਨੂੰ ਪ੍ਰਾਪਰਟੀ ਟੈਕਸ ਸਮੇਤ ਕਈ ਤਰ੍ਹਾਂ ਦੇ ਟੈਕਸ ਦੇ ਰਹੇ ਹਨ, ਪਰ ਸਹੂਲਤਾਂ ਦੇ ਨਾਮ ‘ਤੇ ਨਿਗਮ ਵੱਲੋਂ ਕੁਝ ਨਹੀਂ ਦਿੱਤਾ ਜਾ ਰਿਹਾ। ਸ਼ਹਿਰ ਦੇ ਬਹੁਤ ਸਾਰੇ ਖੇਤਰ ਅਜਿਹੇ ਹਨ ਜਿਥੇ ਕਈ ਸਾਲਾਂ ਤੋਂ ਸੜਕਾਂ ਟੁੱਟੀਆਂ ਪਈਆਂ ਹਨ ਅਤੇ ਲੋਕ ਵਾਰ ਵਾਰ ਨਗਰ ਨਿਗਮ ਅਤੇ ਕੌਂਸਲਰਾਂ ਨੂੰ ਸੜਕ ਦੀ ਮੁਰੰਮਤ ਕਰਵਾਉਣ ਦੀ ਅਪੀਲ ਕਰ ਰਹੇ ਹਨ। ਪਰ ਨਿਗਮ ਲੋਕਾਂ ਦੀਆਂ ਬੇਨਤੀਆਂ ਨੂੰ ਨਜ਼ਰ ਅੰਦਾਜ਼ ਕਰ ਰਿਹਾ ਹੈ। ਅਜਿਹਾ ਹੀ ਤਾਜਗੰਜ ਖੇਤਰ ਦੇ ਲੋਕਾਂ ਨਾਲ ਹੋਇਆ। ਤਾਜਗੰਜ ਖੇਤਰ ਰਿਹਾਇਸ਼ੀ ਦੇ ਨਾਲ ਨਾਲ ਵਪਾਰਕ ਖੇਤਰ ਵੀ ਹੈ। ਇਸ ਖੇਤਰ ਦੀਆਂ ਸੜਕਾਂ 13 ਸਾਲਾਂ ਤੋਂ ਟੁੱਟੀਆਂ ਪਈਆਂ ਹਨ ਅਤੇ ਆਮ ਲੋਕ ਅਤੇ ਕਾਰੋਬਾਰੀ ਟੁੱਟੀਆਂ ਸੜਕਾਂ ਨਾਲ ਜੂਝ ਰਹੇ ਹਨ। ਪਰ ਨਿਗਮ ਨੇ ਉਨ੍ਹਾਂ ਨੂੰ ਸਹੀ ਨਹੀਂ ਕੀਤਾ।13 ਸਾਲਾਂ ਬਾਅਦ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੇ ਖੇਤਰ ਦੇ ਲੋਕਾਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸੜਕ ਨਿਰਮਾਣ ਦਾ ਕੰਮ ਸ਼ੁਰੂ ਕੀਤਾ।

ludhiana deputystarted road construction work

ਕੇਵਲ ਇਲਾਕਾ ਨਿਵਾਸੀ ਸਵਾਮੀ ਅਤੇ ਸ਼ਾਮ ਸ਼ਰਮਾ ਨੇ ਦੱਸਿਆ ਕਿ ਇਸ ਖੇਤਰ ਦੀਆਂ ਸੜਕਾਂ ਕਈ ਸਾਲਾਂ ਤੋਂ ਟੁੱਟੀਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਈ ਵਾਰ ਨਿਗਮ ਅਧਿਕਾਰੀਆਂ ਨੂੰ ਸੜਕ ਬਣਾਉਣ ਲਈ ਬੇਨਤੀ ਕੀਤੀ ਸੀ ਪਰ ਨਿਗਮ ਅਧਿਕਾਰੀਆਂ ਨੇ ਉਸ ਦੀ ਕੋਈ ਗੱਲ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਸੜਕਾਂ ਟੁੱਟਣ ਕਾਰਨ ਲੋਕ ਬਹੁਤ ਪ੍ਰੇਸ਼ਾਨ ਸਨ। ਪਰ ਹੁਣ ਉਸਨੇ ਉਮੀਦ ਛੱਡ ਦਿੱਤੀ ਸੀ ਕਿ ਕੋਈ ਇੱਥੇ ਇੱਕ ਸੜਕ ਵੀ ਬਣਾਏਗਾ।ਉਨ੍ਹਾਂ ਕਿਹਾ ਕਿ ਇਲਾਕਾ ਕੌਂਸਲਰ ਅਤੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੇ ਵੀ ਉਨ੍ਹਾਂ ਦੀ ਸ਼ਿਕਾਇਤ ਲਈ ਪਰ ਫਿਰ ਵੀ ਸੜਕਾਂ ਦੇ ਹਾਲਾਤ ਨਹੀਂ ਬਦਲੇ। ਉਨ੍ਹਾਂ ਕਿਹਾ ਕਿ ਹੁਣ ਸੀਨੀਅਰ ਡਿਪਟੀ ਮੇਅਰ ਨੇ ਇਲਾਕੇ ਦੇ ਲੋਕਾਂ ਦੀ ਮੁਸ਼ਕਲਾਂ ਦਾ ਨੋਟਿਸ ਲਿਆ ਅਤੇ ਖੇਤਰ ਵਿੱਚ ਸੜਕ ਨਿਰਮਾਣ ਦਾ ਕੰਮ ਸ਼ੁਰੂ ਕੀਤਾ।

The post 13 ਸਾਲਾਂ ਤੋਂ ਟੁੱਟੀ ਸੜਕ ਨਾਲ ਜੂਝਦੇ ਰਹੇ ਲੋਕ, ਲੁਧਿਆਣਾ ਨਿਗਮ ਨੇ ਸ਼ੁਰੂ ਕੀਤਾ ਸੜਕ ਨਿਰਮਾਣ appeared first on Daily Post Punjabi.

ਸੜਕ ਹਾਦਸੇ ‘ਚ ਕਾਂਗਰਸ ਨੇਤਾ ਦੇ ਭਾਣਜੇ ਦੀ ਮੌਤ
Ludhiana road  accident :  ਲੁਧਿਆਣਾ ਫੋਰਟਿਸ ਹਸਪਤਾਲ ਦੇ ਨਜ਼ਦੀਕ ਹੋਏ ਭਿਆਨਕ ਸੜਕ ਹਾਦਸੇ ‘ਚ ਇੱਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਜਦਕਿ ਉਸਦਾ ਸਾਥੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਹੈ।

ਮੌਕੇ ‘ਤੇ ਇਕੱਠੀ ਲੋਕਾਂ ਦੀ ਭੀੜ ਵਲੋਂ ਜ਼ਖਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੋਂ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ।ਮੌਕੇ ‘ਤੇ ਪਹੁੰਚੀ ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।ਜਾਣਕਾਰੀ ਮੁਤਾਬਕ ਮ੍ਰਿਤਕ ਅਤੇ ਉਸਦਾ ਸਾਥੀ ਇੱਕ ਫੈਕਟਰੀ ‘ਚ ਕੰਮ ਕਰਦੇ ਸਨ ਉਹ ਦੋਵੇਂ ਕੰਮ ਤੋਂ ਵਾਪਸ ਆ ਰਹੇ ਸਨ ਕਿ ਅਚਾਨਕ ਇੱਕ ਪਿੱਛੋਂ ਤੇਜ਼ ਰਫਤਾਰ ਟਰੱਕ ਆਇਆ ਅਤੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਜਿਸ ਨਾਲ ਉਨ੍ਹਾਂ ਦਾ ਮੋਟਰਸਾਈਕਲ ਡਿੱਗ ਪਿਆ ਅਤੇ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।ਜਿਸਦੇ ਚਲਦਿਆਂ ਇੱਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਣਯੋਗ ਹੈ ਕਿ ਮ੍ਰਿਤਕ ਦੀ ਪਛਾਣ ਸੁਮਿਤ ਵਰਮਾ ਜੋ ਕਿ ਇੱਕ ਕਾਂਗਰਸੀ ਨੇਤਾ ਦਾ ਭਾਣਜਾ ਸੀ ਅਤੇ ਜ਼ਖਮੀ ਦੀ ਪਛਾਣ ਦੀਪਕ ਵਜੋਂ ਹੋਈ ਹੈ।ਦੀਪਕ ਦੀ ਹਾਲਤ ਗੰਭੀਰ ਹੋਣ ਦੇ ਕਾਰਨ ਉਮ ਨੂੰ ਚੰਡੀਗੜ੍ਹ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ।ਦੱਸ ਦੇਈਏ ਟਰੱਕ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।ਥਾਣਾ ਫੋਕਲ ਪੁਆਇੰਟ ਪੁਲਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ‘ਚ ਜੁੱਟ ਗਈ ਹੈ।

The post ਸੜਕ ਹਾਦਸੇ ‘ਚ ਕਾਂਗਰਸ ਨੇਤਾ ਦੇ ਭਾਣਜੇ ਦੀ ਮੌਤ appeared first on Daily Post Punjabi.